Breaking News
Home / 2020 / January (page 9)

Monthly Archives: January 2020

ਕੋਰੋਨਾ ਵਾਇਰਸ ਦਾ ਡਰ ਪੰਜਾਬ ਤੱਕ ਵੀ ਪਹੁੰਚਿਆ

ਮੋਹਾਲੀ ਅਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ ‘ਤੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਚੀਨ ‘ਚ ਫੈਲੇ ਕੋਰੋਨਾ ਵਾਇਰਸ ਦਾ ਡਰ ਪੰਜਾਬ ਤੱਕ ਵੀ ਪਹੁੰਚ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਿਹਤ ਵਿਭਾਗ ਵਲੋਂ ਮੁਹਾਲੀ ਅਤੇ ਅੰਮ੍ਰਿਤਸਰ ਏਅਰਪੋਰਟ ‘ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸਿਹਤ ਵਿਭਾਗ ਨੇ ਅਧਿਕਾਰੀਆਂ ਨੂੰ ਨਿਰਦੇਸ਼ …

Read More »

ਚੀਨ ‘ਚ ਕੋਰੋਨਾ ਵਾਇਰਸ ਦਾ ਕਹਿਰ

ਭਾਰਤੀ ਦੂਤਘਰ ਨੇ ਬੀਜਿੰਗ ‘ਚ ਹੋਣ ਵਾਲਾ ਗਣਤੰਤਰ ਦਿਵਸ ਸਮਾਰੋਹ ਕੀਤਾ ਰੱਦ ਬੀਜਿੰਗ/ਬਿਊਰੋ ਨਿਊਜ਼ ਚੀਨ ‘ਚ ਫੈਲੇ ਕੋਰੋਨਾ ਵਾਇਰਸ ਕਾਰਨ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ। ਇਸ ਬਿਮਾਰੀ ਕਾਰਨ ਚੀਨ ‘ਚ ਹੁਣ ਤੱਕ 25 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ …

Read More »

ਚੰਡੀਗੜ੍ਹ ‘ਚ ਪੰਜਾਬੀ ਦੀ ਬਹਾਲੀ ਖਾਤਰ ਮਾਰਿਆ ਵਿਸ਼ਾਲ ਰੋਸ ਧਰਨਾ

ਚੰਡੀਗੜ੍ਹ ਪੰਜਾਬੀ ਮੰਚ ਦਾ ਐਲਾਨ-ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾ ਕੇ ਹੀ ਲਵਾਂਗੇ ਦਮ ਚੰਡੀਗੜ੍ਹ : ਚੰਡੀਗੜ੍ਹ ਵਿਚ ਮਾਂ ਬੋਲੀ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਖਾਤਰ ਲਗਾਤਾਰ ਸੰਘਰਸ਼ ਕਰ ਰਹੇ ਚੰਡੀਗੜ੍ਹ ਪੰਜਾਬੀ ਮੰਚ ਅਤੇ ਉਸ ਦੇ ਸਮੂਹ ਸਹਿਯੋਗੀ ਸੰਗਠਨਾਂ ਨੇ ਇਕ ਵਾਰ ਫਿਰ ਸੈਕਟਰ 17 ਦੇ ਪਲਾਜ਼ਾ …

Read More »

ਬੁੱਤਾਂ ਦੇ ਵਿਰੋਧ ‘ਚ ਡਟੇ ਅਮਰੀਕਾ ਦੇ 106 ਗੁਰਦੁਆਰੇ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ਵਿਚ ਸਥਾਪਿਤ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਦੀ ਗੂੰਜ ਅਮਰੀਕਾ ਵਿਚ ਵੀ ਸੁਣਾਈ ਦੇਣ ਲੱਗੀ ਹੈ। ਇਸ ਸੰਦਰਭ ਵਿਚ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਿਚਕਾਰ ਇਕ ਟੈਲੀ ਕਾਨਫਰੰਸ ਹੋਈ। ਇਸ ਦੌਰਾਨ ਅਮਰੀਕਾ ਵਿਚ ਸਥਿਤ …

Read More »

ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ

ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ ਅਹੁਦੇਦਾਰਾਂ ਦੀ ‘ਛੁੱਟੀ’ ਕਰ ਦਿੱਤੀ ਗਈ ਹੈ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿਰਦੇਸ਼ਾਂ ‘ਤੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ …

Read More »

ਹਰਸਿਮਰਤ ਦਾ ਕੇਂਦਰੀ ਵਜ਼ਾਰਤ ‘ਚ ਬਣਿਆ ਰਹਿਣਾ ਔਖਾ

ਚੰਡੀਗੜ੍ਹ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਵਿਗੜ ਰਹੇ ਰਿਸ਼ਤਿਆਂ ਦੌਰਾਨ ਕੇਂਦਰੀ ਵਜ਼ਾਰਤ ਵਿੱਚ ਅਕਾਲੀ ਦਲ ਦੀ ਇਕਲੌਤੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਮੰਤਰੀ ਬਣਿਆ ਰਹਿਣਾ ਮੁਸ਼ਕਲ ਹੋ ਗਿਆ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਸੀਨੀਅਰ ਆਗੂਆਂ ਵੱਲੋਂ ਸਲਾਹ ਦਿੱਤੀ ਗਈ ਕਿ …

Read More »

ਕਾਂਗਰਸ ਪਾਰਟੀ ਨੇ ਕਮਲ ਨਾਥ ਨੂੰ ਦਿੱਲੀ ਚੋਣਾਂ ਲਈ ਬਣਾਇਆ ਸਟਾਰ ਪ੍ਰਚਾਰਕ

ਲੌਂਗੋਵਾਲ ਨੇ ਕਿਹਾ – ਕਾਂਗਰਸ ਨੇ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਪਾਇਆ ਅੰਮ੍ਰਿਤਸਰ : ਕਾਂਗਰਸ ਪਾਰਟੀ ਨੇ ਦਿੱਲੀ ਚੋਣਾਂ ਲਈ ਕਮਲ ਨਾਥ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਹੈ। ਇਸ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖਾਂ ਦੇ ਕਤਲੇਆਮ …

Read More »

ਪੰਜਾਬ ਵਿਧਾਨ ਸਭਾ ‘ਚ ਨਾਗਰਿਕਤਾ ਸੋਧ ਐਕਟ ਖਿਲਾਫ ਮਤਾ ਪਾਸ

ਕੈਪਟਨ ਅਮਰਿੰਦਰ ਨੇ ਐਕਟ ਦੀ ਤੁਲਨਾ ਹਿਟਲਰ ਦੇ ਜਬਰ ਨਾਲ ਕੀਤੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਵਿਵਾਦਿਤ ਨਾਗਰਿਕਤਾ ਸੋਧ ਐਕਟ (ਸੀਏਏ) ਨੂੰ ਪੂਰੀ ਤਰ੍ਹਾਂ ਪੱਖਪਾਤੀ ਅਤੇ ਭਾਰਤੀ ਸੰਵਿਧਾਨ ਦੇ ਧਰਮ-ਨਿਰਪੱਖ ਢਾਂਚੇ ਨੂੰ ਤਹਿਸ-ਨਹਿਸ ਕਰ ਦੇਣ ਵਾਲਾ ਕਾਨੂੰਨ ਦੱਸਦਿਆਂ ਜ਼ੁਬਾਨੀ ਵੋਟਾਂ ਨਾਲ ਮਤਾ ਪਾਸ ਕਰਕੇ ਇਸ ਗ਼ੈਰ-ਸੰਵਿਧਾਨਕ ਕਾਨੂੰਨ ਨੂੰ ਰੱਦ …

Read More »

‘ਆਪ’, ਸ਼੍ਰੋਮਣੀ ਅਕਾਲੀ ਦਲ ਤੇ ਲੋਕ ਇਨਸਾਫ ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮਹਿੰਗੀ ਬਿਜਲੀ ਦਾ ਮੁੱਦਾ ਸਦਨ ਦੇ ਅੰਦਰ ਤੇ ਬਾਹਰ ਉਠਾਇਆ। ਵਿਧਾਨ ਸਭਾ ਦੇ ਪ੍ਰਵੇਸ਼ ਦੁਆਰ ‘ਤੇ ‘ਆਪ’ ਦੇ ਵਿਧਾਇਕਾਂ ਨੇ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਹਿੰਗੇ ਅਤੇ ਮਾਰੂ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਕਰਨ …

Read More »

ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ‘ਕੈਟ’ ਵਲੋਂ ਰੱਦ

ਮੁਸਤਫ਼ਾ ਤੇ ਚਟੋਪਾਧਿਆਏ ਦੀਆਂ ਪਟੀਸ਼ਨਾਂ ‘ਤੇ ਸੁਣਾਇਆ ਫ਼ੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਨੇ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਦਿਆਂ ਕੈਪਟਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਐਲ. ਨਰਸਿਮ੍ਹਾ ਰੈੱਡੀ ਅਤੇ ਮੁਹੰਮਦ ਜਮਸ਼ੇਦ ਨੇ ਆਪਣੇ ਹੁਕਮਾਂ ਵਿੱਚ ਗੁਪਤਾ ਦੀ …

Read More »