Home / 2020 / January / 03

Daily Archives: January 3, 2020

26 ਜਨਵਰੀ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਮਿਲੀ ਮਨਜੂਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ਝਾਕੀ ਚੰਡੀਗੜ੍ਹ/ਬਿਊਰੋ ਨਿਊਜ਼ ਇਸ ਸਾਲ 26 ਜਨਵਰੀ ਗਣਤੰਤਰ ਦਿਵਸ ‘ਤੇ ਪੰਜਾਬ ਸਰਕਾਰ ਦੀ ਝਾਕੀ ਨੂੰ ਮਨਜੂਰੀ ਮਿਲ ਗਈ ਹੈ। ਇਸ ਵਾਰ ਪੰਜਾਬ ਦੀ ਝਾਕੀ ਦਾ ਥੀਮ ਬੇਹੱਦ ਖਾਸ ਹੋਵੇਗਾ। ਇਸ ਝਾਕੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ …

Read More »

ਕੈਪਟਨ ਨੇ ਕੇਰਲ ਸਰਕਾਰ ਦੇ ਨਾਗਰਿਕਤਾ ਵਿਰੋਧੀ ਮਤੇ ਦਾ ਕੀਤਾ ਸਮਰਥਨ

ਕੇਂਦਰੀ ਕਾਨੂੰਨ ਮੰਤਰੀ ਨੂੰ ਪੱਤਰ ਵੀ ਲਿਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੇਰਲਾ ਸਰਕਾਰ ਨੇ ਨਾਗਕਿਰਤਾ ਕਾਨੂੰਨ ਖਿਲਾਫ ਮਤਾ ਪਾਸ ਕੀਤਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਨਾਗਰਿਕਤਾ ਕਾਨੂੰਨ ਖਿਲਾਫ ਕੇਰਲਾ ਸਰਕਾਰ ਦੇ ਪੱਖ ਵਿਚ ਖੜ੍ਹੇ ਹੋ ਗਏ ਹਨ। ਇਸ ਸਬੰਧੀ ਕੈਪਟਨ ਅਮਰਿੰਦਰ ਨੇ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਪੱਤਰ ਵੀ ਲਿਖਿਆ ਹੈ। …

Read More »

ਨੀਤੀ ਆਯੋਗ ਦੀ ਰਿਪੋਰਟ ‘ਤੇ ਪੰਜਾਬ ਦੇ ਮੰਤਰੀਆਂ ਨੇ ਚੁੱਕੇ ਸਵਾਲ

ਕਿਹਾ – ਜੇਕਰ ਕੋਈ ਭੁੱਖਾ ਸੌਂਦਾ ਹੈ ਤਾਂ ਉਹ ਡਾਈਟਿੰਗ ਕਰ ਰਿਹਾ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਸੂਬਿਆਂ ਨੂੰ ਲੈ ਕੇ ਜਾਰੀ ਨੀਤੀ ਆਯੋਗ ਦੀ ਰਿਪੋਰਟ ਵਿਚ ‘ਟਿਕਾਊ ਵਿਕਾਸ ਟੀਚਾ ਇੰਡੈੱਕਸ’ ਵਿਚ ਪੰਜਾਬ 2 ਅੰਕ ਹੇਠਾਂ ਚਲਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ …

Read More »

ਬਿਕਰਮ ਮਜੀਠੀਆ ਅਕਾਲੀ ਦਲ ‘ਤੇ ਕਰਨਗੇ ਕਬਜ਼ਾ

ਰੰਧਾਵਾ ਨੇ ਮਜੀਠੀਆ ਨੂੰ ਦੱਸਿਆ ਗੈਂਗਸਟਰਾਂ ਦਾ ਸਰਗਣਾ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਕਰੀਬੀ ਸਰਪੰਚ ਬਾਬਾ ਗੁਰਦੀਪ ਸਿੰਘ ਦੇ ਕਤਲ ਮਗਰੋਂ ਸਿਆਸਤ ਮੁੜ ਗਰਮਾ ਗਈ ਹੈ। ਮਜੀਠੀਆ ਨੇ ਇਸ ਦਾ ਇਲਜ਼ਾਮ ਕਾਂਗਰਸ ਆਗੂਆਂ ‘ਤੇ ਲਾਉਂਦਿਆਂ ਕਿਹਾ ਕਿ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਸ਼ਹਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ …

Read More »

ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਦਾ ਫੈਸਲਾ

ਹੁਣ ਅਦਾਲਤਾਂ ‘ਚ ਹੋਵੇਗਾ ਹਿੰਦੀ ਭਾਸ਼ਾ ਵਿਚ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ਨਵੇਂ ਸਾਲ ਵਿਚ ਹਰਿਆਣਾ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਚੰਡੀਗੜ੍ਹ ਵਿਚ ਹੋਈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਵਿਚ ਹੋਈ ਇਸ ਮੀਟਿੰਗ ਵਿਚ ਅਹਿਮ ਫੈਸਲਾ ਲਿਆ ਗਿਆ ਕਿ ਹੁਣ ਹਰਿਆਣਾ ਦੀਆਂ ਸਾਰੀਆਂ ਅਦਾਲਤਾਂ ਅਤੇ ਟ੍ਰਿਬਿਊਨਲ ਵਿਚ ਹਿੰਦੀ ਭਾਸ਼ਾ …

Read More »

ਰਾਜਸਥਾਨ ਦੇ ਸਰਕਾਰੀ ਹਸਪਤਾਲ ‘ਚ 34 ਦਿਨਾਂ ਵਿਚ 105 ਬੱਚਿਆਂ ਦੀ ਹੋਈ ਮੌਤ

ਫਿਰ ਵੀ ਪ੍ਰਸ਼ਾਸਨ ਨੇ ਮੰਤਰੀ ਦੇ ਸਵਾਗਤ ਲਈ ਵਿਛਾ ਦਿੱਤਾ ਕਾਰਪਿਟ ਕੋਟਾ/ਬਿਊਰੋ ਨਿਊਜ਼ ਰਾਜਸਥਾਨ ਵਿਚ ਪੈਂਦੇ ਕੋਟਾ ਦੇ ਜੇ.ਕੇ. ਸਰਕਾਰੀ ਹਸਪਤਾਲ ਵਿਚ ਹਾਲਤ ਸੁਧਰਨ ਦਾ ਨਾਮ ਨਹੀਂ ਲੈ ਰਹੇ। ਅੱਜ ਸਵੇਰੇ ਇੱਥੇ ਇਕ ਹੋਰ ਬੱਚੀ ਨੇ ਦਮ ਤੋੜ ਦਿੱਤਾ, ਇਸ ਬੱਚੀ ਦਾ 15 ਦਿਨ ਪਹਿਲਾਂ ਹੀ ਜਨਮ ਹੋਇਆ ਸੀ। ਇਸ …

Read More »

ਅਮਰੀਕਾ ਨੇ ਬਗਦਾਦ ਏਅਰਪੋਰਟ ‘ਤੇ ਦਾਗੇ ਰਾਕੇਟ

ਇਰਾਨ ਦੇ ਸਭ ਤੋਂ ਤਾਕਤਵਰ ਫੌਜੀ ਜਨਰਲ ਦੀ ਮੌਤ ਬਗਦਾਦ/ਬਿਊਰੋ ਨਿਊਜ਼ ਇਰਾਕ ਦੇ ਬਗਦਾਦ ਹਵਾਈ ਅੱਡੇ ‘ਤੇ ਲੰਘੀ ਰਾਤ ਅਮਰੀਕਾ ਵਲੋਂ ਮਿਜ਼ਾਈਲਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਇਰਾਨ ਦੀ ੲਲੀਟ ਕੁਰਦਸ ਸੈਨਾ ਦੇ ਮੁਖੀ ਜਨਰਲ ਕਾਸਿਮ ਸੁਲੇਮਾਨੀ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਮਲੇ ਵਿਚ …

Read More »

ਆਪਣੇ ਕਮਾਂਡਰ ਦੇ ਮਾਰੇ ਜਾਣ ‘ਤੇ ਭੜਕਿਆ ਇਰਾਨ

ਕਿਹਾ – ਅਮਰੀਕਾ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ ਬਗ਼ਦਾਦ/ਬਿਊਰੋ ਨਿਊਜ਼ ਬਗ਼ਦਾਦ ਹਵਾਈ ਅੱਡੇ ‘ਤੇ ਅਮਰੀਕੀ ਫੌਜ ਵਲੋਂ ਕੀਤੇ ਮਿਜ਼ਾਈਲ ਹਮਲੇ ‘ਚ ਚੋਟੀ ਦੇ ਕਮਾਂਡਰ ਕਾਸਿਮ ਸੁਲੇਮਾਨੀ ਦੇ ਮਾਰੇ ਜਾਣ ‘ਤੇ ਇਰਾਨ ਭੜਕ ਗਿਆ ਹੈ ਅਤੇ ਉਸ ਨੇ ਅਮਰੀਕਾ ਨੂੰ ਧਮਕੀ ਦਿੱਤੀ ਹੈ। ਇਰਾਨ ਦੇ ਵਿਦੇਸ਼ ਮੰਤਰੀ ਜਾਵੇਦ ਜ਼ਰੀਫ਼ …

Read More »

ਪ੍ਰਕਾਸ਼ ਪੁਰਬ ਮੌਕੇ ਗੁ. ਕਰਤਾਰਪੁਰ ਸਾਹਿਬ ‘ਚ ਪਾਕਿ ਦੇ ਗ਼ੈਰ ਸਿੱਖਾਂ ਦੇ ਦਾਖ਼ਲੇ ‘ਤੇ ਰੋਕ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ‘ਚ ਪਾਕਿ ਦੇ ਗੈਰ ਸਿੱਖਾਂ ਦੇ ਦਾਖਲੇ ‘ਤੇ ਲਗਾਈ ਰੋਕ 5 ਜਨਵਰੀ ਨੂੰ ਮਨਾਇਆ ਜਾ ਰਿਹਾ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਅੰਮ੍ਰਿਤਸਰ : ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ 3 ਤੋਂ 5 ਜਨਵਰੀ ਤੱਕ ਮਨਾਏ ਜਾ …

Read More »

ਨਾਗਰਿਕਤਾ ਕਾਨੂੰਨ ਖਿਲਾਫ ਸੜਕਾਂ ‘ਤੇ ਉਤਰੀ ਕਾਂਗਰਸ

ਪੰਜਾਬ ਵਿੱਚ ਲਾਗੂ ਨਹੀਂ ਕਰਾਂਗੇ ਨਾਗਕਿਰਤਾ ਕਾਨੂੰਨ : ਕੈਪਟਨ ਅਮਰਿੰਦਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀ ਕਾਂਗਰਸ ਸਰਕਾਰ ਨੇ ਲੁਧਿਆਣਾ ਦੀਆਂ ਸੜਕਾਂ ‘ਤੇ ਨਾਗਰਿਕਤਾ ਸੋਧ ਐਕਟ (ਸੀਏਏ) ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਮਾਤਾ ਰਾਣੀ ਚੌਕ ਵਿੱਚ ਭਾਜਪਾ ਦਫ਼ਤਰ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ। …

Read More »