ਆਨਲਾਈਨ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਸਭ ਤੋਂ ਪੁਰਾਣੀ ਰਾਜਨੀਤਕ ਪਾਰਟੀ ਕਾਂਗਰਸ ਆਪਣੇ ਨਵੇਂ ਪਾਰਟੀ ਪ੍ਰਧਾਨ ਨੂੂੰ ਚੁਣਨ ਲਈ ਵੱਡਾ ਇਤਿਹਾਸਕ ਕਦਮ ਉਠਾਉਣ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਕਾਂਗਰਸ ਪਾਰਟੀ ਆਪਣਾ ਨਵਾਂ ਪ੍ਰਧਾਨ ਚੁਣਨ ਲਈ ਆਨਲਾਈਨ ਵੋਟਿੰਗ ਕਰਵਾਏਗੀ। ਇਸ ਲਈ ਕਾਂਗਰਸ ਦੇ ਪ੍ਰਤੀਨਿਧੀਆਂ ਨੂੰ ਜਲਦ ਹੀ …
Read More »Yearly Archives: 2020
ਸੋਨੀਆ ਨੇ ਡਾ. ਮਨਮੋਹਨ ਸਿੰਘ ਦੀ ਅਗਵਾਈ ‘ਚ ਤਿੰਨ ਅਹਿਮ ਕਮੇਟੀਆਂ ਬਣਾਈਆਂ
ਆਰਥਿਕ, ਵਿਦੇਸ਼ੀ ਅਤੇ ਕੌਮੀ ਸੁਰੱਖਿਆ ਵਰਗੇ ਮਾਮਲਿਆਂ ‘ਤੇ ਹੋਵੇਗੀ ਵਿਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇ ਆਰਥਿਕ, ਵਿਦੇਸ਼ੀ ਅਤੇ ਕੌਮੀ ਸੁਰੱਖਿਆ ਮਾਮਲਿਆਂ ਬਾਰੇ ਪਾਰਟੀ ਦੀਆਂ ਨੀਤੀਆਂ ‘ਤੇ ਵਿਚਾਰ-ਵਟਾਂਦਰੇ ਲਈ ਤਿੰਨ ਕਮੇਟੀਆਂ ਕਾਇਮ ਕੀਤੀਆਂ ਹਨ। ਇਨ੍ਹਾਂ ਕਮੇਟੀਆਂ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੌਂਪੀ ਗਈ ਹੈ। ਪਾਰਟੀ ਸੰਗਠਨ ਦੇ …
Read More »26/11 ਹਮਲੇ ਨੂੰ ਦੁਹਰਾਉਣਾ ਚਾਹੁੰਦੇ ਸਨ ਅੱਤਵਾਦੀ
ਨਗਰੋਟਾ ਮੁਕਾਬਲੇ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਨਗਰੋਟਾ ਵਿਚ ਲੰਘੇ ਕੱਲ੍ਹ ਮੁਕਾਬਲੇ ਦੌਰਾਨ ਭਾਰਤੀ ਸੁਰੱਖਿਆ ਬਲਾਂ ਨੇ ਜੈਸ਼ ਦੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਇਸ ਮੁਕਾਬਲੇ ਤੋਂ ਬਾਅਦ ਕੇਂਦਰ ਸਰਕਾਰ ਵੀ ਚੌਕਸ ਹੋ ਗਈ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ …
Read More »ਭਾਰਤ ‘ਚ ਅਪ੍ਰੈਲ ਮਹੀਨੇ ਤੱਕ ਉਪਲਬਧ ਹੋ ਸਕਦੀ ਹੈ ਕਰੋਨਾ ਵੈਕਸੀਨ
ਹਰਿਆਣਾ ‘ਚ ਤੀਜੇ ਪੜਾਅ ਦਾ ਟਰਾਇਲ ਸ਼ੁਰੂ – ਅਨਿਲ ਵਿੱਜ ਨੇ ਵੀ ਲਈ ਵੈਕਸੀਨ ਦੀ ਡੋਜ਼ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਟੀਕਾ ਵਿਕਸਤ ਕਰਨ ਵਾਲੀ ਫਾਰਮਾ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸੀਈਓ ਅਦਾਰ ਪੂਨਾਵਾਲਾ ਨੇ ਕਿਹਾ ਕਿ ਕੋਵਿਡ-19 ਦਾ ਔਕਸਫੋਰਡ ਟੀਕਾ ਅਗਲੇ ਸਾਲ ਅਪਰੈਲ ਤੱਕ ਭਾਰਤ ਪੁੱਜਣ ਦੀ ਸੰਭਾਵਨਾ …
Read More »ਦਿੱਲੀ ਮੋਰਚਾ ਕਿਸਾਨੀ ਸੰਘਰਸ਼ਾਂ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ
ਮੋਦੀ ਸਰਕਾਰ ਨੂੰ ਝੁਕਾ ਕੇ ਹੀ ਦਮ ਲਵਾਂਗੇ: ਉਗਰਾਹਾਂ ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਿੰਡ ਸਰਾਭਾ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਝੁਕਾ ਹੀ ਦਮ ਲਵਾਂਗੇ। ਉਨ੍ਹਾਂ ਕਿਹਾ …
Read More »ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ
ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਸਰੂਪ ਧਾਰਨ ਕਰਨ ਦੀ ਨਸੀਹਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ …
Read More »ਭਾਜਪਾ ਨੇ ਪੰਜਾਬ ‘ਚ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਕੀਤੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਵਾਸਤੇ ਜੰਗੀ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਭਾਜਪਾ ਵਰਕਰਾਂ …
Read More »ਸੰਗਰੂਰ ‘ਚ ਹਾਦਸੇ ਤੋਂ ਬਾਅਦ ਕਾਰ ਨੂੰ ਲੱਗੀ ਅੱਗ
ਪੰਜ ਵਿਅਕਤੀਆਂ ਦੀ ਜਿੰਦਾ ਸੜਨ ਨਾਲ ਹੋਈ ਮੌਤ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਦੇ ਪਿੰਡ ਸਿਬੀਆ ਨੇੜੇ ਕੌਮੀ ਹਾਈਵੇਅ ‘ਤੇ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ ਕਾਰਨ ਪੰਜ ਵਿਅਕਤੀ ਜ਼ਿੰਦਾ ਸੜ ਗਏ। ਮਰਨ ਵਾਲਿਆਂ ਦੀ ਪਛਾਣ ਡਾਕਟਰ ਬਲਵਿੰਦਰ ਸਿੰਘ, ਡਾਕਟਰ ਕੁਲਤਾਰ ਸਿੰਘ, ਕੈਪਟਨ …
Read More »ਜਲੰਧਰ ‘ਚ ਮਾਂ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਕੇ ਲਿਆ ਫਾਹਾ
ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਅੱਜ ਇਕ ਮਹਿਲਾ ਨੇ ਆਪਣੇ ਪਤੀ ਦੀ ਮੌਤ ਤੋਂ ਦੋ ਸਾਲ ਬਾਅਦ, ਇਸੇ ਹੀ ਦਿਨ ਖੁਦ ਨੂੰ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਦਰਦਨਾਕ ਪਹਿਲੂ ਇਹ ਰਿਹਾ ਕਿ ਉਸ ਮਹਿਲਾ ਨੇ ਪਹਿਲਾਂ ਆਪਣੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕੀਤੀ ਤੇ ਫਿਰ ਫਾਹਾ ਲੈ …
Read More »ਸਿਮਰਜੀਤ ਬੈਂਸ ‘ਤੇ ਲੱਗੇ ਜਬਰ ਜਨਾਹ ਦੇ ਦੋਸ਼
ਵਿਧਵਾ ਮਹਿਲਾ ਨੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੁਧਿਆਣਾ ਦੀ ਇੱਕ ਮਹਿਲਾ ਨੇ ਜਬਰ-ਜਨਾਹ ਦੇ ਦੋਸ਼ ਲਾਏ ਹਨ। ਵਿਧਵਾ ਮਹਿਲਾ ਨੇ ਕਿਹਾ ਕਿ ਉਨ੍ਹਾਂ ਦਾ ਘਰ ਬੈਂਕ ਕੋਲ ਗਿਰਵੀ ਪਿਆ ਹੈ। ਉਸ ਮਾਮਲੇ ਨੂੰ ਸੁਲਝਾਉਣ ਬਦਲੇ …
Read More »