Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
4.6
C
Toronto
Saturday, April 25, 2026
Facebook
Instagram
TikTok
Twitter
Youtube
Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
Search
Home
0
December
Monthly Archives: December, 0
ਫਾਜ਼ਿਲਕਾ ਇਲਾਕੇ ‘ਚ ਟਿੱਡੀ ਦਲ ਨੇ ਫਸਲਾਂ ‘ਤੇ ਕੀਤਾ ਹਮਲਾ
Mehra Media
-
January 28, 2020
0
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਰਾਜਸਥਾਨ ਤੋਂ ਬਾਅਦ ਟਿੱਡੀ ਦਲ ਨੇ ਫਾਜ਼ਿਲਕਾ ਖੇਤਰ ਵਿਚ ਕਿਸਾਨਾਂ ਦੀਆਂ ਫਸਲਾਂ 'ਤੇ ਹਮਲਾ ਕਰ ਦਿੱਤਾ...
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਖਿਲਾਫ ਕਤਲ ਦੇ ਦੋਸ਼ ਹੋਏ ਤੈਅ
Mehra Media
-
January 28, 2020
0
ਅਦਾਲਤ ਨੇ 13 ਮਾਰਚ ਨੂੰ ਪੇਸ਼ ਹੋਣ ਦੀ ਕੀਤੀ ਹਦਾਇਤ ਅੰਮ੍ਰਿਤਸਰ/ਬਿਊਰੋ ਨਿਊਜ਼ ਵਧੀਕ ਸੈਸ਼ਨ ਜੱਜ ਤਰਨਤਾਰਨ ਦੀ ਅਦਾਲਤ ਨੇ 1983 ਦੇ ਇਕ ਮਾਮਲੇ ਵਿਚ ਸਾਬਕਾ ਅਕਾਲੀ...
ਗੁਜਰਾਤ ਦੰਗਿਆਂ ਦੇ ਮਾਮਲੇ ‘ਚ 17 ਦੋਸ਼ੀਆਂ ਨੂੰ ਮਿਲੀ ਜ਼ਮਾਨਤ
Mehra Media
-
January 28, 2020
0
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਇੰਦੌਰ ਅਤੇ ਜਬਲਪੁਰ 'ਚ ਜਾ ਕੇ ਸਮਾਜ ਸੇਵਾ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਗੁਜਰਾਤ ਦੰਗਿਆਂ ਦੇ...
ਭਾਜਪਾ ਦੇ ਸੰਸਦ ਮੈਂਬਰ ਦੇਣ ਲੱਗੇ ਸਿੱਧੀਆਂ ਧਮਕੀਆਂ
Mehra Media
-
January 28, 2020
0
ਪਰਵੇਸ਼ ਵਰਮਾ ਨੇ ਕਿਹਾ – ਦਿੱਲੀ 'ਚ ਸਾਡੀ ਸਰਕਾਰ ਬਣੀ ਤਾਂ ਸਰਕਾਰੀ ਜ਼ਮੀਨ 'ਤੇ ਬਣੀਆਂ ਮਸਜਿਦਾਂ ਹਟਾ ਦਿਆਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਵਿਚ ਆਉਂਦੀ 8...
ਨਾਗਰਿਕਤਾ ਕਾਨੂੰਨ ਨੂੰ ਲੈ ਕੇ ਕੋਲਕਾਤਾ ‘ਚ ਰਾਜਪਾਲ ਧਨਖੜ ਦਾ ਵਿਦਿਆਰਥੀਆਂ ਨੇ ਕੀਤਾ ਜ਼ਬਰਦਸਤ ਵਿਰੋਧ
Mehra Media
-
January 28, 2020
0
ਸਮਾਗਮ 'ਚ ਸ਼ਾਮਲ ਹੋਏ ਬਿਨਾ ਹੀ ਪਰਤਣਾ ਪਿਆ ਵਾਪਸ ਕੋਲਕਾਤਾ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦਾ ਭਾਰਤ ਦੇ ਕਈ ਹਿੱਸਿਆਂ ਵਿਚ ਜ਼ਬਰਦਸਤ ਵਿਰੋਧ ਹੋ ਰਿਹਾ ਹੈ ਅਤੇ...
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਬਿਲਕੁਲ ਪਤਲੀ
Mehra Media
-
January 27, 2020
0
ਸੁਖਬੀਰ ਬਾਦਲ ਨੇ ਕਿਹਾ -ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਸ਼ਾਂਤੀ ਦਾ ਪ੍ਰਤੀਕ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਦਿਨੋਂ-ਦਿਨ ਪਤਲੀ ਹੁੰਦੀ ਜਾ ਰਹੀ ਹੈ ਅਤੇ...
ਬਟਾਲਾ ‘ਚ ਕਾਂਗਰਸੀ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ
Mehra Media
-
January 27, 2020
0
ਨਿੱਤ ਦਿਹਾੜੇ ਹੁੰਦੇ ਕਤਲਾਂ ਕਾਰਨ ਪੰਜਾਬ 'ਚ ਸਹਿਮ ਦਾ ਮਾਹੌਲ ਬਟਾਲਾ/ਬਿਊਰੋ ਨਿਊਜ਼ ਪੰਜਾਬ ਵਿਚ ਨਿੱਤ ਦਿਨ ਹੁੰਦੇ ਕਤਲਾਂ, ਲੁੱਟਾਂ ਅਤੇ ਜਬਰ ਜਨਾਹ ਦੀਆਂ ਘਟਨਾਵਾਂ ਕਾਰਨ ਪੰਜਾਬ...
ਪੰਜਾਬ ਸਮੇਤ ਦੇਸ਼ ਭਰ ਵਿਚ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ
Mehra Media
-
January 27, 2020
0
ਸਰਹੱਦ 'ਤੇ ਭਾਰਤ ਤੇ ਪਾਕਿ ਵਿਚਕਾਰ ਨਹੀਂ ਹੋਇਆ ਮਠਿਆਈਆਂ ਦਾ ਅਦਾਨ ਪ੍ਰਦਾਨ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਕੱਲ੍ਹ ਐਤਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਗਣਤੰਤਰ...
ਏਅਰ ਇੰਡੀਆ ‘ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ
Mehra Media
-
January 27, 2020
0
17 ਮਾਰਚ ਤੱਕ ਲੱਗੇਗੀ ਬੋਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਜ਼ੇ ਵਿਚ ਦੱਬੀ ਏਅਰ ਇੰਡੀਆ ਦੀ 100 ਫੀਸਦੀ ਹਿੱਸੇਦਾਰੀ ਵੇਚਣ ਲਈ ਸਰਕਾਰ ਨੇ 17 ਮਾਰਚ ਤੱਕ ਬੋਲੀਆਂ ਮੰਗ...
ਹਨੀਪ੍ਰੀਤ ਦਾ ਡੇਰਾ ਮੁਖੀ ਨਾਲ ਮੁਲਾਕਾਤਾਂ ਦਾ ਸਿਲਸਿਲਾ ਵਧਿਆ
Mehra Media
-
January 27, 2020
0
5ਵੀਂ ਵਾਰ ਰਾਮ ਰਹੀਮ ਨੂੰ ਮਿਲਣ ਜੇਲ੍ਹ 'ਚ ਪਹੁੰਚੀ ਹਨੀਪ੍ਰੀਤ ਰੋਹਤਕ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲਿਆਂ ਵਿਚ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਹਰਿਆਣਾ ਦੇ ਰੋਹਤਕ...
1
...
6
7
8
...
39
Page 7 of 39
- Advertisment -
Most Read
ਆਮ ਆਦਮੀ ਪਾਰਟੀ ਦਾ ਕੇਂਦਰੀ ਮੰਤਰੀ ਅਮਿਤ ਸ਼ਾਹ ’ਤੇ ਵੱਡਾ ਇਲਜ਼ਾਮ
April 24, 2026
1984 ਦੇ ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ
April 24, 2026
ਸੈਂਸੈਕਸ 772 ਅੰਕ ਟੁੱਟਿਆ, ਨਿਫਟੀ 24 ਹਜ਼ਾਰ ਤੋਂ ਹੇਠਾਂ
April 24, 2026
ਇਨਫੋਸਿਸ ਦਾ ਮੁਨਾਫਾ ਚੌਥੀ ਤਿਮਾਹੀ ’ਚ 21 ਫੀਸਦੀ ਵਧਿਆ
April 24, 2026