ਮਾੜੀ ਵਿੱਤੀ ਹਾਲਤ ਦੇ ਬਾਵਜੂਦ ਬੰਦ ਨਹੀਂ ਹੋਵੇਗੀ ਇਕ ਮਹੀਨੇ ਦੀ ਵਾਧੂ ਤਨਖ਼ਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪੁਲਿਸ ਕਰਮਚਾਰੀਆਂ ਦੀ 13ਵੀਂ ਤਨਖਾਹ ਅਤੇ ਡਾਕਟਰਾਂ ਦੇ ਨਾਨ ਪ੍ਰੈਕਟਿਸ ਅਲਾਊਂਸ ਬੰਦ ਕਰਨ ਦੇ ਫੈਸਲੇ ਤੋਂ ਸਰਕਾਰ ਪਿੱਛੇ ਹੱਟ ਗਈ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਕਰਮਚਾਰੀਆਂ …
Read More »Daily Archives: January 10, 2020
ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ 6 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਸਜ਼ਾ ਤੋਂ ਪੀੜਤ ਪਰਿਵਾਰ ਸੰਤੁਸ਼ਟ ਨਹੀਂ
ਕਿਹਾ – ਦੋਸ਼ੀਆਂ ਨੂੰ ਮਿਲਣੀ ਚਾਹੀਦੀ ਸੀ ਮੌਤ ਦੀ ਸਜ਼ਾ ਮੁਹਾਲੀ/ਬਿਊਰੋ ਨਿਊਜ਼ ਅੱਜ ਤੋਂ 27 ਸਾਲ ਪਹਿਲਾਂ 1992-93 ਵਿਚ ਪੰਜਾਬ ਪੁਲਿਸ ਨੇ ਤਰਨਤਾਰਨ ਨਾਲ ਸਬੰਧਤ ਕਾਰ ਸੇਵਾ ਵਾਲੇ ਬਾਬਾ ਚਰਨ ਸਿੰਘ ਸਮੇਤ ਉਨ੍ਹਾਂ ਦੇ 6 ਪਰਿਵਾਰਕ ਮੈਂਬਰਾਂ ਦੀ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ਵਿਚ …
Read More »ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕੈਪਟਨ ਸਰਕਾਰ ਖਿਲਾਫ ਪ੍ਰਦਰਸ਼ਨ
ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾਰਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮਹਿੰਗੀ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਵਿਚ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ ਆਗੂਆਂ ਅਤੇ ਵਰਕਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ …
Read More »ਪੰਜਾਬੀ ਗਾਇਕ ਬੱਬੂ ਮਾਨ ਵਿਰੁੱਧ ਕੇਸ ਦਰਜ
ਮਰਾਸੀ ਭਾਈਚਾਰੇ ਦੀਆਂ ਮਹਿਲਾਵਾਂ ਖਿਲਾਫ ਕੀਤੀ ਇਤਰਾਜ਼ਯੋਗ ਟਿੱਪਣੀ ਚੰਡੀਗੜ੍ਹ/ਬਿਊਰੋ ਨਿਊਜ਼ ਮਹਿਲਾਵਾਂ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਵਿਵਾਦਾਂ ਵਿਚ ਘਿਰ ਗਏ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ‘ਚ ਬੱਬੂ ਮਾਨ ਵਲੋਂ ਮਰਾਸੀ ਭਾਈਚਾਰੇ ਦੀਆਂ ਮਹਿਲਾਵਾਂ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਨੂੰ ਲੈ …
Read More »ਚਰਚਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 12 ਸਾਲ ਕੈਦ
ਡੇਢ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਚਰਚਿਤ ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਨੂੰ ਹਥਿਆਰਾਂ ਤੇ ਹੈਰੋਇਨ ਦੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਐਡੀਸ਼ਨਲ ਸੈਸ਼ਨ ਜੱਜ ਐਸ.ਐਸ. ਬਾਜਵਾ ਨੇ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਨਾਲ ਹੀ ਡੇਢ ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ। …
Read More »ਐਡਵੋਕੇਟ ਰਾਜ ਬਾਲਾ ਮਲਿਕ ਬਣੀ ਚੰਡੀਗੜ੍ਹ ਦੀ 24ਵੀਂ ਮੇਅਰ
ਕਾਂਗਰਸ ਦੇ ਗੁਰਬਖਸ਼ ਰਾਵਤ ਨੂੰ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਕੌਂਸਲਰ ਐਡਵੋਕੇਟ ਰਾਜ ਬਾਲਾ ਮਲਿਕ ਨੂੰ ਚੰਡੀਗੜ੍ਹ ਦੀ 24ਵੀਂ ਮੇਅਰ ਚੁਣ ਲਿਆ ਗਿਆ। ਉਨ੍ਹਾਂ ਨੇ ਆਪਣੇ ਵਿਰੋਧੀ ਅਤੇ ਕਾਂਗਰਸੀ ਉਮੀਦਵਾਰ ਗੁਰਬਖ਼ਸ਼ ਰਾਵਤ ਨੂੰ 17 ਵੋਟਾਂ ਨਾਲ ਮਾਤ ਦਿੱਤੀ। ਬਾਲਾ ਨੂੰ 22 ਵੋਟਾਂ ਪਈਆਂ, ਜਦਕਿ ਗੁਰਬਖ਼ਸ਼ ਰਾਵਤ ਨੂੰ ਸਿਰਫ਼ 5 ਵੋਟਾਂ ਪਈਆਂ। …
Read More »ਇੰਟਰਨੈਟ ਲੋਕਾਂ ਦਾ ਮੌਲਿਕ ਅਧਿਕਾਰ
ਸੁਪਰੀਮ ਕੋਰਟ ਨੇ ਕਿਹਾ – ਜੰਮੂ ਕਸ਼ਮੀਰ ਵਿਚ ਜਾਰੀ ਪਾਬੰਦੀਆਂ ਦੀ 7 ਦਿਨਾਂ ਵਿਚ ਹੋਵੇ ਸਮੀਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਵਿਚ ਇੰਟਰਨੈਟ ‘ਤੇ ਪਾਬੰਦੀਆਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇੰਟਰਨੈਟ ਲੋਕਾਂ ਦਾ ਮੌਲਿਕ ਅਧਿਕਾਰ ਹੈ ਅਤੇ ਇਸ …
Read More »ਪਾਕਿ ‘ਚ ਮੰਗੇਤਰ ਨੇ ਹੀ ਕਰਵਾਇਆ ਸੀ ਸਿੱਖ ਨੌਜਵਾਨ ਦਾ ਕਤਲ
7 ਲੱਖ ਰੁਪਏ ਦੀ ਦਿੱਤੀ ਸੀ ਸੁਪਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ‘ਚ ਪਿਛਲੇ ਦਿਨੀਂ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਪਰਵਿੰਦਰ ਸਿੰਘ ਦਾ ਕਤਲ ਉਸਦੀ ਮੰਗੇਤਰ ਨੇ ਹੀ …
Read More »ਪਾਕਿਸਤਾਨ ਕਿਸੇ ਹੋਰ ਦੇ ਯੁੱਧ ਵਿਚ ਨਹੀਂ ਹੋਵੇਗਾ ਸ਼ਾਮਲ
ਇਮਰਾਨ ਖਾਨ ਨੇ ਕਿਹਾ – ਪਹਿਲਾਂ ਕੀਤੀਆਂ ਗਲਤੀਆਂ ਨੂੰ ਨਹੀਂ ਦੁਹਰਾਵਾਂਗੇ ਇਸਲਾਮਾਬਾਦ/ਬਿਊਰੋ ਨਿਊਜ਼ ਅਮਰੀਕਾ ਅਤੇ ਈਰਾਨ ਦਰਮਿਆਨ ਤਣਾਅ ਦੇ ਚੱਲਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਪਾਕਿਸਤਾਨ ਕਿਸੇ ਹੋਰ ਦੇ ਯੁੱਧ ‘ਚ ਸ਼ਾਮਲ ਨਹੀਂ ਹੋਵੇਗਾ, ਕਿਉਂਕਿ ਉਹ ਪਹਿਲਾਂ ਹੀ ਅਜਿਹੀਆਂ …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 16 ਜਨਵਰੀ ਨੂੰ
ਕੈਬਨਿਟ ਮੀਟਿੰਗ ਵਿਚ ਹੋਇਆ ਫੈਸਲਾ ਚੰਡੀਗੜ੍ਹ : ਅਨੁਸੂਚਿਤ ਜਾਤਾਂ ਤੇ ਜਨ-ਜਾਤਾਂ ਵਾਸਤੇ ਅਗਲੇ 10 ਸਾਲਾਂ ਲਈ ਰਾਖ਼ਵਾਂਕਰਨ ਜਾਰੀ ਰੱਖਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 16 ਤੇ 17 ਜਨਵਰੀ ਨੂੰ ਬੁਲਾਇਆ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕੀਤਾ ਗਿਆ। …
Read More »