Breaking News
Home / 2020 / January / 15

Daily Archives: January 15, 2020

ਪ੍ਰਤਾਪ ਬਾਜਵਾ ਦੇ ਕੈਪਟਨ ਅਮਰਿੰਦਰ ਖਿਲਾਫ ਸੁਰ ਹੋਏ ਹੋਰ ਤਿੱਖੇ

ਕਿਹਾ – ਮੇਰਾ ਭਾਵੇਂ ਸਿਰ ਵੀ ਕਲਮ ਹੋ ਜਾਵੇ, ਪਰ ਸਟੈਂਡ ‘ਤੇ ਕਾਇਮ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਸੁਰ ਹੋਰ ਤਿੱਖੇ ਹੁੰਦੇ ਜਾ ਰਹੇ ਹਨ। ਬਾਜਵਾ ਨੇ ਪੰਜਾਬ ਵਿਚ ਮਹਿੰਗੀ ਹੋ ਰਹੀ ਬਿਜਲੀ ਦੇ ਮਾਮਲੇ ‘ਤੇ ਕੈਪਟਨ ਸਰਕਾਰ ‘ਤੇ …

Read More »

ਸੁਖਬੀਰ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮਿਲਿਆ

4100 ਕਰੋੜ ਰੁਪਏ ਦੇ ਬਿਜਲੀ ਘੁਟਾਲਿਆਂ ਦੀ ਸੀਬੀਆਈ ਜਾਂਚ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਅੰਦਰ ਹਾਲ ਹੀ ਵਿਚ ਹੋਏ 4100 ਕਰੋੜ ਰੁਪਏ ਦੇ ਬਿਜਲੀ ਘੁਟਾਲੇ ਸਬੰਧੀ ਸੀਬੀਆਈ ਜਾਂਚ ਦੀ ਸਿਫਾਰਸ਼ ਕਰਨ। ਵਫਦ ਨੇ ਕਿਹਾ …

Read More »

ਬਾਦਲ ਸਰਕਾਰ ਸਮੇਂ ਹੋਏ ਬਿਜਲੀ ਸਮਝੌਤੇ ਰੱਦ ਕਰਨ ਨੂੰ ਲੈ ਕੇ ਸਪੀਕਰ ਨੂੰ ਮਿਲਿਆ ‘ਆਪ’ ਦਾ ਵਫ਼ਦ

ਅਮਨ ਅਰੋੜਾ ਨੇ ਕਿਹਾ – ਵਿਧਾਇਕਾਂ ਲਈ ਵੀ ਹੋਵੇਗੀ ਪਰਖ ਦੀ ਘੜੀ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੀ ਬਾਦਲ ਸਰਕਾਰ ਸਮੇਂ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਇਕਪਾਸੜ ਸਮਝੌਤੇ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਵਫਦ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮਿਲਿਆ। ਵਿਰੋਧੀ ਧਿਰ ਦੇ ਆਗੂ …

Read More »

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਪੰਜਾਬੀ ਵਿਰਸੇ ਦੇ ਬੁੱਤਾਂ ਦੀ ਭੰਨ-ਤੋੜ

ਪੁਲਿਸ ਨੇ 8 ਸਿੱਖ ਨੌਜਵਾਨਾਂ ਕੀਤਾ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲਗਾਏ ਗਏ ਵਿਰਸੇ ਨੂੰ ਦਰਸਾਉਂਦੇ ਬੁੱਤਾਂ ਦੀ ਕੁਝ ਸ਼ਰਾਰਤੀ ਅਨਸਰਾਂ ਨੇ ਲੰਘੀ ਰਾਤ ਭੰਨ ਤੋੜ ਕੀਤੀ ਹੈ। ਭੰਨਤੋੜ ਕਰਨ ਵਾਲੇ 8 ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਅਤੇ ਜਿਨ੍ਹਾਂ ਨੂੰ …

Read More »

ਹਰਮਿੰਦਰ ਗਿੱਲ ਨੇ ਮੰਗੀ ਲਿਖਤੀ ਮੁਆਫੀ

ਦਰਬਾਰ ਸਾਹਿਬ ਦੀਆਂ ਸੰਗਤਾਂ ਲਈ ਬੋਲ ਗਏ ਸਨ ਮੰਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਹਲਕਾ ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚਿੱਠੀ ਸੌਂਪ ਕੇ ਪਿਛਲੇ ਦਿਨੀਂ ਬੋਲੇ ਅਪਸ਼ਬਦਾਂ ਲਈ ਖਿਮਾ ਜਾਚਨਾ ਮੰਗੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਦੇ ਨਿੱਜੀ ਸਹਾਇਕ ਨੂੰ …

Read More »

ਸਿੱਖ ਕਤਲੇਆਮ ਸਬੰਧੀ ਕੇਂਦਰ ਸਰਕਾਰ ਨੇ ਕਿਹਾ

ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ ਵੀ ਹੋਵੇਗੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ 186 ਮਾਮਲਿਆਂ ਦੀ ਜਾਂਚ ਕਰਨ ਵਾਲੀ ਜਸਟਿਸ ਐੱਸ. ਐੱਨ. ਢੀਂਗਰਾ ਕਮੇਟੀ ਦੀ ਰਿਪੋਰਟ ਸਵੀਕਾਰ ਕਰ ਲਈ ਹੈ ਅਤੇ ਉਸ ਦੀਆਂ ਸਿਫ਼ਾਰਿਸ਼ਾਂ ਮੁਤਾਬਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਅੱਜ …

Read More »

ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਕੀਤਾ ਬਰਖਾਸਤ

ਹਿਜ਼ਬੁਲ ਮੁਜਾਹਦੀਨ ਦੇ ਅੱਤਵਾਦੀਆਂ ਨਾਲ ਫੜਿਆ ਗਿਆ ਸੀ ਡੀ.ਐਸ.ਪੀ. ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਜੰਮੂ ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਡੀ.ਐਸ.ਪੀ. ਦਵਿੰਦਰ ਸਿੰਘ ਪਿਛਲੇ …

Read More »

ਜੰਮੂ ਕਸ਼ਮੀਰ ‘ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਚੋਟੀ ਦਾ ਅੱਤਵਾਦੀ ਕਮਾਂਤਰ ਮਾਰ ਮੁਕਾਇਆ

ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਅੱਜ ਭਾਰਤੀ ਸੁਰੱਖਿਆ ਬਲਾਂ ਨੇ ਹਿਜਬੁਲ ਮੁਜਾਹਦੀਨ ਦਾ ਇਕ ਚੋਟੀ ਦਾ ਕਮਾਂਡਰ ਮੁਕਾਬਲੇ ਦੌਰਾਨ ਮਾਰ ਮੁਕਾਇਆ। ਇਸ ਅੱਤਵਾਦੀ ਦੀ ਪਹਿਚਾਣ ਹਾਰੂਨ ਹਫਜ਼ ਦੇ ਰੂਪ ਵਿਚ ਹੋਈ ਹੈ ਅਤੇ ਉਹ ਡੋਡਾ ਦਾ ਰਹਿਣ ਵਾਲਾ ਸੀ। ਜ਼ਿਕਰਯੋਗ ਹੈ ਕਿ ਪਿਛਲੇ 15 ਦਿਨਾਂ ਵਿਚ ਸੁਰੱਖਿਆ …

Read More »

ਨਿਰਭਯਾ ਮਾਮਲੇ ‘ਚ ਤਿਹਾੜ ਜੇਲ੍ਹ ਨੇ ਕਿਹਾ

22 ਜਨਵਰੀ ਨੂੰ ਚਾਰਾਂ ਦੋਸ਼ੀਆਂ ਨੂੰ ਨਹੀਂ ਦਿੱਤੀ ਜਾ ਸਕਦੀ ਫਾਂਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਰਭਯਾ ਮਾਮਲੇ ਦੇ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਦੇਣਾ ਮੁਸ਼ਕਲ ਦਿਖਾਈ ਦੇ ਰਿਹਾ ਹੈ। ਇੱਕ ਦੋਸ਼ੀ ਮੁਕੇਸ਼ ਕੁਮਾਰ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਤਿਹਾੜ ਜੇਲ੍ਹ ਪ੍ਰਸ਼ਾਸਨ ਵਲੋਂ ਕਿਹਾ ਗਿਆ ਕਿ ਦੋਸ਼ੀਆਂ ਨੂੰ 22 ਜਨਵਰੀ …

Read More »