ਭਾਰਤ ਦੀ ਪ੍ਰਭੂਸੱਤਾ ਦੀ ਰਾਖੀ ਲਈ ਸਾਥ ਦੇਵੇਗਾ ਅਮਰੀਕਾ: ਪੌਂਪੀਓ ਗਲਵਾਨ ਦੇ ਸ਼ਹੀਦ ਜਵਾਨਾਂ ਨੂੰ ਵੀ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ : ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਕਿ ਉਨ੍ਹਾਂ ਦਾ ਮੁਲਕ, ਭਾਰਤ ਵੱਲੋਂ ਆਪਣੀ ਪ੍ਰਭੂਸੱਤਾ ਤੇ ਆਜ਼ਾਦੀ ਦੀ ਰਾਖੀ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਉਸ ਦੀ ਪਿੱਠ …
Read More »Yearly Archives: 2020
ਪਾਕਿ ‘ਚ ਰਹਿ ਰਹੇ 18 ਦਹਿਸ਼ਤਗਰਦਾਂ ਨੂੰ ਭਾਰਤ ਨੇ ਅੱਤਵਾਦੀ ਐਲਾਨਿਆ
ਦਾਊਦ ਤੇ ਹਾਫਿਜ ਸਈਦ ਦੇ ਕਰੀਬੀ ਵੀ ਹਨ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ਵਿਚ ਰਹਿ ਰਹੇ 18 ਅੱਤਵਾਦੀਆਂ ਨੂੰ ਅਧਿਕਾਰਕ ਤੌਰ ‘ਤੇ ਗ਼ੈਰ-ਕਾਨੂੰਨੀ ਗਤੀਵਿਧੀ ਰੋਕਥਾਮ ਕਾਨੂੰਨ ਦੀ ਸੂਚੀ ਵਿਚ ਸ਼ਾਮਲ ਕਰ ਲਿਆ ਹੈ। ਇਸ ਤਰ੍ਹਾਂ ਨਾਲ ਇਸ ਸੂਚੀ ਵਿਚ ਐਲਾਨੇ ਕੁੱਲ ਅੱਤਵਾਦੀਆਂ ਦੀ ਗਿਣਤੀ 31 …
Read More »ਫੇਫੜਿਆਂ ਨੂੰ ਰੱਖੋ ਤੰਦਰੁਸਤ
ਅਨਿਲਧੀਰ ਹਰਸਾਲਅਕਤੂਬਰ ਦੇ ਆਖਰੀਹਫਤੇ Respiratory care week (25 ਤੋਂ 31 ਅਕਤੂਬਰ 2020) ਵਿਚ ਸਾਹ ਦੀਦੇਖਭਾਲ’ਤੇ ਤੰਦਰੁਸਤ ਫੇਫੜਿਆਂ ਲਈਦੂਨੀਆਭਰਵਿਚਫੇਫੜੇ ਦੇ ਗੰਭੀਰ ਰੋਗਾਂ ਬਾਰੇ ਜਾਗਰੂਕਕੀਤਾਜਾਂਦਾ ਹੈ। ਸਾਹ ਸਿਸਟਮ ਦੇ ਰੋਗ ਕੋਵਿਡ 19, ਦਮਾ, ਪਲਮਨਰੀ ਰੋਗ, ਫੇਫੜਿਆਂ ਦਾਕੈਂਸਰ, ਸਟੀਕਫਾਈਬਰੋਸਿਸ, ਸਲੀਪਐਪਨੀਆਵਗੈਰਾ ਬੱਚੇ, ਨੌਜਵਾਨ, ਗਰਭਵਤੀ ਔਰਤਾਂ ‘ਤੇ ਸੀਨੀਅਰਜ਼ ਤੇਜ਼ੀ ਨਾਲਘੇਰੇ ਵਿਚ ਆ ਰਹੇ ਹਨ। ਸਾਹ-ਰੋਗਾਂ …
Read More »ਕਰੋਨਾ ਵਾਇਰਸ ਨੇ 10 ਹਜ਼ਾਰ ਕੈਨੇਡੀਅਨਾਂ ਦੀ ਲਈ ਜਾਨ
ਓਟਵਾ/ਬਿਊਰੋ ਨਿਊਜ਼ : ਕਰੋਨਾ ਵਾਇਰਸ ਨੇ ਹੁਣ ਤੱਕ 10,000 ਕੈਨੇਡੀਅਨਾਂ ਦੀ ਜਾਨ ਲੈ ਲਈ ਹੈ। ਪ੍ਰੰਤੂ ਅਜੇ ਵੀ ਮਹਾਂਮਾਰੀ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ। ਲੰਘੇ ਦਿਨੀਂ ਕਿਊਬਿਕ, ਓਨਟਾਰੀਓ, ਮੈਨੀਟੋਬਾ ਤੇ ਅਲਬਰਟਾ ਵਿੱਚ ਕਰੋਨਾ ਵਾਇਰਸ ਕਾਰਨ 28 ਹੋਰ ਮੌਤਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਮੌਤਾਂ ਦੀ ਗਿਣਤੀ 1001 ਤੱਕ …
Read More »ਕਰੋਨਾ ਸਬੰਧੀ ਦਸਤਾਵੇਜ਼ ਮੁਹੱਈਆ ਕਰਾਵੇਗੀ ਫੈਡਰਲ ਸਰਕਾਰ : ਟਰੂਡੋ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕਰੋਨਾ ਸਬੰਧੀ ਫੈਡਰਲ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਅਧਿਐਨ ਕਰਨ ਲਈ ਹਾਊਸ ਆਫ ਕਾਮਨਜ਼ ਦੀ ਹੈਲਥ ਕਮੇਟੀ ਨੂੰ ਸਰਕਾਰ ਜਿੰਨਾ ਸੰਭਵ ਹੋ ਸਕੇਗਾ ਜਾਣਕਾਰੀ ਮੁਹੱਈਆ ਕਰਾਵੇਗੀ ਪਰ ਇਸ ਗੱਲ ਦੀ ਵੀ ਇੱਕ ਹੱਦ ਹੋਵੇਗੀ ਕਿ ਉਸ ਵਿੱਚੋਂ …
Read More »ਵਿਆਜ਼ ਦਰਾਂ ਵਿੱਚ ਵਾਧਾ ਨਹੀਂ ਕਰੇਗਾ ਬੈਂਕ ਆਫ ਕੈਨੇਡਾ
ਓਟਵਾ : ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ ਵਿੱਚ ਵਾਧਾ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬੈਂਕ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਦੇਸ਼ ਦੇ ਅਰਥਚਾਰੇ ਨੂੰ ਲੱਗੀ ਢਾਹ ਕਾਰਨ ਸਾਲ 2022 ਤੱਕ ਇਹ ਮਸ੍ਹਾਂ ਲੀਹ ਉੱਤੇ ਆਵੇਗਾ। ਸੈਂਟਰਲ ਬੈਂਕ ਵੱਲੋਂ ਆਪਣੀਆਂ ਵਿਆਜ਼ ਦਰਾਂ 0.25 ਫੀ ਸਦੀ …
Read More »ਲਾਈਫ਼-ਸਰਟੀਫਿਕੇਟ ਬਣਾਉਣ ਲਈ ਭਾਰਤੀ ਕੌਂਸਲੇਟ ਜਨਰਲ ਵੱਲੋਂ ਲਗਾਏ ਜਾਣਗੇ ਕੈਂਪ
ਸਰਟੀਫਿਕੇਟ ਬਣਾਉਣ ਲਈ ਪਹਿਲਾਂ ਔਨਲਾਈਨ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ ਬਰੈਂਪਟਨ/ਡਾ. ਝੰਡ : ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਬਰੈਂਪਟਨ ਦੇ ਪ੍ਰਧਾਨ ਜੰਗੀਰ ਸਿੰਘ ਸੈਂਹਬੀ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਭਾਰਤੀ ਕੌਂਸਲੇਟ ਜਨਰਲ ਟੋਰਾਂਟੋ ਵੱਲੋਂ ਇਸ ਸਮੇਂ ਬਰੈਂਪਟਨ ਵਿਚ ਬੀ.ਐੱਲ.ਐਸ. ਦਫ਼ਤਰ ਵਿਚ ਬਣਾਏ ਜਾ ਰਹੇ ਲਾਈਫ- ਸਰਟੀਫ਼ੀਕੇਟਾਂ ਤੋਂ ਇਲਾਵਾ ਪੈੱਨਸ਼ਨਰਾਂ ਦੀ ਸਹੂਲਤ ਲਈ 7 ਹੋਰ …
Read More »70 ਫੀਸਦੀ ਕੈਨੇਡੀਅਨ ਇਸ ਸਮੇਂ ਵਿੱਤੀ ਸੰਕਟ ‘ਚ : ਰਿਪੋਰਟ
ਓਟਵਾ/ਬਿਊਰੋ ਨਿਊਜ਼ : ਇਸ ਸਮੇਂ ਸਾਰਿਆਂ ਨੂੰ ਹੀ ਕੋਵਿਡ-19 ਕਾਰਨ ਵਿੱਤੀ ਤਣਾਅ ਵਿੱਚੋਂ ਲੰਘਣਾ ਪੈ ਰਿਹਾ ਹੈ। ਜੇ ਤੁਹਾਨੂੰ ਵੀ ਵਿੱਤੀ ਤਣਾਅ ਤੇ ਆਰਥਿਕ ਅਸਥਿਰਤਾ ਮਹਿਸੂਸ ਹੋ ਰਹੀ ਹੈ ਤਾਂ ਤੁਸੀਂ ਇੱਕਲੇ ਨਹੀਂ ਹੋ। ਮਨੂਲਾਈਫ ਫਾਇਨਾਂਸ਼ੀਅਲ ਵੱਲੋਂ ਕਰਵਾਏ ਗਏ ਸਰਵੇਖਣ ਅਨੁਸਾਰ ਕੋਵਿਡ-19 ਦਾ ਪਰਿਵਾਰਾਂ ਦੀ ਵਿੱਤੀ ਸਥਿਤੀ, ਇੰਪਲੌਇਰਜ਼ ਤੋਂ ਲੈ …
Read More »ਅਮਰੀਕੀ ਰਾਸ਼ਟਰਪਤੀ ਚੋਣਾਂ ਦਾ ਨਤੀਜਾ ਕੈਨੇਡਾ ਲਈ ਹੋਵੇਗਾ ਅਹਿਮ : ਫਰੀਲੈਂਡ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੀ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਅਗਲੇ ਹਫਤੇ ਅਮਰੀਕਾ ਵਿੱਚ ਹੋਣ ਜਾ ਰਹੀਆਂ ਰਾਸ਼ਟਰਪਤੀ ਦੇ ਅਹੁਦੇ ਦੀਆਂ ਚੋਣਾਂ ਦਾ ਜੋ ਵੀ ਨਤੀਜਾ ਨਿਕਲੇਗਾ ਉਹ ਕੈਨੇਡਾ ਲਈ ਅਹਿਮ ਹੋਵੇਗਾ। ਟੋਰਾਂਟੋ ਗਲੋਬਲ ਫੋਰਮ ਸਾਹਮਣੇ ਦਿੱਤੇ ਗਏ ਵਰਚੂਅਲ ਭਾਸ਼ਣ ਵਿੱਚ ਫਰੀਲੈਂਡ ਨੇ …
Read More »ਮਾਸਕ ਨਾ ਪਾਉਣ ਵਾਲੇ ਅਧਿਆਪਕ ਨੂੰ ਲਿਚੇ ਨੇ ਲਿਆ ਲੰਮੇਂ ਹੱਥੀਂ
ਟੋਰਾਂਟੋ : ਲੇਬਰ ਮੰਤਰਾਲੇ ਵੱਲੋਂ ਮਾਸਕ ਨਾ ਪਾਉਣ ਵਾਲੇ ਟੋਰਾਂਟੋ ਦੇ ਕੈਥੋਲਿਕ ਟੀਚਰ ਨੂੰ ਚਾਰਜ ਕਰਨ ਦੀ ਖਬਰ ਤੋਂ ਸਿੱਖਿਆ ਮੰਤਰੀ ਸਟੀਫਨ ਲਿਚੇ ਬਿਲਕੁਲ ਵੀ ਖੁਸ਼ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਅਧਿਆਪਕ ਹੀ ਨਿਯਮਾਂ ਦਾ ਪਾਲਣ ਨਹੀਂ ਕਰਨਗੇ ਤਾਂ ਕਿਵੇਂ ਚੱਲੇਗਾ। ਉਨ੍ਹਾਂ ਆਖਿਆ ਕਿ ਚੀਫ ਮੈਡੀਕਲ ਆਫੀਸਰ …
Read More »