ਤਸਕਰ ਭੱਜਣ ਵਿਚ ਹੋਏ ਕਾਮਯਾਬ ਗੁਰਦਾਸਪੁਰ/ਬਿਊਰੋ ਨਿਊਜ਼ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ਨੇੜਿਓਂ ਬੀ. ਐੱਸ. ਐੱਫ. ਦੀ ਬਟਾਲੀਅਨ ਨੇ ਅੱਜ ਤੜਕੇ 22 ਪੈਕਟ ਹੈਰੋਇਨ ਦੇ ਬਰਾਮਦ ਕੀਤੇ ਹਨ। ਇਹ ਹੈਰੋਇਨ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵਿਚ ਪਹੁੰਚਾਈ ਜਾ ਰਹੀ ਸੀ। ਜਾਣਕਾਰੀ ਮਿਲੀ ਹੈ ਕਿ ਜਦੋਂ ਬੀ. ਐੱਸ. ਐੱਫ. ਦੇ …
Read More »Monthly Archives: January 2020
ਸੁਪਰੀਮ ਕੋਰਟ ਨੇ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦੇਣ ਦੀ ਅਰਜ਼ੀ ਕੀਤੀ ਰੱਦ
ਚੀਫ ਜਸਟਿਸ ਬੋਲੇ – ਰਾਸ਼ਟਰਪਿਤਾ ਦਾ ਦਰਜਾ ਭਾਰਤ ਰਤਨ ਤੋਂ ਵੀ ਉਪਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦਿੱਤੇ ਜਾਣ ਦੀ ਅਰਜ਼ੀ ‘ਤੇ ਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨ ਵਿਚ ਮੰਗ ਕੀਤੀ ਗਈ ਸੀ ਕਿ ਮਹਾਤਮਾ ਗਾਂਧੀ ਨੂੰ ਭਾਰਤ …
Read More »ਨਿਰਭਯਾ ਮਾਮਲੇ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਨੇ ਕੀਤੀ ਖਾਰਜ
ਨਿਰਭਯਾ ਦੀ ਮਾਂ ਬੋਲੀ – ਬੱਚੀ ਦੀ ਮੌਤ ਨਾਲ ਹੋ ਰਿਹਾ ਹੈ ਖਿਲਵਾੜ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਨਿਰਭਯਾ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਮੁਕੇਸ਼ ਦੀ ਰਹਿਮ ਅਪੀਲ ਖਾਰਜ ਕਰਨ ਦੀ ਸਿਫਾਰਸ਼ ਵੀ ਕੀਤੀ …
Read More »ਪੰਜਾਬ ‘ਚ ਮਹਿੰਗੀ ਬਿਜਲੀ ਦਾ ਵਿਰੋਧ
‘ਆਪ’ ਆਗੂਆਂ ‘ਤੇ ਪਾਣੀ ਦੀਆਂ ਬੁਛਾਰਾਂ ਅਤੇ ਲਾਠੀਚਾਰਜ ਭਗਵੰਤ ਮਾਨ ਸਮੇਤ ਕਈ ਆਗੂਆਂ ਦੀਆਂ ਦਸਤਾਰਾਂ ਲੱਥੀਆਂ – ਆਗੂਆਂ ਨੂੰ ਹਿਰਾਸਤ ‘ਚ ਲੈਣ ਮਗਰੋਂ ਕੀਤਾ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਗਈ ਪਾਣੀ ਦੀ ਬੁਛਾੜ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੇ ਹੌਸਲਿਆਂ ਨੂੰ ਪਸਤ ਨਾ ਕਰ ਸਕੀ। ਉਨ੍ਹਾਂ …
Read More »ਮਹਿੰਗੀ ਬਿਜਲੀ ਦੇ ਮਾਮਲੇ ‘ਤੇ ਬਾਜਵਾ ਵੱਲੋਂ ਕੈਪਟਨ ਸਰਕਾਰ ਦੀ ਆਲੋਚਨਾ
ਪੰਜਾਬ ਦੇ ਮੰਤਰੀਆਂ ਨੇ ਖੋਲ੍ਹਿਆ ਪ੍ਰਤਾਪ ਬਾਜਵਾ ਖ਼ਿਲਾਫ਼ ਮੋਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਨੇ ਰਾਜ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਇਕ ਸੁਰ ‘ਚ ਕਾਂਗਰਸ ਹਾਈਕਮਾਨ ਤੋਂ ਬਾਜਵਾ ਖ਼ਿਲਾਫ਼ ਅਨੁਸਾਸ਼ਨੀ ਕਾਰਵਾਈ ਦੀ ਮੰਗ ਕੀਤੀ ਹੈ। ਮੰਗਲਵਾਰ ਨੂੰ ਮੰਤਰੀ …
Read More »ਸ਼੍ਰੋਮਣੀ ਅਕਾਲੀ ਦਲ ਕਿਸੇ ਦੀ ਨਿੱਜੀ ਮਲਕੀਅਤ ਨਹੀਂ
ਪਰਮਿੰਦਰ ਢੀਂਡਸਾ ਨੇ ਕਿਹਾ – ਸ਼੍ਰੋਮਣੀ ਅਕਾਲੀ ਦਲ ‘ਚ ਚਾਪਲੂਸ ਹੋਏ ਹਾਵੀ ਲਹਿਰਾਗਾਗਾ : ਸਾਬਕਾ ਵਿੱਤ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ, ਬਾਦਲ ਜਾਂ ਕਿਸੇ ਹੋਰ ਦੀ ਨਿੱਜੀ ਮਲਕੀਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ ਸੋਚ ਹੈ ਅਤੇ ਉਸ ਸੋਚ …
Read More »ਅਜਾਇਬ ਘਰ ‘ਚ ਗਦਰੀ ਬਾਬਿਆਂ ਦੀਆਂ ਤਸਵੀਰਾਂ ਸਥਾਪਿਤ
ਸੁੱਖ ਧਾਲੀਵਾਲ ਸਮੇਤ ਕੈਨੇਡਾ ਦਾ 50 ਮੈਂਬਰੀ ਵਫ਼ਦ ਸਮਾਗਮ ‘ਚ ਹੋਇਆ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ 18 ਸਿੱਖ ਗਦਰੀ ਬਾਬਿਆਂ ਦੀਆਂ ਤਸਵੀਰਾਂ ਸਥਾਪਤ ਕਰਕੇ ਗਦਰੀ ਬਾਬਿਆਂ ਵੱਲੋਂ ਦੇਸ਼ ਦੀ ਅਜ਼ਾਦੀ ਲਈ ਕੀਤੇ ਸੰਘਰਸ਼ ਨੂੰ ਮਾਨਤਾ ਦਿੱਤੀ ਹੈ। ਇਹ …
Read More »ਮਾੜੇ ਬੋਲਾਂ ਦੀ ਮਾਫੀ ਮੰਗਣ ਲਈ ਅਕਾਲ ਤਖ਼ਤ ਸਾਹਿਬ ਮੂਹਰੇ ਕੀਤੀ ਵਿਧਾਇਕ ਹਰਮਿੰਦਰ ਗਿੱਲ ਨੇ ਅਰਜੋਈ
ਅੰਮ੍ਰਿਤਸਰ : ਪਿਛਲੇ ਦਿਨੀਂ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦਾ ਮੂੰਹ ਮੋੜ ਕੇ ਹਰੀਕੇ ਪੱਤਣ ਵੱਲ ਕੀਤੇ ਜਾਣ ਅਤੇ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਨੂੰ ਮੱਛੀ ਖਵਾਉਣ ਵਾਲੇ ਇਤਰਾਜ਼ਯੋਗ ਬਿਆਨ ਵਾਲੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਣ ਨਾਲ ਸਿੱਖ ਸੰਗਤ ਵਿੱਚ ਰੋਸ …
Read More »ਇੰਮੀਗਰੇਸ਼ਨ ਮੰਤਰੀ ਮਾਰਕੋ ਮੈਂਡੀਸਾਈਨੋ ਦੀ ਨਵੇਂ ਸਾਲ ਵਿਚ ਪਲੇਠੀ ਬਰੈਂਪਟਨ ਫੇਰੀ
ਫੀਡਬੈਕ ਲੈਣ ਅਤੇ ਇੰਮੀਗਰੇਸ਼ਨ ਸਿਸਟਮ ਦੇ ਸੁਧਾਰਾਂ ਬਾਰੇ ਵਿਚਾਰ ਸੁਣਨ ਦਾ ਵਧੀਆ ਅਵਸਰ ਬਣਿਆ ਬਰੈਂਪਟਨ: ਪਿਛਲੇ ਦਿਨੀਂ ਬਰੈਂਪਟਨ ਨੌਰਥ ਤੋਂ ਮੁੜ ਚੁਣੀ ਗਈ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ, ਬਰੈਂਪਟਨ ਸੈਂਟਰ ਤੋਂ ਮੁੜ ਚੁਣੇ ਗਏ ਐੱਮ.ਪੀ. ਰਮੇਸ਼ ਸੰਘਾ ਅਤੇ ਬਰੈਂਪਟਨ ਈਸਟ ਤੋਂ ਪਹਿਲੀ ਵਾਰ ਚੁਣੇ ਗਏ ਐੱਮ.ਪੀ. ਮਨਿੰਦਰ ਸਿੱਧੂ ਨੇ ਮਾਣਯੋਗ ਇੰਮੀਗਰੇਸ਼ਨ, …
Read More »ਏਸ਼ੀਅਨ ਹੰਬਰਵੁੱਡ ਸੀਨੀਅਰ ਕਲੱਬ ਨੇ ਖੁਸ਼ੀ ਮਨਾਈ
ਮੰਗਲਵਾਰ ਵਾਲੇ ਦਿਨ ਸਰਦਾਰ ਓਂਕਾਰ ਸਿੰਘ ਸਹੋਤਾ ਨੇ ਆਪਂਣੇ ਪੋਤਰੇ ਦੇ ਜਨਮ ਦਿਨ ਦੀ ਖੁਸ਼ੀ ‘ਚ ਜੋ ਸ. ਰਣਜੀਤ ਸਿੰਘ ਸਹੋਤੇ ਦਾ ਪੁੱਤਰ ਹੈ। ਇਕ ਵੱਡੀ ਪਾਰਟੀ ਕੀਤ। ਜਿਸ ਵਿਚ ਪਚਾਸੀ ਤੇ ਨਬੇਆਂ ਦੇ ਜੁਆਨਾਂ ਨੇ ਰੱਜ ਰੱਜ ਕੇ ਮਿਠਾਈਆਂ ਖਾਧੀਆਂ। ਸਾਰਿਆਂ ਨੇ ਓਂਕਾਰ ਸਿੰਘ ਸਹੋਤਾ ਨੂੰ ਪੋਤੇ ਦੇ ਜਨਮ …
Read More »