ਕਿਹਾ- ਬਦਲਾਖ਼ੋਰੀ ‘ਤੇ ਉੱਤਰੇ ਪ੍ਰਧਾਨ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਲਈ ਮਾਲ ਰੇਲ ਗੱਡੀਆਂ ਰੋਕੇ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ …
Read More »Yearly Archives: 2020
ਆਮ ਆਦਮੀ ਪਾਰਟੀ ਨੇ ਮੀਤ ਹੇਅਰ ਨੂੰ ਪੰਜਾਬ ਦਾ ਯੂਥ ਵਿੰਗ ਪ੍ਰਧਾਨ ਕੀਤਾ ਨਿਯੁਕਤ
ਤਿੰਨ ਉਪ ਪ੍ਰਧਾਨਾਂ ਦੀ ਵੀ ਹੋਈ ਨਿਯੁਕਤੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਦੇ ਚੱਲਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਬਰਨਾਲਾ ਤੋਂ ਨੌਜਵਾਨ ਵਿਧਾਇਕ ਗੁਰਮੀਤ ਸਿੰਘ ਮੀਤ …
Read More »ਧਰਮਸੋਤ ਨੇ ਮੁੱਖ ਮੰਤਰੀ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਲ ਕੀਤੀ
ਅਕਾਲੀ ਦਲ ਨੇ ਲਿਆ ਗੰਭੀਰ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕਾਂਗਰਸ ਸਰਕਾਰ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲੰਘੇ ਕੱਲ੍ਹ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰ ਦਿੱਤੀ। ਸ਼੍ਰੋਮਣੀ ਅਕਾਲੀ ਦਲ ਨੇ ਇਸਦਾ ਗੰਭੀਰ ਨੋਟਿਸ ਲੈਂਦਿਆਂ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਨੂੰ …
Read More »ਸੁਮੇਧ ਸੈਣੀ ਮੁਹਾਲੀ ‘ਚ ਐਸ.ਆਈ.ਟੀ. ਅੱਗੇ ਪੇਸ਼
ਮਟੌਰ ਥਾਣੇ ‘ਚ ਹੋਈ ਪੁੱਛਗਿਛ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਅੱਜ ਆਪਣੇ ਵਕੀਲਾਂ ਨਾਲ ਮੁਹਾਲੀ ਵਿਚ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ। ਇਸਦੇ ਚੱਲਦਿਆਂ ਮੁਹਾਲੀ ਦੇ ਮਟੌਰ ਥਾਣੇ ਵਿਚ ਸੁਮੇਧ ਸੈਣੀ ਕੋਲੋਂ ਪੁੱਛਗਿੱਛ ਕੀਤੀ ਗਈ। ਪਿਛਲੇ ਦਿਨੀਂ ਮਟੌਰ ਥਾਣੇ ਦੇ ਐਸ.ਐਚ.ਓ. ਵੱਲੋਂ ਸੈਣੀ ਨੂੰ ਜਾਂਚ ਵਿੱਚ ਸ਼ਾਮਲ …
Read More »ਕੋਲਾ ਘੋਟਾਲੇ ਦੇ ਮਾਮਲੇ ‘ਚ ਭਾਜਪਾ ਸਰਕਾਰ ਦੇ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ
ਨਾਲ ਹੀ ਮਿਲ ਗਈ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ. ਬੀ. ਆਈ. ਦੀ ਇਕ ਵਿਸ਼ੇਸ਼ ਅਦਾਲਤ ਨੇ 21 ਸਾਲ ਪੁਰਾਣੇ ਝਾਰਖੰਡ ਕੋਲਾ ਘੋਟਾਲਾ ਮਾਮਲੇ ਵਿਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਰੇ ਦੇ ਨਾਲ ਹੀ ਘੋਟਾਲੇ ਨਾਲ ਜੁੜੇ ਦੋ ਹੋਰ ਦੋਸ਼ੀਆਂ ਨੂੰ ਵੀ ਅਦਾਲਤ ਵਲੋਂ …
Read More »ਸੁਪਰੀਮ ਕੋਰਟ ਨੇ ਪਰਾਲੀ ਦੀ ਨਿਗਰਾਨੀ ਲਈ ਕਮੇਟੀ ਬਣਾਉਣ ਦੇ ਫ਼ੈਸਲੇ ‘ਤੇ ਲਾਈ ਰੋਕ
ਕੇਂਦਰ ਸਰਕਾਰ ਨੇ ਕਿਹਾ ਇਸ ਸਬੰਧੀ ਕਾਨੂੰਨ ਬਣਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀ ਨਿਗਰਾਨੀ ਲਈ ਜਸਟਿਸ ਮਦਨ ਬੀ. ਲੋਕੁਰ ਦੀ ਪ੍ਰਧਾਨਗੀ ਵਾਲੀ ਇਕ ਮੈਂਬਰੀ ਕਮੇਟੀ ਬਣਾਉਣ ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇੱਕ ਕਾਨੂੰਨ ਲਿਆ …
Read More »ਬਿਹਾਰ ‘ਚ ਪਹਿਲੇ ਪੜਾਅ ਲਈ 28 ਅਕਤੂਬਰ ਨੂੰ ਪੈਣਗੀਆਂ ਵੋਟਾਂ
ਪਿਆਜ਼ ਦੀ ਵਧਦੀ ਕੀਮਤ ਵੀ ਬਣਿਆ ਚੋਣ ਮੁੱਦਾ ਪਟਨਾ/ਬਿਊਰੋ ਨਿਊਜ਼ ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ 28 ਅਕਤੂਬਰ ਨੂੰ ਹੋ ਰਹੀ ਹੈ ਅਤੇ ਅੱਜ ਸ਼ਾਮੀਂ ਚੋਣ ਪ੍ਰਚਾਰ ਸਮਾਪਤ ਹੋ ਗਿਆ। ਬਿਹਾਰ ਚੋਣਾਂ ਵਿਚ ਰੁਜ਼ਗਾਰ, ਪਰਵਾਸੀ ਮਜ਼ਦੂਰਾਂ ਦੇ ਮੁੱਦਿਆਂ ਦੇ ਨਾਲ ਹੀ ਪਿਆਜ਼ ਵੀ ਹੁਣ ਇੱਕ ਮੁੱਦਾ ਬਣਾ …
Read More »ਭਾਰਤ ‘ਚ ਸਾਰੇ ਲੋਕਾਂ ਨੂੰ ਮੁਫਤ ਮਿਲੇਗੀ ਕਰੋਨਾ ਵੈਕਸੀਨ
ਮੋਦੀ ਸਰਕਾਰ ਦੇ ਮੰਤਰੀ ਪ੍ਰਤਾਪ ਸਾਰੰਗੀ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਬਿਹਾਰ ਚੋਣਾਂ ਵਿਚ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਹਾ ਕਿ ਜੇਕਰ ਭਾਜਪਾ ਚੋਣਾਂ ਜਿੱਤੀ ਤਾਂ ਸੂਬੇ ਵਿਚ ਸਾਰੇ ਲੋਕਾਂ ਨੂੰ ਕਰੋਨਾ ਵੈਕਸੀਨ ਮੁਫਤ ਦਿੱਤੀ ਜਾਵੇਗੀ। ਵਿਰੋਧੀ ਧਿਰ ਇਸ ‘ਤੇ ਹੰਗਾਮਾ ਵੀ ਕਰ ਰਹੀ ਹੈ। ਵਿਰੋਧੀ …
Read More »ਮੋਦੀ ਵਲੋਂ ਬਿਹਾਰ ‘ਚ ਚੋਣ ਰੈਲੀ ਦੌਰਾਨ ਸਿੱਧੀ ਧਮਕੀ
ਕਿਹਾ – ਧਾਰਾ 370 ਤੇ ਖੇਤੀ ਕਾਨੂੰਨਾਂ ਦੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਾਂਗੇ ਰਾਹੁਲ ਗਾਂਧੀ ਬੋਲੇ – ਮੋਦੀ ਨੂੰ ਹੁਣ ਸਹੀ ਜਵਾਬ ਦੇਵੇਗਾ ਬਿਹਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿੱਚ ਆਪਣੀ ਪਲੇਠੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਫ ਤੌਰ ‘ਤੇ ਧਮਕੀ ਦਿੰਦਿਆਂ ਕਿਹਾ ਕਿ ਦੇਸ਼ ਸੰਵਿਧਾਨ …
Read More »ਮੋਦੀ ਦਾ ਪੁਤਲਾ ਫੂਕ ਕੇ ਕਿਸਾਨ ਮਨਾਉਣ ਲੱਗੇ ਦੁਸਹਿਰਾ
ਅੰਮ੍ਰਿਤਸਰ ਦੇ ਦੇਵੀਦਾਸਪੁਰਾ ‘ਚ ਖੇਤੀ ਕਾਨੂੰਨਾਂ ਖਿਲਾਫ ਬੀਬੀਆਂ ਦਾ ਹੋਇਆ ਵੱਡਾ ਇਕੱਠ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਮ੍ਰਿਤਸਰ ਵਿਚ ਨਿੱਤਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅੰਦੋਲਨ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ਕਿਸਾਨਾਂ ਦਾ ਦੇਵੀਦਾਸਪੁਰ ਵਿਚ ਰੇਲ ਰੋਕੋ ਅੰਦੋਲਨ ਚੱਲ ਰਿਹਾ ਹੈ …
Read More »