Breaking News
Home / 2020 / January (page 13)

Monthly Archives: January 2020

ਭਾਰਤ ‘ਚ ਪਹਿਲੇ ਵਾਅਦਿਆਂ ਦਾ ਕੀ ਬਣਿਆ?

ਗੁਰਬਚਨ ਜਗਤ ਸਾਲ 2014 ਵਿਚ ਭਾਰਤੀ ਸਿਆਸੀ ਦ੍ਰਿਸ਼ ਵਿਚ ਨਾਟਕੀ ਤਬਦੀਲੀ ਆਈ, ਜਦੋਂ ਜੇਤੂ ਘੋੜੇ ਤੇ ਸਵਾਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਚੋਣਾਂ ਜਿੱਤ ਕੇ ਕੇਂਦਰ ਵਿਚ ਪੂਰੇ ਬਹੁਮਤ ਨਾਲ ਸੱਤਾ ਸੰਭਾਲੀ। ਇਹ ਘਟਨਾਕ੍ਰਮ ਇਸ ਤੋਂ ਪਹਿਲਾਂ ਸ੍ਰੀ ਮੋਦੀ ਵੱਲੋਂ ਕੀਲ ਲੈਣ ਵਾਲੇ ਭਾਸ਼ਣਾਂ ਰਾਹੀਂ ਚਲਾਈ ਤੂਫ਼ਾਨੀ ਚੋਣ …

Read More »

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

ਨਵੀਂ ਦਿੱਲੀ : ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕੁੱਲ ਆਲਮ ਨੂੰ ਦਿੱਤੇ ਸਦੀਵੀਂ ਸੰਦੇਸ਼ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਨੂੰ 26 ਜਨਵਰੀ ਨੂੰ ਨਵੀਂ ਦਿੱਲੀ ਵਿਚ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਸਰਕਾਰ ਦੀ ਝਾਕੀ ਦੇ ਵਿਸ਼ੇ ਵਜੋਂ ਰੂਪਮਾਨ ਕੀਤਾ ਜਾਵੇਗਾ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ …

Read More »

ਪੰਜਾਬ ਦੇ ਸਮੂਹ ਸਿਆਸੀ ਦਲਾਂ ਨੇ ਇਕ ਸੁਰ ‘ਚ ਲਿਆ ਫੈਸਲਾ

ਹਰਿਆਣਾ ਨੂੰ ਨਹੀਂ ਦਿਆਂਗੇ ਪਾਣੀ ੲ ਪਾਸ ਕੀਤੇ ਮਤੇ ਵਿੱਚ ਪਾਣੀ ਦੀ ਉਪਲਬਧਤਾ ਜਾਣਨ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ ਐਕਟ ਵਿੱਚ ਸੋਧਾਂ ਕਰਨ ਦੀ ਮੰਗ ੲ ਸੂਬੇ ਦੇ ਮਹੱਤਵਪੂਰਨ ਮਸਲਿਆਂ ‘ਤੇ ਹਰੇਕ ਛਿਮਾਹੀ ਹੋਵੇਗੀ ਅਜਿਹੀ ਮੀਟਿੰਗ-ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਪਾਣੀਆਂ ਦੇ ਮੁੱਦੇ ‘ਤੇ ਵੀਰਵਾਰ ਨੂੰ ਚੰਡੀਗੜ੍ਹ ਵਿਚ …

Read More »

ਅੰਮ੍ਰਿਤ ਸਿੰਘ ਅਮਰੀਕਾ ‘ਚ ਪਹਿਲੇ ਸਿੱਖ ਡਿਪਟੀ ਕਾਂਸਟੇਬਲ ਬਣੇ

ਹਿਊਸਟਨ : ਭਾਰਤੀ ਮੂਲ ਦੇ ਇਕ ਅਮਰੀਕੀ ਸਿੱਖ ਨਾਗਰਿਕ ਅੰਮ੍ਰਿਤ ਸਿੰਘ ਨੇ ਅਮਰੀਕੀ ਸੂਬੇ ਟੈਕਸਾਸ ਦੇ ਹੈਰਿਸ ਕਾਊਂਟੀ ਵਿਖੇ ਡਿਪਟੀ ਕਾਂਸਟੇਬਲ ਬਣ ਕੇ ਇਤਿਹਾਸ ਰਚ ਦਿੱਤਾ ਹੈ। ਉਹ ਅਮਰੀਕਾ ਵਿਚ ਪਹਿਲੇ ਦਸਤਾਰਧਾਰੀ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਹਨ। ਸਿਰਫ 21 ਸਾਲ ਦੇ ਅੰਮ੍ਰਿਤ ਸਿੰਘ ਅਜਿਹੇ ਪਹਿਲੇ ਅਧਿਕਾਰੀ ਹੋਣਗੇ, ਜੋ ਡਿਊਟੀ …

Read More »

ਅਮਿਤ ਸ਼ਾਹ ਨੇ ਦਿੱਤੀ ਧਮਕੀ : ਜੋ ਕਰਨਾ ਕਰ ਲਓ 311 ਲਾਗੂ ਕਰਕੇ ਰਹਾਂਗੇ

ਲਖਨਊ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਕਾਨੂੰਨ ਸਬੰਧੀ ਧਮਕੀਆਂ ਵਰਗੇ ਬਿਆਨ ਦੇਣੇ ਸ਼ੁਰੂ ਕਰ ਦਿੱਤੇ ਹਨ। ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ‘ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ ‘ਚ ਹੋਈ ਇਸ ਰੈਲੀ ‘ਚ ਸ਼ਾਹ ਨੇ ਵਿਰੋਧੀ ਧਿਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। …

Read More »

ਵਿਸ਼ਵ ਪੱਧਰ ‘ਤੇ ਭਾਰਤ ਦੀ ਡਿੱਗੀ ਲੋਕਤੰਤਰਿਕ ਸ਼ਾਖ

ਲੋਕਤੰਤਰ ਸੂਚਕ ਅੰਕ ‘ਚ ਭਾਰਤ 51ਵੇਂ ਸਥਾਨ ‘ਤੇ ਪੁੱਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ 2019 ਦੇ ਜਮਹੂਰੀ ਸੂਚਕ ਅੰਕ ‘ਚ 10 ਸਥਾਨ ਤਿਲਕ ਕੇ 51ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਇਕਨਾਮਿਸਟ ਇੰਟੈਲੀਜੈਂਸ ਯੂਨਿਟ ਮੁਤਾਬਕ ਭਾਰਤ ‘ਚ ‘ਆਮ ਨਾਗਰਿਕਾਂ ਦੇ ਅਧਿਕਾਰਾਂ ‘ਚ ਘਾਣ’ ਕਰਕੇ ਜਮਹੂਰੀਅਤ ‘ਚ ਗਿਰਾਵਟ ਦਾ ਰੁਝਾਨ ਦਰਜ ਹੋਇਆ …

Read More »

ਲੰਡਨ ‘ਚ ਆਪਸੀ ਝਗੜੇ ਨੇ ਲੈ ਲਈ 3 ਪੰਜਾਬੀ ਨੌਜਵਾਨਾਂ ਦੀ ਜਾਨ

ਲੰਡਨ : ਪੂਰਬੀ ਲੰਡਨ ਵਿਚ ਸਿੱਖ ਭਾਈਚਾਰੇ ਦੇ ਦੋ ਧੜਿਆਂ ਵਿਚ ਲੰਘੇ ਐਤਵਾਰ ਨੂੰ ਲੈਣ-ਦੇਣ ਨੂੰ ਲੈ ਕੇ ਲੜਾਈ ਹੋ ਗਈ। ਇਸ ਦੌਰਾਨ ਤਿੰਨ ਸਿੱਖ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਮਰਨ ਵਾਲਿਆਂ ਵਿਚ ਪੰਜਾਬ ਦੇ ਪਟਿਆਲਾ ਦਾ ਹਰਿੰਦਰ ਕੁਮਾਰ, ਸੁਲਤਾਨਪੁਰ ਲੋਧੀ ਦਾ ਬਲਜੀਤ ਸਿੰਘ ਅਤੇ ਹੁਸ਼ਿਆਰਪੁਰ …

Read More »

ਹਰ ਪਿੰਡ ਦੇ ਥੜੇ ਉੱਤੇ ਲੱਗਦੀਆਂ ਮਹਿਫਲਾਂ ਦਾ ਸ਼ਿੰਗਾਰ ਬਨਣ ਦੀ ਹੱਕਦਾਰ ਹੈ ਪੁਸਤਕ

ਪੁਸਤਕ ਰਿਵਿਊ ‘ਕੁਝ ਆਪਣੀਆਂ ਤੇ ਕੁਝ ਲੋਕਾਂ ਦੀਆਂ ਗੱਲਾਂ’ ਰਿਵਿਊ ਕਰਤਾ ਡਾ. ਦੇਵਿੰਦਰ ਪਾਲ ਸਿੰਘ ਪੁਸਤਕ ਦਾ ਨਾਮ: ਕੁਝ ਆਪਣੀਆਂ ਤੇ ਕੁਝ ਲੋਕਾਂ ਦੀਆਂ ਗੱਲਾਂ ਲੇਖਕ: ਸ. ਕੁਲਵੰਤ ਸਿੰਘ, ਕੈਨੇਡਾ ਪ੍ਰਕਾਸ਼ਕ : ਸ. ਕੁਲਵੰਤ ਸਿੰਘ, ਰਾਹੀਂ ਗਰੋਵਰ ਪ੍ਰਿਟਿੰਗ ਪ੍ਰੈਸ, ਅੰਮ੍ਰਿਤਸਰ, ਇੰਡੀਆ। ਪ੍ਰਕਾਸ਼ ਸਾਲ : 2019, ਕੀਮਤ: ਅੰਕਿਤ ਨਹੀਂ ; ਪੰਨੇ: …

Read More »

ਨਾਗਰਿਕਤਾ ਕਾਨੂੰਨ ਅਤੇ ਐਨ.ਆਰ.ਸੀ. ਖਿਲਾਫ ਭਾਰਤ ‘ਚ ਰੋਸ ਪ੍ਰਦਰਸ਼ਨ

ਹਰਚੰਦ ਸਿੰਘ ਬਾਸੀ ਪਿਛਲੇ ਦਿਨਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਿਸ ਕੋਲ ਪਾਰਲੀਮੈਂਟ ਵਿੱਚ ਪੂਰਨ ਬਹੁਮੱਤ ਹੈ ਅਤੇ ਖੇਤਰੀ ਪਾਰਟੀਆਂ ਦੇ ਉਸ ਦੇ ਕੁੱਝ ਸਹਿਯੋਗੀ ਦਲਾਂ ਦੇ ਮੈਂਬਰਾਂ ਨਾਲ ਸਰਕਾਰ ਚਲਾ ਰਹੀ ਹੈ। ਕੌਮੀ ਰਜਿਸਟ੍ਰੇਸ਼ਨ ਰਜਿਸਟਰ ਬਿਲ ਅਤੇ ਨਾਗਰਿਕ ਸੋਧ ਬਿਲ ਬਹੁ ਸੰਖਿਅਕ ਪਾਰਲੀਮੈਂਟ ਵਿੱਚ ਪੇਸ਼ ਕਰਕੇ ਪਾਸ ਕਰਵਾ …

Read More »