Breaking News
Home / 2020 / January / 17

Daily Archives: January 17, 2020

ਪੰਜਾਬ ਵਿਧਾਨ ਸਭਾ ‘ਚ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ

ਕੈਪਟਨ ਅਮਰਿੰਦਰ ਨੇ ਪਾਣੀਆਂ ਦੇ ਮੁੱਦੇ ‘ਤੇ 23 ਜਨਵਰੀ ਨੂੰ ਸੱਦੀ ਸਰਬ ਪਾਰਟੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਇਜਲਾਸ ਦਾ ਅੱਜ ਆਖਰੀ ਦਿਨ ਸੀ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਸਦਨ ‘ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ‘ਚ ਪਾਸ ਵੀ ਕਰ …

Read More »

ਵਿਧਾਨ ਸਭਾ ਦੀ ਮਰਿਆਦਾ ਕਮੇਟੀ ਵੱਲੋਂ ਪੱਤਰਕਾਰ ਪਰਮਿੰਦਰ ਬਰਿਆਣਾ ਖਿਲਾਫ਼ ਕਾਰਵਾਈ ਦੀ ਸਿਫਾਰਿਸ਼

ਵਿਰੋਧੀ ਪਾਰਟੀਆਂ ਨੇ ਸਦਨ ਵਿਚ ਕੀਤਾ ਹੰਗਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੱਤਰਕਾਰ ਪਰਮਿੰਦਰ ਸਿੰਘ ਬਰਿਆਣਾ ਖਿਲਾਫ ਅੱਜ ਪੰਜਾਬ ਵਿਧਾਨ ਸਭਾ ‘ਚ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਅਤੇ ਜਿਸ ਦੇ ਚਲਦਿਆਂ ਸਦਨ ‘ਚ ਹੰਗਾਮਾ ਹੋਇਆ। ਬਰਿਆਣਾ ‘ਤੇ ਪੰਜਾਬ ਵਿਧਾਨ ਸਭਾ ਦੀ ਮਰਿਆਦਾ ਦੀ ਉਲੰਘਣਾ ਦੇ ਇਲਜ਼ਾਮ ਲਾਏ ਗਏ ਹਨ। ਸਦਨ ਦੀ ਵਿਸ਼ੇਸ਼ ਅਧਿਕਾਰ …

Read More »

ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ

ਕੈਪਟਨ ਅਮਰਿੰਦਰ ਨੇ ਕਿਹਾ – ਗੁਪਤਾ ਡੀ.ਜੀ.ਪੀ. ਬਣੇ ਰਹਿਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਨੂੰ ਕੈਟ ਤੋਂ ਵੱਡਾ ਝਟਕਾ ਲੱਗਿਆ ਹੈ। ਇਸੇ ਤਹਿਤ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਨੇ ਰੱਦ ਕਰ ਦਿੱਤੀ ਹੈ। ਕੈਪਟਨ ਸਰਕਾਰ ਨੇ ਗੁਪਤਾ ਦਾ ਨਾਮ ਪੈਨਲ ਨੂੰ ਭੇਜਿਆ ਸੀ ਅਤੇ ਕੇਂਦਰ ਸਰਕਾਰ ਤੋਂ …

Read More »

ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਰਣਜੀਤ ਸਿੰਘ ਦਾ ਹੋਇਆ ਸਸਕਾਰ

ਪੰਜਾਬ ਸਰਕਾਰ 12 ਲੱਖ ਰੁਪਏ ਅਤੇ ਸ਼ਹੀਦ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਦੇਵੇਗੀ ਨੌਕਰੀ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਬਰਫ ਦੇ ਤੋਦੇ ਡਿੱਗਣ ਨਾਲ ਗੁਰਦਾਸਪੁਰ ਦੇ ਪਿੰਡ ਸਿੱਧਪੁਰ ਦਾ ਜਵਾਨ ਰਣਜੀਤ ਸਿੰਘ ਸ਼ਹੀਦ ਹੋ ਗਿਆ ਸੀ ਅਤੇ ਉਸਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੱਜ ਜੱਦੀ …

Read More »

ਪੰਜਾਬੀ ਦੇ ਉੱਘੇ ਸਾਹਿਤਕਾਰ ਪ੍ਰੋਫੈਸਰ ਸੁਰਜੀਤ ਹਾਂਸ ਦਾ ਦਿਹਾਂਤ

ਕੈਪਟਨ ਅਮਰਿੰਦਰ ਸਣੇ ਸਾਹਿਤਕ ਹਸਤੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਦੇ ਉਘੇ ਸਾਹਿਤਕਾਰ ਪ੍ਰੋਫੈਸਰ ਸੁਰਜੀਤ ਹਾਂਸ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਸੁਰਜੀਤ ਹਾਂਸ ਪੰਜਾਬੀ ਸਾਹਿਤ ਅਕਾਦਮੀ ਤੇ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਐਵਾਰਡੀ ਵੀ ਸਨ। ਉਹਨਾਂ ਨੇ 70 ਤੋਂ ਵੱਧ ਕਿਤਾਬਾਂ ਲਿਖੀਆਂ ਅਤੇ ਉਹਨਾਂ ਦੀ ਪੁਸਤਕ ‘ਮਿੱਟੀ …

Read More »

ਗੁਰਦਾਸਪੁਰ ਦੀ ਸਰਹੱਦ ਨੇੜਿਓਂ 22 ਪੈਕਟ ਹੈਰੋਇਨ ਦੇ ਬਰਾਮਦ

ਤਸਕਰ ਭੱਜਣ ਵਿਚ ਹੋਏ ਕਾਮਯਾਬ ਗੁਰਦਾਸਪੁਰ/ਬਿਊਰੋ ਨਿਊਜ਼ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ਨੇੜਿਓਂ ਬੀ. ਐੱਸ. ਐੱਫ. ਦੀ ਬਟਾਲੀਅਨ ਨੇ ਅੱਜ ਤੜਕੇ 22 ਪੈਕਟ ਹੈਰੋਇਨ ਦੇ ਬਰਾਮਦ ਕੀਤੇ ਹਨ। ਇਹ ਹੈਰੋਇਨ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵਿਚ ਪਹੁੰਚਾਈ ਜਾ ਰਹੀ ਸੀ। ਜਾਣਕਾਰੀ ਮਿਲੀ ਹੈ ਕਿ ਜਦੋਂ ਬੀ. ਐੱਸ. ਐੱਫ. ਦੇ …

Read More »

ਸੁਪਰੀਮ ਕੋਰਟ ਨੇ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦੇਣ ਦੀ ਅਰਜ਼ੀ ਕੀਤੀ ਰੱਦ

ਚੀਫ ਜਸਟਿਸ ਬੋਲੇ – ਰਾਸ਼ਟਰਪਿਤਾ ਦਾ ਦਰਜਾ ਭਾਰਤ ਰਤਨ ਤੋਂ ਵੀ ਉਪਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦਿੱਤੇ ਜਾਣ ਦੀ ਅਰਜ਼ੀ ‘ਤੇ ਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨ ਵਿਚ ਮੰਗ ਕੀਤੀ ਗਈ ਸੀ ਕਿ ਮਹਾਤਮਾ ਗਾਂਧੀ ਨੂੰ ਭਾਰਤ …

Read More »

ਨਿਰਭਯਾ ਮਾਮਲੇ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਨੇ ਕੀਤੀ ਖਾਰਜ

ਨਿਰਭਯਾ ਦੀ ਮਾਂ ਬੋਲੀ – ਬੱਚੀ ਦੀ ਮੌਤ ਨਾਲ ਹੋ ਰਿਹਾ ਹੈ ਖਿਲਵਾੜ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਨਿਰਭਯਾ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਮੁਕੇਸ਼ ਦੀ ਰਹਿਮ ਅਪੀਲ ਖਾਰਜ ਕਰਨ ਦੀ ਸਿਫਾਰਸ਼ ਵੀ ਕੀਤੀ …

Read More »

ਪੰਜਾਬ ‘ਚ ਮਹਿੰਗੀ ਬਿਜਲੀ ਦਾ ਵਿਰੋਧ

‘ਆਪ’ ਆਗੂਆਂ ‘ਤੇ ਪਾਣੀ ਦੀਆਂ ਬੁਛਾਰਾਂ ਅਤੇ ਲਾਠੀਚਾਰਜ ਭਗਵੰਤ ਮਾਨ ਸਮੇਤ ਕਈ ਆਗੂਆਂ ਦੀਆਂ ਦਸਤਾਰਾਂ ਲੱਥੀਆਂ – ਆਗੂਆਂ ਨੂੰ ਹਿਰਾਸਤ ‘ਚ ਲੈਣ ਮਗਰੋਂ ਕੀਤਾ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਗਈ ਪਾਣੀ ਦੀ ਬੁਛਾੜ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੇ ਹੌਸਲਿਆਂ ਨੂੰ ਪਸਤ ਨਾ ਕਰ ਸਕੀ। ਉਨ੍ਹਾਂ …

Read More »

ਮਹਿੰਗੀ ਬਿਜਲੀ ਦੇ ਮਾਮਲੇ ‘ਤੇ ਬਾਜਵਾ ਵੱਲੋਂ ਕੈਪਟਨ ਸਰਕਾਰ ਦੀ ਆਲੋਚਨਾ

ਪੰਜਾਬ ਦੇ ਮੰਤਰੀਆਂ ਨੇ ਖੋਲ੍ਹਿਆ ਪ੍ਰਤਾਪ ਬਾਜਵਾ ਖ਼ਿਲਾਫ਼ ਮੋਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਨੇ ਰਾਜ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਇਕ ਸੁਰ ‘ਚ ਕਾਂਗਰਸ ਹਾਈਕਮਾਨ ਤੋਂ ਬਾਜਵਾ ਖ਼ਿਲਾਫ਼ ਅਨੁਸਾਸ਼ਨੀ ਕਾਰਵਾਈ ਦੀ ਮੰਗ ਕੀਤੀ ਹੈ। ਮੰਗਲਵਾਰ ਨੂੰ ਮੰਤਰੀ …

Read More »