ਰਾਹੁਲ ਦੇ ਵਿਦੇਸ਼ ਜਾਣ ‘ਤੇ ਵਿਰੋਧੀਆਂ ਨੇ ਲਈ ਚੁਟਕੀ ਨਵੀਂ ਦਿੱਲੀ, ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਅੱਜ ਆਪਣਾ 136ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਰਾਹੁਲ ਗਾਂਧੀ ਵਿਦੇਸ਼ ਵਿਚ ਹੋਣ ‘ਤੇ ਭਾਜਪਾ ਨੇ ਚੁਟਕੀ ਲਈ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵ ਰਾਜ ਚੌਹਾਨ ਨੇ ਸ਼ੋਸ਼ਲ ਮੀਡੀਆ ‘ਤੇ ਕਿਹਾ ਕਿ ਕਾਂਗਰਸ …
Read More »Yearly Archives: 2020
ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਪਹਿਲੀ ਬਿਨਾ ਡਰਾਈਵਰ ਵਾਲੀ ਮੈਟਰੋ ਦੀ ਸ਼ੁਰੂਆਤ
ਕਿਹਾ, 25 ਸ਼ਹਿਰਾਂ ਤੱਕ ਵਧਾਇਆ ਜਾਵੇਗਾ ਮੈਟਰੋ ਦਾ ਨੈਟਵਰਕ ਨਵੀਂ ਦਿੱਲੀ, ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਮੈਟਰੋ ਦੀ ‘ਮਜੈਂਟਾ ਲਾਈਨ’ ਉਤੇ ਭਾਰਤ ਦੀ ਪਹਿਲੀ ਡਰਾਈਵਰ ਰਹਿਤ ਮੈਟਰੋ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਟਰੋ ਸੇਵਾ ਸਾਲ 2025 ਤਕ 1700 ਕਿਲੋਮੀਟਰ ਨੈਟਵਰਕ ਨਾਲ …
Read More »ਟਰੰਪ ਨੇ 66 ਲੱਖ ਕਰੋੜ ਰੁਪਏ ਦੀ ਕੋਵਿਡ ਰਾਹਤ ‘ਤੇ ਕੀਤੇ ਦਸਤਖਤ
ਕਰੋਨਾ ਕਾਲ ਦੌਰਾਨ ਨੌਕਰੀ ਗੁਆ ਚੁੱਕੇ ਵਿਅਕਤੀਆਂ ਦੀ ਕੀਤੀ ਜਾਵੇਗੀ ਮੱਦਦ ਵਾਸ਼ਿੰਗਟਨ , ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 900 ਬਿਲੀਅਨ ਡਾਲਰ (ਕਰੀਬ 66 ਲੱਖ ਕਰੋੜ ਰੁਪਏ) ਦੀ ਕਰੋਨਾ ਰਾਹਤ ਰਾਸ਼ੀ ‘ਤੇ ਦਸਤਖਤ ਕਰ ਦਿੱਤੇ ਹਨ। ਪਿਛਲੇ ਦਿਨੀਂ ਇਸ ਰਕਮ ਨੂੰ ਅਮਰੀਕੀ ਸੰਸਦ (ਕਾਂਗਰਸ) ਕੋਲੋਂ ਮਨਜੂਰੀ ਮਿਲ ਗਈ ਸੀ। …
Read More »ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਸ਼ੁਰੂ
ਦੇਸ਼-ਵਿਦੇਸ਼ ਤੋਂ ਪੁੱਜੀ ਸੰਗਤ ਛੋਟੇ ਸਾਹਿਬਜ਼ਾਦਿਆਂ ਨੂੰ ਕਰ ਰਹੀ ਹੈ ਸ਼ਰਧਾਂਜਲੀਆਂ ਭੇਟ ਫ਼ਤਹਿਗੜ੍ਹ ਸਾਹਿਬ, ਬਿਊਰੋ ਨਿਊਜ਼ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸ਼ਹੀਦੀ ਸਭਾ ਅੱਜ …
Read More »ਪੰਜਾਬ ‘ਚ ਭਾਜਪਾ ਦੇ ਸਮਾਗਮਾਂ ਦਾ ਡਟਵਾਂ ਵਿਰੋਧ
ਜਲੰਧਰ ‘ਚ ਕਿਸਾਨਾਂ ‘ਤੇ ਲਾਠੀਚਾਰਜ, ਕਈਆਂ ਦੀਆਂ ਦਸਤਾਰਾਂ ਲੱਥੀਆਂ ਚੰਡੀਗੜ੍ਹ, ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਜਨਮ ਦਿਨ ਹੈ, ਜਿਸ ਨੂੰ ਲੈ ਕੇ ਭਾਜਪਾ ਨੇ ਪੂਰੇ ਪੰਜਾਬ ਵਿਚ ਵੀ ਸਮਾਗਮ ਰੱਖੇ ਹੋਏ ਸਨ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪੰਜਾਬ …
Read More »ਭਗਵੰਤ ਮਾਨ ਨੇ ਨਰਿੰਦਰ ਮੋਦੀ ਮੂਹਰੇ ਲਾਏ ਕਿਸਾਨ ਪੱਖੀ ਨਾਅਰੇ
ਪਾਸਾ ਵੱਟ ਕੇ ਲੰਘ ਗਏ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਦੇ ਨਾਲ ਅੱਜ ਭਾਰਤ ਹੀ ਨਹੀਂ ਬਲਕਿ ਪੂਰੇ ਵਿਸ਼ਵ ‘ਚ ਬੈਠੇ ਕਿਸਾਨ ਹਮਾਇਤੀ ਆਪੋ ਆਪਣੇ ਤਰੀਕੇ ਨਾਲ ਹੰਭਲਾ ਮਾਰ ਰਹੇ ਹਨ। ਇਸ ਦੇ ਚੱਲਦਿਆਂ ਕਈ ਸਿਆਸੀ ਆਗੂ ਵੀ ਆਪਣੀ ਅਵਾਜ਼ …
Read More »ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਕੀਤੀ ਅਪੀਲ
ਰਾਜਨਾਥ ਬੋਲੇ, ਖੇਤੀ ਕਾਨੂੰਨ ਇਕ ਸਾਲ ਲਈ ਲਾਗੂ ਕੀਤੇ ਜਾ ਰਹੇ ਹਨ ਜੇ ਲਾਭਦਾਇਕ ਲੱਗੇ ਤਾਂ ਜ਼ਰੂਰੀ ਸੋਧਾਂ ਕਰ ਦਿੱਤੀਆਂ ਜਾਣਗੀਆਂ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਪੰਜਾਬ ਦੇ ਕਿਸਾਨਾਂ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਅਤੇ ਸਰਕਾਰ ਨਾਲ ਵਿਚਾਰ ਵਟਾਂਦਰੇ ਲਈ ਅੱਗੇ ਆਉਣ …
Read More »ਪੰਜਾਬ ‘ਚ ਰਿਲਾਇੰਸ ਜੀਓ ਦਾ ਕਾਰੋਬਾਰ ਹੋਣ ਲੱਗਾ ਠੱਪ
200 ਤੋਂ ਜ਼ਿਆਦਾ ਮੋਬਾਇਲ ਟਾਵਰਾਂ ਨੂੰ ਲਗਾਏ ਜਿੰਦਰੇ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਵਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਅੰਦਰ ਰਿਲਾਇੰਸ ਜੀਓ ਦਾ ਕਾਰੋਬਾਰ ਠੱਪ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਰਿਲਾਇੰਸ ਜੀਓ ਦੇ 200 ਤੋਂ ਵੱਧ ਮੋਬਾਈਲ ਟਾਵਰਾਂ …
Read More »ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕੀਤੀ ਅਪੀਲ
ਆਮ ਜਨਤਾ ਤੇ ਟੈਲੀਕਾਮ ਸੇਵਾਵਾਂ ਨੂੰ ਪ੍ਰਭਾਵਿਤ ਨਾ ਕਰਨ ਲਈ ਕਿਹਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਸੇ ਤਰ੍ਹਾਂ ਦਾ ਸੰਜਮ ਜਾਰੀ ਰੱਖਣ, ਜੋ ਉਹ ਸਿੰਘੂ ਬਾਰਡਰ ‘ਤੇ ਦਿਖਾ ਰਹੇ ਹਨ। ਕੈਪਟਨ ਨੇ ਕਿਸਾਨਾਂ ਨੂੰ ਕਿਹਾ ਕਿ ਉਹ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਨੂੰ ਹੋ ਗਿਆ ਇਕ ਮਹੀਨਾ
ਸੁਖਜਿੰਦਰ ਰੰਧਾਵਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਦੱਸਿਆ ਝੂਠ ਦਾ ਪੁਲੰਦਾ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਵਲੋਂ ਲਿਆਂਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਨੂੰ ਅੱਜ ਇਕ ਮਹੀਨਾ ਹੋ ਗਿਆ ਹੈ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ …
Read More »