ਐਸ.ਜੀ.ਪੀ.ਸੀ. ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਮਿੰਦਰ ਸਾਹਿਬ ਦੀ ਪਰਿਕਰਮਾ ‘ਚ ਨੱਚਦੀ ਇਕ ਬੱਚੀ ਦਾ ਵੀਡੀਓ ਵਾਇਰਲ ਹੋਇਆ ਹੈ। ਟਿਕਟੌਕ ‘ਤੇ ਪਾਈ ਇਸ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਨੋਟਿਸ ਲਿਆ ਗਿਆ ਹੈ। ਐਸ.ਜੀ.ਪੀ.ਸੀ. ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਕੋਲ ਟਿਕਟੌਕ ਬਣਾਉਣ ਵਾਲਿਆਂ ਖਿਲਾਫ ਸ਼ਿਕਾਇਤ ਦਿੱਤੀ …
Read More »Daily Archives: January 10, 2020
ਪਰਮਿੰਦਰ ਢੀਂਡਸਾ ਨੇ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਵਜੋਂ ਦਿੱਤਾ ਅਸਤੀਫ਼ਾ
ਸ਼ਰਨਜੀਤ ਸਿੰਘ ਢਿੱਲੋਂ ਨੂੰ ਬਣਾਇਆ ਗਿਆ ਵਿਧਾਇਕ ਦਲ ਦਾ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿਧਾਇਕ ਪਾਰਟੀ ਦੇ ਆਗੂ ਵਜੋਂ ਪਰਮਿੰਦਰ ਸਿੰਘ ਢੀਂਡਸਾ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਤੇ ਪ੍ਰਧਾਨ ਨੇ ਅਸਤੀਫ਼ਾ ਪ੍ਰਵਾਨ ਕਰਨ ਤੋਂ ਬਾਅਦ ਸਾਹਨੇਵਾਲ ਵਿਧਾਨ …
Read More »ਬੈਂਸ ਭਰਾਵਾਂ ਵਲੋਂ ‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਅੰਦੋਲਨ ਦੀ ਸ਼ੁਰੂਆਤ
ਖੰਨਾ : ਲੋਕ ਇਨਸਾਫ਼ ਪਾਰਟੀ ਆਗੂਆਂ ਨੇ ਖੰਨਾ ਨੇੜਲੇ ਪਿੰਡ ਭੁਮੱਦੀ ਵਿਚ ਪੰਚਾਇਤਾਂ ਦੇ ਸਹਿਯੋਗ ਨਾਲ ਪੰਚਾਇਤੀ ਜ਼ਮੀਨ ਵਿਚ 5 ਝੰਡੇ ਗੱਡ ਕੇ ‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਜਨ ਅੰਦੋਲਨ ਦਾ ਆਗਾਜ਼ ਕੀਤਾ। ਇਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਸ਼ਾਮਲ ਹੋਏ। ਪਾਰਟੀ ਵੱਲੋਂ …
Read More »ਦਿੱਲੀ ਗੁਰਦੁਆਰਾ ਕਮੇਟੀ ਦਾ ਮੈਂਬਰ ਪਰਮਜੀਤ ਸਿੰਘ ਚੰਡੋਕ ਤਨਖਾਹੀਆ ਕਰਾਰ
ਸ਼ਰਾਬ ਖਰੀਦਣ ਦੇ ਦੋਸ਼ਾਂ ਤਹਿਤ ਚੰਡੋਕ ਨੂੰ ਲਗਾਈ ਤਨਖ਼ਾਹ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਨੂੰ ਠੇਕੇ ਤੋਂ ਸ਼ਰਾਬ ਖਰੀਦਣ ਦੇ ਮਾਮਲੇ ‘ਤੇ ਤਨਖਾਹ ਲਾਈ ਹੈ ਜਿਸ ਤਹਿਤ ਉਨ੍ਹਾਂ ਨੂੰ ਦਿੱਲੀ ਵਿਚ ਤਿੰਨ ਦਿਨ ਗੁਰਦੁਆਰਾ ਬੰਗਲਾ ਸਾਹਿਬ ਤੇ ਤਿੰਨ …
Read More »ਗਣਤੰਤਰ ਦਿਵਸ ਮੌਕੇ ਕੈਪਟਨ ਅਮਰਿੰਦਰ ਮੁਹਾਲੀ ਵਿਖੇ ਲਹਿਰਾਉਣਗੇ ਤਿਰੰਗਾ
ਸੂਬਾ ਪੱਧਰੀ ਸਮਾਗਮ ਵੀ ਮੁਹਾਲੀ ਵਿਚ ਹੀ ਹੋਵੇਗਾ ਜਲੰਧਰ/ਬਿਊਰੋ ਨਿਊਜ਼ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਹਾਲੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸੂਬਾ ਪੱਧਰੀ ਸਮਾਗਮ ਵੀ ਮੁਹਾਲੀ ਵਿਚ ਹੀ ਹੋਵੇਗਾ। ਇਸੇ ਤਰ੍ਹਾਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਗੁਰਦਾਸਪੁਰ, ਸਪੀਕਰ ਰਾਣਾ …
Read More »ਸੜਕ ਹਾਦਸਿਆਂ ਵਿਚ ਦੇਸ਼ ‘ਚੋਂ ਅੰਮ੍ਰਿਤਸਰ ਦਾ ਪਹਿਲਾ ਅਤੇ ਲੁਧਿਆਣਾ ਦਾ ਦੂਜਾ ਨੰਬਰ
ਲੁਧਿਆਣਾ/ਬਿਊਰੋ ਨਿਊਜ਼ : ਹਰ ਸਾਲ ਵੱਖ-ਵੱਖ ਸੜਕ ਹਾਦਸਿਆਂ ਵਿੱਚ 350 ਲੋਕਾਂ ਦੀਆਂ ਮੌਤਾਂ ਦੇ ਨਾਲ ਲੁਧਿਆਣਾ ਅਸੁਰੱਖਿਅਤ ਸ਼ਹਿਰਾਂ ਵਿੱਚ ਮੁਲਕ ਭਰ ਵਿਚੋਂ ਦੂਜੇ ਸਥਾਨ ‘ਤੇ ਪੁੱਜ ਗਿਆ ਹੈ ਜਦਕਿ ਇਸ ਤੋਂ ਵੀ ਵੱਧ ਮੌਤਾਂ ਨਾਲ ਪਹਿਲੀ ਥਾਂ ‘ਤੇ ਅੰਮ੍ਰਿਤਸਰ ਹੈ। ਸੇਫ਼ ਕਮਿਊਨਿਟੀ ਫਾਊਂਡੇਸ਼ਨ ਦੇ ਮੁਖੀ ਤੇ ਕੌਮੀ ਸੜਕ ਸੁਰੱਖਿਆ ਪਰਿਸ਼ਦ …
Read More »ਢਾਡੀ ਈਦੂ ਸ਼ਰੀਫ਼ ਦਾ ਦਿਹਾਂਤ
ਗਰੀਬ ਗਾਇਕ ਦੀ ਅਮੀਰ ਕਲਾ ਦੀ ਸਰਕਾਰਾਂ ਨੇ ਕਦੇ ਬੁੱਕਤ ਨਾ ਪਾਈ ਪੰਚਕੂਲਾ/ਬਿਊਰੋ ਨਿਊਜ਼ : ਉੱਘੇ ਸੂਫ਼ੀ ਢਾਡੀ ਈਦੂ ਸ਼ਰੀਫ਼ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਚੰਡੀਗੜ੍ਹ ਵਿਚ ਪੈਂਦੇ ਮਨੀਮਾਜਰਾ ਸਥਿਤ ਆਪਣੀ ਰਿਹਾਇਸ਼ ‘ਤੇ ਬਾਅਦ ਦੁਪਹਿਰ ਉਨ੍ਹਾਂ ਆਖ਼ਰੀ ਸਾਹ ਲਏ। 70 ਸਾਲਾ ਈਦੂ ਲੰਮੇ ਸਮੇਂ ਤੋਂ ਅਧਰੰਗ ਤੋਂ ਪੀੜਤ ਸਨ। …
Read More »ਏਅਰ ਇੰਡੀਆ ਦੀ ਲੰਡਨ-ਅੰਮ੍ਰਿਤਸਰ ਸਿੱਧੀ ਉਡਾਣ ਜਾਰੀ ਰਹੇਗੀ
ਅੰਮ੍ਰਿਤਸਰ, ਲੰਡਨ : ਵਿਕਾਸ ਮੰਚ ਦੇ ਅਮਰੀਕਾ ਤੋਂ ਓਵਰਸੀਜ਼ ਅਫੇਅਰਜ਼ ਅੰਮ੍ਰਿਤਸਰ ਦੇ ਸੈਕਟਰੀ ਸਮੀਪ ਸਿੰਘ ਗੁਮਟਾਲਾ ਨੇ ਜਾਣਕਾਰੀ ਦਿੱਤੀ ਹੈ ਕਿ ਏਅਰ ਇੰਡੀਆ ਦੇ ਹੀਥਰੋ ਅਤੇ ਸਟੇਨਸਟੈਡ ਹਵਾਈ ਅੱਡਿਆਂ ਦੇ ਮੈਨੇਜਰ ਅਨਿਲ ਮਾਥਿਨ ਨੇ ਵਿਸ਼ਵਾਸ ਦਿਵਾਇਆ ਹੈ ਕਿ ਸਿੱਧੀ ਲੰਡਨ-ਅੰਮ੍ਰਿਤਸਰ ਉਡਾਣ ਬੰਦ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਸੇਵਾ ਟਰਸੱਟ ਯੂ.ਕੇ. …
Read More »ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅਰੂਸਾ ਦੀ ਮੌਜੂਦਗੀ ਸਬੰਧੀ ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਰਹਿ ਰਹੀ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ ਦੀ ਮੌਜੂਦਗੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਮੀਡੀਆ …
Read More »ਪੰਜਾਬ ਦੇ ਕਿਸਾਨ ਹੱਦੋਂ ਵੱਧ ਖਾਦਾਂ ਦੀ ਕਰਦੇ ਹਨ ਵਰਤੋਂ
‘ਮਿੱਟੀ ਸਿਹਤ ਕਾਰਡ’ ਵੰਡਣ ਦੇ ਬਾਵਜੂਦ ਪੰਜਾਬ ਵਿਚ ਖਾਦਾਂ ਦੀ ਵਰਤੋਂ ਨਹੀਂ ਘਟੀ ਜਲੰਧਰ/ਬਿਊਰੋ ਨਿਊਜ਼ : ਕਿਸਾਨਾਂ ਨੂੰ ਦੋ ਸਾਲਾਂ ਵਿਚ 24 ਲੱਖ ‘ਮਿੱਟੀ ਸਿਹਤ ਕਾਰਡ’ ਵੰਡਣ ਦੇ ਬਾਵਜੂਦ ਪੰਜਾਬ ਵਿਚ ਖਾਦਾਂ ਦੀ ਵਰਤੋਂ ਘੱਟ ਨਹੀਂ ਰਹੀ। ਪੰਜਾਬ ਵਿਚ ਦੇਸ਼ ਨਾਲੋਂ ਛੇ ਗੁਣਾਂ ਵੱਧ ਖਾਦਾਂ ਵਰਤੀਆਂ ਜਾ ਰਹੀਆਂ ਹਨ। ਇਹ …
Read More »