Breaking News
Home / 2020 / January (page 39)

Monthly Archives: January 2020

ਮੁਹਾਲੀ ‘ਚ ਅੰਗੀਠੀ ਦੇ ਧੂਏਂ ਨੇ ਲਈ ਚਾਰ ਵਿਅਕਤੀਆਂ ਦੀ ਜਾਨ

ਕੜਾਕੇ ਦੀ ਠੰਡ ਨੇ ਲੋਕਾਂ ਦੀ ਜੀਣਾ ਕੀਤਾ ਦੁੱਭਰ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਦੇ ਸੈਕਟਰ-69 ਵਿਖੇ ਲੰਘੀ ਦੇਰ ਰਾਤ ਚਾਰ ਵਿਅਕਤੀਆਂ ਦੀ ਭੇਦਭਰੀ ਹਾਲਤ ‘ਚ ਮੌਤ ਹੋ ਗਈ। ਮੁੱਢਲੀ ਪੜਤਾਲ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਇਹ ਚਾਰ ਵਿਅਕਤੀ ਕੇਟਰਿੰਗ ਦਾ ਕੰਮ ਕਰਦੇ ਸਨ ਤੇ ਨਵੇਂ ਸਾਲ ਦੀ ਪਾਰਟੀ ਖ਼ਤਮ ਹੋਣ ਤੋਂ …

Read More »

ਅੰਮ੍ਰਿਤਸਰ ‘ਚ 25 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ

ਪੁਲਿਸ ਨੂੰ ਹੋਰ ਤਸਕਰਾਂ ਬਾਰੇ ਵੀ ਜਾਣਕਾਰੀ ਮਿਲਣ ਦੀ ਆਸ ਅਜਨਾਲਾ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੀ ਟੀਮ ਨੇ ਅੱਜ ਸਵੇਰੇ ਅੰਮ੍ਰਿਤਸਰ ਨੇੜਿਓਂ 5 ਕਿੱਲੋ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ‘ਚੋਂ ਦੋ ਪਿਸਤੌਲ, ਦੋ ਮੈਗਜ਼ੀਨ ਤੇ 5 ਰਾਊਂਡ ਵੀ ਬਰਾਮਦ ਹੋਏ ਹਨ। ਭਗਵਾਨ ਸਿੰਘ ਨਾਂ ਦਾ …

Read More »

ਰੈਵਿਨਿਊ ਇੰਟੈਲੀਜੈਂਸ ਦਾ ਏ.ਡੀ.ਜੀ. 25 ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ

ਲੁਧਿਆਣਾ/ਬਿਊਰੋ ਨਿਊਜ਼ ਸੀ.ਬੀ.ਆਈ. ਨੇ ਛਾਪੇਮਾਰੀ ਕਰਦੇ ਹੋਏ 25 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿਚ ਰੈਵੀਨਿਊ ਇੰਟੈਲੀਜੈਂਸ ਲੁਧਿਆਣਾ ਚੰਦਰ ਸ਼ੇਖਰ ਨੂੰ ਦੋ ਦਲਾਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਬਾਅਦ ਮੁਲਜ਼ਮਾਂ ਦੇ ਟਿਕਾਣਿਆਂ ‘ਤੇ ਸੀਬੀਆਈ ਲਗਾਤਾਰ ਦਿੱਲੀ, ਨੋਇਡਾ ਤੇ ਲੁਧਿਆਣਾ ਵਿਚ ਛਾਪੇਮਾਰੀ ਕਰ ਰਹੀ ਹੈ। ਸੀ.ਬੀ.ਆਈ. ਦਾ ਕਹਿਣਾ ਹੈ ਕਿ …

Read More »

ਹਰਿਆਣਾ ‘ਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਮੰਦਭਾਗਾ

ਪ੍ਰੋ. ਬਡੂੰਗਰ ਨੇ ਕਿਹਾ – ਪੰਜਾਬੀ ਨੂੰ ਹਰਿਆਣਾ ‘ਚ ਪਹਿਲਾਂ ਵਾਂਗ ਹੀ ਮਿਲੇ ਸਨਮਾਨ ਨਾਭਾ/ਬਿਊਰੋ ਨਿਊਜ਼ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਹਰਿਆਣਾ ਵਿੱਚ ਪੰਜਾਬੀ ਦੇ ਸਥਾਨ ‘ਤੇ ਤੇਲਗੂ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣਾ ਮੰਦਭਾਗਾ ਫ਼ੈਸਲਾ ਹੈ। ਇਹ ਗੱਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ …

Read More »

ਵਿਜੇ ਮਾਲਿਆ ਦੀ ਜਬਤ ਜਾਇਦਾਦ ਵੇਚ ਕੇ ਬੈਂਕ ਕਰ ਸਕਣਗੇ ਵਸੂਲੀ

ਵਿਸ਼ੇਸ਼ ਅਦਾਲਤ ਨੇ ਦਿੱਤੀ ਇਜ਼ਾਜਤ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ੇਸ਼ ਅਦਾਲਤ ਨੇ ਭਾਰਤੀ ਸਟੇਟ ਬੈਂਕ ਸਮੇਤ ਕਈ ਹੋਰ ਬੈਂਕਾਂ ਨੂੰ ਵਿਜੇ ਮਾਲਿਆ ਦੀ ਜਬਤ ਜਾਇਦਾਦ ਵੇਚ ਕੇ ਕਰਜ਼ ਵਸੂਲੀ ਕਰਨ ਦੀ ਇਜਾਜ਼ਤ ਦਿੱਤੀ ਹੈ। ਇਹ ਇਜਾਜਤ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਨੇ ਦਿੱਤੀ। ਵਿਜੇ ਮਾਲਿਆ ਦੇ ਵਕੀਲਾਂ ਨੇ ਇਤਰਾਜ਼ ਕੀਤਾ ਸੀ ਕਿ ਇਸ …

Read More »