ਭਾਰਤੀ ਸੈਨਾ ਦੇ ਚਾਰ ਜਵਾਨ ਹੋਏ ਸ਼ਹੀਦ, ਤਿੰਨ ਨਾਗਰਿਕਾਂ ਦੀ ਵੀ ਹੋਈ ਮੌਤ ਸ੍ਰੀਨਗਰ/ ਬਿਊਰੋ ਨਿਊਜ਼ ਪਾਕਿਸਤਾਨੀ ਫੌਜ ਨੇ ਅੱਜ ਫ਼ਿਰ ਸੀਜ਼ਫਾਈਰ ਦੀ ਉਲੰਘਣਾ ਕੀਤੀ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਸੈਕਟਰ ‘ਚ ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ ਕੀਤੀ ਗਈ ਜਿਸ ‘ਚ ਭਾਰਤੀ ਫੌਜ ਦੇ ਇਕ ਸਬ ਇੰਸਪੈਕਟਰ ਰਾਕੇਸ਼ ਡੋਭਾਲ ਸਮੇਤ ਤਿੰਨ ਹੋਰ ਜਵਾਨ …
Read More »Yearly Archives: 2020
ਬਿਹਾਰ ‘ਚ ਸਰਕਾਰ ਜਲਦ ਬਣਨ ਦੇ ਆਸਾਰ
15 ਨਵੰਬਰ ਨੂੰ ਵਿਧਾਇਕ ਦਲ ਦੀ ਮੀਟਿੰਗ ਮਗਰੋਂ ਦਾਅਵਾ ਕੀਤਾ ਜਾਵੇਗਾ ਪੇਸ਼ ਪਟਨਾ/ ਬਿਊਰੋ ਨਿਊਜ਼ ਪਟਨਾ ‘ਚ ਅੱਜ ਸੀ ਐਮ ਹਾਊਸ ‘ਚ ਐਨਡੀਏ ਦੇ ਸਹਿਯੋਗੀ ਦਲਾਂ ਦੀ ਬੈਠਕ ਹੋਈ। ਬੈਠਕ ਤੋਂ ਬਾਅਦ ਨੀਤਿਸ਼ ਕੁਮਾਰ ਨੇ ਦੱਸਿਆ ਕਿ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਦੇ ਲਈ 15 ਨਵੰਬਰ ਨੂੰ 12.30 ਵਜੇ …
Read More »ਨਵਾਜ਼ ਸ਼ਰੀਫ਼ ਦੀ ਬੇਟੀ ਨੇ ਲਾਏ ਇਮਰਾਨ ਸਰਕਾਰ ‘ਤੇ ਗੰਭੀਰ ਆਰੋਪ
ਮਰੀਅਮ ਸ਼ਰੀਫ਼ ਨੇ ਕਿਹਾ ਕਿ ਜੇਲ੍ਹ ਦੇ ਬਾਥਰੂਮ ‘ਚ ਵੀ ਲਗਵਾਏ ਕੈਮਰੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਬੇਟੀ ਮਰੀਅਮ ਨੇ ਇਮਰਾਨ ਖਾਨ ਸਰਕਾਰ ‘ਤੇ ਬੇਹੱਦ ਗੰਭੀਰ ਆਰੋਪ ਲਗਾਏ ਹਨ। ਮਰੀਅਮ ਨੇ ਕਿਹਾ ਕਿ ਜਦੋਂ ਮੈਂ ਜੇਲ੍ਹ ‘ਚ ਸੀ ਤਾਂ ਉਥੋਂ ਦੇ ਪ੍ਰਸ਼ਾਸਨ ਨੇ ਮੇਰੀ ਬੈਰਕ …
Read More »ਓਬਾਮਾ ਨੇ ਰਾਹੁਲ ਗਾਂਧੀ ਨੂੰ ਦੱਸਿਆ ਨਰਵਸ
ਕਿਹਾ 2017 ‘ਚ ਭਾਰਤ ਦੌਰੇ ਸਮੇਂ ਹੋਈ ਸੀ ਰਾਹੁਲ ਗਾਂਧੀ ਨਾਲ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੀ ਨਵੀਂ ਕਿਤਾਬ ਆਈ ਹੈ। ਇਸ ਕਿਤਾਬ ‘ਚ ਓਬਾਮਾ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀ ਜਿਕਰ ਕੀਤਾ …
Read More »ਸਿੱਖ ਸੰਸਥਾਵਾਂ ਦੀ ਆਜ਼ਾਦੀ ਲਈ ਬਾਦਲਕਿਆਂ ਦੇ ਬਾਈਕਾਟ ਦਾ ਸੱਦਾ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਵੱਲੋਂ ਲਾਪਤਾ 328 ਸਰੂਪਾਂ ਦੇ ਮਾਮਲੇ ‘ਚ ਪਸ਼ਚਾਤਾਪ ਸਮਾਗਮ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੰਮ੍ਰਿਤਸਰ ਵਿਚ ਸਿੱਖ ਸੰਗਤ ਨੂੰ ਸੱਦਾ ਦਿੱਤਾ ਹੈ ਕਿ ਸਿੱਖ ਸੰਸਥਾਵਾਂ ਦੀ ਆਜ਼ਾਦੀ ਵਾਸਤੇ ਸੱਤਾ ਵਿਚ ਬਦਲਾਅ ਲਿਆਉਣ ਲਈ ਬਾਦਲਕਿਆਂ ਦਾ ਬਾਈਕਾਟ ਕੀਤਾ ਜਾਵੇ। …
Read More »ਕੈਪਟਨ ਅਮਰਿੰਦਰ ਵੱਲੋਂ 1467 ਸਮਾਰਟ ਸਕੂਲਾਂ ਦਾ ਆਨਲਾਈਨ ਉਦਘਾਟਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸਾਲ 2020-21 ਲਈ ਮਿਸ਼ਨ 100 ਫੀਸਦੀ ਦੀ ਸ਼ੁਰੂਆਤ ਕੀਤੀ ਤਾਂ ਜੋ ਸਕੂਲਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ 372 ਸਰਕਾਰੀ ਪ੍ਰਾਇਮਰੀ ਸਕੂਲ ਦੇ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼
ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਰਾਜਨਾਥ, ਗੋਇਲ ਤੇ ਤੋਮਰ ਨੇ 13 ਨਵੰਬਰ ਨੂੰ ਸੱਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਨੇ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਉਧਰ ਭਾਰਤੀ ਜਨਤਾ ਪਾਰਟੀ ਦੇ ਆਗੂ ਹਰਜੀਤ ਸਿੰਘ ਗਰੇਵਾਲ ਨੇ …
Read More »ਫ਼ਰਜ਼ੀ ਬਿੱਲਾਂ ਦਾ ਮਾਮਲਾ
ਮਨਜਿੰਦਰ ਸਿਰਸਾ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਦੇ ਹੁਕਮ ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਫ਼ਰਜ਼ੀ ਬਿੱਲ ਬਣਾ ਕੇ ਭੁਗਤਾਨ ਦੇ ਮਾਮਲੇ ਵਿਚ ਅਦਾਲਤ ਨੇ ਸਬੰਧਤ ਥਾਣੇ ਨੂੰ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਐੱਫਆਈਆਰ ਦਰਜ ਕਰਕੇ 21 ਨਵੰਬਰ ਨੂੰ ਅਗਲੀ ਸੁਣਵਾਈ ਵਿਚ ਪੇਸ਼ ਹੋਣ ਲਈ ਹੁਕਮ ਜਾਰੀ …
Read More »ਆਸਟਰੇਲੀਆ ਦੇ ਨੰਬਰ ਤੋਂ ਫੋਨ ਕਰਕੇ ਕਰਦੇ ਸਨ ਡਰੱਗ ਡੀਲ
ਬਿਨਾ ਸਿਰ ਵਾਲੀ ਫੋਟੋ ਭੇਜ ਕੇ ਤਸਕਰ ਦੀ ਦੱਸਦੇ ਸਨ ਪਹਿਚਾਣ ਵੱਡਾ ਖੁਲਾਸਾ : ਗੁਰਦੀਪ, ਪਤਨੀ ਅਤੇ ਪੁੱਤਰ ਦੇ 3 ਅਕਾਊਂਟ ਸੀਜ਼, ਇਕ ਖਾਤੇ ਵਿਚ 25 ਲੱਖ ਮਿਲੇ, ਅੰਮ੍ਰਿਤਸਰ ‘ਚ 200 ਕਿਲੋ, ਲੁਧਿਆਣਾ ਵਿਚ 33 ਕਿਲੋ ਹੈਰੋਇਨ ਮਾਮਲੇ ਵਿਚ ਵੀ ਆਰੋਪੀ 2ਲੁਧਿਆਣਾ/ਬਿਊਰੋ ਨਿਊਜ਼ : ਇੰਟਰਨੈਸ਼ਨਲ ਡਰੱਗ ਰੈਕੇਟ ਵਿਚ ਫੜੇ ਗਏ …
Read More »ਕਾਂਗਰਸ ਪਾਰਟੀ ‘ਚ ਸਨਮਾਨ ਨਾ ਮਿਲਣ ਕਰਕੇ ਪੰਜਾਬ ਦੇ ਵਰਕਰ ਖਫਾ
ਅਣਦੇਖੀ ਦਾ ਸ਼ਿਕਾਰ ਕਾਂਗਰਸੀਆਂ ਨੇ ਹਰੀਸ਼ ਰਾਵਤ ਕੋਲ ਰੋਏ ਦੁੱਖੜੇ ਜਲੰਧਰ : ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਦਾ ਕੋਈ ਸਨਮਾਨ ਨਹੀਂ ਹੁੰਦਾ ਤੇ ਪਿਛਲੇ ਚਾਰ ਸਾਲਾਂ ਤੋਂ ਸੀਨੀਅਰ ਆਗੂ ਉਨ੍ਹਾਂ ਦੀ ਬਾਤ ਨਹੀਂ ਪੁੱਛ ਰਹੇ। …
Read More »