ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਕੀਤੀਆਂ ਸਿਆਸੀ ਕਾਨਫਰੰਸਾਂ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ‘ਚ ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਅੱਜ ਵੱਡੀ ਗਿਣਤੀ ‘ਚ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਸਰੋਵਰ ‘ਚ ਇਸ਼ਨਾਨ ਕੀਤਾ ਅਤੇ ਇਤਿਹਾਸਕ ਗੁਰਦੁਆਰਿਆਂ ‘ਚ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ …
Read More »Daily Archives: January 14, 2020
40 ਮੁਕਤਿਆਂ ਦਾ ਜੀਵਨ ਸਾਰਿਆਂ ਲਈ ਪ੍ਰੇਰਣਾ ਸਰੋਤ
ਤ੍ਰਿਪਤ ਰਜਿੰਦਰ ਬਾਜਵਾ ਨੇ ਵੀ 40 ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ 40 ਮੁਕਤਿਆਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਮੌਕੇ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ …
Read More »ਪੰਜਾਬ ਦੇ ਖਿਡਾਰੀਆਂ ਨੂੰ ਵੀ ਮਿਲੇਗੀ ਦਿੱਲੀ ਅਤੇ ਹਰਿਆਣਾ ਵਾਂਗ ਇਨਾਮੀ ਰਾਸ਼ੀ
ਖੇਡ ਵਿਭਾਗ ਨੇ ਇਕ ਕਮੇਟੀ ਦਾ ਵੀ ਕੀਤਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਦੂਸਰੇ ਸੂਬਿਆਂ ਹਰਿਆਣਾ ਅਤੇ ਦਿੱਲੀ ਵਾਂਗ ਪੰਜਾਬ ‘ਚ ਵੀ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਖੇਡ ਵਿਭਾਗ ਵੱਲੋਂ ਇਸ ਸਬੰਧੀ ਇੱਕ ਕਮੇਟੀ ਵੀ ਬਣਾਈ ਗਈ ਹੈ। ਇਹ ਕਮੇਟੀ ਤੈਅ ਕਰੇਗੀ ਕਿ …
Read More »ਫੌਜੀ ਹਥਿਆਰ ਚੋਰੀ ਕਰਨ ਵਾਲਾ ਹਰਪ੍ਰੀਤ ਹੁਸ਼ਿਆਰਪੁਰ ਤੋਂ ਫਿਰ ਹੋਇਆ ਫਰਾਰ
ਰੂਪਨਗਰ ‘ਚ ਵੀ ਇਕ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ ਹੁਸ਼ਿਆਰਪੁਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਪਚਮੜੀ ਫੌਜੀ ਕੈਂਪ ਤੋਂ ਰਾਈਫਲਾਂ ਤੇ ਕਾਰਤੂਸ ਚੋਰੀ ਕਰਨ ਵਾਲਾ ਫੌਜ ਦਾ ਬਰਖਾਸਤ ਜਵਾਨ ਹਰਪ੍ਰੀਤ ਸਿੰਘ ਅੱਜ ਤੜਕੇ ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਹੁਸ਼ਿਆਰਪੁਰ ਦੇ ਹਸਪਤਾਲ ਵਿੱਚੋਂ ਫਰਾਰ ਹੋ ਗਿਆ। ਜ਼ਿਕਰਯੋਗ ਹੈ ਕਿ …
Read More »ਫਿਰੋਜ਼ਪੁਰ ‘ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ
ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਆਪ੍ਰੇਸ਼ਨ ਜਾਰੀ ਫਿਰੋਜ਼ਪੁਰ/ਬਿਊਰੋ ਨਿਊਜ਼ ਭਾਰਤ-ਪਾਕਿ ਦੇ ਸਰਹੱਦੀ ਇਲਾਕੇ ਫਿਰੋਜ਼ਪੁਰ ਵਿਚ ਅੱਜ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਦਿਖਾਈ ਦਿੱਤਾ ਜਿਸ ਕਾਰਨ ਸਨਸਨੀ ਫੈਲ ਗਈ। ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਡਰੋਨ ਨੂੰ ਸੁੱਟਣ ਲਈ ਫਾਇਰਿੰਗ ਕੀਤੀ ਪਰ ਉਹ ਬਚ ਕੇ ਭੱਜਣ ‘ਚ ਕਾਮਯਾਬ ਰਿਹਾ। ਇਹ …
Read More »ਬਹੁਜਨ ਸਮਾਜ ਪਾਰਟੀ ਦਿੱਲੀ ਦੀਆਂ ਸਾਰੀਆਂ 70 ਸੀਟਾਂ ਤੇ ਚੋਣਾਂ ਲੜੇਗੀ
ਲੋਕ ਜਨਸ਼ਕਤੀ ਪਾਰਟੀ ਨੇ 15 ਉਮੀਦਵਾਰਾਂ ਦੀ ਸੂਚੀ ਵੀ ਕਰ ਦਿੱਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ 8 ਫਰਵਰੀ ਨੂੰ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਾਂ ਪੈਣਗੀਆਂ ਅਤੇ ਇਸ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸਦੇ ਚੱਲਦਿਆਂ ਬਹੁਜਨ ਸਮਾਜ ਪਾਰਟੀ ਨੇ ਵੀ ਦਿੱਲੀ ਦੀਆਂ ਸਾਰੀਆਂ 70 ਸੀਟਾਂ …
Read More »ਮੁੰਬਈ ‘ਚ ਕ੍ਰਿਕਟ ਮੈਚ ਦੌਰਾਨ ਐਨ.ਆਰ.ਸੀ. ਅਤੇ ਐਨ.ਪੀ.ਆਰ. ਖਿਲਾਫ ਪ੍ਰਦਰਸ਼ਨ
ਮੈਚ ਦੌਰਾਨ ਨੌਜਵਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ ਮੁੰਬਈ/ਬਿਊਰੋ ਨਿਊਜ਼ ਭਾਰਤ ਅਤੇ ਆਸਟਰੇਲੀਆ ਵਿਚਕਾਰ ਅੱਜ ਮੁੰਬਈ ਵਿਚ ਕ੍ਰਿਕਟ ਦਾ ਇਕ ਰੋਜ਼ਾ ਮੈਚ ਖੇਡਿਆ ਜਾ ਰਿਹਾ ਹੈ। ਮੈਚ ਦੇ ਦੌਰਾਨ ਕੁਝ ਨੌਜਵਾਨਾਂ ਨੇ ਐਨ.ਆਰ.ਸੀ. ਅਤੇ ਐਨ.ਪੀ.ਆਰ. ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਨੌਜਵਾਨਾਂ ਨੇ ‘ਨੋ ਐਨ.ਆਰ.ਸੀ.’ ਅਤੇ ‘ਨੋ ਐਨ.ਪੀ.ਆਰ.’ ਲਿਖੀਆਂ ਟੀ ਸ਼ਰਟਾਂ …
Read More »ਜੰਮੂ ਕਸ਼ਮੀਰ ‘ਚ ਬਰਫੀਲੇ ਤੂਫਾਨ ਕਾਰਨ ਸੁਰੱਖਿਆ ਬਲਾਂ ਦੇ 5 ਜਵਾਨ ਸ਼ਹੀਦ
ਗਾਂਦਰਬਲ ‘ਚ 5 ਆਮ ਨਾਗਰਿਕਾਂ ਦੀ ਵੀ ਗਈ ਜਾਨ ਸ੍ਰੀਨਗਰ/ਬਿਊਰੋ ਨਿਊਜ਼ ਉਤਰੀ ਕਸ਼ਮੀਰ ਵਿਚ ਲੰਘੇ ਐਤਵਾਰ ਤੋਂ ਬਾਰੀ ਬਰਫਬਾਰੀ ਹੋ ਰਹੀ ਹੈ। ਲੰਘੇ ਕੱਲ੍ਹ ਕਈ ਜਗ੍ਹਾ ‘ਤੇ ਬਰਫੀਲਾ ਤੂਫਾਨ ਵੀ ਆਇਆ। ਇਸਦੇ ਚੱਲਦਿਆਂ ਮਾਛਿਲ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਫੌਜ ਦੀ ਚੌਕੀ ਬਰਫੀਲੇ ਤੂਫਾਨ ਦੀ ਲਪੇਟ ਵਿਚ ਆ ਗਈ। ਇਸ …
Read More »ਰਭਯਾ ਮਾਮਲੇ ਦੇ ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ ਵੀ ਖਾਰਜ
22 ਜਨਵਰੀ ਨੂੰ ਚਾਰਾਂ ਦੋਸ਼ੀਆਂ ਨੂੰ ਫਾਂਸੀ ਮਿਲਣੀ ਲਗਭਗ ਤੈਅ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਰਭਯਾ ਜਬਰ ਜਨਾਹ ਮਾਮਲੇ ਵਿਚ ਫਾਂਸੀ ਦੀ ਸਜ਼ਾ ਜਾਫਤਾ 4 ਦੋਸ਼ੀਆਂ ਵਿਚ ਸ਼ਾਮਲ ਵਿਨੇ ਸ਼ਰਮਾ ਅਤੇ ਮੁਕੇਸ਼ ਸਿੰਘ ਨੇ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਨੂੰ ਵੀ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਬੈਂਚ ਨੇ ਖਾਰਜ …
Read More »