Breaking News
Home / 2020 (page 92)

Yearly Archives: 2020

ਪੰਜਾਬ ਨੇ ਖੇਤੀ ਕਾਨੂੰਨ ਕੀਤੇ ਰੱਦ

ਵਿਰੋਧੀ ਧਿਰਾਂ ਨੇ ਸਰਕਾਰ ਦਾ ਦਿੱਤਾ ਸਾਥ – ਨਵਜੋਤ ਸਿੱਧੂ ਨੇ ਵੀ ਸਦਨ ‘ਚ ਭਰੀ ਹਾਜ਼ਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਪੰਜਾਬ ਨੇ ਮੁੱਢੋਂ ਹੀ ਰੱਦ ਕਰ ਦਿੱਤਾ ਅਤੇ ਇਸ ਸਬੰਧੀ ਬਿੱਲ ਵੀ ਪਾਸ ਕਰ ਦਿੱਤੇ ਗਏ। ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ …

Read More »

ਕੈਨੇਡਾ ਵਿਚ ਮੱਧਕਾਲੀ ਚੋਣਾਂ ਦਾ ਖਤਰਾ ਟਲਿਆ

ਟਰੂਡੋ ਸਰਕਾਰ ਨੇ ਜਿੱਤਿਆ ਭਰੋਸੇ ਦਾ ਵੋਟ ਓਟਵਾ/ਬਿਊਰੋ ਨਿਊਜ਼ : ਜਸਟਿਨ ਟਰੂਡੋ ਸਰਕਾਰ ਨੇ ਹਾਊਸ ਆਫ਼ ਕਾਮਨਜ ਵਿਚ ਭਰੋਸੇ ਦਾ ਵੋਟ ਹਾਸਲ ਕਰ ਲਿਆ ਹੈ ਅਤੇ ਨਾਲ ਹੀ ਕੈਨੇਡਾ ‘ਚ ਹੋਣ ਵਾਲੀਆਂ ਮੱਧਕਾਲੀ ਚੋਣਾਂ ਦਾ ਖਤਰਾ ਟਲ ਗਿਆ ਹੈ। ਟਰੂਡੋ ਨੇ ਕੰਸਰਵੇਟਿਵਾਂ ਵੱਲੋਂ ਲਿਆਂਦੇ ਮਤੇ ਨੂੰ ਭਰੋਸੇ ਦੇ ਵੋਟ ਦੇ …

Read More »

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿਚ ਐਸਆਈਟੀ ਦੇ ਚਲਾਨ ਵਿਚ ਖੁਲਾਸਾ

ਉਮਰਾਨੰਗਲ ਨੇ ਸੁਮੇਧ ਸੈਣੀ ਦੇ ਹੁਕਮਾਂ ‘ਤੇ ਕਰਵਾਈ ਸੀ ਪ੍ਰਦਰਸ਼ਨਕਾਰੀਆਂ ‘ਤੇ ਫਾਇਰਿੰਗ ਫਰੀਦਕੋਟ : ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿਚ ਲਗਾਤਾਰ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਐਸਆਈਟੀ ਨੇ ਖੁਲਾਸਾ ਕੀਤਾ ਹੈ ਕਿ 14 ਅਕਤੂਬਰ 2015 ਨੂੰ ਤੱਤਕਾਲੀਨ ਪੁਲਿਸ ਕਮਿਸ਼ਨਰ ਲੁਧਿਆਣਾ-ਕਮ-ਆਈਜੀ ਪਰਮਰਾਜ ਸਿੰਘ ਉਮਰਾਨੰਗਲ ਬਿਨਾ ਕਿਸੇ ਅਧਿਕਾਰ ਦੇ ਕੋਟਕਪੂਰਾ …

Read More »

ਵਿਦੇਸ਼ੀ ਵਿਦਿਆਰਥੀਆਂ ਤੇ ਕਾਰੋਬਾਰੀਆਂ ਨੂੰ ਭਾਰਤਆਉਣ ਦੀ ਇਜਾਜ਼ਤ

ਟੂਰਿਸਟ ਵੀਜ਼ੇ ‘ਤੇ ਰੋਕ ਜਾਰੀ ਰਹੇਗੀ : ਗ੍ਰਹਿ ਮੰਤਰਾਲਾ ਨਵੀਂ ਦਿੱਲੀ : ਭਾਰਤ ਸਰਕਾਰ ਨੇ ਵੀਜ਼ਾ ਪਾਬੰਦੀਆਂ ਵਿਚ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਓਵਰਸੀਜ਼ ਸਿਟੀਜਨ ਆਫ ਇੰਡੀਆ (ਓਸੀਆਈ) ਅਤੇ ਪਰਸਨ ਆਫ ਇੰਡੀਅਨ ਓਰੀਜਨ (ਪੀਆਈਓ) ਕਾਰਡ ਧਾਰਕਾਂ ਨੂੰ ਵੀਜ਼ਾ ਦੇਣ ਦੀ ਮਨਜੂਰੀ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਇਸ …

Read More »

ਸਕਾਲਰਸ਼ਿਪ ਘੁਟਾਲਾ : ਸਾਧੂ ਸਿੰਘ ਧਰਮਸੋਤ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ -ਹੋਈ ਨਾਅਰੇਬਾਜ਼ੀ

‘ਗਲੀ ਗਲੀ ਮੇਂ ਸ਼ੋਰ ਹੈ ਕੈਪਟਨ ਕਾ ਸਾਧੂ ਚੋਰ ਹੈ’ ਚੰਡੀਗੜ੍ਹ/ਬਿਊਰੋ ਨਿਊਜ਼ : ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਇਕ ਵਾਰ ਮੁੜ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਏ। ਵਿਧਾਨ ਸਭਾ ਵਿਚ ਅਕਾਲੀ ਦਲ, ਆਮ …

Read More »

ਨਿਡਰ ਯੋਧਾ ਅਤੇ ਲਾਸਾਨੀ ਸਿੱਖ ਜਰਨੈਲ-ਬਾਬਾ ਬੰਦਾ ਸਿੰਘ ਬਹਾਦਰ

ਡਾ. ਡੀ ਪੀ ਸਿੰਘ (ਕਿਸ਼ਤ ਪਹਿਲੀ) ਸਿੱਖ ਇਤਿਹਾਸ ਅਨੇਕ ਸਿਰਠੀ ਯੋਧਿਆਂ ਦੇ ਬਹਾਦਰੀ ਭਰੇ ਕਾਰਨਾਮਿਆਂ ਨਾਲ ਭਰਪੂਰ ਹੈ। ਇਨ੍ਹਾਂ ਕੌਮੀ ਸੂਰਮਿਆਂ ਵਿਚੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨ ਗਾਥਾ ਬਹੁਤ ਹੀ ਵਿਲੱਖਣ ਹੈ। ਬੇਮਿਸਾਲ ਹਿੰਮਤ ਦੇ ਮਾਲਕ ਬਾਬਾ ਬੰਦਾ ਸਿੰਘ ਬਹੁਤ ਨਿਡਰ ਅਤੇ ਨਿਸ਼ਠਾਵਾਨ ਸਖ਼ਸ਼ੀਅਤ ਦੇ ਮਾਲਕ ਸਨ। ਬਾਬਾ ਬੰਦਾ …

Read More »

ਪੰਜਾਬ ਨੇ ਕੇਂਦਰ ਦੇ ਖੇਤੀ ਕਾਨੂੰਨ ਕੀਤੇ ਰੱਦ

ਵਿਰੋਧੀ ਧਿਰਾਂ ਨੇ ਸਰਕਾਰ ਦਾ ਦਿੱਤਾ ਸਾਥ – ਨਵਜੋਤ ਸਿੱਧੂ ਨੇ ਵੀ ਸਦਨ ‘ਚ ਭਰੀ ਹਾਜ਼ਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਪੰਜਾਬ ਨੇ ਮੁੱਢੋਂ ਹੀ ਰੱਦ ਕਰ ਦਿੱਤਾ ਅਤੇ ਇਸ ਸਬੰਧੀ ਬਿੱਲ ਵੀ ਪਾਸ ਕਰ ਦਿੱਤੇ ਗਏ। ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ …

Read More »

ਭਗਵੰਤ ਮਾਨ ਨੇ ਪਾਸ ਬਿੱਲਾਂ ਨੂੰ ਦੱਸਿਆ ਡਰਾਮਾ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਪਾਸ ਕਰਵਾਏ ਗਏ ਤਿੰਨੋਂ ਬਿੱਲਾਂ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਮੁਮਕਿਨ ਨਹੀਂ। ਮਾਨ ਨੇ ਪੰਜਾਬ ਵਿਧਾਨ ਸਭਾ ਦੇ …

Read More »

ਅਮਰੀਕਾ ਤੋਂ ਡਿਪੋਰਟ ਹੋਏ 69 ਭਾਰਤੀ ਵਾਪਸ ਵਤਨ ਪਹੁੰਚੇ

ਰਾਜਾਸਾਂਸੀ/ਬਿਊਰੋ ਨਿਊਜ਼ ਕਰਜ਼ੇ ਦੀਆਂ ਪੰਡਾਂ ਮੋਢਿਆਂ ‘ਤੇ ਚੱਕ ਕੇ ਅਮਰੀਕਾ ਪੁੱਜਣ ਵਿਚ ਕਾਮਯਾਬ ਹੋਣ ਅਤੇ ਉਥੋਂ ਦੀ ਪੁਲਿਸ ਦੇ ਢਾਹੇ ਚੜ੍ਹ ਜਾਣ ਅਤੇ ਜੇਲ੍ਹ ਦੀਆਂ ਕੋਠੜੀਆਂ ਵਿਚ ਕੈਦ ਰਹਿੰਦਿਆਂ ਸੁਨਹਿਰੀ ਭਵਿੱਖ ਦਾ ਮੁਕੱਦਮਾ ਹਾਰਨ ਵਾਲੇ 69 ਭਾਰਤੀ ਬੁੱਧਵਾਰ ਸ਼ਾਮ ਨੂੰ ਅਮਰੀਕਾ ਤੋਂ ਸਿੱਧੀ ਆਈ ਇਕ ਵਿਸ਼ੇਸ਼ ਉਡਾਣ ਰਾਹੀਂ ਸ੍ਰੀ ਗੁਰੂ …

Read More »