ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੌਮੀ ਕਮੇਟੀ ਬਣਾਉਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਕੈਪਟਨ ਨੇ ਚਿੱਠੀ ਵਿਚ ਮੋਦੀ ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ …
Read More »Daily Archives: January 13, 2020
ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ਨੇ ਦਰਬਾਰ ਸਾਹਿਬ ਬਾਰੇ ਬੋਲਿਆ ਮੰਦਾ
ਵਿਵਾਦ ਭਖਿਆ ਤਾਂ ਮੰਗ ਲਈ ਮੁਆਫੀ ਹਰੀਕੇ ਪੱਤਣ/ਬਿਊਰੋ ਨਿਊਜ਼ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਗਿੱਲ ਹਰੀਕੇ ਪੱਤਣ ਵਿਚ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਵਿਧਾਇਕ ਗੱਲਾਂ-ਗੱਲਾਂ ਵਿਚ ਇੰਨੇ ਗੁਆਚ ਗਏ ਕਿ ਉਨ੍ਹਾਂ ਦਰਬਾਰ ਸਾਹਿਬ ਬਾਰੇ ਵਿਵਾਦਤ ਸ਼ਬਦ ਬੋਲ ਦਿੱਤੇ। ਆਪਣੇ …
Read More »ਹੁਣ ਰੋਬੋਟ ਕਰਨਗੇ ਪੰਜਾਬ ‘ਚ ਸੀਵਰੇਜ ਦੀ ਸਫਾਈ
ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਇਸ ਪ੍ਰੋਜੈਕਟ ਦੀ ਹੋਵੇਗੀ ਰਸਮੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸੂਬੇ ‘ਚ ਸੀਵਰੇਜ ਦੀ ਸਫਾਈ ਦਾ ਕੰਮ ਮਨੁੱਖ ਰਹਿਤ ਕਰਨ ਦੀ ਵੱਡੀ ਪਹਿਲਕਦਮੀ ਕੀਤੀ ਜਾ ਰਹੀ ਹੈ। ਇਸ ਤਹਿਤ ਹੁਣ ਆਧੁਨਿਕ ਤਕਨੀਕ ਵਾਲੇ ਰੋਬੋਟ ਸੀਵਰੇਜ ਦੀ ਸਫਾਈ …
Read More »ਕੈਬਨਿਟ ਮੰਤਰੀ ਰੰਧਾਵਾ ਨੇ ਕੈਪਟਨ ਅਮਰਿੰਦਰ ਨੂੰ ਭੇਜੀ 7 ਸਫਿਆਂ ਦੀ ਰਿਪੋਰਟ
ਕਿਹਾ – ਮਹਿੰਗੀ ਬਿਜਲੀ ਅਕਾਲੀ ਸਰਕਾਰ ਦੀ ਦੇਣ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਵਾਰ-ਵਾਰ ਬਿਜਲੀ ਦੀਆਂ ਵਧੀਆਂ ਦਰਾਂ ਤੋਂ ਜਨਤਾ ਪ੍ਰੇਸ਼ਾਨ ਹੈ। ਅਕਾਲੀ-ਭਾਜਪਾ ਅਤੇ ਆਦਮੀ ਪਾਰਟੀ ਵੀ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਕੈਪਟਨ ਸਰਕਾਰ ਨੂੰ ਹਰ ਮੋਰਚੇ ‘ਤੇ ਘੇਰ ਰਹੀ ਹੈ। ਇਸਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਸਰਕਾਰ …
Read More »ਝੂਠੇ ਪੁਲਿਸ ਮੁਕਾਲਿਆਂ ਬਾਰੇ ਸਿਮਰਜੀਤ ਬੈਂਸ ਨੇ ਚੁੱਕੇ ਸਵਾਲ
ਕਿਹਾ -ਖ਼ੂਬੀ ਰਾਮ ਨੂੰ ਅਹੁਦੇ ਤੋ ਹਟਾਇਆ ਜਾਵੇ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਤਰਨਤਾਰਨ ਦੇ ਝੂਠੇ ਪੁਲਿਸ ਮੁਕਾਬਲੇ ‘ਤੇ ਸਵਾਲ ਚੁੱਕੇ ਅਤੇ ਅਦਾਲਤ ਦੇ ਫੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ 28 ਸਾਲ ਦੋਸ਼ੀ ਪੁਲਿਸ ਅਫਸਰਾਂ ਨੂੰ ਸਿਰਫ 10-10 ਸਾਲ ਦੀ ਸਜ਼ਾ …
Read More »ਅੱਤਵਾਦੀਆਂ ਸਮੇਤ ਗ੍ਰਿਫਤਾਰ ਡੀ.ਐਸ.ਪੀ. ਤੋਂ ਵਾਪਸ ਲਿਆ ਜਾ ਸਕਦਾ ਹੈ ਵੀਰਤਾ ਪੁਰਸਕਾਰ
ਅੱਤਵਾਦੀਆਂ ਨੂੰ ਆਪਣੇ ਘਰ ਵਿਚ ਸ਼ਰਣ ਦਿੰਦਾ ਸੀ ਦਵਿੰਦਰ ਸਿੰਘ ਸ੍ਰੀਨਗਰ/ਬਿਊਰੋ ਨਿਊਜ਼ 11 ਵਿਅਕਤੀਆਂ ਦੀ ਹੱਤਿਆ ਦੇ ਮਾਮਲੇ ਵਿਚ ਲੋੜੀਂਦੇ ਅੱਤਵਾਦੀ ਨਵੀਦ ਬਾਬਾ ਨਾਲ ਗ੍ਰਿਫਤਾਰ ਕੀਤੇ ਗਏ ਜੰਮੂ ਕਸ਼ਮੀਰ ਪੁਲਿਸ ਦੇ ਡੀਐਸਪੀ ਦਵਿੰਦਰ ਸਿੰਘ ਕੋਲੋਂ ਵੀਰਤਾ ਪੁਰਸਕਾਰ ਵਾਪਸ ਲਿਆ ਜਾ ਸਕਦਾ ਹੈ। ਇਹ ਜਾਣਕਾਰੀ ਮਿਲੀ ਗਈ ਹੈ ਕਿ ਦਵਿੰਦਰ ਸਿੰਘ …
Read More »ਹਨੀਪ੍ਰੀਤ ਦੀਆਂ ਡੇਰਾ ਮੁਖੀ ਨਾਲ ਮੁਲਾਕਾਤਾਂ ਦਾ ਸਿਲਸਿਲਾ ਵਧਿਆ
ਚੌਥੀ ਵਾਰ ਹਨੀਪ੍ਰੀਤ ਨੇ ਰਾਮ ਰਹੀਮ ਨਾਲ ਕੀਤੀ ਮੁਲਾਕਾਤ ਰੋਹਤਕ/ਬਿਊਰੋ ਨਿਊਜ਼ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਦੋਸ਼ਾਂ ਤਹਿਤ ਹਰਿਆਣਾ ਦੀ ਸੋਨਾਰੀਆ ਜੇਲ੍ਹ ਵਿਚ ਪਿਛਲੇ ਢਾਈ ਸਾਲਾਂ ਤੋਂ ਬੰਦ ਹੈ। ਉਧਰ ਦੂਜੇ ਪਾਸੇ ਹਨੀਪ੍ਰੀਤ ਨੇ ਜ਼ਮਾਨਤ ‘ਤੇ ਜੇਲ੍ਹ ਵਿਚੋਂ ਬਾਹਰ ਆ ਕੇ ਡੇਰਾ ਮੁਖੀ ਨਾਲ ਮੁਲਾਕਾਤਾਂ ਦਾ …
Read More »ਜਾਮੀਆ ਮਿਲੀਆ ਯੂਨੀਵਰਸਿਟੀ ਦਿੱਲੀ ਦੇ ਵਿਦਿਆਰਥੀਆਂ ਨੇ ਕੁਲਪਤੀ ਦਾ ਦਫਤਰ ਘੇਰਿਆ
ਨਜ਼ਮਾ ਅਖਤਰ ਨੇ ਕਿਹਾ – ਐਫ.ਆਈ.ਆਰ. ਦਰਜ ਕਰਾਵਾਂਗੇ- ਵਿਦਿਆਰਥੀ ਬੋਲੇ ਸਾਨੂੰ ਭਰੋਸਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦਿੱਲੀ ਦੇ ਸੈਂਕੜੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੁਲਪਤੀ ਨਜ਼ਮਾ ਅਖਤਰ ਦਾ ਦਫਤਰ ਘੇਰ ਲਿਆ। ਵਿਦਿਆਰਥੀ ਸਵੇਰ ਤੋਂ ਹੀ ਯੂਨੀਵਰਸਿਟੀ ਕੈਂਪਸ ਵਿਚ ਪ੍ਰਦਰਸ਼ਨ ਕਰ ਰਹੇ ਸਨ। ਵਿਦਿਆਰਥੀਆਂ …
Read More »ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਸ਼ ਮੁਸ਼ਰੱਫ ਦੀ ਮੌਤ ਦੀ ਸਜ਼ਾ ਮਾਫ
ਹਾਈਕੋਰਟ ਨੇ ਕਿਹਾ – ਵਿਸ਼ੇਸ਼ ਅਦਾਲਤ ਦਾ ਫੈਸਲਾ ਅਸੰਵਿਧਾਨਕ ਇਸਲਾਮਾਬਾਦ/ਬਿਊਰੋ ਨਿਊਜ਼ ਲਾਹੌਰ ਹਾਈਕੋਰਟ ਨੇ ਅੱਜ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪ੍ਰਵੇਜ਼ ਮੁਸ਼ਰੱਫ ਦੀ ਮੌਤ ਦੀ ਸਜ਼ਾ ਮਾਫ ਕਰ ਦਿੱਤੀ। ਹਾਈਕੋਰਟ ਨੇ ਮੁਸ਼ਰਫ ਦੀ ਸਜ਼ਾ ਮੁਆਫ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿਚ ਵਿਸ਼ੇਸ਼ ਅਦਾਲਤ ਦਾ ਫੈਸਲਾ ਅਸੰਵਿਧਾਨਕ ਹੈ। ਧਿਆਨ ਰਹੇ …
Read More »