ਸੁਨੀਲ ਜਾਖੜ ਆਪਣੇ ਅਹੁਦੇ ‘ਤੇ ਬਣੇ ਰਹਿਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੀਆਂ ਸਾਰੀਆਂ ਅਹੁਦੇਦਾਰੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਆਪਣੇ …
Read More »Daily Archives: January 21, 2020
‘ਨਾਗਰਿਕਤਾ ਸੋਧ ਐਕਟ’ ਸਬੰਧੀ ਕੈਪਟਨ ਅਮਰਿੰਦਰ ਦਾ ਅਕਾਲੀਆਂ ਨੂੰ ਚੈਲੰਜ
ਕਿਹਾ – ਕੇਂਦਰ ਸਰਕਾਰ ‘ਚੋਂ ਭਾਈਵਾਲੀ ਨੂੰ ਤੋੜੇ ਅਕਾਲੀ ਦਲ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਹੈ ਅਤੇ ਅਕਾਲੀ ਦਲ ਨੇ ਦਿੱਲੀ ਚੋਣਾਂ ਨਾ ਲੜਨ ਦਾ ਫੈਸਲਾ ਕਰ ਲਿਆ ਹੈ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਵਾਲੇ ਉਨ੍ਹਾਂ ‘ਤੇ …
Read More »ਬ੍ਰਹਮਪੁਰਾ ਨੇ ਸੁਖਬੀਰ ਬਾਦਲ ਨੂੰ ਦੱਸਿਆ ਬੇਸਮਝ
ਟਕਸਾਲੀ ਹੁਣ ਨਵਜੋਤ ਸਿੱਧੂ ਨੂੰ ਆਪਣੇ ਵੱਲ ਖਿੱਚਣ ਲਈ ਹੋਏ ਕਾਹਲੇ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਇਹ ਵਿਰੋਧ ਢੀਂਡਸਿਆਂ ਦੇ ਵੱਖ ਹੋਣ ਤੋਂ ਬਾਅਦ ਹੋਰ ਵੀ ਡੂੰਘਾ ਹੁੰਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ …
Read More »ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਸਰਕਾਰ ਵਲੋਂ ਨਿੱਜੀ ਲਾਭਾਂ ਲਈ ਕੀਤੇ ਬਿਜਲੀ ਸਮਝੌਤਿਆਂ ਨੂੰ ਲਿਆਂਦਾ ਸਾਹਮਣੇ
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਨੂੰ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਤੇ 9 ਵਿਧਾਇਕਾਂ ਨੇ ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਕਾਰਨ ਸੂਬੇ ਦੇ ਲੋਕਾਂ ਨਾਲ ਹੋਏ ਧੱਕੇ ਉਜਾਗਰ ਕੀਤੇ। ਉਨ੍ਹਾਂ ਅਕਾਲੀ ਦਲ ਵੱਲੋਂ ਸੂਬੇ ਦੇ ਰਾਜਪਾਲ …
Read More »ਹਾਈਕੋਰਟ ਨੇ ਡੀਜੀਪੀ ਗੁਪਤਾ ਨੂੰ ਦਿੱਤੀ ਵੱਡੀ ਰਾਹਤ
ਨਿਯੁਕਤੀ ਖਾਰਜ ਕਰਨ ਸਬੰਧੀ ਕੈਟ ਦੇ ਫੈਸਲੇ ‘ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੱਤੀ ਹੈ। ਅੱਜ ਪੰਜਾਬ ਸਰਕਾਰ ਵਲੋਂ ਲਗਾਈ ਗਈ ਪਟੀਸ਼ਨ ‘ਤੇ ਅਦਾਲਤ ਨੇ ਸੁਣਵਾਈ ਕਰਦਿਆਂ ਕੈਟ ਦੇ ਉਸ ਫੈਸਲੇ ‘ਤੇ ਰੋਕ ਲਗਾ ਦਿੱਤੀ, ਜਿਸ ਵਿਚ ਡੀਜੀਪੀ ਦਿਨਕਰ ਗੁਪਤਾ …
Read More »ਅਮਿਤ ਸ਼ਾਹ ਨੇ ਦਿੱਤੀ ਧਮਕੀ
ਕਿਹਾ – ਜੋ ਮਰਜ਼ੀ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ ਲਖਨਊ/ਬਿਊਰੋ ਨਿਊਜ਼ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਕਾਨੂੰਨ ਸਬੰਧੀ ਧਮਕੀਆਂ ਵਰਗੇ ਬਿਆਨ ਦੇਣੇ ਸ਼ੁਰੂ ਕਰ ਦਿੱਤੇ ਹਨ। ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ‘ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ ‘ਚ ਹੋਈ ਇਸ …
Read More »ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 2 ਅੱਤਵਾਦੀ ਮਾਰੇ
ਫੌਜ ਦਾ ਇਕ ਜਵਾਨ ਤੇ ਐਸ.ਪੀ.ਓ. ਵੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਵਿਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸੇ ਦੌਰਾਨ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਫੌਜ ਦਾ ਜਵਾਨ ਅਤੇ ਜੰਮੂ ਕਸ਼ਮੀਰ …
Read More »ਲੰਡਨ ‘ਚ ਮਾਰੇ ਗਏ ਨੌਜਵਾਨ ਕਪੂਰਥਲਾ ਅਤੇ ਪਟਿਆਲਾ ਨਾਲ ਸਬੰਧਤ
ਆਪਸੀ ਲੜਾਈ ਵਿਚ 3 ਨੌਜਵਾਨਾਂ ਦੀ ਚਲੀ ਗਈ ਸੀ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਇੰਗਲੈਂਡ ਦੀ ਰਾਜਧਾਨੀ ਲੰਡਨ ‘ਚ ਨੌਜਵਾਨਾਂ ਦੇ ਦੋ ਧੜਿਆਂ ‘ਚ ਹੋਈ ਆਪਸੀ ਲੜਾਈ ਦੌਰਾਨ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਪੂਰਥਲਾ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਸਨ। ਇਹ ਝਗੜਾ ਰੇਡਬ੍ਰਿਜ ਦੇ ਸੇਵਨ ਕਿੰਗਸ ਇਲਾਕੇ ‘ਚ …
Read More »ਟੋਰਾਟੋ ਤੋ ਦਿੱਲੀ ਸਿੱਧੀ ਫਲਾਈਟ ਮਾਰਚ ਵਿੱਚ ਸ਼ੁਰੂ ਹੋਵੇਗੀ
ਟੋਰਾਟੋ : ਏਅਰ ਇੰਡੀਆ ਦੁਆਰਾ ਮਾਰਚ ਮਹੀਨੇ ਤੋ ਟੋਰਾਟੋ ਤੇ ਨਵੀ ਦਿੱਲੀ ਵਿਚਾਲੇ ਸਿੱਧੀ ਫਲਾਈਟ ਸ਼ੁਰੂ ਕੀਤੀ ਜਾ ਰਹੀ ਹੈ। ਪਹਿਲਾ ਇਹ ਸਰਵਿਸ ਹਫਤੇ ਵਿਚ ਤਿੰਨ ਵਾਰ ਹੁੰਦੀ ਸੀ, ਪਰ ਇਸ ਦੀ ਕਾਮਯਾਬੀ ਨੂੰ ਦੇਖਦੇ ਹੋਏ 29 ਮਾਰਚ ਤੋ ਇਸ ਨੂੰ ਰੋਜ਼ਾਨਾ ਫਲਾਈਟ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। …
Read More »