Breaking News
Home / 2020 / January (page 18)

Monthly Archives: January 2020

ਅਮਰੀਕਾ ‘ਚ ਸਿੱਖਾਂ ਦੀ ਵੱਖਰੇ ਭਾਈਚਾਰੇ ਵਜੋਂ ਹੋਵੇਗੀ ਗਿਣਤੀ

ਵਾਸ਼ਿੰਗਟਨ : ਅਮਰੀਕਾ ‘ਚ ਇਸੇ ਸਾਲ 2020 ਦੀ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਗਿਣਤੀ ਵੱਖਰੇ ਭਾਈਚਾਰੇ ਵਜੋਂ ਕੀਤੀ ਜਾਵੇਗੀ। ਸਿੱਖਾਂ ਦੇ ਇਕ ਸੰਗਠਨ ਨੇ ਇਹ ਜਾਣਕਾਰੀ ਦਿੰਦੇ ਹੋਏ ਇਸ ਨੂੰ ਮੀਲ ਦਾ ਪੱਥਰ ਕਰਾਰ ਦਿੱਤਾ। ਸੈਨ ਡਿਆਗੋ ਦੀ ਸਿੱਖ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਦੀਆਂ ਕੋਸ਼ਿਸ਼ਾਂ …

Read More »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਦਿਵਸ ਮਨਾਇਆ

ਡੇਰਾ ਬਾਬਾ ਨਾਨਕ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਦਿਵਸ ਮਨਾਇਆ ਗਿਆ। ਇਸ ਸਬੰਧ ‘ਚ ਭਾਰਤ ਵਾਲੇ ਪਾਸਿਓਂ 101 ਸਿੱਖ ਸੰਗਤਾਂ ਦਾ ਵਿਸ਼ੇਸ਼ ਜਥਾ ਗੁਰਦੁਆਰਾ ਕਰਤਾਪੁਰ ਸਾਹਿਬ ਦੇ ਦਰਸ਼ਨਾਂ ਲਈ ਗਿਆ। ਇਸ ਜਥੇ ‘ਚ ਪ੍ਰਬੰਧਕ ਰੁਪਿੰਦਰ ਸਿੰਘ ਸ਼ਾਮਪੁਰਾ, ਖਾਲਸਾ ਏਡ …

Read More »

ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਮਹਾਂ ਸਿੰਘ ਦੀ ਪਾਕਿ ‘ਚ ਸਮਾਧ ਹੋਈ ਕਬਜ਼ਾ ਮੁਕਤ

ਸਮਾਧ ਦੀ ਨਵ-ਉਸਾਰੀ ਮੁਕੰਮਲ ਹੋਣ ਉਪਰੰਤ ਇਹ ਸਿੱਖ ਸੰਗਤ ਲਈ ਖੋਲ੍ਹ ਦਿੱਤੀ ਜਾਵੇਗੀ ਅੰਮ੍ਰਿਤਸਰ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਸ. ਮਹਾਂ ਸਿੰਘ ਸ਼ੁਕਰਚੱਕੀਆ ਦੀ ਸਮਾਧ ਨੂੰ ਪਾਕਿਸਤਾਨ ਦੇ ਜ਼ਿਲ੍ਹਾ ਗੁਜਰਾਂਵਾਲਾ ਦੇ ਪ੍ਰਸ਼ਾਸਨ ਨੇ ਕਬਜ਼ਾ ਮੁਕਤ ਕਰਵਾ ਲਿਆ ਹੈ ਅਤੇ ਇਸ ਦੀ ਨਵ-ਉਸਾਰੀ ਪੁਰਾਤਤਵ ਵਿਭਾਗ ਦੇ ਮਾਹਿਰਾਂ ਪਾਸੋਂ ਬਹੁਤ …

Read More »

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿੱਚ ਲੋਹੜੀ

ਗੀਤ ਸੰਗੀਤ ਤੇ ਖਾਣ ਪੀਣ ਦੌਰਾਨ ਬਾਲੀਆਂ ਧੂਣੀਆਂ ਦਾ ਸਭਨਾਂ ਨੇ ਮਾਣਿਆ ਆਨੰਦ ਫਰਿਜ਼ਨੋ : ਪੰਜਾਬੀ ਰੇਡੀਓ ਯੂ.ਐੱਸ.ਏ. ਦੇ ਫਰਿਜ਼ਨੋਂ ਸਟੂਡੀਓ ਦੇ ਵਿਹੜੇ ਵਿੱਚ ਲੰਘੇ ਸ਼ਨਿਚਰਵਾਰ ਦੀ ਸ਼ਾਮ ਲੋਹੜੀ ਦਾ ਜਸ਼ਨ ਵੇਖਣ ਹੀ ਵਾਲਾ ਸੀ। ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ਲਗਭਗ ਤਿੰਨ ਘੰਟਿਆਂ ਤੱਕ ਚੱਲੇ ਰੰਗਾਰੰਗ ਦੌਰਾਨ ਖੂਬ ਭਖੀ ਲੋਹੜੀ …

Read More »

ਤਰਨਜੀਤ ਸੰਧੂ ਅਮਰੀਕਾ ਅਤੇ ਰਵੀਸ਼ ਆਸਟਰੀਆ ਦੇ ਸਫ਼ੀਰ ਨਿਯੁਕਤ

ਨਵੀਂ ਦਿੱਲੀ : ਵਿਦੇਸ਼ ਮੰਤਰਾਲੇ ਨੇ ਵੱਡਾ ਫੇਰਬਦਲ ਕਰਦਿਆਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ, ਜਾਵੇਦ ਅਸ਼ਰਫ਼ ਨੂੰ ਫਰਾਂਸ ਅਤੇ ਰਵੀਸ਼ ਕੁਮਾਰ ਨੂੰ ਆਸਟਰੀਆ ਦਾ ਸਫ਼ੀਰ ਨਿਯੁਕਤ ਕੀਤਾ ਹੈ। ਸੰਧੂ ਇਸ ਸਮੇਂ ਸ੍ਰੀਲੰਕਾ ਦੇ ਹਾਈ ਕਮਿਸ਼ਨਰ ਹਨ ਜਦਕਿ ਅਸ਼ਰਫ਼ ਸਿੰਗਾਪੁਰ ‘ਚ ਹਾਈ ਕਮਿਸ਼ਨਰ ਅਤੇ ਰਵੀਸ਼ ਕੁਮਾਰ ਵਿਦੇਸ਼ ਮੰਤਰਾਲੇ ਦੇ ਦਿੱਲੀ ‘ਚ …

Read More »

ਡੋਨਾਲਡ ਟਰੰਪ ਦੀਆਂ ਹਮਲਾ ਕਰਨ ਦੀਆਂ ਸ਼ਕਤੀਆਂ ਵਿਰੁੱਧ ਕਾਂਗਰਸ ਵਲੋਂ ਮਤਾ ਪਾਸ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਸੰਸਦ ਦੇ ਸਦਨ ਕਾਂਗਰਸ ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਰਾਨ ਨਾਲ ਜੰਗ ਛੇੜਨ ਦੇ ਖਤਰੇ ਪ੍ਰਤੀ ਫਿਕਰਮੰਦੀ ਦਾ ਪ੍ਰਗਟਾਵਾ ਕਰਦਿਆਂ ਰਾਸ਼ਟਰਪਤੀ ਦੀਆਂ ਸ਼ਕਤੀਆਂ ਨੂੰ ਮੁੜ ਤੋਂ ਨਿਰਧਾਰਤ ਕਰਨ ਲਈ ਮਤਾ ਪਾਸ ਕਰ ਦਿੱਤਾ ਹੈ। ਮਤੇ ਅਨੁਸਾਰ ਰਾਸ਼ਟਰਪਤੀ ਉਦੋਂ ਤੱਕ ਇਰਾਨ ਵਿਰੁੱਧ ਕੋਈ ਫੌਜੀ ਕਾਰਵਾਈ ਨਹੀਂ ਕਰੇਗਾ …

Read More »

ਪੰਜਾਬ ਦੇ ਕਿਸਾਨੀ ਸੰਕਟ ਦੇ ਸਮਾਜਿਕ ਸਰੋਕਾਰ

ਪੰਜਾਬੀ ਦਾ ਇਕ ਅਖਾਣ ਹੈ, ‘ਉਤਮ ਖੇਤੀ, ਮੱਧਮ ਵਪਾਰ, ਨਖਿੱਧ ਚਾਕਰੀ।’ ਖੇਤੀਬਾੜੀ ਨੂੰ ਸ਼ੁਰੂ ਤੋਂ ਹੀ ਇਕ ਪਵਿੱਤਰ, ਨੇਕ ਅਤੇ ਕਿਰਤੀ ਧੰਦਾ ਮੰਨਿਆ ਗਿਆ ਹੈ। ਇਸੇ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਆਪਣੇ ਜੀਵਨ ਵਿਚ ਹੱਥੀਂ ਖੇਤੀ ਕਰਕੇ ਇਸ ਨੂੰ ਜੀਵਨ ਰਾਹ ਦੀ ਪਵਿੱਤਰ ਕਿਰਤ ਦੱਸਿਆ। ਪਰ ਅੱਜ …

Read More »

ਵਿਛੜੇ 63 ਕੈਨੇਡੀਅਨਾਂ ਨੂੰ ਕੈਨੇਡਾ ਦਾ ਜਾਂਦੀ ਵਾਰੀ ਆਖਰੀ ਸਲਾਮ

ਜਹਾਜ਼ ਹਾਦਸੇ ਵਿਚ ਮਾਰੇ ਗਏ 63 ਕੈਨੇਡੀਅਨਾਂ ਦੀ ਯਾਦ ਵਿਚ ਸਭਾ ਆਯੋਜਿਤ ਜਸਟਿਨ ਟਰੂਡੋ ਸਮੇਤ ਹਜ਼ਾਰਾਂ ਵਿਅਕਤੀ ਹੋਏ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਯੂਕਰੇਨ ਦੇ ਜਹਾਜ਼ ਹਾਦਸੇ ਵਿਚ ਮਾਰੇ ਗਏ 63 ਕੈਨੇਡੀਅਨ ਨਾਗਰਿਕਾਂ ਦੀ ਯਾਦ ਵਿਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਹਜ਼ਾਰਾਂ …

Read More »

ਈਰਾਨ ਦੇ ਜਰਨੈਲ ‘ਤੇ ਹਮਲੇ ਬਾਰੇ ਅਮਰੀਕਾ ਨੇ ਨਹੀਂ ਦਿੱਤੀ ਜਾਣਕਾਰੀ : ਟਰੂਡੋ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਈਰਾਨ ‘ਚ ਡੇਗੇ ਗਏ ਯਾਤਰੀ ਜਹਾਜ਼ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਪ੍ਰੇਸ਼ਾਨੀ ਦੇ ਆਲਮ ‘ਚ ਉਨ੍ਹਾਂ ਆਖਿਆ ਕਿ ਅਮਰੀਕੀ ਪ੍ਰਸ਼ਾਸਨ ਨੇ ਈਰਾਨ ਦੇ ਫ਼ੌਜੀ ਜਰਨੈਲ ਉਪਰ ਹਮਲਾ ਕਰਨ ਬਾਰੇ ਕੋਈ ਅਗਾਊਂ ਜਾਣਕਾਰੀ ਨਹੀਂ …

Read More »

ਕੰਸਰਵੇਟਿਵ ਲੀਡਰਸ਼ਿਪ ਦੀ ਦੌੜ ‘ਚ ਸ਼ਾਮਲ ਹੋਣ ਲਈ ਤਿਆਰ ਪੀਟਰ ਮੈਕੇਅ

ਓਟਵਾ/ਬਿਊਰੋ ਨਿਊਜ਼ : ਪੀਟਰ ਮੈਕੇਅ ਕੰਸਰਵੇਟਿਵ ਲੀਡਰਸ਼ਿਪ ਦੌੜ ਵਿਚ ਹਿੱਸਾ ਲੈ ਰਹੇ ਹਨ। ਇਹ ਜਾਣਕਾਰੀ ਮਿਲੀ ਹੈ ਕਿ ਹੁਣ ਪੀਟਰ ਮੈਕੇਅ ਨੇ ਲੀਡਰਸ਼ਿਪ ਦੀ ਦੌੜ ਵਿੱਚ ਹਿੱਸਾ ਲੈਣ ਦਾ ਪੱਕਾ ਫੈਸਲਾ ਕੀਤਾ ਹੈ। ਮੈਕੇਅ ਨੇ ਟਵਿੱਟਰ ਉੱਤੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ ਹੈ। ਉਨ੍ਹਾਂ ਦੋਵਾਂ ਸਰਕਾਰੀ ਭਾਸ਼ਾਵਾਂ ਵਿੱਚ ਇਸ …

Read More »