ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਖਿਲਾਫ ਲੋਕ ਸੜਕਾਂ ‘ਤੇ ਉਤਰੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਖਿਲਾਫ ਟਰੇਡ ਯੂਨੀਅਨਾਂ ਵਲੋਂ ਅੱਜ ਭਾਰਤ ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਤੇ ਲੋਕਾਂ ਨੇ ਸੜਕਾਂ ‘ਤੇ ਉਤਰ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ …
Read More »Daily Archives: January 8, 2020
ਗਣਤੰਤਰ ਦਿਵਸ ਮੌਕੇ ਕੈਪਟਨ ਅਮਰਿੰਦਰ ਮੁਹਾਲੀ ਵਿਖੇ ਲਹਿਰਾਉਣਗੇ ਤਿਰੰਗਾ
ਸੂਬਾ ਪੱਧਰੀ ਸਮਾਗਮ ਵੀ ਮੁਹਾਲੀ ਵਿਚ ਹੀ ਹੋਵੇਗਾ ਜਲੰਧਰ/ਬਿਊਰੋ ਨਿਊਜ਼ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਹਾਲੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸੂਬਾ ਪੱਧਰੀ ਸਮਾਗਮ ਵੀ ਮੁਹਾਲੀ ਵਿਚ ਹੀ ਹੋਵੇਗਾ। ਇਸੇ ਤਰ੍ਹਾਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਗੁਰਦਾਸਪੁਰ, ਸਪੀਕਰ ਰਾਣਾ ਕੇ.ਪੀ. …
Read More »ਨਿੱਜੀ ਕੰਪਨੀਆਂ ਨਾਲ ਪੰਜਾਬ ਸਰਕਾਰ ਦੀ ਚੱਲ ਰਹੀ ਹੈ ਮੈਚ ਫਿਕਸਿੰਗ
ਸੁਖਬੀਰ ਬਾਦਲ ਨੇ ਕਿਹਾ – ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕੈਪਟਨ ਸਰਕਾਰ ਨੇ ਆਮ ਜਨਤਾ ‘ਤੇ ਬੋਝ ਪਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਬਿਜਲੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ ਸਾਹਮਣੇ ਹਨ। ਪੰਜਾਬ ਦੀ ਕੈਪਟਨ ਸਰਕਾਰ ਵਲੋਂ ਅਕਾਲੀ ਦਲ ‘ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ, …
Read More »ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ
ਅਕਾਲੀ ਦਲ ਵਿਚੋਂ ਕੱਢਣ ਦੇ ਮਤਿਆਂ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਅਕਾਲੀ ਦਲ ਦੇ ਆਗੂ ਵਜੋਂ ਅਹੁਦਾ ਛੱਡਣ ਵਾਲੇ ਪਰਮਿੰਦਰ ਢੀਂਡਸਾ ਹੁਣ ਬਾਦਲਾਂ ਖਿਲਾਫ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਬਾਦਲਾਂ ਤੋਂ ਖਫਾ ਹੋਏ ਪਰਮਿੰਦਰ ਢੀਂਡਸਾ ਨੇ ਸੰਗਰੂਰ ਵਿਚ ਕਿਹਾ ਕਿ ਜਿਹੜੇ …
Read More »ਪੰਜਾਬ ਦੇ ਵਿੱਤੀ ਸੰਕਟ ਲਈ ‘ਆਪ’ ਨੇ ਕੈਪਟਨ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ
ਕਿਹਾ – ਵਿੱਤੀ ਤੌਰ ‘ਤੇ ਪੰਜਾਬ ਸਰਕਾਰ ਵੈਂਟੀਲੇਟਰ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਦੇ ਵਿੱਤੀ ਸੰਕਟ ਲਈ ਸਰਕਾਰ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਹੈ। ਇਸ ਸਬੰਧੀ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਤੇ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਵਿੱਤੀ ਤੌਰ ‘ਤੇ …
Read More »ਜੇ.ਐਨ.ਯੂ. ਹਿੰਸਾ ਮਾਮਲੇ ਬਾਰੇ ਵਿਦਿਆਰਥੀ ਆਗੂ ਆਇਸ਼ੀ ਘੋਸ਼ ਦਾ ਆਰੋਪ
ਕਿਹਾ – ਨਕਾਬਪੋਜ਼ ਗੁੰਡਿਆਂ ਨੇ ਮੈਨੂੰ ਬੇਹੋਸ਼ ਹੋਣ ਤੱਕ ਕੁੱਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੇ ਐਤਵਾਰ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਦਾਖਲ ਹੋ ਕੇ ਕੁਝ ਨਕਾਬਪੋਸ਼ ਗੁੰਡਿਆਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਕੁੱਟਮਾਰ ਕੀਤੀ ਸੀ। ਇਸ ਕੁੱਟਮਾਰ ਵਿਚ ਵਿਦਿਆਰਥੀ ਯੂਨੀਅਨ ਦੀ ਆਗੂ ਆਇਸ਼ੀ ਘੋਸ਼ ਵੀ ਜ਼ਖ਼ਮੀ ਹੋ ਗਈ। ਇਸ …
Read More »ਅਮਰੀਕਾ ਅਤੇ ਇਰਾਨ ਵਿਚਾਲੇ ਵਧਿਆ ਤਣਾਅ
ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਕੈਪਟਨ ਨੇ ਮੋਦੀ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ਤੇ ਇਰਾਨ ਵਿਚਾਲੇ ਵਧਦੇ ਤਣਾਅ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿਦੇਸ਼ ਮੰਤਰੀ ਐਸ.ਜੇ. ਸ਼ੰਕਰ ਨੂੰ ਫਿਰ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਨੇ ਕਿਹਾ …
Read More »ਆਸਟਰੇਲੀਆ ਵਿਚ ਭਿਆਨਕ ਅੱਗ ਨੇ ਕਰੋੜਾਂ ਪੰਛੀਆਂ ਤੇ ਜਾਨਵਰਾਂ ਦੀ ਲਈ ਜਾਨ
ਪੀੜਤਾਂ ਦੀ ਮਦਦ ਲਈ ਅੱਗੇ ਆਏ ਸਿੱਖਾਂ ਦੀ ਹੋਣ ਲੱਗੀ ਸ਼ਲਾਘਾ ਚੰਡੀਗੜ੍ਹ/ਬਿਊਰੋ ਨਿਊਜ਼ ਆਸਟਰੇਲੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ਤੇ ਵੱਡੀ ਗਿਣਤੀ ਵਿਚ ਪੰਛੀ ਤੇ ਜਾਨਵਰ ਮਾਰੇ ਗਏ ਹਨ। ਇਸ ਅੱਗ ਨਾਲ 25 ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਚਲੀ ਗਈ …
Read More »