ਜਲੰਧਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾਈ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਬਲਬੂਤੇ ਚੋਣ ਲੜਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਮਕਸੂਦਾਂ ਨੇੜੇ ਇਕ ਰਿਜ਼ੋਰਟ ਵਿਚ ਪਾਰਟੀ ਦੀ ਮੀਟਿੰਗ ਦੇਰ ਸ਼ਾਮ ਤਕ ਚੱਲੀ। ਇਸ ਮੀਟਿੰਗ ਵਿਚ ਪਾਰਟੀ ਦੇ ਅਹੁਦੇਦਾਰ ਅਤੇ ਕੋਰ ਕਮੇਟੀ ਦੇ …
Read More »Yearly Archives: 2020
ਸ਼੍ਰੋਮਣੀ ਕਮੇਟੀ ਨੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਵੇਗਾ ਜਥਾ ਅੰਮ੍ਰਿਤਸਰ/ਬਿਊਰੋ ਨਿਊਜ਼ ਕੋਵਿਡ-19 ਦਾ ਅਸਰ ਭਾਵੇਂ ਹਾਲੇ ਨਹੀਂ ਘਟਿਆ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਲਈ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਯਾਤਰਾ ‘ਤੇ ਜਾਣ ਦੇ ਇਛੁੱਕ ਸ਼ਰਧਾਲੂਆਂ ਕੋਲੋਂ ਪਾਸਪੋਰਟ ਮੰਗ ਲਏ ਹਨ। …
Read More »ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸਮਾਪਤ
ਸਿਰਫ਼ 36 ਦਿਨ ਚੱਲੀ ਯਾਤਰਾ ਅੰਮ੍ਰਿਤਸਰ : ਉਤਰਾਖੰਡ ਸਥਿਤ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸਮਾਪਤ ਹੋ ਗਈ। ਪਾਵਨ ਸਰੂਪ ਸੁਖ ਆਸਨ ਅਸਥਾਨ ‘ਤੇ ਸੁਸ਼ੋਭਿਤ ਕਰਨ ਮਗਰੋਂ ਗੁਰਦੁਆਰੇ ਦੇ ਕਿਵਾੜ ਸ਼ੀਤਕਾਲ ਲਈ ਬੰਦ ਕਰ ਦਿੱਤੇ ਗਏ ਹਨ। ਕਰੋਨਾ ਕਾਰਨ ਇਹ ਯਾਤਰਾ ਇਸ ਸਾਲ ਸਿਰਫ 36 ਦਿਨ ਚੱਲੀ। 15 ਹਜ਼ਾਰ ਫੁਟ ਦੀ …
Read More »ਬਹਿਬਲ ਕਲਾਂ ਗੋਲੀ ਕਾਂਡ : ਪੰਜ ਸਾਲਾਂ ਬਾਅਦ ਵੀ ਪੀੜਤਾਂ ਨੂੰ ਨਹੀਂ ਮਿਲਿਆ ਇਨਸਾਫ਼
ਫ਼ਰੀਦਕੋਟ/ਬਿਊਰੋ ਨਿਊਜ਼ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੋਏ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਪੰਜ ਸਾਲ ਬੀਤਣ ਮਗਰੋਂ ਵੀ ਪੀੜਤਾਂ ਨੂੰ ਅਜੇ ਤਕ ਇਨਸਾਫ਼ ਦੀ ਆਸ ਦਿਖਾਈ ઠਨਹੀਂ ਦੇ ਰਹੀ। ਮਾਮਲੇ ਦੀ ਪੜਤਾਲ ਕਰ ਰਹੀ ઠਵਿਸ਼ੇਸ਼ ਜਾਂਚ ਟੀਮ ਨੇ ਉਸ ਵੇਲੇ ਦੇ ਡੀਜੀਪੀ ਸੁਮੇਧ ਸੈਣੀ, ਆਈਜੀ …
Read More »ਫ਼ਾਜ਼ਿਲਕਾ ਵਿੱਚ ਦਲਿਤ ਨੌਜਵਾਨ ਨੂੰ ਕੁੱਟਣ ਬਾਅਦ ਪਿਸ਼ਾਬ ਪਿਲਾਇਆ, ਕੇਸ ਦਰਜ
ਫਾਜ਼ਿਲਕਾ/ਬਿਊਰੋ ਨਿਊਜ਼ ਫਾਜ਼ਿਲਕਾ ਜ਼ਿਲ੍ਹੇ ਅਧੀਨ ਪਿੰਡ ਚੱਕ ਜਾਨੀਸਰ ਵਿਖੇ ਦਲਿਤ ਨੌਜਵਾਨ ਨੂੰ ਕੁਝ ਹੋਰ ਨੌਜਵਾਨਾਂ ਵੱਲੋਂ ਮਾਰ-ਕੁਟਾਈ ਕਰਕੇ ਉਸ ਨੂੰ ਕਥਿਤ ਤੌਰ ‘ਤੇ ਪਿਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦਲਿਤ ਨੌਜਵਾਨ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਦਾਖਲ ਕਰਵਾਇਆ ਗਿਆ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ …
Read More »ਵੱਖ-ਵੱਖ ਵਿਭਾਗਾਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਕੈਪਟਨ ਦੇ ਮਹਿਲਾਂ ਵੱਲ ਮਾਰਚ
ਪਟਿਆਲਾ/ਬਿਊਰੋ ਨਿਊਜ਼ ਸੂਬੇ ਦੇ ਵੱਖ ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਇਥੇ ਹਜ਼ਾਰਾਂ ਦੀ ਗਿਣਤੀ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਭਰ ‘ਚੋਂ ਵਹੀਰਾਂ ਘੱਤ ਪਰਿਵਾਰਾਂ ਸਮੇਤ ਪੁੱਜੇ ਇਹ ਮੁਲਾਜ਼ਮ ਪਹਿਲਾਂ ਇਥੇ ਪੁੱਡਾ ਗਰਾਊਂਡ ‘ਚ ਇਕੱਤਰ ਹੋਏ, ਜਿੱਥੇ ਰੋਸ ਰੈਲੀ ਮਗਰੋਂ ਮੁੱਖ …
Read More »ਰੇਲ ਪਟੜੀਆਂ ‘ਤੇ ਟਰੈਕਟਰ ਖੜ੍ਹੇ ਕਰਕੇ ਗਰਜੇ ਕਿਸਾਨ
ਜੰਡਿਆਲਾ ਗੁਰੂ/ਬਿਊਰੋ ਨਿਊਜ਼ ਅੰਮ੍ਰਿਤਸਰ-ਜਲੰਧਰ ਰੇਲ ਮਾਰਗ ‘ਤੇ ਦੇਵੀਦਾਸਪੁਰ ਰੇਲ ਪਟੜੀਆਂ ਉਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਰੇਲ ਰੋਕੋ ਅੰਦੋਲਨ 20ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਰੇਲ ਪਟੜੀਆਂ ‘ਤੇ ਟਰੈਕਟਰ ਖੜ੍ਹੇ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਅੰਦੋਲਨ ਵਿਚ …
Read More »ਕਿਸਾਨਾਂ ਨੇ ਘੇਰੇ ਕੇਂਦਰੀ ਮੰਤਰੀ ਦੀ ਆਨਲਾਈਨ ਵਰਚੁਅਲ ਮੀਟਿੰਗ ਕਰਵਾ ਰਹੇ ਭਾਜਪਾਈ
ਸੰਗਰੂਰ/ਬਿਊਰੋ ਨਿਊਜ਼ ਖੇਤੀ ਬਿਲਾਂ ਬਾਰੇ ਕਿਸਾਨਾਂ ਨੂੰ ਸਮਝਾਉਣ ਲਈ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਵਲੋਂ ਇਥੇ ਵੀਡੀਓ ਕਾਨਫਰੰਸਿੰਗ ਜ਼ਰੀਏ ਕੇਂਦਰੀ ਖੇਤੀ ਰਾਜ ਮੰਤਰੀ ਦੀ ਰੱਖੀ ਆਨਲਾਈਨ ਮੀਟਿੰਗ ਵਿੱਚ ਉਸ ਵੇਲੇ ਰੰਗ ਵਿੱਚ ਭੰਗ ਪੈ ਗਿਆ ਜਦੋਂ ਮੀਟਿੰਗ ਦੀ ਭਿਣਕ ਪੈਂਦਿਆਂ ਹੀ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਸਰਵਹਿਤਕਾਰੀ ਸਕੂਲ …
Read More »ਰੇਲ ਰੋਕੋ ਅੰਦੋਲਨ ‘ਚ ਹਿੱਸਾ ਲੈ ਰਹੇ ਲਾਭ ਸਿੰਘ ਦੀ ਮੌਤ
ਕਿਸਾਨ ਲਾਭ ਸਿੰਘ ਨੂੰ ਐਲਾਨਿਆ ਗਿਆ ਰੇਲ ਰੋਕੋ ਅੰਦੋਲਨ ਦਾ ਸ਼ਹੀਦ ਸੰਗਰੂਰ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ 15ਵੇਂ ਦਿਨ ਅੱਜ ਕਿਸਾਨ ਲਾਭ ਸਿੰਘ ਪੁੱਤਰ ਚੇਤ ਸਿੰਘ ਵਾਸੀ ਭੁੱਲਰਹੇੜੀ ਦੀ ਰੇਲਵੇ ਸਟੇਸ਼ਨ ‘ਤੇ ਅਚਾਨਕ ਮੌਤ ਹੋ ਗਈ। ਲਾਭ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਅਤੇ ਛੋਟਾ ਕਿਸਾਨ …
Read More »ਕਿਸਾਨਾਂ ਦੇ ਬੱਚਿਆਂ ਨੇ ਵੀ ਸੰਘਰਸ਼ ਪਿੜ੍ਹ ਮੱਲੇ
ਬੁਢਲਾਡਾ : ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਦੇਸ਼ ਭਰ ਵਿਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸ਼ੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਭ ਦੇ ਚਲਦਿਆਂ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਹੁਣ …
Read More »