ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਸੰਸਦ ਦੇ ਸਦਨ ਕਾਂਗਰਸ ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਰਾਨ ਨਾਲ ਜੰਗ ਛੇੜਨ ਦੇ ਖਤਰੇ ਪ੍ਰਤੀ ਫਿਕਰਮੰਦੀ ਦਾ ਪ੍ਰਗਟਾਵਾ ਕਰਦਿਆਂ ਰਾਸ਼ਟਰਪਤੀ ਦੀਆਂ ਸ਼ਕਤੀਆਂ ਨੂੰ ਮੁੜ ਤੋਂ ਨਿਰਧਾਰਤ ਕਰਨ ਲਈ ਮਤਾ ਪਾਸ ਕਰ ਦਿੱਤਾ ਹੈ। ਮਤੇ ਅਨੁਸਾਰ ਰਾਸ਼ਟਰਪਤੀ ਉਦੋਂ ਤੱਕ ਇਰਾਨ ਵਿਰੁੱਧ ਕੋਈ ਫੌਜੀ ਕਾਰਵਾਈ ਨਹੀਂ ਕਰੇਗਾ …
Read More »Daily Archives: January 17, 2020
ਪੰਜਾਬ ਦੇ ਕਿਸਾਨੀ ਸੰਕਟਦੇ ਸਮਾਜਿਕ ਸਰੋਕਾਰ
ਪੰਜਾਬੀ ਦਾ ਇਕ ਅਖਾਣ ਹੈ, ‘ਉਤਮ ਖੇਤੀ, ਮੱਧਮ ਵਪਾਰ, ਨਖਿੱਧ ਚਾਕਰੀ।’ ਖੇਤੀਬਾੜੀ ਨੂੰ ਸ਼ੁਰੂ ਤੋਂ ਹੀ ਇਕ ਪਵਿੱਤਰ, ਨੇਕ ਅਤੇ ਕਿਰਤੀ ਧੰਦਾ ਮੰਨਿਆ ਗਿਆ ਹੈ। ਇਸੇ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਆਪਣੇ ਜੀਵਨ ਵਿਚ ਹੱਥੀਂ ਖੇਤੀ ਕਰਕੇ ਇਸ ਨੂੰ ਜੀਵਨ ਰਾਹ ਦੀ ਪਵਿੱਤਰ ਕਿਰਤ ਦੱਸਿਆ। ਪਰ ਅੱਜ …
Read More »ਵਿਛੜੇ 63 ਕੈਨੇਡੀਅਨਾਂ ਨੂੰ ਕੈਨੇਡਾ ਦਾ ਜਾਂਦੀ ਵਾਰੀ ਆਖਰੀ ਸਲਾਮ
ਜਹਾਜ਼ ਹਾਦਸੇ ਵਿਚ ਮਾਰੇ ਗਏ 63 ਕੈਨੇਡੀਅਨਾਂ ਦੀ ਯਾਦ ਵਿਚ ਸਭਾ ਆਯੋਜਿਤ ਜਸਟਿਨ ਟਰੂਡੋ ਸਮੇਤ ਹਜ਼ਾਰਾਂ ਵਿਅਕਤੀ ਹੋਏ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਯੂਕਰੇਨ ਦੇ ਜਹਾਜ਼ ਹਾਦਸੇ ਵਿਚ ਮਾਰੇ ਗਏ 63 ਕੈਨੇਡੀਅਨ ਨਾਗਰਿਕਾਂ ਦੀ ਯਾਦ ਵਿਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਹਜ਼ਾਰਾਂ …
Read More »ਈਰਾਨ ਦੇ ਜਰਨੈਲ ‘ਤੇ ਹਮਲੇ ਬਾਰੇ ਅਮਰੀਕਾ ਨੇ ਨਹੀਂ ਦਿੱਤੀ ਜਾਣਕਾਰੀ : ਟਰੂਡੋ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਈਰਾਨ ‘ਚ ਡੇਗੇ ਗਏ ਯਾਤਰੀ ਜਹਾਜ਼ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਪ੍ਰੇਸ਼ਾਨੀ ਦੇ ਆਲਮ ‘ਚ ਉਨ੍ਹਾਂ ਆਖਿਆ ਕਿ ਅਮਰੀਕੀ ਪ੍ਰਸ਼ਾਸਨ ਨੇ ਈਰਾਨ ਦੇ ਫ਼ੌਜੀ ਜਰਨੈਲ ਉਪਰ ਹਮਲਾ ਕਰਨ ਬਾਰੇ ਕੋਈ ਅਗਾਊਂ ਜਾਣਕਾਰੀ ਨਹੀਂ …
Read More »ਕੰਸਰਵੇਟਿਵ ਲੀਡਰਸ਼ਿਪ ਦੀ ਦੌੜ ‘ਚ ਸ਼ਾਮਲ ਹੋਣ ਲਈ ਤਿਆਰ ਪੀਟਰ ਮੈਕੇਅ
ਓਟਵਾ/ਬਿਊਰੋ ਨਿਊਜ਼ : ਪੀਟਰ ਮੈਕੇਅ ਕੰਸਰਵੇਟਿਵ ਲੀਡਰਸ਼ਿਪ ਦੌੜ ਵਿਚ ਹਿੱਸਾ ਲੈ ਰਹੇ ਹਨ। ਇਹ ਜਾਣਕਾਰੀ ਮਿਲੀ ਹੈ ਕਿ ਹੁਣ ਪੀਟਰ ਮੈਕੇਅ ਨੇ ਲੀਡਰਸ਼ਿਪ ਦੀ ਦੌੜ ਵਿੱਚ ਹਿੱਸਾ ਲੈਣ ਦਾ ਪੱਕਾ ਫੈਸਲਾ ਕੀਤਾ ਹੈ। ਮੈਕੇਅ ਨੇ ਟਵਿੱਟਰ ਉੱਤੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ ਹੈ। ਉਨ੍ਹਾਂ ਦੋਵਾਂ ਸਰਕਾਰੀ ਭਾਸ਼ਾਵਾਂ ਵਿੱਚ ਇਸ …
Read More »ਹਾਰਪਰ ਨੇ ਕੰਸਰਵੇਟਿਵ ਫੰਡਰੇਜ਼ਿੰਗ ਬੋਰਡ ਤੋਂ ਦਿੱਤਾ ਅਸਤੀਫਾ
ਓਟਵਾ : ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਬੋਰਡ ਆਫ ਦ ਕੰਸਰਵੇਟਿਵ ਫੰਡ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੰਸਰਵੇਟਿਵ ਫੰਡ ਪਾਰਟੀ ਦੇ ਫਾਇਨਾਂਸਿਜ਼ ਅਤੇ ਫੰਡਰੇਜ਼ਿੰਗ ਲਈ ਜ਼ਿੰਮੇਵਾਰ ਹੈ ਤੇ ਇਸ ਦੀ ਨਿਗਰਾਨੀ ਸੀਨੀਅਰ ਕੰਸਰਵੇਟਿਵਜ਼ ਦੇ ਬੋਰਡ ਵੱਲੋਂ ਕੀਤੀ ਜਾਂਦੀ ਹੈ। ਪਾਰਟੀ ਦੇ ਬੁਲਾਰੇ ਕੋਰੀ ਹੈਨ …
Read More »ਲਿਬਰਲ ਉਨਟਾਰੀਓ ‘ਚ ਵੀ ਹੋਣ ਲੱਗੇ ਮਜ਼ਬੂਤ
ਸਰਵੇਖਣ ‘ਚ ਹੋਇਆ ਖੁਲਾਸਾ ਲਿਬਰਲ ਮੂਹਰੇ ਅਤੇ ਗਰੀਨ ਪਾਰਟੀ ਸਭ ਤੋਂ ਪਿੱਛੇ ਓਨਟਾਰੀਓ : ਉਨਟਾਰੀਓ ਵਿਚ ਸੱਤਾਧਾਰੀ ਪ੍ਰੋਗਰੈਸਿਵ ਕੰਸਰਵੇਟਿਵ ਪਾਰਟੀ ਦੇ ਮੁਕਾਬਲੇ ਲਿਬਰਲ ਅੱਗੇ ਚੱਲ ਰਹੇ ਹਨ। ਪੋਲਾਰਾ ਸਟਰੈਟੇਜਿਕ ਇਨਸਾਈਟਸ ਸਰਵੇਖਣ ਅਨੁਸਾਰ, ਇਸ ਸਮੇਂ ਲਿਬਰਲ 33 ਫੀਸਦੀ, ਟੋਰੀਜ਼ 29 ਫੀਸਦੀ ਤੇ ਐਨਡੀਪੀ 27 ਫੀਸਦੀ ਉੱਤੇ ਚੱਲ ਰਹੇ ਹਨ ਜਦਕਿ ਗ੍ਰੀਨ …
Read More »ਟੋਰਾਂਟੋ ਤੋਂ ਦਿੱਲੀ ਸਿੱਧੀ ਫਲਾਈਟ ਮਾਰਚ ਵਿੱਚ ਸ਼ੁਰੂ ਹੋਵੇਗੀ
ਹਫ਼ਤੇ ‘ਚ 3 ਵਾਰ ਵਾਲੀ ਸਿੱਧੀ ਉਡਾਣ 29 ਮਾਰਚ ਤੋਂ ਭਰੇਗੀ ਰੋਜ਼ਾਨਾ ਉਡਾਰੀ ਟੋਰਾਂਟੋ : ਏਅਰ ਇੰਡੀਆ ਦੁਆਰਾ ਮਾਰਚ ਮਹੀਨੇ ਤੋਂ ਟੋਰਾਂਟੋ ਤੇ ਨਵੀਂ ਦਿੱਲੀ ਵਿਚਾਲੇ ਸਿੱਧੀ ਫਲਾਈਟ ਸ਼ੁਰੂ ਕੀਤੀ ਜਾ ਰਹੀ ਹੈ। ਪਹਿਲਾਂ ਇਹ ਸਰਵਿਸ ਹਫਤੇ ਵਿਚ ਤਿੰਨ ਵਾਰ ਹੁੰਦੀ ਸੀ, ਪਰ ਇਸ ਦੀ ਕਾਮਯਾਬੀ ਨੂੰ ਦੇਖਦੇ ਹੋਏ 29 …
Read More »ਸਟੈਟਿਸਟਿਕਸ ਦੇ ਮੁਤਾਬਕ ਕੈਨੇਡੀਅਨ ਆਰਥਿਕਤਾ ‘ਚ 35000 ਤੋਂ ਜ਼ਿਆਦਾ ਨੌਕਰੀਆਂ ਵਿੱਚ ਵਾਧਾ
ਫੈੱਡਰਲ ਲਿਬਰਲ ਸਰਕਾਰ ਇਕਾਨਮੀ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਲਈ ਵਚਨਬੱਧ : ਸੋਨੀਆ ਸਿੱਧੂ ਟੋਰਾਂਟੋ : ਕੈਨੇਡੀਅਨ ਆਰਥਿਕਤਾ ਨੇ ਪਿਛਲੇ ਮਹੀਨੇ ਦਸੰਬਰ ਵਿੱਚ 35,200 ਨੌਕਰੀਆਂ ਵਿਚ ਵਾਧਾ ਦਰਜ ਕੀਤਾ ਹੈ। ਸਟੈਟਿਸਟਿਕਸ ਕੈਨੇਡਾ ਦੇ ਮੁਤਾਬਕ ਸਾਲ ਦੇ ਆਖਰੀ ਮਹੀਨੇ ਬੇਰੁਜ਼ਗਾਰੀ ਦੀ ਦਰ ਵਿਚ ਵੀ ਕਮੀ ਦਰਜ ਕੀਤੀ ਗਈ ਹੈ। ਫੈਡਰਲ ਏਜੰਸੀ …
Read More »ਭਾਰਤੀ ਕੌਂਸਲੇਟ ਜਨਰਲ ਵੱਲੋਂ ਕੈਂਪ 18 ਨੂੰ
ਬਰੈਂਪਟਨ/ਬਿਊਰੋ ਨਿਊਜ਼ : ਟੋਰਾਂਟੋ ਵਿੱਚ ਭਾਰਤ ਦਾ ਕੌਂਸਲੇਟ ਜਨਰਲ ਆਪਣੇ ਨਿਆਂਇਕ ਖੇਤਰ ਵਿੱਚ ਭਾਰਤੀ-ਕੈਨੇਡੀਆਈ ਅਤੇ ਭਾਰਤੀ ਭਾਈਚਾਰੇ ਤੱਕ ਆਪਣੀ ਪਹੁੰਚ ਵਧਾਉਣ ਲਈ ਜੀਟੀਏ ਅਤੇ ਇਸਦੇ ਬਾਹਰੀ ਇਲਾਕਿਆਂ ਵਿੱਚ ਹਰ ਮਹੀਨੇ ਕੈਂਪ ਲਗਾਉਂਦਾ ਹੈ। ਇਸ ਤਹਿਤ ਇਸ ਸਾਲ ਦਾ ਬਰੈਂਪਟਨ ਵਿੱਚ ਪਹਿਲਾਂ ਕੈਂਪ 18 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ …
Read More »