Home / 2020 / January / 06

Daily Archives: January 6, 2020

ਦਿੱਲੀ ਵਿਧਾਨ ਸਭਾ ਲਈ 8 ਫਰਵਰੀ ਨੂੰ ਪੈਣਗੀਆਂ ਵੋਟਾਂ

11 ਫਰਵਰੀ ਨੂੰ ਆਉਣਗੇ ਨਤੀਜੇ ਚੋਣ ਜ਼ਾਬਤਾ ਹੋਇਆ ਲਾਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ 8 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 11 ਫਰਵਰੀ ਨੂੰ ਨਤੀਜੇ ਆਉਣਗੇ। ਇਸ ਸਬੰਧੀ ਐਲਾਨ ਅੱਜ ਚੋਣ ਕਮਿਸ਼ਨ ਸੁਨੀਲ ਅਰੋੜਾ ਨੇ ਕੀਤਾ। ਇਸ ਦੇ ਨਾਲ ਹੀ ਦਿੱਲੀ ਵਿਚ ਚੋਣ ਜ਼ਾਬਤਾ ਵੀ ਲਾਗੂ …

Read More »

ਦਿੱਲੀ ਚੋਣਾਂ ਮਿਲ ਕੇ ਲੜਨਗੇ ਅਕਾਲੀ ਅਤੇ ਭਾਜਪਾ

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਵਿਦੇਸ਼ ਮੰਤਰੀ ਨੂੰ ਵੀ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ ਲੜਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਦਿੱਲੀ …

Read More »

ਪਰਮਿੰਦਰ ਢੀਂਡਸਾ ਵੀ ਬਾਦਲਾਂ ਖਿਲਾਫ ਖੁੱਲ੍ਹ ਕੇ ਆ ਗਏ ਸਾਹਮਣੇ

ਕਿਹਾ ਬੇਅਦਬੀ ਮਾਮਲਿਆਂ ਲਈ ਮੁਆਫੀ ਮੰਗੇ ਅਕਾਲੀ ਦਲ ਸੰਗਰੂਰ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਬਾਦਲਾਂ ਖਿਲਾਫ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਜ਼ਿਕਰਯੋਗ ਹੈ ਕਿ ਪਰਮਿੰਦਰ ਨੇ ਪਿਛਲੇ ਦਿਨੀਂ ਵਿਧਾਨ ਸਭਾ ਵਿਚ ਵਿਧਾਇਕ ਦਲ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਦੇ …

Read More »

ਹਰਪਾਲ ਚੀਮਾ ਨੇ ਕੈਪਟਨ ਅਮਰਿੰਦਰ ‘ਤੇ ਲਗਾਏ ਆਰੋਪ

ਕਿਹਾ ਕੈਪਟਨ ਅਮਰਿੰਦਰ ਨੇ ਸਰਕਾਰੀ ਰਿਹਾਇਸ਼ ‘ਤੇ ਅਰੂਸਾ ਆਲਮ ਨੂੰ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਆਰੋਪ ਲਗਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਪਾਕਿਸਤਾਨੀ ਦੋਸਤ ਨੂੰ ਆਪਣੀ ਰਿਹਾਇਸ਼ ‘ਤੇ ਰੱਖ ਰਹੇ ਹਨ। …

Read More »

ਗੁਰਜੀਤ ਸਿੰਘ ਔਜਲਾ ਬਣੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਚੇਅਰਮੈਨ

ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਜੀਤ ਸਿੰਘ ਔਜਲਾ ਨੂੰ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਚੇਅਰਮੈਨ ਬਣਾਇਆ ਗਿਆ ਹੈ। ਔਜਲਾ ਅੰਮ੍ਰਿਤਸਰ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਹਨ। ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਕਨਵੀਨਰ ਕੁਲਦੀਪ ਮੰਗੋਤਰਾ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੀ ਨਵੀਂ ਐਡਹਾਕ ਕਮੇਟੀ ਦਾ ਐਲਾਨ ਕਰਦਿਆਂ ਗੁਰਜੀਤ ਸਿੰਘ ਔਜਲਾ ਨੂੰ ਐਸੋਸੀਏਸ਼ਨ ਦਾ ਨਵਾਂ …

Read More »

ਦਿੱਲੀ ਗੁਰਦੁਆਰਾ ਕਮੇਟੀ ਦਾ ਮੈਂਬਰ ਪਰਮਜੀਤ ਸਿੰਘ ਚੰਡੋਕ ਤਨਖਾਹੀਆ ਕਰਾਰ

ਅਕਾਲ ਤਖਤ ਸਾਹਿਬ ਤੋਂ ਲਗਾਈ ਧਾਰਮਿਕ ਸੇਵਾ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਨੂੰ ਬੀਅਰ ਖਰੀਦਣ ਦੇ ਦੋਸ਼ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਪਰਮਜੀਤ ਸਿੰਘ ਚੰਡੋਕ ਦੀ ਪਿਛਲੇ ਦਿਨੀਂ ਸ਼ਰਾਬ ਦੇ ਠੇਕੇ ਤੋਂ ਬੀਅਰ ਖਰੀਦਣ ਦੀ ਵੀਡੀਓ ਵਾਇਰਲ ਹੋਣ …

Read More »

ਜੇ.ਐਨ.ਯੂ. ਵਿਚ ਗੁੰਡਿਆਂ ਵਲੋਂ ਵਿਦਿਆਰਥੀਆਂ ‘ਤੇ ਹਮਲਾ

ਦੋਢਾਈ ਘੰਟੇ ਮਚਾਇਆ ਹੁੜਦੁੰਗ ਅਤੇ ਹੋਸਟਲ ਦੀ ਕੀਤੀ ਭੰਨਤੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਫੀਸਾਂ ‘ਚ ਹੋਏ ਵਾਧੇ ਖਿਲਾਫ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਕੁਝ ਨਕਾਬਪੋਸ਼ ਗੁੰਡਿਆਂ ਨੇ ਲੰਘੇ ਕੱਲ੍ਹ ਹਮਲਾ ਕਰ ਦਿੱਤਾ। ਇਸ ਦੌਰਾਨ ਡੰਡੇ ਅਤੇ ਲੋਹੇ ਦੀਆਂ ਰਾਡਾਂ ਨਾਲ ਵਿਦਿਆਰਥੀਆਂ ਦੀ ਕੁੱਟਮਾਰ ਵੀ ਕੀਤੀ …

Read More »

ਪੰਜਾਬ ਯੂਨੀਵਰਸਿਟੀ ‘ਚ ਜੇ.ਐਨ.ਯੂ. ਮਾਮਲੇ ‘ਤੇ ਸਪੀਕਰ ਦੇ ਭਾਸ਼ਣ ਦੌਰਾਨ ਹੋਇਆ ਹੰਗਾਮਾ

ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਵਿਚ ਨੈਸ਼ਨਲ ਵੂਮੈਨ ਕਮਿਸ਼ਨ ਦੇ ਸੈਮੀਨਾਰ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅਤੇ ਪੰਚਕੂਲਾ ਤੋਂ ਵਿਧਾਇਕ ਗਿਆਨ ਚੰਦ ਗੁਪਤਾ ਮੰਚ ਤੋਂ ਮੋਦੀ ਸਰਕਾਰ ਦੀਆਂ ਉਪਲਬਧੀਆਂ ਗਿਣਵਾ ਰਹੇ ਸਨ। ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ, ਸਟੂਡੈਂਟ …

Read More »

ਨਨਕਾਣਾ ਸਾਹਿਬ ‘ਚ ਹੋਈ ਪੱਥਰਬਾਜ਼ੀ ਦਾ ਆਰੋਪੀ ਇਮਰਾਨ ਚਿਸ਼ਤੀ ਗ੍ਰਿਫ਼ਤਾਰ

ਪੱਥਰਬਾਜ਼ੀ ਦਾ ਪੰਜਾਬ ਸਮੇਤ ਦੇਸ਼ ਅਤੇ ਵਿਦੇਸ਼ਾਂ ‘ਚ ਹੋਇਆ ਵਿਰੋਧ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਹੋਈ ਪੱਥਰਬਾਜ਼ੀ ਤੇ ਮਾਮਲੇ ਵਿਚ ਅਤੇ ਹਿੰਸਾ ਦੀ ਧਮਕੀ ਦੇਣ ਵਾਲੇ ਇਮਰਾਨ ਚਿਸ਼ਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਨਨਕਾਣਾ ਸਾਹਿਬ ‘ਚ ਰਹਿਣ ਵਾਲੇ ਸਿੱਖਾਂ ਨੂੰ ਹਿੰਸਕ ਕਾਰਵਾਈ ਦੀ ਧਮਕੀ …

Read More »