ਕੈਪਟਨ ਅਮਰਿੰਦਰ ਅਤੇ ਧਰਮਸੋਤ ਦੇ ਪੁਤਲੇ ਵੀ ਫੂਕੇ ਨਾਭਾ/ਬਿਊਰੋ ਨਿਊਜ਼ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਨਾਭਾ ਵਿਚ ਆਮ ਆਦਮੀ ਪਾਰਟੀ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਧਰਮਸੋਤ ਨੂੰ ਦਿੱਤੀ ਗਈ ਕਲੀਨ ਚਿੱਟ ਖਿਲਾਫ ਇਹ ਪ੍ਰਦਰਸ਼ਨ ਧਰਮਸੋਤ ਦੀ …
Read More »Yearly Archives: 2020
ਈ.ਡੀ. ਸਾਹਮਣੇ ਨਹੀਂ ਪੇਸ਼ ਹੋਏ ਰਣਇੰਦਰ
6 ਨਵੰਬਰ ਨੂੰ ਮੁੜ ਪੇਸ਼ ਹੋਣ ਲਈ ਕਿਹਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਜਲੰਧਰ ਵਿਚ ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਅਤੇ ਈ.ਡੀ. ਅਧਿਕਾਰੀ ਰਣਇੰਦਰ ਦੀ ਕਾਫੀ ਸਮਾਂ ਉਡੀਕ ਕਰਦੇ ਰਹੇ। ਦੱਸਿਆ ਗਿਆ ਕਿ ਰਣਇੰਦਰ ਅੱਜ ਉਲੰਪਿਕ ਗੇਮਾਂ ਸਬੰਧੀ ਮੀਟਿੰਗ ਵਿਚ ਹਿੱਸਾ …
Read More »ਜਲੰਧਰ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਸੜਕ ਹਾਦਸੇ ਵਿੱਚ ਜ਼ਖ਼ਮੀ
ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਵਿਧਾਇਕ ਸੁਸ਼ੀਲ ਰਿੰਕੂ ਅੱਜ ਨਵਾਂਸ਼ਹਿਰ ਦੇ ਜਾਡਲਾ ਵਿਖੇ ਸੜਕ ਹਾਦਸੇ ‘ਚ ਜ਼ਖ਼ਮੀ ਹੋ ਗਏ। ਰਿੰਕੂ ਆਪਣੀ ਗੱਡੀ ਵਿੱਚ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ ਅਤੇ ਉਨ੍ਹਾਂ ਦੀ ਕਾਰ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਜਲੰਧਰ (ਪੱਛਮੀ) ਤੋਂ ਵਿਧਾਇਕ ਰਿੰਕੂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਹ ਨਿੱਜੀ ਹਸਪਤਾਲ …
Read More »ਪੰਜਾਬ ਤੇ ਹਰਿਆਣਾ ਸਣੇ ਕਈ ਰਾਜਾਂ ‘ਚ ਆਮਦਨ ਕਰ ਵਿਭਾਗ ਵੱਲੋਂ ਛਾਪੇ
ਹਵਾਲਾ ਕਾਰੋਬਾਰੀਆਂ ਤੇ ਨਕਲੀ ਬਿੱਲ ਬਣਾਉਣ ਵਾਲਿਆਂ ‘ਤੇ ਹੋਵੇਗੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਆਮਦਨ ਕਰ ਵਿਭਾਗ ਨੇ ਕਈ ਹਵਾਲਾ ਕਾਰੋਬਾਰੀਆਂ ਅਤੇ ਨਕਲੀ ਬਿੱਲ ਬਣਾਉਣ ਵਾਲੇ ਬਹੁਤ ਸਾਰੇ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ ਤੇ 5 ਕਰੋੜ ਰੁਪਏ ਤੋਂ ਵੱਧ ਦੇ ਗਹਿਣੇ ਅਤੇ ਨਕਦੀ ਬਰਾਮਦ ਕੀਤੀ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ …
Read More »ਹਰਿਆਣਾ ਦੇ ਫਰੀਦਾਬਾਦ ‘ਚ ਨੌਜਵਾਨ ਲੜਕੀ ਦਾ ਕਤਲ
ਕਾਲਜ ਤੋਂ ਵਾਪਸ ਆ ਰਹੀ ਵਿਦਿਆਰਥਣ ਨੂੰ ਬਦਮਾਸ਼ਾਂ ਨੇ ਮਾਰ ਦਿੱਤੀ ਗੋਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਫਰੀਦਾਬਾਦ ਵਿਚ ਬਦਮਾਸ਼ਾਂ ਨੇ ਕਾਲਜ ਤੋਂ ਵਾਪਸ ਆ ਰਹੀ ਵਿਦਿਆਰਥਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਲੜਕੀ ਨਿਕਿਤਾ ਤੋਮਰ ਬੀ.ਕਾਮ ਫਾਈਨਲ ਦੀ ਵਿਦਿਆਰਥਣ ਸੀ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਆਰੋਪੀ …
Read More »ਜੰਮੂ ਕਸ਼ਮੀਰ ਤੇ ਲੱਦਾਖ ‘ਚ ਹੁਣ ਕੋਈ ਵੀ ਖਰੀਦ ਸਕਦਾ ਹੈ ਜ਼ਮੀਨ
ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਅੱਜ ਮੰਗਲਵਾਰ ਨੂੰ ਇਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹੁਣ ਜੰਮੂ ਕਸ਼ਮੀਰ ਅਤੇ ਲੱਦਾਖ ਵਿਚ ਦੇਸ਼ ਦਾ ਕੋਈ ਵੀ ਵਿਅਕਤੀ ਜ਼ਮੀਨ ਖਰੀਦ ਸਕਦਾ ਹੈ ਅਤੇ ਉਥੇ ਰਹਿ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧੀ …
Read More »ਨਿਊਯਾਰਕ ‘ਚ ਪੰਜਾਬੀ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ
ਸੜਕ ਦਾ ਨਾਮ ‘ਪੰਜਾਬ ਅਵੈਨਿਊ’ ਰੱਖਿਆ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਦੇ ਨਿਊਯਾਰਕ ਵਿਚ ਪੰਜਾਬੀ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ ਹੈ। ਇਸ ਦੇ ਚੱਲਦਿਆਂ ਨਿਊਯਾਰਕ ਵਿਚ ਇਕ ਸੜਕ ਦਾ ਨਾਮ ‘ਪੰਜਾਬ ਅਵੈਨਿਊ’ ਰੱਖਿਆ ਗਿਆ ਹੈ। ਇੱਥੇ ਵੱਡੀ ਗਿਣਤੀ ਵਿਚ ਵਸਦੇ ਪੰਜਾਬੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਨ ਲਈ ਅਜਿਹਾ ਕੀਤਾ ਗਿਆ …
Read More »ਅਮਰੀਕੀ ਵਿਦੇਸ਼ ਮੰਤਰੀ ਨੇ ਗਲਵਾਨ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਕਿਹਾ – ਅਸੀਂ ਹਾਂ ਭਾਰਤ ਦੇ ਨਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਅਤੇ ਰੱਖਿਆ ਮੰਤਰੀਆਂ ਦੇ ਵਿਚਕਾਰ ਤੀਜੀ 2+2 ਬੈਠਕ ਦਿੱਲੀ ਦੇ ਹੈਦਰਾਬਾਦ ਹਾਊਸ ਵਿਚ ਹੋਈ। ਦੋਵਾਂ ਦੇਸ਼ਾਂ ਵਿਚਕਾਰ ਬੇਸਿਕ ਐਕਸਚੇਂਜ ਕੋਆਪਰੇਸ਼ਨ ਐਗਰੀਮੈਂਟ ਪੂਰਾ ਹੋ ਗਿਆ ਹੈ। ਇਸ ਨਾਲ ਭਾਰਤ ਮਿਜ਼ਾਈਲ ਹਮਲੇ ਲਈ ਵਿਸ਼ੇਸ਼ ਅਮਰੀਕੀ ਡੈਟੇ …
Read More »ਪੰਜਾਬ ‘ਚ ਮੋਦੀ ਦੇ ਪੁਤਲੇ ਫੂਕਣ ਤੋਂ ਭੜਕੀ ਭਾਜਪਾ
ਭਾਜਪਾ ਪ੍ਰਧਾਨ ਨੱਡਾ ਬੋਲੇ – ਇਹ ਸਾਰਾ ਕੁਝ ਰਾਹੁਲ ਦੇ ਇਸ਼ਾਰੇ ‘ਤੇ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸਦੇ ਚੱਲਦਿਆਂ ਲੰਘੇ ਕੱਲ੍ਹ ਦੁਸਹਿਰੇ ਦੇ ਤਿਉਹਾਰ ਮੌਕੇ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੰਬਾਨੀ …
Read More »ਕਿਸਾਨਾਂ ਨੇ ਸੰਗਰੂਰ ‘ਚ ਰਿਲਾਇੰਸ ਦੀ ਐਕਸਚੇਂਜ ਨੂੰ ਜੜਿਆ ਤਾਲਾ
ਦੇਵੀਦਾਸਪੁਰਾ ‘ਚ ਕਿਸਾਨਾਂ ਨੇ ਧਰਨੇ ਦੀ ਥਾਂ ਬਦਲੀ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਸੰਗਰੂਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ‘ਤੇ ਰੋਸ ਰੈਲੀ ਕਰਨ ਤੋਂ ਬਾਅਦ ਕਿਸਾਨ ਉੱਥੋਂ ਰੋਸ ਮਾਰਚ ਕਰਦੇ ਹੋਏ ਰਿਲਾਇੰਸ ਦੀ ਐਕਸਚੇਂਜ ਤੱਕ ਗਏ ਅਤੇ ਉਸਦੇ ਗੇਟ ਨੂੰ ਤਾਲਾ ਲਗਾ ਕੇ …
Read More »