ਮਾਲ ਗੱਡੀਆਂ ਦੀ ਆਮਦ ‘ਤੇ ਰੋਕ 7 ਨਵੰਬਰ ਤੱਕ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮਾਲ ਗੱਡੀਆਂ ਦੀ ਆਮਦ ਦੀ ਮੰਗ ਕਰ ਰਹੀ ਸੂਬਾ ਸਰਕਾਰ ਨੂੰ ਰੇਲ ਮੰਤਰਾਲੇ ਨੇ ਮੁੜ ਝਟਕਾ ਦਿੱਤਾ ਹੈ। ਮੰਤਰਾਲੇ ਨੇ ਪੰਜਾਬ ਵਿਚ ਮਾਲ ਗੱਡੀਆਂ ਦੀ ਆਮਦ ‘ਤੇ ਲਗਾਈ ਗਈ ਰੋਕ ਹੁਣ 7 ਨਵੰਬਰ ਤੱਕ ਵਧਾ ਦਿੱਤੀ …
Read More »Yearly Archives: 2020
ਸਾਬਕਾ ਮੰਤਰੀ ਮੇਜਰ ਸਿੰਘ ਉਬੋਕੇ ਦਾ ਦਿਹਾਂਤ
ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮਾਲ ਅਤੇ ਮੁੜ ਵਸੇਬਾ ਮੰਤਰੀ ਮੇਜਰ ਸਿੰਘ ਉਬੋਕੇ ਦਾ ਅੱਜ ਦਿਹਾਂਤ ਹੋ ਗਿਆ। ਉਹ 93 ਸਾਲਾਂ ਦੇ ਸਨ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਉਨ੍ਹਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਅਹੁਦਿਆਂ ਸਮੇਤ ਐੱਸ. ਜੀ. ਪੀ. ਸੀ. ਦੇ ਜਨਰਲ ਸਕੱਤਰ ਅਤੇ ਐਕਟਿੰਗ ਪ੍ਰਧਾਨ ਦੀ …
Read More »ਬਿਹਾਰ ‘ਚ ਦੂਜੇ ਪੜਾਅ ਦੌਰਾਨ 94 ਸੀਟਾਂ ‘ਤੇ ਪਈਆਂ ਵੋਟਾਂ
ਭਾਰਤ ਦੇ 16 ਸੂਬਿਆਂ ਦੇ 54 ਵਿਧਾਨ ਸਭਾ ਹਲਕਿਆਂ ‘ਚ ਵੀ ਹੋਈ ਜ਼ਿਮਨੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਅੱਜ ਦੂਜੇ ਪੜਾਅ ਤਹਿਤ 94 ਸੀਟਾਂ ‘ਤੇ ਵੋਟਾਂ ਪਈਆਂ ਹਨ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਤਹਿਤ ਲੰਘੀ 28 ਅਕਤੂਬਰ ਨੂੰ ਵੋਟਾਂ ਪਈਆਂ ਅਤੇ ਤੀਜੇ ਪੜਾਅ ਤਹਿਤ ਵੋਟਾਂ 7 ਨਵੰਬਰ ਨੂੰ ਪੈਣੀਆਂ …
Read More »ਫਿਲਮ ਅਦਾਕਾਰਾ ਕੰਗਨਾ ਰਣੌਤ ਅਤੇ ਉਸਦੀ ਭੈਣ ਰੰਗੋਲੀ ਨੂੰ ਮੁੰਬਈ ਪੁਲਿਸ ਨੇ ਭੇਜਿਆ ਸੰਮਨ
ਜਾਵੇਦ ਅਖਤਰ ਨੇ ਵੀ ਕੰਗਨਾ ਖਿਲਾਫ ਮਾਣਹਾਨੀ ਦਾ ਕੀਤਾ ਕੇਸ ਮੁੰਬਈ/ਬਿਊਰੋ ਨਿਊਜ਼ ਮੁੰਬਈ ਪੁਲਿਸ ਨੇ ਫਿਲਮ ਅਦਾਕਾਰ ਕੰਗਨਾ ਰਣੌਤ ਅਤੇ ਉਸਦੀ ਭੈਣ ਰੰਗੋਲੀ ਸਿੰਘ ਨੂੰ ਸੰਮਨ ਭੇਜਿਆ ਹੈ। ਸੋਸ਼ਲ ਮੀਡੀਆ ‘ਤੇ ਭੜਕਾਊ ਬਿਆਨ ਦੇਣ ਦੇ ਮਾਮਲੇ ਵਿਚ ਦਰਜ ਐਫ. ਆਈ. ਆਰ. ਨੂੰ ਲੈ ਕੇ ਪੁਲਿਸ ਨੇ ਉਨ੍ਹਾਂ ਨੂੰ 10 ਨਵੰਬਰ …
Read More »ਫਰਾਂਸ ਨੇ ਏਅਰ ਸਟਰਾਈਕ ਕਰਕੇ ਮਾਰੇ 50 ਅੱਤਵਾਦੀ
ਆਸਟਰੀਆ ਦੀ ਰਾਜਧਾਨੀ ਵਿਆਨਾ ‘ਚ ਅੱਤਵਾਦੀ ਹਮਲੇ ਦੌਰਾਨ 2 ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਫਰਾਂਸ ਨੇ ਮਾਲੀ ਵਿਚ ਅੱਤਵਾਦੀ ਟਿਕਾਣਿਆਂ ‘ਤੇ ਏਅਰ ਸਟਰਾਈਕ ਕੀਤੀ। ਦਾਅਵਾ ਕੀਤਾ ਗਿਆ ਹੈ ਕਿ ਇਸ ਹਮਲੇ ਵਿਚ ਅਲਕਾਇਦਾ ਦੇ ਕਰੀਬ 50 ਅੱਤਵਾਦੀ ਮਾਰੇ ਗਏ ਹਨ। ਫਰਾਂਸ ਦੀ ਫੌਜ ਦੇ ਬੁਲਾਰੇ ਕਰਨਲ ਫੇਡਰਿਕ ਬਾਰਬਰੀ ਨੇ ਦੱਸਿਆ ਕਿ …
Read More »ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ
ਦਰਬਾਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਪਹੁੰਚੀ ਸੰਗਤ ਅੰਮ੍ਰਿਤਸਰ/ਬਿਊਰੋ ਨਿਊਜ਼ ਚੌਥੀ ਪਾਤਸ਼ਾਹੀ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਸੰਸਥਾਪਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ …
Read More »ਭਾਜਪਾ ਲੀਡਰ ਕਿਸਾਨਾਂ ਨੂੰ ਕਹਿਣ ਲੱਗੇ ਨਕਸਲੀ
ਕੈਪਟਨ ਅਮਰਿੰਦਰ ਨੇ ਕਿਹਾ – ਅੰਨਦਾਤੇ ਦਾ ਹੋ ਰਿਹਾ ਅਪਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਦਾ ਪੰਜਾਬ ਵਿਚ ਵਿਰੋਧ ਲਗਾਤਾਰ ਜਾਰੀ ਹੈ ਅਤੇ ਕਿਸਾਨ ਜਥੇਬੰਦੀਆਂ ਲਗਾਤਾਰ ਮੋਦੀ ਸਰਕਾਰ ਖਿਲਾਫ ਸੰਘਰਸ਼ ਕਰ ਰਹੀਆਂ ਹਨ। ਇਸ ਦੇ ਚੱਲਦਿਆਂ ਭਾਜਪਾ ਆਗੂਆਂ ਨੇ ਹੁਣ ਕਿਸਾਨਾਂ ਨੂੰ ਨਕਸਲੀ ਕਹਿਣਾ ਸ਼ੁਰੂ ਕਰ ਦਿੱਤਾ ਹੈ। ਉਧਰ ਦੂਜੇ …
Read More »ਪੰਜਾਬ ਯੂਥ ਕਾਂਗਰਸ ਦਾ ਅਨੋਖਾ ਪ੍ਰਦਰਸ਼ਨ
ਰਾਜਪਾਲ ਰਾਹੀਂ ਮੋਦੀ ਨੂੰ ਭੇਜੀ ਪਿਆਜ਼, ਆਲੂ ਤੇ ਟਮਾਟਰਾਂ ਦੀ ਟੋਕਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਆਰਥਿਕ ਮਾਮਲਿਆਂ ਨੂੰ ਲੈ ਕੇ ਬੁਰੀ ਤਰ੍ਹਾਂ ਅਸਫਲ ਹੋ ਗਈ ਹੈ ਅਤੇ ਆਪਣੀਆਂ ਅਸਫਲਤਾਵਾਂ ਨੂੰ ਲੁਕਾਉਣ ਦੇ ਲਈ ਦੇਸ਼ ਵਿਚ ਕਾਲੇ ਖੇਤੀ ਕਾਨੂੰਨ ਲੈ ਕੇ ਆ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ …
Read More »ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਅਕਾਲੀ ਦਲ ਨੇ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਕੀਤਾ ਘਿਰਾਓ
ਜਾਖੜ ਬੋਲੇ – ਕੇਂਦਰ ਸਰਕਾਰ ਨੇ ਸਕਾਲਰਸ਼ਿਪ ਸਕੀਮ ਬੰਦ ਕਰਕੇ ਗਰੀਬ ਵਿਦਿਆਰਥੀਆਂ ਨਾਲ ਕੀਤਾ ਸੀ ਧੱਕਾ ਪਟਿਆਲਾ/ਬਿਊਰੋ ਨਿਊਜ਼ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਅੱਜ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਨਾਭਾ ਵਿਚ ਸਾਧੂ …
Read More »ਮੁਹਾਲੀ ਨਗਰ ਨਿਗਮ ਚੋਣਾਂ ‘ਚ ਵਾਰਡਬੰਦੀ ਦਾ ਮੁੱਦਾ ਗਰਮਾਇਆ
ਕੈਪਟਨ ਸਰਕਾਰ ਨੂੰ ਹਾਈਕੋਰਟ ਨੇ ਦਿੱਤਾ ਨੋਟਿਸ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿਚ ਇੱਕ ਵਾਰ ਮੁੜ ਤੋਂ ਵਾਰਡਬੰਦੀ ਦਾ ਮੁੱਦਾ ਗਰਮਾ ਗਿਆ ਹੈ। ਜਿਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ। ਹਾਈਕੋਰਟ ਨੇ ਨੋਟਿਸ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਆਪਣਾ …
Read More »