Breaking News
Home / 2020 / January / 24

Daily Archives: January 24, 2020

ਖਜ਼ਾਨਾ ਖਾਲੀ ਹੋਣ ਕਰਕੇ ਪੰਜਾਬ ਸਰਕਾਰ ਨੇ ਘੁੱਟੇ ਹੱਥ

ਸਰਕਾਰੀ ਖਰਚੇ ‘ਤੇ ਮੰਤਰੀ ਨਹੀਂ ਜਾਣਗੇ ਵਿਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸਰਕਾਰੀ ਖਰਚਿਆਂ ਸਬੰਧੀ ਆਪਣਾ ਹੱਥ ਹੋਰ ਘੁੱਟ ਲਿਆ ਹੈ ਅਤੇ ਇਸ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਸਰਕਾਰ ਵਲੋਂ ਸਰਕਾਰੀ ਖਰਚੇ ‘ਚ ਬੱਚਤ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ …

Read More »

ਭਗਵੰਤ ਮਾਨ ਨੂੰ ਦਿੱਲੀ ਵਿਚ ‘ਆਪ’ ਦੇ ਜਿੱਤਣ ਦੀ ਉਮੀਦ

ਕਿਹਾ – ਮੋਦੀ ਨੂੰ ਹਾਰ ਦਾ ਡਰ ਸਤਾਉਣ ਲੱਗਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਭਰੋਸਾ ਹੈ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਨੂੰ …

Read More »

ਫਰੀਦਕੋਟ ਦੀ ਜੇਲ੍ਹ ‘ਚ ਕੈਦੀ ਨੇ ਅਫਸਰਾਂ ਦੀ ਮਿਲੀਭੁਗਤ ਨਾਲ ਚੱਲ ਰਹੇ ਗੋਰਖਧੰਦੇ ਦਾ ਕੀਤਾ ਪਰਦਾ ਫਾਸ਼

ਕਿਹਾ -ਨਸ਼ੇ ਤੋਂ ਲੈ ਕੇ ਹਰ ਸਹੂਲਤ ਲਈ ਰੇਟ ਹਨ ਫਿਕਸ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੀ ਮਾਡਰਨ ਜੇਲ੍ਹ ਵਿਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਬੰਦ ਇਕ ਕੈਦੀ ਵਿਸ਼ਾਲ ਕੁਮਾਰ ਦਾ ਜੇਲ੍ਹ ਵਿਚੋਂ ਵੀਡੀਓ ਵਾਇਰਲ ਹੋਇਆ ਹੈ। ਕੈਦੀ ਨੇ ਜੇਲ੍ਹ ਵਿਚ ਵੀਡੀਓ ਬਣਾ ਕੇ ਜੇਲ੍ਹ ਅਧਿਕਾਰੀਆਂ ‘ਤੇ ਮਾਰਕੁੱਟ ਕਰਕੇ ਫਿਰੌਤੀ ਮੰਗਣ ਅਤੇ …

Read More »

ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ‘ਤੇ ਲੱਗੇ ਸਵਾਲੀਆ ਨਿਸ਼ਾਨ

ਲੁਧਿਆਣਾ ‘ਚ ਹੋਟਲ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ‘ਤੇ ਦਿਨੋ ਦਿਨ ਸਵਾਲੀਆ ਨਿਸ਼ਾਨ ਲੱਗਦਾ ਜਾ ਰਿਹਾ ਹੈ। ਇਸਦੀ ਤਾਜ਼ਾ ਮਿਸਾਲ ਉਦੋਂ ਸਾਹਮਣੇ ਆ ਗਈ, ਜਦੋਂ ਲੁਧਿਆਣਾ ਵਿਚ ਲੰਘੀ ਰਾਤ ਦੋ ਨੌਜਵਾਨਾਂ ਨੇ ਇਕ ਹੋਟਲ ਕਾਰੋਬਾਰੀ ਹਰਜਿੰਦਰ ਸਿੰਘ ਜਿੰਦੀ ‘ਤੇ ਗੋਲੀਆਂ ਚਲਾ …

Read More »

ਚੰਡੀਗੜ੍ਹ ‘ਚ ਤੀਹਰਾ ਕਤਲ ਕਰਨ ਵਾਲੇ ਸੰਜੇ ਅਰੋੜਾ ਦੀ ਵੀ ਇਲਾਜ ਦੌਰਾਨ ਮੌਤ

ਪਰਿਵਾਰ ਹੀ ਹੋ ਗਿਆ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਪੈਂਦੇ ਮਨੀਮਾਜਰਾ ਵਿਚ ਲੰਘੇ ਕੱਲ੍ਹ ਤੀਹਰਾ ਕਤਲ ਹੋਇਆ ਸੀ। ਇਸ ਵਿਚ ਸੰਜੇ ਅਰੋੜਾ ਨੇ ਆਪਣੀ ਪਤਨੀ, ਬੇਟੀ ਅਤੇ ਬੇਟੇ ਦੀ ਗਲਾ ਘੁੱਟ ਕੇ ਹੱਤਿਆ ਦਿੱਤੀ ਸੀ ਅਤੇ ਫਿਰ ਉਸ ਨੇ ਆਪ ਵੀ ਰੇਲਵੇ ਟਰੈਕ ‘ਤੇ ਜਾ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ …

Read More »

ਦੁਸ਼ਿਅੰਤ ਚੌਟਾਲਾ ਪੰਜਾਬ ਸਰਕਾਰ ਦੀ ਸਰਬ ਪਾਰਟੀ ਮੀਟਿੰਗ ਤੋਂ ਔਖੇ

ਕਿਹਾ – ਕੀ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਵੱਡੀ ਹੋ ਗਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਕੱਲ੍ਹ ਪਾਣੀਆਂ ਦੇ ਮਾਮਲੇ ‘ਤੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਜਿਸ ਵਿਚ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ, ਭਾਜਪਾ, ਆਮ ਆਦਮੀ ਪਾਰਟੀ, ਦੋਵੇਂ ਕਮਿਊਨਿਸਟ ਪਾਰਟੀਆਂ ਤੇ ਹੋਰ ਆਗੂ …

Read More »

ਕੋਰੋਨਾ ਵਾਇਰਸ ਦਾ ਡਰ ਪੰਜਾਬ ਤੱਕ ਵੀ ਪਹੁੰਚਿਆ

ਮੋਹਾਲੀ ਅਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ ‘ਤੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਚੀਨ ‘ਚ ਫੈਲੇ ਕੋਰੋਨਾ ਵਾਇਰਸ ਦਾ ਡਰ ਪੰਜਾਬ ਤੱਕ ਵੀ ਪਹੁੰਚ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਿਹਤ ਵਿਭਾਗ ਵਲੋਂ ਮੁਹਾਲੀ ਅਤੇ ਅੰਮ੍ਰਿਤਸਰ ਏਅਰਪੋਰਟ ‘ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸਿਹਤ ਵਿਭਾਗ ਨੇ ਅਧਿਕਾਰੀਆਂ ਨੂੰ ਨਿਰਦੇਸ਼ …

Read More »

ਚੀਨ ‘ਚ ਕੋਰੋਨਾ ਵਾਇਰਸ ਦਾ ਕਹਿਰ

ਭਾਰਤੀ ਦੂਤਘਰ ਨੇ ਬੀਜਿੰਗ ‘ਚ ਹੋਣ ਵਾਲਾ ਗਣਤੰਤਰ ਦਿਵਸ ਸਮਾਰੋਹ ਕੀਤਾ ਰੱਦ ਬੀਜਿੰਗ/ਬਿਊਰੋ ਨਿਊਜ਼ ਚੀਨ ‘ਚ ਫੈਲੇ ਕੋਰੋਨਾ ਵਾਇਰਸ ਕਾਰਨ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ। ਇਸ ਬਿਮਾਰੀ ਕਾਰਨ ਚੀਨ ‘ਚ ਹੁਣ ਤੱਕ 25 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ …

Read More »

ਚੰਡੀਗੜ੍ਹ ‘ਚ ਪੰਜਾਬੀ ਦੀ ਬਹਾਲੀ ਖਾਤਰ ਮਾਰਿਆ ਵਿਸ਼ਾਲ ਰੋਸ ਧਰਨਾ

ਚੰਡੀਗੜ੍ਹ ਪੰਜਾਬੀ ਮੰਚ ਦਾ ਐਲਾਨ-ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾ ਕੇ ਹੀ ਲਵਾਂਗੇ ਦਮ ਚੰਡੀਗੜ੍ਹ : ਚੰਡੀਗੜ੍ਹ ਵਿਚ ਮਾਂ ਬੋਲੀ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਖਾਤਰ ਲਗਾਤਾਰ ਸੰਘਰਸ਼ ਕਰ ਰਹੇ ਚੰਡੀਗੜ੍ਹ ਪੰਜਾਬੀ ਮੰਚ ਅਤੇ ਉਸ ਦੇ ਸਮੂਹ ਸਹਿਯੋਗੀ ਸੰਗਠਨਾਂ ਨੇ ਇਕ ਵਾਰ ਫਿਰ ਸੈਕਟਰ 17 ਦੇ ਪਲਾਜ਼ਾ …

Read More »

ਬੁੱਤਾਂ ਦੇ ਵਿਰੋਧ ‘ਚ ਡਟੇ ਅਮਰੀਕਾ ਦੇ 106 ਗੁਰਦੁਆਰੇ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ਵਿਚ ਸਥਾਪਿਤ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਦੀ ਗੂੰਜ ਅਮਰੀਕਾ ਵਿਚ ਵੀ ਸੁਣਾਈ ਦੇਣ ਲੱਗੀ ਹੈ। ਇਸ ਸੰਦਰਭ ਵਿਚ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਿਚਕਾਰ ਇਕ ਟੈਲੀ ਕਾਨਫਰੰਸ ਹੋਈ। ਇਸ ਦੌਰਾਨ ਅਮਰੀਕਾ ਵਿਚ ਸਥਿਤ …

Read More »