ਸੁਖਦੇਵ ਢੀਂਡਸਾ ਨੇ ਕਿਹਾ – ਕੇਂਦਰ ਦੇ ਅਜਿਹੇ ਫੈਸਲੇ ਨਾਲ ਯੂਨੀਵਰਸਿਟੀ ‘ਤੇ ਪੰਜਾਬ ਦਾ ਹੱਕ ਹੋ ਜਾਵੇਗਾ ਖਤਮ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਦੀ ਥਾਂ ਕੇਂਦਰੀ ਬੋਰਡ ਬਣਾਉਣ ਦੀ ਤਿਆਰੀ ਹੋ ਰਹੀ ਹੈ। ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਕੇ ਨਵਾਂ ਬੋਰਡ ਬਣਾ ਕੇ ਯੂਨੀਵਰਸਿਟੀ …
Read More »Yearly Archives: 2020
ਪੰਜਾਬ ‘ਚ ਕਰੋਨਾ ਦੇ ਮਾਮਲੇ ਘਟਣ ਤੋਂ ਬਾਅਦ ਪੰਜਾਬ ਸਰਕਾਰ ਦਾ ਫੈਸਲਾ
ਸਰਕਾਰੀ ਦਫਤਰਾਂ ‘ਚ ਸੌ ਫੀਸਦੀ ਸਟਾਫ ਦੇਵੇਗਾ ਡਿਊਟੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਪਿਛਲੇ ਮਹੀਨਿਆਂ ਤੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ 50 ਫੀਸਦੀ ਸਟਾਫ ਹੀ ਬੁਲਾਇਆ ਜਾ ਰਿਹਾ ਸੀ। ਜਿਸਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਆਪਣੇ ਇਹ ਹੁਕਮ ਵਾਪਸ ਲੈ ਲਏ ਹਨ ਅਤੇ ਮੁੜ ਤੋਂ 100 ਫੀਸਦ ਸਟਾਫ਼ ਨੂੰ ਡਿਊਟੀ …
Read More »ਨਵਾਂਸ਼ਹਿਰ ਵਿਚ ਨੌਜਵਾਨ ਨੇ ਕੀਤੀ ਮਾਂ-ਪਿਓ ਦੀ ਬੇਰਹਿਮੀ ਨਾਲ ਹੱਤਿਆ
ਨਸ਼ੇੜੀ ਪੁੱਤਰ ਮਾਪਿਆਂ ਕੋਲੋਂ ਮੰਗਦਾ ਸੀ ਪੈਸੇ ਨਵਾਂਸ਼ਹਿਰ/ਬਿਊਰੋ ਨਿਊਜ਼ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ‘ਚ ਪੈਂਦੇ ਕਸਬਾ ਬਲਾਚੌਰ ਨੇੜਲੇ ਪਿੰਡ ਬੁਰਜ ਵਿਚ ਇਕ ਨੌਜਵਾਨ ਨੇ ਆਪਣੇ ਪਿਤਾ ਜੋਗਿੰਦਰ ਪਾਲ ਅਤੇ ਮਾਂ ਪਰਮਜੀਤ ਕੌਰ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ। ਇਹ ਹੱਤਿਆ ਲੰਘੀ ਦੇਰ ਰਾਤ ਕੀਤੀ ਗਈ ਪਰ ਇਸ ਦਾ ਪਤਾ …
Read More »ਪ੍ਰਸਿੱਧ ਸਾਹਿਤਕਾਰ ਪ੍ਰੋਫੈਸਰ ਅਵਤਾਰ ਜੌੜਾ ਦਾ ਦਿਹਾਂਤ
ਸਮੁੱਚੇ ਸਾਹਿਤ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਜਲੰਧਰ/ਬਿਊਰੋ ਨਿਊਜ਼ ਪ੍ਰਸਿੱਧ ਸਾਹਿਤਕਾਰ ਤੇ ਆਲੋਚਕ ਪ੍ਰੋ. ਅਵਤਾਰ ਜੌੜਾ ਦਾ ਦਿਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ। ਪ੍ਰੋ. ਅਵਤਾਰ ਜੌੜਾ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵੀ ਰਹੇ ਹਨ। ਹਰੇਕ ਲੇਖਕ ਨੂੰ ਉਤਸ਼ਾਹਤ ਕਰਨਾ ਉਨ੍ਹਾਂ ਦੇ ਸੁਭਾਅ ਦਾ …
Read More »ਪੁਲਵਾਮਾ ਹਮਲੇ ਬਾਰੇ ਦਾਅਵਾ ਕਰਨ ਵਾਲਾ ਪਾਕਿਸਤਾਨੀ ਮੰਤਰੀ ਫਵਾਦ ਚੌਧਰੀ ਮੁੱਕਰਿਆ
ਹੁਣ ਕਹਿੰਦਾ – ਪਾਕਿ ਕਿਸੇ ਵੀ ਤਰੀਕੇ ਦੇ ਅੱਤਵਾਦ ਦੀ ਆਗਿਆ ਨਹੀਂ ਦਿੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਲੰਘੇ ਕੱਲ੍ਹ ਦਾਅਵਾ ਕੀਤਾ ਸੀ ਕਿ ਅਸੀਂ ਭਾਰਤ ਵਿਚ ਦਾਖਲ ਹੋ ਕੇ ਉਸ ਨੂੰ ਮਾਰਿਆ। ਹੁਣ ਫਵਾਦ ਨੇ ਆਪਣਾ ਬਿਆਨ ਬਦਲ ਲਿਆ ਹੈ ਅਤੇ ਕਿਹਾ ਕਿ ਪਾਕਿਸਤਾਨ ਕਿਸੇ …
Read More »ਪੰਜਾਬ ਦੀ ਥਾਂ ਕਿਸਾਨ ਦਿੱਲੀ ‘ਚ ਸੰਘਰਸ਼ ਕਰਨ : ਕੈਪਟਨ
ਕਿਹਾ – ਕਿਸਾਨੀ ਸੰਘਰਸ਼ ਕਾਰਨ ਪੰਜਾਬ ਦਾ ਹੋ ਰਿਹਾ ਵੱਡਾ ਆਰਥਿਕ ਨੁਕਸਾਨ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ઠਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਟਿਆਲਾ ਫੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਕੇਂਦਰੀ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦਾ ਰੁਖ਼ ਦਿੱਲੀ ਵੱਲ ਕਰਨ ਦੀ ਅਪੀਲ ਦੁਹਰਾਈ ਹੈ। …
Read More »ਸਿੱਧੂ ਨੇ ਕਿਸਾਨੀ ਅਤੇ ਜਵਾਨੀ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ
ਬੋਲੇ – ਖੇਤੀ ਢਾਂਚੇ ਨੂੰ ਤਹਿਸ-ਨਹਿਸ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਲੰਮੇ ਸਮੇਂ ਮਗਰੋਂ ਅੰਮ੍ਰਿਤਸਰ ‘ਚ ਇਕ ਜਨਤਕ ਸਮਾਗਮ ਵਿਚ ਖੁੱਲ੍ਹੇ ਦਿਲ ਨਾਲ ਸੰਬੋਧਨ ਕਰਦਿਆਂ ਜਵਾਨੀ ਤੇ ਕਿਸਾਨੀ ਨੂੰ ਇਕਜੁੱਟ ਹੋ ਕੇ ਕਿਸਾਨ ਸੰਘਰਸ਼ ਵਿਚ ਨਿੱਤਰਣ ਦਾ ਸੱਦਾ ਦਿੱਤਾ ਤਾਂ ਜੋ ਕਿਸਾਨ ਵਿਰੋਧੀ ਖੇਤੀ …
Read More »ਕਿਸਾਨੀ ਅੰਦੋਲਨ ਨੇ ਪੰਜਾਬ ਭਾਜਪਾ ਨੂੰ ਸੋਚਣ ਲਈ ਕੀਤਾ ਮਜਬੂਰ
ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਅੰਦੋਲਨ ਨੇ ਪੰਜਾਬ ਭਾਜਪਾ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਇਸੇ ਤਹਿਤ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਮੰਥਨ ਕੀਤਾ ਗਿਆ। ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ …
Read More »ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਝਟਕਾ
ਦਿਹਾਤੀ ਵਿਕਾਸ ਫੰਡ ਬੰਦ ਕਰਨ ਦੀ ਕਵਾਇਦ ਸ਼ੁਰੂ ਚੰਡੀਗੜ੍ਹ : ਕੇਂਦਰ ਸਰਕਾਰ ਦੇ ਦਿਹਾਤੀ ਵਿਕਾਸ ਫੰਡ (ਆਰਡੀਐੱਫ) ਨੂੰ ਲੈ ਕੇ ਚੁੱਕੇ ਗਏ ਨਵੇਂ ਕਦਮ ਨਾਲ ਪੰਜਾਬ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕੇਂਦਰ ਨੇ ਪੰਜਾਬ ਵਿਚ ਝੋਨੇ ਦੀ ਖ਼ਰੀਦ ਲਈ ਭੇਜੀ ਗਈ ਪ੍ਰੋਵੀਜ਼ਨਲ ਕਾਸਟ ਸ਼ੀਟ ‘ਚ ਤਿੰਨ ਫ਼ੀਸਦੀ ਆਰਡੀਐੱਫ ਨੂੰ …
Read More »ਪੰਜਾਬ ‘ਚ ਕੇਂਦਰ ਨੇ ਮਾਲ ਰੇਲ ਗੱਡੀਆਂ ਕੀਤੀਆਂ ਬੰਦ
ਕੈਪਟਨ ਅਮਰਿੰਦਰ ਨੇ ਰੇਲ ਮੰਤਰੀ ਤੋਂ ਕੀਤੀ ਨਿੱਜੀ ਦਖ਼ਲ ਦੀ ਮੰਗ ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਪੰਜਾਬ ਲਈ ਮਾਲ ਰੇਲ ਗੱਡੀਆਂ ਬੰਦ ਕਰ ਦਿੱਤੀਆਂ ਹਨ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ …
Read More »