ਨਵੀਂ ਦਿੱਲੀ : ਦਿੱਲੀ ਦੇ ਕਰੀਬ ਦਰਜਨ ਵਿਧਾਨ ਸਭਾ ਹਲਕਿਆਂ ਵਿੱਚ ਸਿੱਖ ਵੋਟਰਾਂ ਨੂੰ ਰਿਝਾਉਣ ਲਈ ਕਾਂਗਰਸ ਵੱਲੋਂ ਮੁੜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ‘ਸਟਾਰ ਪ੍ਰਚਾਰਕਾਂ’ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਫਿਲਹਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਦੂਰੀਆਂ ਕਾਰਨ ਸੂਬੇ ਦੀ …
Read More »Monthly Archives: January 2020
ਟਕਸਾਲੀਆਂ ਵਲੋਂ ਬਾਦਲਾਂ ਖਿਲਾਫ ‘ਸਫਰ-ਏ-ਅਕਾਲੀ’ ਲਹਿਰ ਦੀ ਸ਼ੁਰੂਆਤ
ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਤਾਨਾਸ਼ਾਹੀ ਭਾਰੂ : ਸੁਖਦੇਵ ਸਿੰਘ ਢੀਂਡਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਸਮੇਤ ਟਕਸਾਲੀ ਅਕਾਲੀਆਂ ਨੂੰ ਇਕੱਠੇ ਕਰਕੇ ਬਾਦਲ ਪਰਿਵਾਰ ਦਾ ਸਿੱਖ ਸਿਆਸਤ ਤੋਂ ਗਲਬਾ ਖਤਮ ਕਰਨ ਖ਼ਾਤਰ ‘ਸਫ਼ਰ-ਏ-ਅਕਾਲੀ’ ਲਹਿਰ ਦਾ ਅਗਾਜ਼ ਦਿੱਲੀ ਵਿਖੇ ਕੀਤਾ …
Read More »ਹੈਰੀਟੇਜ ਸਟਰੀਟ ਵਿੱਚੋਂ ਬੁੱਤ ਹਟਵਾਉਣ ਲਈ ਰੋਸ ਵਿਖਾਵਾ
ਡੀਸੀ ਅੰਮ੍ਰਿਤਸਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ਵਿਚ ਭੰਗੜਾ ਤੇ ਗਿੱਧਾ ਪਾਉਂਦੇ ਨੌਜਵਾਨਾਂ ਤੇ ਮੁਟਿਆਰਾਂ ਦੇ ਬੁੱਤਾਂ ਨੂੰ ਹਟਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਮੰਗਲਵਾਰ ਨੂੰ ਢਾਡੀਆਂ ਅਤੇ ਕਵੀਸ਼ਰਾਂ ਵਲੋਂ ਹੈਰੀਟੇਜ ਸਟਰੀਟ ਵਿਚ ਰੋਸ ਵਿਖਾਵਾ ਕੀਤਾ ਗਿਆ ਅਤੇ ਇਨ੍ਹਾਂ ਬੁੱਤਾਂ …
Read More »ਭੂਮਾਫ਼ੀਆ ਵਿਰੁੱਧ ਪਰਵਾਸੀ ਮਹਿਲਾ ਛੇੜੇਗੀ ਆਰ-ਪਾਰ ਦੀ ਲੜਾਈ
ਮੁੱਖ ਮੰਤਰੀ ਨੇ ਵੀ ਭੂਮਾਫ਼ੀਆ ਦੇ ਦਬਾਅ ਹੇਠ ਕੀਤੀ ਵਾਅਦਾ ਖਿਲਾਫ਼ੀ : ਐਨ.ਆਰ.ਆਈ. ਜੋਗਿੰਦਰ ਕੌਰ ਸੰਧੂ ਚੰਡੀਗੜ੍ਹ : ਮੈਂ ਜੋਗਿੰਦਰ ਕੌਰ ਸੰਧੂ 1972 ਤੋਂ ਐਨਆਰਆਈ ਹਾਂ। ਫਰਾਂਸ ਦੀ ਪਰਮਾਨੈਂਟ ਰੈਜੀਡੈਂਟ ਹਾਂ ਅਤੇ ਲੁਧਿਆਣਾ ਵਿਚ ਮੇਰਾ ਪਿਛੋਕੜ ਹੈ। ਹਰ ਪੰਜਾਬੀ ਦਾ ਇਕ ਸੁਪਨਾ ਹੁੰਦਾ ਹੈ, ਪੰਜਾਬ ਵਿਚ ਉਸਦਾ ਇਕ ਘਰ ਹੋਵੇ। …
Read More »ਅਕਾਲੀ ਸਰਕਾਰ ਨੇ ਬਿਜਲੀ ਸਮਝੌਤੇ ਕਰਕੇ ਪੰਜਾਬ ਨਾਲ ਕੀਤਾ ਸੀ ਧੱਕਾ
ਅਕਾਲੀਆਂ ਵਲੋਂ ਕੀਤੇ ਸਮਝੌਤਿਆਂ ਸਬੰਧੀ ਰੰਧਾਵਾ ਨੇ ‘ਬਲੈਕ ਪੇਪਰ’ ਵੀ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ 9 ਕਾਂਗਰਸੀ ਵਿਧਾਇਕਾਂ ਨੇ ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਨੂੰ ਸੂਬੇ ਦੇ ਲੋਕਾਂ ਨਾਲ ਧੱਕਾ ਕਰਾਰ ਦਿੱਤਾ ਹੈ। ਚੰਡੀਗੜ੍ਹ ਵਿਚ ਮੀਡੀਆ …
Read More »ਪੰਜਾਬ ‘ਚ ਮੇਅਰ ਹੋਣਗੇ ਡੀਸੀ ਅਤੇ ਸੀਪੀ ਤੋਂ ਵੀ ਉਪਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਮੇਅਰ ਨੂੰ ਵਿਸ਼ੇਸ਼ ਸਨਮਾਨ ਦਿੰਦੇ ਹੋਏ ਆਰਡਰ ਆਫ ਪ੍ਰੈਜੀਡੈਂਸ ਵਿਚ ਸੋਧ ਕਰਦਿਆਂ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ ਮੇਅਰ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਤੋਂ ਵੀ ਉਪਰ ਹੋਵੇਗੀ। ਆਰਡਰ ਆਫ ਪ੍ਰੈਜ਼ੀਡੈਂਸ ਇਕ ਪ੍ਰੋਟੋਕਾਲ ਹੈ, ਜਿਸ ਤਹਿਤ ਅਫਸਰਾਂ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਐਨ ਆਰ ਸੀ ਤੇ ਸੀ ਏ ਏ ਦੀ ਨਿਖੇਧੀ
ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ ਸਾਹਿਤਕ ਗਤੀਵਿਧੀਆਂ ਤੇ ਪੰਜਾਬੀ ਮਾਂ-ਬੋਲੀ ਦੇ ਕਾਰਜ ਵਿੱਚ ਪਿਛਲੇ 20 ਸਾਲਾਂ ਤੋਂ ਗਤੀਸ਼ੀਲ ਹੈ ਤੇ ਹਮੇਸ਼ਾ ਸਮਾਜ ਵਿੱਚ ਨਿੰਦਾਯੋਗ ਵਰਤਾਰਿਆ ਦੀ ਨਿਖੇਧੀ ਕਰਦੀ ਆ ਰਹੀ ਹੈ। ਭਾਰਤ ਵਿੱਚ ਨਾਗਰਿਕਤਾ ਸੋਧ ਐਕਟ ਦਾ ਜਿੱਥੇ ਭਾਰਤ ਦੇ ਨਾਗਰਿਕ ਵਿਰੋਧ ਕਰ ਰਹ ਹਨ। ਉਸੇ ਹੀ ਤਰ੍ਹਾਂ ਵਿਦੇਸ਼ਾਂ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ‘ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ’ ਸਮਾਗਮ ਦਾ ਪੋਸਟਰ ਰਿਲੀਜ਼
ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਸਾਲ 2020 ਦੀ ਪਹਿਲੀ ਮੀਟਿੰਗ ਕੋਸੋ ਹਾਲ ਨੋਰਥ ਈਸਟ ਵਿੱਚ ਸਾਹਿਤਕ ਪ੍ਰੇਮੀਆਂ ਤੇ ਸਮਾਜਿਕ ਚਿੰਤਕਾਂ ਦੀ ਭਰਪੂਰ ਹਾਜ਼ਰੀ ਵਿੱਚ ਹੋਈ। ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਨਵੇਂ ਸਾਲ ਦੀ ਮੁਬਾਰਕਬਾਦ ਦੇ ਨਾਲ ਮੀਟਿੰਗ ਦਾ ਆਗਾਜ਼ ਕਰਦਿਆ ਪ੍ਰਧਾਨਗੀ ਮੰਡਲ ਵਿੱਚ ਬੈਠਣ ਲਈ ਪ੍ਰਧਾਨ ਦਵਿੰਦਰ ਮਲਹਾਂਸ, …
Read More »ਖਾਲਸਾ ਕਮਿਉਨਿਟੀ ਸਕੂਲ ਦੇ ਵਿਦਿਆਰਥੀਆਂ ਨੇ ਹਰਿਮੰਦਰ ਸਾਹਿਬ ਦਾ ਸਥਾਪਨਾ ਦਿਵਸ ਤੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ਕੀਤਾ
ਬਰੈਂਪਟਨ : ਪਿਛਲੇ ਦਿਨੀਂ ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ ਸਿੱਖੀ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ। ਵਿਦਿਆਰਥੀਆਂ ਨੇ ਭਾਸ਼ਣ ਅਤੇ ਸ਼ਬਦ ਕੀਰਤਨ ਵਿੱਚ ਭਾਗ ਲਿਆ। ਇਸ ਦਿਨ ਗੁਰੂ ਰਾਮਦਾਸ ਜੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਕਰਕੇ ਸਿੱਖ ਕੌਮ ਦੇ ਕੇਂਦਰੀ …
Read More »ਜਸਵੀਰ ਸਿੰਘ ਸ਼ੇਰਗਿੱਲ ਨੇ ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ ਪਾਰਟੀ ਦਿੱਤੀ
ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰ ਜਸਵੀਰ ਸਿੰਘ ਸ਼ੇਰਗਿੱਲ ਨੂੰ ਵਾਹਿਗੁਰੂ ਦੀ ਅਪਾਰ ਬਖਸ਼ਿਸ਼ ਸਦਕਾ ਪੋਤਰੇ ਦੀ ਵਡਮੁੱਲੀ ਦਾਤ ਪ੍ਰਾਪਤ ਹੋਈ ਹੈ। ਇਸ ਖੁਸ਼ੀ ਦੇ ਮੌਕੇ ਨੂੰ ਹੰਬਰਵੁੱਡ ਸੀਨੀਅਰ ਕਲੱਬ ਦੇ ਸਮੂਹ ਮੈਂਬਰਾਂ ਨਾਲ ਸਾਂਝੀ ਕਰਦੇ ਹੋਏ ਸ਼ੇਰਗਿੱਲ ਨੇ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ …
Read More »