Breaking News
Home / 2020 (page 91)

Yearly Archives: 2020

ਕਾਲੇ ਧਨ ਨੂੰ ਚਿੱਟਾ ਕਰਨ ਦਾ ਮਾਮਲਾ

ਸ਼ਾਹਬਾਜ਼ ਸ਼ਰੀਫ਼ ਨੂੰ ਭੇਜਿਆ ਜੇਲ੍ਹ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐੱਮਐੱਲ-ਐੱਨ) ਦੇ ਮੁਖੀ ਅਤੇ ਕੌਮੀ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨੂੰ ਕਾਲੇ ਧਨ ਨੂੰ ਸਫ਼ੇਦ ਕਰਨ ਦੇ ਇਕ ਮਾਮਲੇ ਵਿਚ ਲਾਹੌਰ ਦੀ ਕੋਟ ਲਖਪਤ ਜੇਲ੍ਹ ਭੇਜ ਦਿੱਤਾ ਗਿਆ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ …

Read More »

ਪਾਕਿ ਦੀ ਨੈਸ਼ਨਲ ਅਸੈਂਬਲੀ ਦਾ ਫੈਸਲਾ

ਕੁਲਭੂਸ਼ਣ ਜਾਧਵ ਦੀ ਸਜ਼ਾ ‘ਤੇ ਸਮੀਖਿਆ ਲਈ ਬਿੱਲ ਨੂੰ ਦਿੱਤੀ ਮਨਜੂਰੀ ਇਸਲਾਮਾਬਾਦ : ਪਾਕਿ ਨੈਸ਼ਨਲ ਅਸੈਂਬਲੀ ਦੀ ਕਾਨੂੰਨ ਅਤੇ ਨਿਆਂ ਸਬੰਧੀ ਕਮੇਟੀ ਨੇ ਕੁਲਭੂਸ਼ਣ ਜਾਧਵ ਦੀ ਸਜ਼ਾ ‘ਤੇ ਸਮੀਖਿਆ ਕਰਨ ਲਈ ਇਕ ਬਿੱਲ ਨੂੰ ਮਨਜੂਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਸੈਨਿਕ ਅਦਾਲਤ ਨੇ ਭਾਰਤ ਦੇ ਨੇਵੀ ਅਧਿਕਾਰੀ ਕੁਲਭੂਸ਼ਣ …

Read More »

ਪਰਾਲੀ ਸਾੜਣ ਨਾਲ ਵਧਦਾ ਪ੍ਰਦੂਸ਼ਣ ਪੰਜਾਬ ਲਈ ਚਿੰਤਾ ਦਾ ਵਿਸ਼ਾ

ਪੰਜਾਬ ਵਿਚ ਇਨ੍ਹੀ ਦਿਨੀਂ ਪਰਾਲੀ ਜਾਂ ਨਾੜ ਨੂੰ ਅੱਗ ਲਾਉਣ ਕਾਰਨ ਵਾਤਾਵਰਨ ਵਿਚ ਪੈਦਾ ਹੋਇਆ ਗੰਭੀਰ ਪ੍ਰਦੂਸ਼ਣ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਫਿਰ ਕਿਸਾਨਾਂ ਦੇ ਅੰਦੋਲਨ ਦੇ ਨਾਲ-ਨਾਲ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੱਲ ਦਾ …

Read More »

ਮੋਦੀ ਨੇ ਦੇਸ਼ ਨੂੰ 7ਵੀਂ ਵਾਰ ਕੀਤਾ ਸੰਬੋਧਨ

ਕਿਹਾ – ਲੌਕਡਾਊਨ ਮੁੱਕਿਆ, ਪਰ ਵਾਇਰਸ ਨਹੀਂ ਨਵੀਂ ਦਿੱਲੀ : ਤਿਊਹਾਰਾਂ ਦਾ ਸੀਜ਼ਨ ਸ਼ੁਰੂ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਹ ਸਮਾਂ ਲਾਪ੍ਰਵਾਹ ਹੋਣ ਦਾ ਨਹੀਂ ਹੈ ਕਿਉਂਕਿ ਵਾਇਰਸ ਹਾਲੇ ਵੀ ਆਸ-ਪਾਸ ਹੀ ਹੈ ਅਤੇ …

Read More »

ਕਮਲਨਾਥ ਨੇ ਭਾਜਪਾ ਦੀ ਮਹਿਲਾ ਮੰਤਰੀ ਨੂੰ ਕਿਹਾ ‘ਆਈਟਮ’

ਮਹਿਲਾ ਕਮਿਸ਼ਨ ਨੇ ਕਮਲਨਾਥ ਕੋਲੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਮਹਿਲਾ ਕਮਿਸ਼ਨ ਨੇ ਮੱਧ ਪ੍ਰਦੇਸ਼ ਦੀ ਮੰਤਰੀ ਇਮਰਤੀ ਦੇਵੀ ਖ਼ਿਲਾਫ਼ ਸਾਬਕਾ ਮੁੱਖ ਮੰਤਰੀ ਕਮਲਨਾਥ ਵੱਲੋਂ ਕਥਿਤ ਤੌਰ ਉਤੇ ‘ਆਈਟਮ’ ਵਾਲੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਜਵਾਬ ਮੰਗ ਲਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ …

Read More »

ਭਾਰਤੀ ਲੋਕਤੰਤਰ ਲਈ ਸਭ ਤੋਂ ਮੁਸ਼ਕਲ ਦੌਰ

ਸੋਨੀਆ ਗਾਂਧੀ ਨੇ ਪਾਰਟੀ ਦੇ ਜਨਰਲ ਸਕੱਤਰਾਂ ਤੇ ਸੂਬਾ ਇੰਚਾਰਜਾਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਤਿੰਨ ਖੇਤੀ ਕਾਨੂੰਨਾਂ, ਕੋਵਿਡ-19 ਮਹਾਂਮਾਰੀ, ਆਰਥਿਕ ਮੰਦੀ ਤੇ ਦਲਿਤਾਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਸਖ਼ਤ ਹਮਲਾ ਬੋਲਦਿਆਂ ਦਾਅਵਾ ਕੀਤਾ ਹੈ ਕਿ ਭਾਰਤੀ ਲੋਕਤੰਤਰ ਇਸ …

Read More »

ਯੂਪੀ ਦੀ ਯੋਗੀ ਸਰਕਾਰ ਨੇ ਗੁਰਦੁਆਰੇ ਦਾ ਰਸਤਾ ਕੀਤਾ ਬੰਦ

ਲੌਂਗੋਵਾਲ ਨੇ ਕੀਤੀ ਨਿੰਦਾ ਅੰਮ੍ਰਿਤਸਰ : ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪਿੰਡ ਮੈਂਮੋਰਾ (ਜ਼ਿਲ੍ਹਾ ਲਖਨਊ) ਵਿੱਚ ਇੱਕ ਪੁਰਾਤਨ ਗੁਰਦੁਆਰੇ ਦਾ ਰਸਤਾ ਬੰਦ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਯੋਗੀ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਖ਼ਿਆਲ …

Read More »

ਖੇਤੀ ਕਾਨੂੰਨ : ਕਾਰਪੋਰੇਟ ਹੱਲੇ ਦਾ ਟਾਕਰਾ ਕਰਨਾ ਜ਼ਰੂਰੀ

ਮੋਹਨ ਸਿੰਘ (ਡਾ.) ਭਾਰਤ ਅੰਦਰ ਹਜ਼ਾਰਾਂ ਸਾਲਾਂ ਤੋਂ ਚਲੇ ਆ ਰਹੇ ਏਸ਼ਿਆਈ ਪੈਦਾਵਾਰੀ ਢੰਗ ਦੇ ਬਚੇ-ਖੁਚੇ ਅੰਸ਼ ਅਜੇ ਵੀ ਮੌਜੂਦ ਸਨ ਪਰ ਮੋਦੀ ਹਕੂਮਤ ਦੇ ਤਿੰਨ ਖੇਤੀ ਕਾਨੂੰਨ ਭਾਰਤੀ ਜਰੱਈ ਅਰਥਚਾਰੇ ਦੇ ਇਸ ਬਚੇ-ਖੁਚੇ ਪੈਦਾਵਾਰੀ ਢੰਗ ਤੇ ਸਭ ਤੋਂ ਵੱਡੇ, ਵਿਆਪਕ ਅਤੇ ਭਿਆਨਕ ਹੱਲੇ ਹਨ। ਜਿੰਨੇ ਵੱਡੇ ਇਹ ਹੱਲੇ ਹਨ, …

Read More »

ਪੰਜਾਬ ‘ਚ ਕਿਸਾਨ ਅੰਦੋਲਨ ਬਣਿਆ ਲਹਿਰ

ਉਜਾਗਰ ਸਿੰਘ ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਦੇ ਖੇਤੀਬਾੜੀ ਨਾਲ ਸਬੰਧਤ ਤਿੰਨ ਬਿੱਲਾਂ ਨੂੰ ਸਰਬਸੰਮਤੀ ਨਾਲ ਰੱਦ ਕਰਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਟਕਰਾਅ ਵਾਲੀ ਸਥਿਤੀ ਬਣ ਗਈ ਜਾਪਦੀ ਹੈ। ਭਾਰਤੀ ਜਨਤਾ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ …

Read More »

ਭਾਰਤ ਸਰਕਾਰ ਨੇ ਵੀਜ਼ਾ ਪਾਬੰਦੀਆਂ ਵਿਚ ਦਿੱਤੀ ਵੱਡੀ ਰਾਹਤ

ਓ ਸੀ ਆਈ ਕਾਰਡ ਅਤੇ ਪੁਰਾਣੇ ਵੀਜ਼ੇ ਮੁੜ ਬਹਾਲ ਟੋਰਾਂਟੋ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਵਿਦੇਸ਼ਾਂ ਵਿਚ ਰਹਿੰਦੇ ਓ ਸੀ ਆਈ ਕਾਰਡ ਹੋਲਡਰਾਂ ਅਤੇ ਭਾਰਤ ਆਉਣ ਦੇ ਇੱਛੁਕ ਵਿਦੇਸ਼ੀ ਨਾਗਰਿਕਾਂ ਨੂੰ ਇਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ। 1 . ਭਾਰਤ ਸਰਕਾਰ ਦੇ ਟੋਰਾਂਟੋ ਸਥਿਤ ਕੌਂਸਲੇਟ ਦਫ਼ਤਰ ਵੱਲੋਂ ਦਿੱਤੀ ਜਾਣਕਾਰੀ …

Read More »