ਕਿਸਾਨੀ ਸੰਘਰਸ਼ਾਂ ਤੋਂ ਡਰੇ ਨੱਢਾ ਨੇ ਭਾਜਪਾ ਦਫਤਰਾਂ ਦੇ ਉਦਘਾਟਨੀ ਪ੍ਰੋਗਰਾਮ ਕੀਤੇ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਆਲ ਇੰਡੀਆ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 26 ਤੇ 27 ਨਵੰਬਰ ਨੂੰ ਦੇਸ਼ ਭਰ ਵਿਚੋਂ ਕਿਸਾਨ ਦਿੱਲੀ ਨੂੰ ਘੇਰਨ ਲਈ …
Read More »Yearly Archives: 2020
ਰਣਇੰਦਰ ਸਿੰਘ ਈਡੀ ਦਫ਼ਤਰ ਵਿਚ ਹੋਏ ਪੇਸ਼
ਵਿਦੇਸ਼ੀ ਬੈਂਕ ਖਾਤਿਆਂ ਅਤੇ ਕੰਪਨੀਆਂ ਦੀ ਮਾਲਕੀ ਸਬੰਧੀ ਹੋਈ ਪੁੱਛਗਿੱਛ ਜਲੰਧਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਜਲੰਧਰ ਸਥਿਤ ਈਡੀ ਦਫਤਰ ਵਿੱਚ ਪੇਸ਼ ਹੋਏ। ਐਡਵੋਕੇਟ ਜੈਵੀਰ ਸਿੰਘ ਸ਼ੇਰਗਿੱਲ ਅਤੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਵੀ ਉਨ੍ਹਾਂ ਦੇ ਨਾਲ ਹੀ ਈਡੀ ਦਫਤਰ ਗਏ। ਰਣਇੰਦਰ ਸਿੰਘ ਸਵੇਰੇ 11 …
Read More »ਪੰਜਾਬੀ ਯੂਨੀਵਰਸਿਟੀ ਨੂੰ ਆਰਥਿਕ ਸੰਕਟ ‘ਚੋਂ ਕੱਢਣ ਲਈ ਕੈਪਟਨ ਸਰਕਾਰ ਹੋਈ ਫੇਲ੍ਹ
ਪਰਮਿੰਦਰ ਢੀਂਡਸਾ ਨੇ ਵਾਈਸ ਚਾਂਸਲਰ ਦੇ ਅਸਤੀਫੇ ਨੂੰ ਦੱਸਿਆ ਮੰਦਭਾਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਲਈ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ ਹੈ। ਜ਼ਿਕਰਯੋਗ ਹੈ ਕਿ …
Read More »ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨਕਾਮ – ਸੁਰੱਖਿਆ ਬਲਾਂ ਨੇ ਜੈਸ਼ ਦੇ 4 ਅੱਤਵਾਦੀ ਮਾਰ ਮੁਕਾਏ
ਪਾਕਿ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਸੁਣਾਈ 10 ਸਾਲ ਦੀ ਸਜ਼ਾ ਸ੍ਰੀਨਗਰ/ਬਿਊਰੋ ਨਿਊਜ਼ ਭਾਰਤੀ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਨਗਰੋਟਾ ਵਿਚ ਚਾਰ ਅੱਤਵਾਦੀਆਂ ਨੂੂੰ ਮਾਰ ਮੁਕਾਇਆ। ਇਹ ਅੱਤਵਾਦੀ ਗੋਲਾ ਬਾਰੂਦ ਅਤੇ ਹਥਿਆਰ ਲੈ ਕੇ ਜੰਮੂ ਤੋਂ ਸ੍ਰੀਨਗਰ ਜਾ ਰਹੇ ਸਨ। ਘਟਨਾ ਅੱਜ ਸਵੇਰੇ ਕਰੀਬ ਪੰਜ ਵਜੇ ਦੀ ਹੈ। ਜ਼ਿਕਰਯੋਗ …
Read More »ਅਟਾਰੀ ਬਾਰਡਰ ‘ਤੇ ਮੁੜ ਸ਼ੁਰੂ ਹੋਵੇ ਰਿਟ੍ਰੀਟ ਸੈਰੇਮਨੀ
ਸੰਸਦ ਮੈਂਬਰ ਗੁਰਜੀਤ ਔਜਲਾ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਅਟਾਰੀ ਬਾਰਡਰ ‘ਤੇ ਮੁੜ ਤੋਂ ਰਿਟ੍ਰੀਟ ਸੈਰੇਮਨੀ ਸ਼ੁਰੂ ਕਰਵਾਈ ਜਾਵੇ। ਔਜਲਾ ਨੇ ਕਿਹਾ ਕਿ ਅਟਾਰੀ ਸਰਹੱਦ …
Read More »ਲੋਕ ਇਨਸਾਫ ਪਾਰਟੀ ਦੀ ‘ਪੰਜਾਬ ਅਧਿਕਾਰ ਯਾਤਰਾ’ ਦਾ ਮੁਹਾਲੀ ‘ਚ ਭਰਵਾਂ ਸਵਾਗਤ
ਬੈਂਸ ਬੋਲੇ – ਦੂਜੇ ਰਾਜਾਂ ਨੂੰ ਜਾਂਦੇ ਪੰਜਾਬ ਦੇ ਪਾਣੀ ਦੀ ਕੀਮਤ ਵਸੂਲੇ ਸਰਕਾਰ ਮੁਹਾਲੀ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਦੂਜੇ ਰਾਜਾਂ ਨੂੰ ਜਾ ਰਹੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਕੀਮਤ ਵਸੂਲਣ ਲਈ ਸ਼ੁਰੂ ਕੀਤੀ ‘ਪੰਜਾਬ ਅਧਿਕਾਰ ਯਾਤਰਾ’ ਦਾ ਅੱਜ ਮੁਹਾਲੀ ਪਹੁੰਚਣ ‘ਤੇ …
Read More »ਜਲੰਧਰ ‘ਚ ਮਾਂ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਕੇ ਲਿਆ ਫਾਹਾ – ਹੋਈ ਮੌਤ
ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਅੱਜ ਇਕ ਮਹਿਲਾ ਨੇ ਆਪਣੇ ਪਤੀ ਦੀ ਮੌਤ ਤੋਂ ਦੋ ਸਾਲ ਬਾਅਦ, ਇਸੇ ਹੀ ਦਿਨ ਖੁਦ ਨੂੰ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਦਰਦਨਾਕ ਪਹਿਲੂ ਇਹ ਰਿਹਾ ਕਿ ਉਸ ਮਹਿਲਾ ਨੇ ਪਹਿਲਾਂ ਆਪਣੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕੀਤੀ ਤੇ ਫਿਰ ਫਾਹਾ ਲੈ …
Read More »ਸਿੱਖ ਕੈਦੀ ਦਇਆ ਸਿੰਘ ਲਾਹੌਰੀਆ ਨੂੰ ਮਿਲੀ ਇੱਕ ਮਹੀਨੇ ਦੀ ਪੈਰੋਲ
ਸੰਦੌੜ/ਬਿਊਰੋ ਨਿਊਜ਼ ਸਿੱਖ ਕੈਦੀ ਦਇਆ ਸਿੰਘ ਲਹੌਰੀਆ ਅੱਜ 30 ਦਿਨਾਂ ਦੀ ਪੈਰੋਲ ਮਿਲਣ ਮਗਰੋਂ ਤਿਹਾੜ ਜੇਲ੍ਹ ਤੋਂ ਆਪਣੇ ਜੱਦੀ ਪਿੰਡ ਕਸਬਾ ਭੁਰਾਲ ਜ਼ਿਲ੍ਹਾ ਸੰਗਰੂਰ ਵਿਖੇ ਪਹੁੰਚੇ। ਦਇਆ ਸਿੰਘ ਲਹੌਰੀਆ 25 ਸਾਲਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ। ਇਸ ਮੌਕੇ ਭਾਵੁਕ ਹੁੰਦਿਆਂ ਲਾਹੌਰੀਆ ਨੇ ਦੱਸਿਆ ਕਿ ਸਤੰਬਰ 1997 ਵਿਚ …
Read More »ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ
ਦਿੱਲੀ ਕਮੇਟੀ ਦੇ ਦੋ ਮੈਂਬਰਾਂ ਨੇ ਸੁਖਬੀਰ ਬਾਦਲ ਨੂੰ ਭੇਜੇ ਆਪਣੇ ਅਸਤੀਫੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਹਰਿੰਦਰਪਾਲ ਸਿੰਘ ਤੇ ਜਤਿੰਦਰ ਸਿੰਘ ਸਾਹਨੀ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ੇ ਦੇ ਦਿੱਤੇ ਹਨ। ਦੋਵਾਂ …
Read More »ਨਿਤੀਸ਼ ਕੈਬਨਿਟ ਦੇ ਸਿੱਖਿਆ ਮੰਤਰੀ ਮੇਵਾ ਲਾਲ ਨੇ ਦਿੱਤਾ ਅਸਤੀਫਾ
ਢਾਈ ਘੰਟੇ ਪਹਿਲਾਂ ਹੀ ਸੰਭਾਲਿਆ ਸੀ ਵਿਭਾਗ ਦਾ ਚਾਰਜ ਪਟਨਾ/ਬਿਊਰੋ ਨਿਊਜ਼ ਮੇਵਾ ਲਾਲ ਚੌਧਰੀ ਨੂੰ ਬਿਹਾਰ ਕੈਬਨਿਟ ਵਿਚ ਸ਼ਾਮਲ ਕਰਨ ਦਾ ਫੈਸਲਾ ਨਿਤੀਸ਼ ਸਰਕਾਰ ਲਈ ਕਿਰਕਿਰੀ ਵਾਲਾ ਮੰਨਿਆ ਜਾ ਰਿਹਾ ਸੀ। ਇਸਦੇ ਚੱਲਦਿਆਂ ਮੇਵਾ ਲਾਲ ਚੌਧਰੀ ਨੇ ਅੱਜ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਢਾਈ ਘੰਟਿਆਂ ਬਾਅਦ ਹੀ ਅਸਤੀਫਾ ਦੇ …
Read More »