Breaking News
Home / 2020 / January / 17 (page 5)

Daily Archives: January 17, 2020

ਨਾਗਰਿਕਤਾ ਕਾਨੂੰਨ ਖਿਲਾਫ ਦਿੱਲੀ ‘ਚ ਚੱਲ ਰਹੇ ਧਰਨੇ ‘ਚ ਪੰਜਾਬੀਆਂ ਨੇ ਵੀ ਕੀਤੀ ਸ਼ਮੂਲੀਅਤ

ਵਿਵਾਦਤ ਕਾਨੂੰਨ ਰੱਦ ਕਰਨ ਲਈ ਅਵਾਜ਼ ਹੋਈ ਬੁਲੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਸੋਧੇ ਹੋਏ ਨਾਗਰਿਕਤਾ ਕਾਨੂੰਨ ਅਤੇ ਐੱਨਆਰਸੀ ਖਿਲਾਫ ਪਿਛਲੇ ਇਕ ਮਹੀਨੇ ਤੋਂ ਦੱਖਣੀ-ਪੂਰਬੀ ਦਿੱਲੀ ਦੇ ਸ਼ਾਹੀਨ ਬਾਗ਼ ‘ਚ ਧਰਨੇ ‘ਤੇ ਬੈਠੇ ਲੋਕਾਂ ਨੂੰ ਉਸ ਸਮੇਂ ਹੱਲਾਸ਼ੇਰੀ ਮਿਲੀ ਜਦੋਂ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ, ਨੌਜਵਾਨਾਂ ਤੇ ਮਨੁੱਖੀ ਅਧਿਕਾਰ ਕਾਰਕੁਨਾਂ ਨੇ …

Read More »

ਸੈਨਾ ਦਿਵਸ ਦੀ ਅਗਵਾਈ ਕਰਨ ਵਾਲੀ ਪਹਿਲੀ ਮਹਿਲਾ ਅਫਸਰ ਬਣੀ ਹੁਸ਼ਿਆਰਪੁਰ ਦੀ ਤਾਨੀਆ

ਨਵੀਂ ਦਿੱਲੀ : ਭਾਰਤੀ ਸੈਨਾ ਦੇ ਗੌਰਵ ਦੀ ਪ੍ਰਤੀਕ ਸੈਨਾ ਦਿਵਸ ਪਰੇਡ ਦੀ ਨਵੀਂ ਦਿੱਲੀ ‘ਚ ਪਹਿਲੀ ਵਾਰ ਕੈਪਟਨ ਤਾਨੀਆ ਸ਼ੇਰਗਿੱਲ ਨੇ ਅਗਵਾਈ ਕਰਕੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਇਸ ਦਿਨ ਸੈਨਾ ਆਪਣੀਆਂ ਪ੍ਰਾਪਤੀਆਂ ਤੇ ਸ਼ਕਤੀ ਦਾ ਮੁਜ਼ਾਹਰਾ ਕਰਦੀ ਹੈ। ਤਾਨੀਆ ਸ਼ੇਰਗਿੱਲ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਹੈ। ਸਰਕਾਰੀ …

Read More »

ਹਰ ਪਿੰਡ ਦੇ ਥੜੇ ਉੱਤੇ ਲੱਗਦੀਆਂ ਮਹਿਫਲਾਂ ਦਾ ਸ਼ਿੰਗਾਰ ਬਨਣ ਦੀ ਹੱਕਦਾਰ ਹੈ ਪੁਸਤਕ

ਪੁਸਤਕ ਰਿਵਿਊ ‘ਕੁਝ ਆਪਣੀਆਂ ਤੇ ਕੁਝ ਲੋਕਾਂ ਦੀਆਂ ਗੱਲਾਂ’ ਰਿਵਿਊ ਕਰਤਾ ਡਾ. ਦੇਵਿੰਦਰ ਪਾਲ ਸਿੰਘ ਪੁਸਤਕ ਦਾ ਨਾਮ: ਕੁਝ ਆਪਣੀਆਂ ਤੇ ਕੁਝ ਲੋਕਾਂ ਦੀਆਂ ਗੱਲਾਂ ਲੇਖਕ: ਸ. ਕੁਲਵੰਤ ਸਿੰਘ, ਕੈਨੇਡਾ ਪ੍ਰਕਾਸ਼ਕ : ਸ. ਕੁਲਵੰਤ ਸਿੰਘ, ਰਾਹੀਂ ਗਰੋਵਰ ਪ੍ਰਿਟਿੰਗ ਪ੍ਰੈਸ, ਅੰਮ੍ਰਿਤਸਰ, ਇੰਡੀਆ। ਪ੍ਰਕਾਸ਼ ਸਾਲ : 2019, ਕੀਮਤ: ਅੰਕਿਤ ਨਹੀਂ ; ਪੰਨੇ: …

Read More »

ਨਾਗਰਿਕਤਾ ਕਾਨੂੰਨ ਅਤੇ ਐਨ.ਆਰ.ਸੀ. ਖਿਲਾਫ ਭਾਰਤ ‘ਚ ਰੋਸ ਪ੍ਰਦਰਸ਼ਨ

ਹਰਚੰਦ ਸਿੰਘ ਬਾਸੀ ਪਿਛਲੇ ਦਿਨਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਿਸ ਕੋਲ ਪਾਰਲੀਮੈਂਟ ਵਿੱਚ ਪੂਰਨ ਬਹੁਮੱਤ ਹੈ ਅਤੇ ਖੇਤਰੀ ਪਾਰਟੀਆਂ ਦੇ ਉਸ ਦੇ ਕੁੱਝ ਸਹਿਯੋਗੀ ਦਲਾਂ ਦੇ ਮੈਂਬਰਾਂ ਨਾਲ ਸਰਕਾਰ ਚਲਾ ਰਹੀ ਹੈ। ਕੌਮੀ ਰਜਿਸਟ੍ਰੇਸ਼ਨ ਰਜਿਸਟਰ ਬਿਲ ਅਤੇ ਨਾਗਰਿਕ ਸੋਧ ਬਿਲ ਬਹੁ ਸੰਖਿਅਕ ਪਾਰਲੀਮੈਂਟ ਵਿੱਚ ਪੇਸ਼ ਕਰਕੇ ਪਾਸ ਕਰਵਾ …

Read More »

ਸੁਪਨੇ ਤੇ ਸੱਚ

ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਨਿੰਦਰ ਘੁਗਿਆਣਵੀ 94174-21700 ਚਾਲੀ ਸਾਲ ਨੂੰ ਉਮਰ ਢੁੱਕਣ ਤੋਂ ਬਾਅਦ ਮੈਨੂੰ ਨੀਂਦ ਤੋਂ ਭੈਅ ਆਉਣ ਲੱਗ ਪਿਆ। ਹੁਣ ਸੌਣ ਲੱਗਾ ਹਾਂ, ਮੁੜ ਉਠਾਂਗਾ ਕਿ ਨਹੀਂ? ਇਹੋ-ਜਿਹੇ ਸਵਾਲ ਤੇ ਖ਼ਿਆਲ ਮੈਨੂੰ ਸੌਣ ਵੇਲੇ ਅਕਸਰ ਹੀ ਪਰੇਸ਼ਾਨ ਕਰਨ ਲੱਗਦੇ। ਕਈ ਵਾਰ ਅੱਧ-ਨੀਂਦੇ ਪਏ ਹੋਏ ਨੂੰ ਵੀ …

Read More »