Breaking News
Home / 2020 (page 60)

Yearly Archives: 2020

ਮੋਦੀ ਦੀ ਅਗਵਾਈ ‘ਚ ਦੇਸ਼ ਦਾ ਵਿਕਾਸ ਹੋ ਰਿਹੈ ਜਾਂ ਵਿਨਾਸ਼

ਰਾਹੁਲ ਨੇ ਦੇਸ਼ ਦੀ ਆਰਥਿਕ ਹਾਲਤ ਨੂੰ ਲੈ ਕੇ ਘੇਰੀ ਕੇਂਦਰ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਡਾਵਾਂਡੋਲ ਹੋ ਰਹੀ ਆਰਥਿਕ ਸਥਿਤੀ ਨੂੰ ਦੇਖਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਕਿਹਾ ਕਿ ਸਮਝ ਨਹੀਂ ਆ ਰਿਹਾ ਕਿ ਪ੍ਰਧਾਨ …

Read More »

ਮੁੰਬਈ ਪੁਲਿਸ ਨੇ ਕੰਗਣਾ ਤੇ ਉਸਦੀ ਭੈਣ ਨੂੰ ਪੇਸ਼ ਹੋਣ ਲਈ ਭੇਜਿਆ ਤੀਜੀ ਵਾਰ ਨੋਟਿਸ

ਭਾਈਚਾਰਕ ਤਣਾਅ ਫੈਲਾਉਣ ਦੇ ਲੱਗੇ ਇਲਜ਼ਾਮ ਮੁੰਬਈ/ਬਿਊਰੋ ਨਿਊਜ਼ ਮੁੰਬਈ ਪੁਲਿਸ ਨੇ ਅੱਜ ਅਦਾਕਾਰਾ ਕੰਗਣਾ ਰਨੌਤ ਅਤੇ ਉਸ ਦੀ ਭੈਣ ਰੰਗੋਲੀ ਨੂੰ ਪੇਸ਼ ਹੋਣ ਲਈ ਅੱਜ ਤੀਜੀ ਵਾਰ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਭੈਣਾਂ ‘ਤੇ ਭਾਈਚਾਰਕ ਤਣਾਅ ਫੈਲਾਉਣ ਦੇ ਇਲਜ਼ਾਮ ਹਨ। ਇਨ੍ਹਾਂ ਦੋਵਾਂ ਭੈਣਾਂ ਨੇ ਸ਼ੋਸ਼ਲ ਮੀਡੀਆ ‘ਤੇ …

Read More »

ਭਾਜਪਾ ਪ੍ਰਧਾਨ ਨੱਢਾ ਦੀ ਪੰਜਾਬ ਫੇਰੀ ਦਾ ਕਿਸਾਨ ਕਰਨਗੇ ਵਿਰੋਧ

ਅਸ਼ਵਨੀ ਸ਼ਰਮਾ ਦਾ ਕਹਿਣਾ – ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਲੜਾਂਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ ਅਤੇ ਹੁਣ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜਨ ਦਾ ਮਨ ਬਣਾ ਲਿਆ ਹੈ। ਇਸ ਬਾਰੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ …

Read More »

ਸੰਗਰੂਰ ‘ਚ ਹਾਦਸੇ ਤੋਂ ਬਾਅਦ ਕਾਰ ਨੂੰ ਲੱਗੀ ਅੱਗ

ਪੰਜ ਵਿਅਕਤੀਆਂ ਦੀ ਜਿੰਦਾ ਸੜਨ ਨਾਲ ਹੋਈ ਮੌਤ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਦੇ ਪਿੰਡ ਸਿਬੀਆ ਨੇੜੇ ਕੌਮੀ ਹਾਈਵੇਅ ‘ਤੇ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ ਕਾਰਨ ਪੰਜ ਵਿਅਕਤੀ ਜ਼ਿੰਦਾ ਸੜ ਗਏ। ਮਰਨ ਵਾਲਿਆਂ ਦੀ ਪਛਾਣ ਡਾਕਟਰ ਬਲਵਿੰਦਰ ਸਿੰਘ, ਡਾਕਟਰ ਕੁਲਤਾਰ ਸਿੰਘ, ਕੈਪਟਨ …

Read More »

ਪੰਜਾਬੀ ਗਾਇਕ ਰਣਜੀਤ ਬਾਵਾ ਵਿਰੁੱਧ ਈ. ਡੀ. ਕੋਲ ਪਹੁੰਚੀ ਸ਼ਿਕਾਇਤ

ਨਾਮਵਰ ਗੈਂਗਸਟਰ ਨਾਲ ਬਾਵਾ ਦੀ ਫੋਟੋ ਹੋਈ ਵਾਇਰਲ ਜਲੰਧਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਰਣਜੀਤ ਬਾਵਾ ਵਿਰੁੱਧ ਭਾਜਪਾ ਆਗੂ ਅਸ਼ੋਕ ਸਰੀਨ ਹਿੱਕੀ ਨੇ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਸ਼ਿਕਾਇਤ ਦਰਜ ਕਰਾਈ ਹੈ। ਕੁਝ ਦਿਨ ਪਹਿਲਾਂ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ ਨਾਮਵਰ ਨਸ਼ਾ ਤਸਕਰ ਗੁਰਦੀਪ ਸਿੰਘ ਰਾਣੋ ਨਾਲ …

Read More »

ਸਿਮਰਜੀਤ ਬੈਂਸ ਕਰ ਰਹੇ ਹਨ ‘ਪੰਜਾਬ ਅਧਿਕਾਰ ਯਾਤਰਾ’ ਦੀ ਅਗਵਾਈ

ਇਕ ਮਹਿਲਾ ਨੇ ਬੈਂਸ ‘ਤੇ ਲਗਾ ਦਿੱਤੇ ਸਰੀਰਕ ਸ਼ੋਸ਼ਣ ਦੇ ਇਲਜ਼ਾਮ ਬੱਧਨੀ ਕਲਾਂ/ਬਿਊਰੋ ਨਿਊਜ਼ ਪੰਜਾਬ ਨੂੰ ਬੰਜਰ ਹੋਣ ਅਤੇ ਕੰਗਾਲੀ ਤੋਂ ਬਚਾਉਣ ਲਈ ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿਚ ‘ਪੰਜਾਬ ਅਧਿਕਾਰ ਯਾਤਰਾ’ ਸ਼ੁਰੂ ਕੀਤੀ ਗਈ ਹੈ। ਇਹ ਯਾਤਰਾ ਲੰਘੇ ਕੱਲ੍ਹ ਹਰੀਕੇ ਪੱਤਣ ਤੋਂ ਸ਼ੁਰੂ …

Read More »

ਚੋਣ ਕਮਿਸ਼ਨ ਨੇ ਸੋਨੂੰ ਸੂਦ ਨੂੰ ਪੰਜਾਬ ਦਾ ‘ਆਈਕਨ’ ਕੀਤਾ ਨਿਯੁਕਤ

ਲੌਕਡਾਊਨ ਦੌਰਾਨ ਭਲਾਈ ਕਾਰਜਾਂ ਕਰਕੇ ਸੋਨੂੰ ਸੂਦ ਦੀ ਹੋਈ ਸ਼ਲਾਘਾ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਵੱਲੋਂ ਫਿਲਮ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਸੂਬੇ ਦਾ ‘ਆਈਕਨ’ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਮੁੱਖ ਚੋਣ ਕਮਿਸ਼ਨ ਨੂੰ ਮਤਾ ਭੇਜਿਆ ਗਿਆ …

Read More »

ਜਲੰਧਰ ਪੁਲਿਸ ਨੇ 11 ਕਿਲੋ ਹੈਰੋਇਨ ਸਣੇ ਫੜੇ ਚਾਰ ਤਸਕਰ

ਪੁਲਿਸ ਨੂੰ ਹੋਰ ਵੀ ਅਹਿਮ ਸੁਰਾਗ ਮਿਲਣ ਦੀ ਆਸ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੁਲਿਸ ਦੇ ਹੱਥ ਅੱਜ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ 11 ਕਿਲੋ ਹੈਰੋਇਨ, 11 ਲੱਖ 25 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਕਾਰ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸ. ਐਸ. ਪੀ. ਡਾ. ਸੰਦੀਪ ਗਰਗ …

Read More »

ਕਾਂਗਰਸੀ ਆਗੂ ਮਹਿੰਦਰ ਸਿੰਘ ਗਿੱਲ ਦਾ ਦਿਹਾਂਤ

ਪੰਜਾਬ ਦੇ ਸਰਕਾਰੀ ਦਫਤਰਾਂ ‘ਚ ਅੱਧੇ ਦਿਨ ਦੀ ਹੋਈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਗਿੱਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ ਤਕਰੀਬਨ 86 ਸਾਲਾਂ ਦੀ ਸੀ ਅਤੇ ਉਨ੍ਹਾਂ ਦਾ ਸਸਕਾਰ ਚੰਡੀਗੜ੍ਹ ਵਿਚ ਕਰ ਦਿੱਤਾ ਗਿਆ। ਮਹਿੰਦਰ ਸਿੰਘ …

Read More »

ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ

ਅਗਵਾ ਕਰਨ ਤੋਂ ਬਾਅਦ ਕਤਲ ਦੇ ਮਾਮਲੇ ਵਿਚ ਘਿਰੇ ਹੋਏ ਹਨ ਸਾਬਕਾ ਡੀਜੀਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸਿੰਘ ਸੈਣੀ ਦੀ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਕਤਲ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਜ਼ਿਕਰਯੋਗ ਹੈ …

Read More »