Breaking News
Home / 2020 (page 82)

Yearly Archives: 2020

ਬਰੈਂਪਟਨ ਕਾਊਂਸਲ ਵੱਲੋਂ ਡਰਾਈਵ-ਵੇਅ ਡਿਜ਼ਾਈਨ ਪਾਲਿਸੀ ਸਬੰਧੀ ਵਿਚਾਰ-ਚਰਚਾ

ਬਰੈਂਪਟਨ/ਬਿਊਰੋ ਨਿਊਜ਼ : ਸਿਟੀ ਕਾਊਂਸਲ ਦੀ ਹੋਈ ਮੀਟਿੰਗ ਵਿੱਚ ਰੀਜਨਲ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਡਰਾਈਵ-ਵੇਅ ਡਿਜ਼ਾਈਨ ਪਾਲਿਸੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਸਥਾਨਕ ਰੈਜ਼ੀਡੈਂਟਸ ਵੱਲੋਂ ਡਰਾਈਵ-ਵੇਅ ਤੇ ਹਾਊਸਿੰਗ ਡਿਜ਼ਾਈਨਜ਼ ਵਿੱਚ ਨੁਕਸ ਹੋਣ ਦੀਆਂ ਸ਼ਿਕਾਇਤਾਂ ਮਿਲਣ ਤੇ ਇਸ ਸਬੰਧ ਵਿੱਚ ਪਿੱਛੇ ਜਿਹੇ ਵਾਇਰਲ ਹੋਏ ਵੀਡੀਓ ਦੇ ਸਬੰਧ ਵਿੱਚ ਇਹ ਵਿਚਾਰ …

Read More »

ਸੰਘ ਮੁਖੀ ਭਾਗਵਤ ਨੇ ਭਾਰਤ ਨੂੰ ਦੱਸਿਆ ‘ਹਿੰਦੂ ਰਾਸ਼ਟਰ’

ਕਿਹਾ – ਹਿੰਦੂਤਵ ਹੀ ਹੈ ਮੁਲਕ ਦੀ ਸ਼ਖ਼ਸੀਅਤ ਦਾ ਸਾਰ-ਤੱਤ ਨਾਗਪੁਰ/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਇਕ ‘ਹਿੰਦੂ ਰਾਸ਼ਟਰ’ ਹੈ ਤੇ ਹਿੰਦੂਤਵ ਮੁਲਕ ਦੀ ਸ਼ਖ਼ਸੀਅਤ ਦਾ ਸਾਰ-ਤੱਤ ਹੈ। ਆਰਐੱਸਐੱਸ ਦੀ ਸਾਲਾਨਾ ‘ਵਿਜੈਦਸ਼ਮੀ ਰੈਲੀ’ ਮੌਕੇ ਉਨ੍ਹਾਂ ਕਿਹਾ ਕਿ ਜਦ ਸੰਘ ਕਹਿੰਦਾ ਹੈ …

Read More »

ਨੇਹਾ ਕੱਕੜ ਤੇ ਰੋਹਨਪ੍ਰੀਤ ਵਿਆਹ ਦੇ ਬੰਧਨ ‘ਚ ਬੱਝੇ

ਨਵੀਂ ਦਿੱਲੀ : ਬਾਲੀਵੁੱਡ ਗਾਇਕਾ ਤੇ ‘ਇੰਡੀਅਨ ਆਈਡਲ-12’ ਦੀ ਜੱਜ ਨੇਹਾ ਕੱਕੜ ਅਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਜ਼ਿਕਰਯੋਗ ਹੈ ਕਿ ਨੇਹਾ ਤੇ ਰੋਹਨ ਦਿੱਲੀ ਦੇ ਇਕ ਗੁਰਦੁਆਰੇ ਵਿੱਚ ਆਨੰਦ ਕਾਰਜ ਕਰਵਾ ਕੇ ਸਿੱਖ ਰੀਤਾਂ ਅਨੁਸਾਰ ਵਿਆਹ ਬੰਧਨ ਵਿੱਚ ਬੱਝੇ। ਵਿਆਹ ਦੇ ਜਸ਼ਨਾਂ ਮੌਕੇ …

Read More »

‘ਪੁਲਵਾਮਾ ਹਮਲਾ ਇਮਰਾਨ ਸਰਕਾਰ ਨੇ ਕਰਵਾਇਆ’

ਫਵਾਦ ਚੌਧਰੀ ਨੇ ਇਸ ਨੂੰ ਦੱਸਿਆ ਪਾਕਿ ਦੀ ਵੱਡੀ ਕਾਮਯਾਬੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਨੇ ਆਖਰਕਾਰ ਕਬੂਲ ਕਰ ਲਿਆ ਹੈ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ ਉਸਦਾ ਹੱਥ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਮੰਤਰੀ ਫਵਾਦ ਚੌਧਰੀ ਨੇ ਸੰਸਦ ਵਿਚ ਇਸ ਹਮਲੇ ਨੂੰ ਵੱਡੀ …

Read More »

ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੇਂਦਰ ਨੇ ਲਿਆਂਦਾ ਆਰਡੀਨੈਂਸ

ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੋ ਸਕਦੀ ਹੈ 5 ਸਾਲ ਦੀ ਜੇਲ੍ਹ ਨਵੀਂ ਦਿੱਲੀ : ਹਵਾ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੁਣ 5 ਸਾਲ ਦੀ ਜੇਲ੍ਹ ਅਤੇ ਇਕ ਕਰੋੜ ਰੁਪਏ ਦਾ ਜੁਰਮਾਨਾ ਲੱਗ ਸਕਦਾ ਹੈ। ਇਸਦੇ ਚੱਲਦਿਆਂ ਦਿੱਲੀ-ਐਨ. ਸੀ. ਆਰ. ਅਤੇ ਇਸਦੇ ਨਾਲ ਲੱਗਦੇ ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ, ਅਤੇ ਉੱਤਰ ਪ੍ਰਦੇਸ਼ ਵਿਚ …

Read More »

ਜੰਮੂ ਕਸ਼ਮੀਰ ‘ਚ ਹੁਣ ਕੋਈ ਵੀ ਖਰੀਦ ਸਕਦਾ ਹੈ ਜ਼ਮੀਨ

ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ ਨਵੀਂ ਦਿੱਲੀ : ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਮੰਗਲਵਾਰ ਨੂੰ ਇਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹੁਣ ਜੰਮੂ ਕਸ਼ਮੀਰ ਵਿਚ ਦੇਸ਼ ਦਾ ਕੋਈ ਵੀ ਵਿਅਕਤੀ ਜ਼ਮੀਨ ਖਰੀਦ ਸਕਦਾ ਹੈ ਅਤੇ ਉਥੇ ਰਹਿ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ …

Read More »

ਅਮਰੀਕੀ ਰਾਸ਼ਟਰਪਤੀ ਚੋਣਾਂ ਅਤੇ ਭਾਰਤ

ਦਰਬਾਰਾ ਸਿੰਘ ਕਾਹਲੋਂ ਤਿੰਨ ਨਵੰਬਰ ਨੂੰ ਅਮਰੀਕਾ ਵਿਚ ਰਾਸ਼ਟਰਪਤੀ ਦੇ ਅਹੁਦੇ ਲਈ 59ਵੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿਚ ਮੁੱਖ ਮੁਕਾਬਲਾ ਰਿਪਬਲਿਕਨ ਪਾਰਟੀ ਵੱਲੋਂ ਦੁਬਾਰਾ ਪਿੜ ਵਿਚ ਡਟੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਡੈਮੋਕ੍ਰੈਟਿਕ ਪਾਰਟੀ ਵੱਲੋਂ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨਾਲ 8 ਸਾਲ ਉਪ ਰਾਸ਼ਟਰਪਤੀ ਅਤੇ 36 ਸਾਲ …

Read More »

ਕਿਸਾਨ ਜੱਥੇਬੰਦੀਆਂ ਸਿਆਸੀ ਧਿਰ ਬਣ ਕੇ ਕੀ ਪੰਜਾਬ ਨੂੰ ਬਚਾ ਸਕਣਗੀਆਂ

ਗੁਰਮੀਤ ਸਿੰਘ ਪਲਾਹੀ ਪੰਜਾਬ ਦੀ ਕਿਸਾਨੀ ਦਾ ਵੱਡਾ ਹਿੱਸਾ ਦੁੱਖਾਂ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜ਼ਬੂਰ ਹੋਇਆ ਬੈਠਾ ਹੈ। ਉਸਦੇ ਪੱਲੇ ਕਹਿਣ ਲਈ ਤਾਂ ਜ਼ਮੀਨ ਦਾ ਟੋਟਾ ਹੈ, ਪਰ ਇਹ ਜ਼ਮੀਨ ਦਾ ਟੋਟਾ ਉਸਦੀ ਭੁੱਖ, ਉਸਦੇ ਦੁੱਖ, ਹਰਨ ਲਈ ਕਾਰਗਰ ਸਾਬਤ ਨਹੀਂ ਹੋ ਰਿਹਾ। ਪੰਜਾਬ ਦੇ 10 ਲੱਖ ਕਿਸਾਨ ਖੇਤੀ …

Read More »

ਨਿਊ ਡੈਮੋਕਰੇਟਿਕ ਪਾਰਟੀ 55 ਸੀਟਾਂ ਜਿੱਤ ਕੇ ਸੱਤਾ ‘ਚ, ਕੋਲੰਬੀਆ ‘ਚ ਸਿੱਖ ਉਮੀਦਵਾਰ ਨੇ ਰਚਿਆ ਇਤਿਹਾਸ

ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਚੋਣਾਂ ‘ਚ 3 ਬੀਬੀਆਂ ਸਮੇਤ 8 ਪੰਜਾਬੀ ਬਣੇ ਵਿਧਾਇਕ ਚੋਣ ਮੈਦਾਨ ਵਿਚ ਸਨ 27 ਉਮੀਦਵਾਰ ਵੈਨਕੂਵਰ, ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਨਿਊ ਡੈਮੋਕਰੇਟਿਕ ਪਾਰਟੀ (ਐਨਡੀਪੀ) 87 ਸੀਟਾਂ ਵਿਚੋਂ 55 ਸੀਟਾਂ ਜਿੱਤ ਕੇ ਸੱਤਾ ਵਿਚ ਆ ਗਈ ਹੈ। …

Read More »