Breaking News
Home / 2020 (page 66)

Yearly Archives: 2020

ਬਿਹਾਰ ਚੋਣਾਂ ਐਨਡੀਏ ਨੇ ਪੈਸੇ ਦੇ ਜ਼ੋਰ ਨਾਲ ਜਿੱਤੀਆਂ

ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਕਿਹਾ – ਹੁਣ ਕੁਰਸੀ ਦਾ ਮੋਹ ਤਿਆਗਣ ਨਿਤੀਸ਼ ਪਟਨਾ/ਬਿਊਰੋ ਨਿਊਜ਼ ਬਿਹਾਰ ਚੋਣਾਂ ਵਿਚ ਐਨਡੀਏ ਦੀ ਜਿੱਤ ‘ਤੇ ਵਿਰੋਧੀਆਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਬਿਹਾਰ ਦੀ …

Read More »

ਬਾਲੀਵੁੱਡ ਅਦਾਕਾਰ ਆਸਿਫ ਬਸਰਾ ਨੇ ਧਰਮਸ਼ਾਲਾ ਵਿਚ ਕੀਤੀ ਖੁਦਕੁਸ਼ੀ

ਧਰਮਸ਼ਾਲਾ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਆਸਿਫ ਬਸਰਾ ਨੇ ਹਿਮਾਚਲ ਪ੍ਰਦੇਸ਼ ਸਥਿਤ ਧਰਮਸ਼ਾਲਾ ਵਿਚ ਖੁਦਕੁਸ਼ੀ ਕਰ ਲਈ ਹੈ। ਬਸਰਾ ਨੇ ਅੱਜ ਧਰਮਸ਼ਾਲਾ ‘ਚ ਮੈਕਲੌਡਗੰਜ ਦੇ ਜੋਗੀਬਾਦਾ ਰੋਡ ‘ਤੇ ਸਥਿਤ ਇਕ ਕੈਫੇ ਦੇ ਨੇੜੇ ਖੁਦਕੁਸ਼ੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਆਸਿਫ ਆਪਣੇ ਪਾਲਤੂ ਕੁੱਤੇ ਨੂੰ ਘੁਮਾਉਣ ਲਈ ਲੈ ਕੇ ਗਏ ਸਨ। ਜਿਸ …

Read More »

ਭਾਰਤ ‘ਚ ਕਰੋਨਾ ਵੈਕਸੀਨ ਦੇ 4 ਕਰੋੜ ਡੋਜ਼ ਤਿਆਰ

ਤੀਜੇ ਫੇਜ਼ ਦੇ ਟਰਾਇਲ ਲਈ 1600 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਇਕ ਚੰਗੀ ਖਬਰ ਵੀ ਆ ਰਹੀ ਹੈ। ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਦੱਸਿਆ ਕਿ ਆਕਸਫੋਰਡ ਅਤੇ ਐਸਟ੍ਰਾ ਜੇਨਿਕਾ ਦੀ ਕਰੋਨਾ ਵੈਕਸੀਨ ਕੋਵੀਸ਼ੀਲਡ ਦੇ ਚਾਰ ਕਰੋੜ ਡੋਜ਼ ਤਿਆਰ ਕਰ ਲਏ ਗਏ ਹਨ। …

Read More »

ਪੰਜਾਬ ‘ਚ ਕਿਸਾਨਾਂ ਨੇ ਬੱਸਾਂ ‘ਚ ਲਗਾਏ ਕਾਲੇ ਝੰਡੇ

ਬੋਲੇ – ਇਸ ਵਾਰ ਮਨਾਵਾਂਗੇ ਕਾਲੀ ਦਿਵਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਸਥਿਤ ਅੰਤਰਰਾਸ਼ਟਰੀ ਬੱਸ ਅੱਡੇ ਵਿਚ ਬੱਸਾਂ ‘ਤੇ ਕਾਲੇ ਝੰਡੇ ਅਤੇ …

Read More »

ਕਿਸਾਨ ਜਥੇਬੰਦੀਆਂ ਵਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ 26 ਤੇ 27 ਨਵੰਬਰ ‘ਦਿੱਲੀ ਚਲੋ’ ਦਾ ਸੱਦਾ

ਕਿਸਾਨਾਂ ਦਾ ਸਾਥ ਦੇਣ ਲਈ ਸਾਬਕਾ ਫ਼ੌਜੀ ਵੀ ਮੈਦਾਨ ‘ਚ ਨਿੱਤਰੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ। ਹੁਣ ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ‘ਦਿੱਲੀ ਚਲੋ’ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ …

Read More »

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਡਰਾਮੇਬਾਜ਼

ਕਿਹਾ – ਮੋਦੀ ਦੀ ਕਠਪੁਤਲੀ ਬਣ ਕੇ ਕਰ ਰਹੇ ਹਨ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ઠ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਮਾਸ਼ਬੀਨ ਹੋਣ ਦੇ ਗੰਭੀਰ ਆਰੋਪ ਲਗਾਏ ਹਨ। ਭਗਵੰਤ ਮਾਨ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ …

Read More »

ਚੰਡੀਗੜ੍ਹ ਤੇ ਪੰਜਾਬ ਦੀ ਹਵਾ ਹੋਣ ਲੱਗੀ ਸਾਫ

ਪੰਜਾਬ ‘ਚ ਦੀਵਾਲੀ ਤੇ ਗੁਰਪੁਰਬ ਮੌਕੇ ਦੋ ਘੰਟੇ ਚਲਾਏ ਜਾ ਸਕਣਗੇ ਹਰੇ ਪਟਾਕੇ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਤੇ ਪੰਜਾਬ ਵਿਚ ਹਵਾ ਦਿਨੋਂ-ਦਿਨ ਸਾਫ ਹੁੰਦੀ ਜਾ ਰਹੀ ਹੈ ਅਤੇ ਏਅਰ ਕੁਆਲਿਟੀ ਇੰਡੈਕਸ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨਾਂ ਤੋਂ ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਵਿਚ …

Read More »

ਸ੍ਰੀ ਦਰਬਾਰ ਸਾਹਿਬ ‘ਚ ਵੀਡੀਓ ਬਣਾ ਕੇ ਟਿਕਟਾਕ ‘ਤੇ ਪਾਉਣ ਵਾਲੀ ਲੜਕੀ ਹੋਈ ਪ੍ਰੇਸ਼ਾਨ

ਮੰਗੀ ਮੁਆਫੀ ਅਤੇ ਪਰਚਾ ਰੱਦ ਕਰਾਉਣ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਇਸੇ ਸਾਲ ਜਨਵਰੀ ਮਹੀਨੇ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਵੀਡੀਓ ਬਣਾ ਕੇ ਟਿਕਟਾਕ ‘ਤੇ ਪਾਉਣ ਵਾਲੀ ਦਿੱਲੀ ਨਿਵਾਸੀ ਲੜਕੀ ਅਕਾਂਕਸ਼ਾ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਮ ਪੱਤਰ ਲਿਖਿਆ ਹੈ। ਅਕਾਂਕਸ਼ਾ ਨੇ ਪੱਤਰ ਲਿਖ …

Read More »

ਪ੍ਰਸਿੱਧ ਸੂਫੀ ਗਾਇਕ ਉਸਤਾਦ ਸ਼ੌਕਤ ਅਲੀ ਮਤੋਈ ਦਾ ਦਿਹਾਂਤ

ਕਲਾਕਾਰ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਸਿੱਧ ਸੂਫੀ ਗਾਇਕ ਉਸਤਾਦ ਜਨਾਬ ਸ਼ੌਕਤ ਅਲੀ ਮਤੋਈ ਦਾ ઠਦੇਰ ਰਾਤ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਸ਼ੌਕਤ ਅਲੀ ਮਤੋਈ ਨੂੰ ਹਾਰਟ ਅਤੇ ਕਿਡਨੀ ਦੀ ਤਕਲੀਫ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ …

Read More »

ਨਿਤੀਸ਼ ਕੁਮਾਰ ਬਿਹਾਰ ਦੇ 7ਵੀਂ ਵਾਰ ਮੁੱਖ ਮੰਤਰੀ ਬਣਨਗੇ

ਐੱਨਡੀਏ ਨੂੰ ਪੂਰਨ ਬਹੁਮਤ – ਆਰ.ਜੇ. (ਡੀ) ਬਣੀ ਸਭ ਤੋਂ ਵੱਡੀ ਪਾਰਟੀ ਪਟਨਾ/ਬਿਊਰੋ ਨਿਊਜ਼ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਬਹੁਤ ਹੀ ਦਿਲਚਸਪ ਮੁਕਾਬਲੇ ਵਿਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੇ ਐੱਨਡੀਏ ਨੇ 243 ਸੀਟਾਂ ਵਿਚੋਂ 125 ਸੀਟਾਂ ਜਿੱਤ ਕੇ ਬਹੁਮਤ ਦਾ ਜਾਦੂਈ ਅੰਕੜਾ ਪਾਰ ਕਰ ਲਿਆ, ਜਦੋਂ ਕਿ ਮਹਾਗਠਜੋੜ ਨੂੰ 110 …

Read More »