Breaking News
Home / 2020 / January (page 14)

Monthly Archives: January 2020

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ਗਣਤੰਤਰ ਦਿਵਸ ਮੌਕੇ ਦਿਖਾਈ ਜਾਣ ਵਾਲੀ ‘ਪੰਜਾਬ ਦੀ ਝਾਕੀ’

‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਹੋਵੇਗਾ ਝਾਕੀ ਦਾ ਵਿਸ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿਚ ਹੁੰਦੀ ਪਰੇਡ ਵਿਚ ਇਸ ਵਾਰ ਪੰਜਾਬ ਦੀ ਝਾਕੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ। ਇਸ ਝਾਕੀ ਵਿਚ ਗੁਰੂ ਨਾਨਕ …

Read More »

ਦਿੱਲੀ ‘ਚ ਚੋਣ ਮੈਦਾਨ ਭਖਿਆ

ਨਵਜੋਤ ਸਿੱਧੂ ਕਾਂਗਰਸ ਲਈ ਦਿੱਲੀ ‘ਚ ਕਰਨਗੇ ਚੋਣ ਪ੍ਰਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਉਂਦੀ 8 ਫਰਵਰੀ ਨੂੰ ਵਿਧਾਨ ਸਭਾ ਦੀਆਂ 90 ਸੀਟਾਂ ਲਈ ਵੋਟਾਂ ਪੈਣੀਆਂ ਹਨ ਅਤੇ ਨਾਮਜ਼ਦਗੀਆਂ ਦਾ ਕੰਮ ਵੀ ਲੰਘੇ ਕੱਲ੍ਹ ਸਮਾਪਤ ਹੋ ਗਿਆ। ਇਸ ਦੇ ਚੱਲਦਿਆਂ ਦਿੱਲੀ ਵਿਚ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ ਅਤੇ …

Read More »

ਅਕਾਲੀ ਦਲ ਅਤੇ ਭਾਜਪਾ ‘ਚ ਪਾੜਾ ਲੱਗਾ ਹੋਰ ਵਧਣ

ਮਨਜਿੰਦਰ ਸਿਰਸਾ ਨੇ ਦਿੱਲੀ ‘ਚ ਕਿਸੇ ਵੀ ਪਾਰਟੀ ਨੂੰ ਸਮਰਥਨ ਦੇਣ ਦੀ ਕਹੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚ ਪਾੜਾ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਇਸਦਾ ਅਸਰ 2022 ਵਿਚ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਵੀ ਪਵੇਗਾ। ਅੱਜ ਚੰਡੀਗੜ੍ਹ ਵਿਚ …

Read More »

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਚ ਲੱਗੇ ਬੁੱਤਾਂ ਦੇ ਮਾਮਲੇ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਬਣਾਈ ਕਮੇਟੀ

23 ਜਨਵਰੀ ਨੂੰ ਕਮੇਟੀ ਨੇ ਸੱਦੀ ਮੀਟਿੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ …

Read More »

ਜਲੰਧਰ ‘ਚ ਮੋਟਰ ਸਾਈਕਲ ਤੋਂ ਡਿੱਗਣ ਕਾਰਨ ਐਮ.ਬੀ.ਬੀ.ਐਸ. ਦੇ 3 ਵਿਦਿਆਰਥੀਆਂ ਦੀ ਮੌਤ

ਪ੍ਰੀਖਿਆ ਪਾਸ ਕਰਨ ਦੀ ਖੁਸ਼ੀ ‘ਚ ਪਾਰਟੀ ਕਰਨ ਜਾ ਰਹੇ ਸਨ ਵਿਦਿਆਰਥੀ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਲੰਘੀ ਦੇਰ ਰਾਤ 11 ਵਜੇ ਸੜਕ ਹਾਦਸੇ ਵਿਚ ਐਮ.ਬੀ.ਬੀ.ਐਸ. ਦੇ 3 ਵਿਦਿਆਰਥੀਆਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਤਿੰਨੋਂ ਵਿਦਿਆਰਥੀ ਐਮ.ਬੀ.ਬੀ.ਐਸ. ਦੀ ਦੂਜੇ ਸਾਲ ਦੀ ਪ੍ਰੀਖਿਆ ਵਿਚੋਂ ਪਾਸ ਹੋਏ ਸਨ। ਪਾਸ ਹੋਣ …

Read More »

ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਦੂਜੇ ਸਾਥੀ ਦੀ ਹਾਲਤ ਵੀ ਗੰਭੀਰ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਦਕਿ ਉਸ ਦੇ ਇੱਕ ਹੋਰ ਸਾਥੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਇੱਕ ਨਿੱਜੀ ਹਸਪਤਾਲ …

Read More »

ਨਾਗਰਿਕਤਾ ਕਾਨੂੰਨ ਖਿਲਾਫ ਪਹੁੰਚੀਆਂ ਅਰਜ਼ੀਆਂ ‘ਤੇ ਸੁਪਰੀਮ ਕੋਰਟ ਨੇ ਕੀਤੀ ਸੁਣਵਾਈ

ਕਿਹਾ – ਕੇਂਦਰ ਦੀ ਗੱਲ ਸੁਣੇ ਬਿਨਾ ਇਸ ਕਾਨੂੰਨ ‘ਤੇ ਰੋਕ ਨਹੀਂ ਲੱਗੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਪਹੁੰਚੀਆਂ 143 ਅਰਜ਼ੀਆਂ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਚੀਫ ਜਸਟਿਸ ਐਸ.ਏ. ਬੋਬਡੇ, ਜਸਟਿਸ ਐਸ. ਅਬਦੁਲ ਨਜ਼ੀਰ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਕਿਹਾ ਕਿ …

Read More »

ਸਿੱਖ ਆਗੂ ਰਾਦੇਸ਼ ਸਿੰਘ ਟੋਨੀ ਨੇ ਪਰਿਵਾਰ ਸਮੇਤ ਛੱਡਿਆ ਪਾਕਿਸਤਾਨ

ਸਿੱਖ ਭਾਈਚਾਰੇ ਨੂੰ ਮੱਦਦ ਲਈ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਘੱਟ ਗਿਣਤੀਆਂ ‘ਤੇ ਤਸ਼ੱਦਦ ਦੀਆਂ ਰਿਪੋਰਟਾਂ ਨੂੰ ਪੁਖ਼ਤਾ ਕਰਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ। ਇਸਦੇ ਚੱਲਦਿਆਂ ਆਮ ਚੋਣਾਂ ਵਿਚ ਪੇਸ਼ਾਵਰ ਤੋਂ ਚੋਣ ਲੜਨ ਵਾਲੇ ਸਿੱਖ ਆਗੂ ਰਾਦੇਸ਼ ਸਿੰਘ ਉਰਫ ਟੋਨੀ ਨੇ ਪਰਿਵਾਰ ਸਮੇਤ ਪਾਕਿਸਤਾਨ ਛੱਡ ਦਿੱਤਾ ਹੈ। ਰਾਦੇਸ਼ …

Read More »

ਪੰਜਾਬ ਕਾਂਗਰਸ ਦੀਆਂ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ

ਸੁਨੀਲ ਜਾਖੜ ਆਪਣੇ ਅਹੁਦੇ ‘ਤੇ ਬਣੇ ਰਹਿਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੀਆਂ ਸਾਰੀਆਂ ਅਹੁਦੇਦਾਰੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਆਪਣੇ …

Read More »

‘ਨਾਗਰਿਕਤਾ ਸੋਧ ਐਕਟ’ ਸਬੰਧੀ ਕੈਪਟਨ ਅਮਰਿੰਦਰ ਦਾ ਅਕਾਲੀਆਂ ਨੂੰ ਚੈਲੰਜ

ਕਿਹਾ – ਕੇਂਦਰ ਸਰਕਾਰ ‘ਚੋਂ ਭਾਈਵਾਲੀ ਨੂੰ ਤੋੜੇ ਅਕਾਲੀ ਦਲ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਹੈ ਅਤੇ ਅਕਾਲੀ ਦਲ ਨੇ ਦਿੱਲੀ ਚੋਣਾਂ ਨਾ ਲੜਨ ਦਾ ਫੈਸਲਾ ਕਰ ਲਿਆ ਹੈ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਵਾਲੇ ਉਨ੍ਹਾਂ ‘ਤੇ …

Read More »