ਨੂੰਹਾਂ ਨੂੰ ਮਿਲਿਆ ਵੱਡਾ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਇਕ ਇਤਿਹਾਸਕ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਘਰੇਲੂ ਹਿੰਸਾ ਐਕਟ ਤਹਿਤ ਨੂੰਹ ਨੂੰ ਆਪਣੇ ਪਤੀ ਦੇ ਮਾਪਿਆਂ ਦੇ ਘਰ ਰਹਿਣ ਦਾ ਅਧਿਕਾਰ ਹੈ। ਜੱਜ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਤਰੁਣ …
Read More »Yearly Archives: 2020
ਪੁਲਿਸ ਨੇ ਫੜੀ ਪਾਕਿ ਤੋਂ ਆਈ 10 ਕਰੋੜ 75 ਲੱਖ ਰੁਪਏ ਦੀ ਹੈਰੋਇਨ
ਫ਼ਿਰੋਜ਼ਪੁਰ/ਬਿਊਰੋ ਨਿਊਜ ਨਸ਼ਾ ਤਸਕਰਾ ਖਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ ਸੀ.ਆਈ.ਸਟਾਫ ਫ਼ਿਰੋਜ਼ਪੁਰ ਪੁਲਿਸ ਨੇ ਫੜੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ ‘ਤੇ ਪਾਕਿਸਤਾਨ ਤੋਂ ਆਈ 2 ਕਿੱਲੋ 150 ਗਰਾਮ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ । ਹੈਰੋਇਨ ਸਮੇਤ ਫੜੇ ਗਏ ਮੁਲਜ਼ਮ ਕ੍ਰਿਸ਼ਨ ਸਿੰਘ ਪਾਸੋਂ ਪੁੱਛ ਗਿੱਛ ਦੌਰਾਨ ਹਿੰਦ-ਪਾਕਿ ਸਰਹੱਦ ਅਧੀਨ …
Read More »ਬਿਹਾਰ ‘ਚ ਮੋਦੀ ਕਰਨਗੇ 12 ਰੈਲੀਆਂ
23 ਅਕਤੂਬਰ ਨੂੰ ਸਾਸਾਰਾਮ, ਗਯਾ ਅਤੇ ਭਾਗਲਪੁਰ ਤੋਂ ਸ਼ੁਰੂ ਕਰਨਗੇ ਚੋਣ ਪ੍ਰਚਾਰ ਪਟਨਾ/ਬਿਊਰੋ ਨਿਊਜ਼ ਬਿਹਾਰ ਵਿਧਾਨ ਸਭਾ ਚੋਣਾਂ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ‘ਚ 12 ਰੈਲੀਆਂ ਕਰਨਗੇ। ਇਹ ਰੈਲੀਆਂ ਵਰਚੂਅਲ ਨਹੀਂ ਹੋਣਗੀਆਂ ਬਲਕਿ ਪ੍ਰਧਾਨ ਮੰਤਰੀ ਖੁਦ ਉਥੇ ਜਾਣਗੇ। ਚੋਣ ਪ੍ਰਚਾਰ ਦੀ ਸ਼ੁਰੂਆਤ 23 ਅਕਤੂਬਰ ਨੂੰ ਸਾਸਾਰਾਮ ਤੋਂ ਹੋਵੇਗੀ। …
Read More »ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ 75 ਰੁਪਏ ਦਾ ਯਾਦਗਾਰੀ ਸਿੱਕਾ
ਨਵੀਆਂ ਵਿਕਸਤ 8 ਫਸਲਾਂ ਦੀਆਂ ਕਿਸਮਾਂ ਵੀ ਰਾਸ਼ਟਰ ਨੂੰ ਕੀਤੀਆਂ ਸਮਰਪਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਖ਼ਾਦ ਤੇ ਖੇਤੀਬਾੜੀ ਸੰਗਠਨ ਦੀ 75ਵੀਂ ਵਰ੍ਹੇਗੰਢ ਹੈ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 75 ਰੁਪਏ ਦਾ ਸਿੱਕਾ ਜਾਰੀ ਕੀਤਾ। ਇਸਦੇ ਨਾਲ ਹੀ ਮੋਦੀ ਨੇ ਹਾਲ ਹੀ ‘ਚ ਵਿਕਸਿਤ ਕੀਤੀਆਂ ਗਈਆਂ 8 ਫ਼ਸਲਾਂ …
Read More »ਨਸ਼ਾ ਤਸਕਰੀ ਦੇ ਮਾਮਲੇ ‘ਚ ਵਿਵੇਕ ਓਬਰਾਏ ਦੀ ਪਤਨੀ ਨੂੰ ਸਿਟੀ ਕ੍ਰਾਈਮ ਬਰਾਂਚ ਵਲੋਂ ਨੋਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼ ਸੈਂਡਲਵੁੱਡ ਡਰੱਗ ਕੇਸ ਵਿਚ ਹੁਣ ਤੱਕ ਕਈ ਨਾਮ ਸਾਹਮਣੇ ਆਏ ਹਨ। ਕੁੱਝ ਤਸਕਰ ਵੀ ਗ੍ਰਿਫ਼ਤਾਰ ਹੋਏ ਹਨ। ਮਾਮਲੇ ਵਿਚ ਕੰਨੜ ਫ਼ਿਲਮਾਂ ਦੀਆਂ ਅਭਿਨੇਤਰੀਆਂ ਰਾਗਿਨੀ ਦਿਵੇਦੀ ਤੇ ਸੰਜਨਾ ਗਲਰਾਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਸ ਚਰਚਿਤ ਮਾਮਲੇ ਵਿਚ ਅਦਿੱਤਿਆ ਅਲਵਾ ਦੀ ਭੈਣ ਪ੍ਰਿਅੰਕਾ ਅਲਵਾ ਓਬਰਾਏ ਨੂੰ ਸਿਟੀ …
Read More »ਪਲੇਅਬੈਕ ਸਿੰਗਰ ਕੁਮਾਰ ਸਾਨੂ ਨੂੰ ਹੋਇਆ ਕੋਰੋਨਾ
ਬਿਹਾਰ ਦੇ ਪੰਚਾਇਤੀ ਰਾਜ ਮੰਤਰੀ ਕਪਿਲ ਦਿਓ ਦੀ ਕਰੋਨਾ ਨਾਲ ਮੌਤ ਮੁੰਬਈ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ‘ਚ ਹੈ। ਫਿਲਮ ਇੰਡਸਟਰੀ ‘ਚ ਵੀ ਇਸ ਵਾਇਰਸ ਦਾ ਫੈਲਣਾ ਆਮ ਦੇਖਿਆ ਜਾ ਰਿਹਾ ਹੈ। ਪਲੇਅਬੈਕ ਸਿੰਗਰ ਕੁਮਾਰ ਸਾਨੂ ਵੀ ਹੁਣ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਕੁਮਾਰ ਸਾਨੂ ਆਪਣੇ ਪਰਿਵਾਰ ਨੂੰ …
Read More »ਪੰਜਾਬ ‘ਚੋਂ ਫਿਰ ਉੱਠੀ ਸੰਘਰਸ਼ ਦੀ ਲਹਿਰ : ਪ੍ਰਸ਼ਾਤ ਭੂਸ਼ਣ
ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਹੈ ਕਿ ਪੰਜਾਬ ਵਿਚੋਂ ਇਕ ਵਾਰ ਫਿਰ ਸੰਘਰਸ਼ ਦੀ ਲਹਿਰ ਉਠ ਖੜ੍ਹੀ ਹੋਈ ਹੈ। ਜਾਗਦਾ ਪੰਜਾਬ ਮੰਚ ਵਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ‘ਭਾਰਤੀ ਲੋਕਤੰਤਰ ਦਾ ਸੰਕਟ’ ਵਿਸ਼ੇ ‘ਤੇ ਕਰਵਾਏ ਗਏ ਸੈਮੀਨਾਰ ਦੌਰਾਨ ਸੁਪਰੀਮ ਕੋਰਟ ਦੇ ਉਘੇ ਵਕੀਲ ਤੇ …
Read More »ਸ਼ਾਹੀਨ ਬਾਗ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਉੱਤੇ ਸਵਾਲ ਉਠਾਏ
ਸੁਪਰੀਮ ਕੋਰਟ ਵਲੋਂ ਜਨਤਕ ਥਾਵਾਂ ‘ਤੇ ਧਰਨਾ-ਪ੍ਰਦਰਸ਼ਨ ਨਾ ਕਰਨ ਬਾਰੇ ਹਾਲ ‘ਚ ਦਿੱਤੇ ਗਏ ਫ਼ੈਸਲੇ ‘ਤੇ ਕਿੰਤੂ ਕਰਦਿਆਂ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਮੌਲਿਕ ਅਧਿਕਾਰਾਂ ਅਤੇ ਸੰਵਿਧਾਨਕ ਬੈਂਚ ਵਲੋਂ ਸੁਣਾਏ ਗਏ ਫ਼ੈਸਲੇ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸੜਕਾਂ ਤੇ ਪਾਰਕਾਂ ਵਿਚ ਚੱਲਣ ਵਾਲਿਆਂ ਵਾਂਗ ਧਰਨਾ-ਪ੍ਰਦਰਸ਼ਨ …
Read More »ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਨੂੰ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ ਲਿਆ ਹੈ। ਕਈ ਦਿਨਾਂ ਦੀ ਜਕੋਤੱਕੀ ਮਗਰੋਂ ਪੰਜਾਬ ਕੈਬਨਿਟ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਵਿਰੁੱਧ ਬਿੱਲ ਲਿਆਉਣ ਦੇ ਫ਼ੈਸਲੇ ‘ਤੇ ਬੁੱਧਵਾਰ ਨੂੰ ਮੋਹਰ ਲਾ ਦਿੱਤੀ …
Read More »ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹਮਲਾ, ਗੱਡੀ ਦੀ ਕੀਤੀ ਭੰਨਤੋੜ
ਦਸੂਹਾ/ਬਿਊਰੋ ਨਿਊਜ਼ : ਸੋਮਵਾਰ ਨੂੰ ਟੋਲ ਪਲਾਜ਼ਾ ਚੌਲਾਂਗ ਵਿਖੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਉਥੋਂ ਲੰਘ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕੀਤੀ ਗਈ। ਜਿੱਥੋਂ ਉਨ੍ਹਾਂ ਦੇ ਸੁਰੱਖਿਆ ਅਮਲੇ ਵਲੋਂ ਸੁਰੱਖਿਅਤ ਹਾਲਤ ‘ਚ ਡੀ.ਐੱਸ.ਪੀ. ਦਫ਼ਤਰ …
Read More »