ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਵੀ ਪਸ਼ਚਾਤਾਪ ਲਈ ਅਖੰਡ ਪਾਠ ਸਾਹਿਬ ਆਰੰਭ ਅੰਮ੍ਰਿਤਸਰ/ਬਿਊਰੋ ਨਿਊਜ਼ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਸਦਭਾਵਨਾ ਦਲ ਵਲੋਂ ਅੰਮ੍ਰਿਤਸਰ ‘ਚ ਵਿਰਾਸਤੀ ਮਾਰਗ ‘ਤੇ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੀ ਅਗਵਾਈ ਭਾਈ ਬਲਦੇਵ ਸਿੰਘ ਵਡਾਲਾ ਕਰ ਰਹੇ …
Read More »Yearly Archives: 2020
ਹੁਣ ਜਲੰਧਰ ਤੋਂ ਮੁੰਬਈ ਲਈ ਰੋਜ਼ਾਨਾ ਹੋਵੇਗੀ ਫਲਾਈਟ
ਹਫ਼ਤੇ ਵਿਚ ਤਿੰਨ-ਤਿੰਨ ਦਿਨ ਦਿੱਲੀ ਤੇ ਜੈਪੁਰ ਲਈ ਉਡਾਨਾਂ ਜਲੰਧਰ/ਬਿਊਰੋ ਨਿਊਜ਼ ਏਅਰ ਲਾਈਨਾਂ ਦੀਆਂ ਉਡਾਨਾਂ ਦੇ ਵਿੰਟਰ ਸ਼ੈਡਿਊਲ ਵਿਚ ਜਲੰਧਰ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਇਸ ਦੌਰਾਨ ਆਦਮਪੁਰ ਤੋਂ ਰੋਜ਼ਾਨਾ ਮੁੰਬਈ ਦੀ ਫਲਾਈਟ ਸ਼ੁਰੂ ਹੋਵੇਗੀ। ਹਫ਼ਤੇ ਵਿਚ 3 ਦਿਨ (ਸ਼ੁੱਕਰਵਾਰ, ਸ਼ਨਿਚਰਵਾਰ ਤੇ ਐਤਵਾਰ) ਦਿੱਲੀ ਲਈ ਅਤੇ 3 ਦਿਨ (ਮੰਗਲਵਾਰ, ਬੁੱਧਵਾਰ …
Read More »ਦਿੱਲੀ ‘ਚ 7 ਤੋਂ 30 ਨਵੰਬਰ ਤੱਕ ਪਟਾਕਿਆਂ ‘ਤੇ ਲਗਾਈ ਰੋਕ
ਪ੍ਰਦੂਸ਼ਣ ਅਤੇ ਵਧਦੇ ਕਰੋਨਾ ਮਾਮਲਿਆਂ ਨੂੰ ਦੇਖਦਿਆਂ ਕੇਜਰੀਵਾਲ ਸਰਕਾਰ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਰਾਜਧਾਨੀ ਦਿੱਲੀ ਵਿਚ 7 ਨਵੰਬਰ ਤੋਂ 30 ਨਵੰਬਰ ਤੱਕ ਪਟਾਕੇ ਚਲਾਉਣ ‘ਤੇ ਰੋਕ ਲਗਾ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵਲੋਂ …
Read More »ਚੀਨ ਦੀਆਂ ਹਰਕਤਾਂ ਦਾ ਭਾਰਤੀ ਫੌਜ ਦੇ ਰਹੀ ਹੈ ਕਰਾਰਾ ਜਵਾਬ
ਬਿਪਿਨ ਰਾਵਤ ਬੋਲੇ — ਭਾਰਤ-ਚੀਨ ਸਰਹੱਦ ‘ਤੇ ਅਜੇ ਵੀ ਤਣਾਅ ਵਾਲਾ ਮਾਹੌਲ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਹੱਦੀ ਵਿਵਾਦ ‘ਤੇ ਭਾਰਤ-ਚੀਨ ਦੀ ਗੱਲਬਾਤ ਦਰਮਿਆਨ ਚੀਫ ਆਫ ਡਿਫੈਂਸ ਬਿਪਿਨ ਰਾਵਤ ਨੇ ਅੱਜ ਇਕ ਵੈਬਨਾਰ ਵਿਚ ਗੱਲਬਾਤ ਕਰਦਿਆਂ ਦੱਸਿਆ ਕਿ ਲੱਦਾਖ ਵਿਚ ਭਾਰਤ-ਚੀਨ ਸਰਹੱਦ ‘ਤੇ ਅਜੇ ਵੀ ਤਣਾਅ ਵਾਲਾ ਮਾਹੌਲ ਹੈ। ਰਾਵਤ ਨੇ ਕਿਹਾ …
Read More »ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ
ਸੂਬਾਈ ਸਕਾਲਰਸ਼ਿਪ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਨੂੰ ਮਿਲੇਗੀ ਮੁਫਤ ਸਿੱਖਿਆ : ਕੈਪਟਨ ਅਮਰਿੰਦਰ ਅੰਮ੍ਰਿਤਸਰ : ਭਗਵਾਨ ਵਾਲਮੀਕਿ ਦੇ ਜਨਮ ਦਿਵਸ ਮੌਕੇ ਅੰਮ੍ਰਿਤਸਰ ‘ਚ ਰਾਮਤੀਰਥ ਵਿਖੇ ਕਰਵਾਏ ਗਏ ਇਕ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਨੇ ਆਨਲਾਈਨ ਸ਼ਮੂਲੀਅਤ ਕਰਦਿਆਂ ਦਲਿਤ ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ …
Read More »ਵਜ਼ੀਫਾ ਘੁਟਾਲੇ ਦਾ ਮਾਮਲਾ
ਅਕਾਲੀ ਦਲ ਵੱਲੋਂ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਧਰਨਾ ਚੋਣਾਂ ਜਿੱਤਣ ਮਗਰੋਂ ਤਿੰਨ ਮਹੀਨਿਆਂ ਵਿਚ ਧਰਮਸੋਤ ਨੂੰ ਭੇਜਾਂਗੇ ਜੇਲ੍ਹ : ਸੁਖਬੀਰ ਨਾਭਾ/ਬਿਊਰੋ ਨਿਊਜ਼ : ਵਜ਼ੀਫਾ ਘੁਟਾਲਾ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਨਾਭਾ ‘ਚ ਲਗਾਏ ਧਰਨੇ ਵਿੱਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ …
Read More »ਜੱਲ੍ਹਿਆਂਵਾਲਾ ਬਾਗ਼ ਦੀ ਨਵੀਂ ਦਿੱਖ ਦੇਖਣ ਲਈ ਉਡੀਕ ਹੋਰ ਲੰਮੀ ਹੋਈ
ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਲਾਈਟ ਐਂਡ ਸਾਊਂਡ ਸ਼ੋਅ ਲਈ ਹਾਲੇ ਤੱਕ ਨਹੀਂ ਵਧਿਆ ਲੋੜੀਂਦਾ ਬਿਜਲੀ ਲੋਡ ਅੰਮ੍ਰਿਤਸਰ/ਬਿਊਰੋ ਨਿਊਜ਼ : ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਦੀ ਨਵੀਂ ਦਿੱਖ ਦੇਖਣ ਲਈ ਲੋਕ ਉਤਾਵਲੇ ਹਨ ਪਰ ਇਸ ਨੂੰ ਆਮ ਲੋਕਾਂ ਲਈ ਖੋਲ੍ਹਣ ਵਿੱਚ ਹੋਰ ਦੇਰ ਹੋਣ ਦੀ ਸੰਭਾਵਨਾ ਹੈ। ਇੱਥੇ ਚੱਲਣ ਵਾਲੇ ਲਾਈਟ ਐਂਡ ਸਾਊਂਡ …
Read More »‘ਪੰਜਾਬ ਬਚਾਓ ਕਾਫ਼ਲਾ’ ਦੀ ਜੱਲ੍ਹਿਆਂਵਾਲਾ ਬਾਗ ਤੋਂ ਹੋਈ ਸ਼ੁਰੂਆਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੀ ਮੌਜੂਦਾ ਸਥਿਤੀ ਤੋਂ ਚਿੰਤਤ ਪੰਜਾਬ ਹਿਤੈਸ਼ੀ ਜਥੇਬੰਦੀਆਂ, ਬੁੱਧੀਜੀਵੀਆਂ ਅਤੇ ਹੋਰ ਸ਼ਖ਼ਸੀਅਤਾਂ ਨੇ ਐਤਵਾਰ ਨੂੰ ‘ਪਿੰਡ ਬਚਾਓ, ਪੰਜਾਬ ਬਚਾਓ’ ਯਾਤਰਾ ਤਹਿਤ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕਰਨ ਮਗਰੋਂ ਜੱਲ੍ਹਿਆਂਵਾਲਾ ਬਾਗ਼ ਤੋਂ ‘ਪੰਜਾਬ ਬਚਾਓ ਕਾਫ਼ਲੇ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ …
Read More »ਪੰਜਾਬ ‘ਚ ਬਿਜਲੀ ਦੇ ਲੱਗਣ ਲੱਗੇ ਲੰਬੇ ਕੱਟ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਢੁੱਕਵੀਂ ਬਿਜਲੀ ਸਪਲਾਈ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਰਾਜ ਭਰ ਵਿਚ ਬਿਜਲੀ ਕੱਟ ਲਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਬੇਵਸੀ ਜ਼ਾਹਰ ਕਰਦਿਆਂ ਆਖਿਆ ਕਿ ਇਸ ਤੋਂ ਬਿਨਾ ਕੋਈ ਚਾਰਾ ਨਹੀਂ ਬਚਿਆ। ਤਾਪ ਬਿਜਲੀ ਘਰਾਂ ਕੋਲ ਕੋਲੇ ਦੇ ਭੰਡਾਰ …
Read More »ਸੁਮੇਧ ਸੈਣੀ ਖਿਲਾਫ ਪੰਜਾਬ ਸਰਕਾਰ ਨੇ ਪਟੀਸ਼ਨ ਵਾਪਸ ਲਈ
ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਵਿਵਾਦਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਦੇ ਖ਼ਿਲਾਫ਼ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਸਾਲ 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿਚ ਫਸੇ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ 11 ਮਈ ਨੂੰ ਜਿਹੜੀ ਅਗਾਊਂ ਜ਼ਮਾਨਤ …
Read More »