Breaking News
Home / 2020 / January / 24 (page 5)

Daily Archives: January 24, 2020

ਬਰਫ਼ੀਲੇ ਤੂਫਾਨ ਨੇ ਤੋੜੇ ਰਿਕਾਰਡ

ਟੋਰਾਂਟੋ : ਕੈਨੇਡਾ ‘ਚ ਆਏ ਬੰਬ ਸਾਈਕਲੋਨ (ਬਰਫੀਲੇ ਤੂਫਾਨ) ਨੇ ਨਿਊ ਫਾਊਡਲੈਂਡ ਐਂਡ ਲੈਬਰਾਡੋਰ ਤੇ ਐਟਲਾਂਟਿਕ ‘ਚ ਤਬਾਹੀ ਮਚਾਈ ਹੋਈ ਹੈ। ਇਥੇ ਆਏ ਬਰਫੀਲੇ ਤੂਫਾਨ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸੈਂਟ ਜਾਨ ਇੰਟਰਨੈਸ਼ਨਲ ਏਅਰਪੋਰਟ ‘ਤੇ 120-157 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾ ਹਵਾਵਾਂ ਚੱਲੀਆਂ, ਜਿਸ ਕਾਰਨ ਹਵਾਈ ਸੇਵਾਵਾਂ …

Read More »

ਮਾਮਲਾ ਜੰਗਲਾਂ ਰਾਹੀਂ ਕੈਨੇਡਾ-ਅਮਰੀਕਾ ਪੁੱਜਣ ਦਾ

9 ਮਹੀਨੇ ਖੱਜਲ ਹੋਏ 2 ਪੰਜਾਬੀਆਂ ਨੇ ਸੁਣਾਈ ਦਾਸਤਾਨ ਟੋਰਾਂਟੋ/ਸਤਪਾਲ ਸਿੰਘ ਜੌਹਲ : ਪੰਜਾਬ ਤੋਂ ਪੱਕੀ ਇਮੀਗ੍ਰੇਸ਼ਨ/ਵੀਜ਼ਾ ਲੈ ਕੇ ਜਹਾਜ਼ਾਂ ਰਾਹੀਂ ਆਰਾਮ ਨਾਲ ਕੈਨੇਡਾ ਅਤੇ ਅਮਰੀਕਾ ਪੁੱਜੇ ਬਹੁਤ ਸਾਰੇ ਵਿਅਕਤੀਆਂ ਨੂੰ ਓਥੇ ਸਹੂਲਤਾਂ ਦਾ ਅਨੰਦ ਮਾਣਦਿਆਂ ਭੱਲ ਨਾ ਪਚਣ (ਅਨੇਕ ਪ੍ਰਕਾਰ ਦੇ ਜੁਰਮਾਂ ਦੇ ਕੇਸਾਂ ‘ਚ ਘਿਰਨ) ਦੀਆਂ ਖ਼ਬਰਾਂ ਆਉਂਦੇ …

Read More »

ਜਹਾਜ਼ ਹਾਦਸੇ ਦੇ ਮ੍ਰਿਤਕਾਂ ਦੇ ਹਰ ਪਰਿਵਾਰ ਨੂੰ 25 ਹਜ਼ਾਰ ਡਾਲਰ ਦੀ ਸਹਾਇਤਾ

ਐਡਮਿੰਟਨ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਵਾ ਵਿਚ ਐਲਾਨ ਕੀਤਾ ਕਿ ਇਰਾਨ ਵਿਖੇ ਜਹਾਜ਼ ਹਾਦਸੇ ਵਿਚ ਮਾਰੇ ਗਏ ਕੈਨੇਡਾ ਦੇ ਵਿਅਕਤੀਆਂ ਦੇ ਪਰਿਵਾਰਾਂ ਨੂੰ 25 ਹਜ਼ਾਰ ਡਾਲਰ ਪ੍ਰਤੀ ਪਰਿਵਾਰ ਸਹਾਇਤਾ ਵਜੋਂ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਰਾਸ਼ੀ ਕੈਨੇਡਾ ਦੇ ਨਾਗਰਿਕਾਂ ਜਿਨ੍ਹਾਂ ਦੀ ਗਿਣਤੀ 57 …

Read More »

ਦਿੱਲੀ ‘ਚ ਭਾਜਪਾ ਦਾ ਅਕਾਲੀ ਦਲ ਨਾਲੋਂ ਤੋੜ ਵਿਛੋੜਾ

ਭਾਜਪਾ ਨੇ ਗਠਜੋੜ ਤਹਿਤ ਅਕਾਲੀਆਂ ਨੂੰ ਨਹੀਂ ਦਿੱਤੀ ਕੋਈ ਸੀਟ ੲ ਅਕਾਲੀ ਦਲ ਦਿੱਲੀ ਚੋਣਾਂ ਨਹੀਂ ਲੜੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਬੇ ਸਮੇਂ ਤੋਂ ਇਕ ਦੂਜੇ ਦੇ ਸਹਿਯੋਗੀ ਭਾਜਪਾ ਅਤੇ ਅਕਾਲੀ ਦਲ ਦਾ 21 ਸਾਲ ਪੁਰਾਣਾ ਗਠਜੋੜ ਦਿੱਲੀ ਵਿਚ ਟੁੱਟ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਵਿਧਾਨ ਸਭਾ ਚੋਣਾਂ ਤੋਂ …

Read More »

ਚੋਣਾਂ ਸਬੰਧੀ ਅਕਾਲੀ ਦਲ ਦਾ ਆਪਣਾ ਫੈਸਲਾ : ਮਨੋਜ ਤਿਵਾੜੀ

ਨਵੀਂ ਦਿੱਲੀ : ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਇਸ ਸਬੰਧੀ ਕਿਹਾ ਕਿ ਚੋਣਾਂ ਨਾ ਲੜਨ ਸਬੰਧੀ ਅਕਾਲੀ ਦਲ ਦਾ ਆਪਣਾ ਫ਼ੈਸਲਾ ਹੈ। ਇਸ ਸਬੰਧੀ ਹੋਰ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਮਨੋਜ ਤਿਵਾੜੀ ਨੇ ਕਿਹਾ ਕਿ ਅਕਾਲੀ ਦਲ ਸਾਡੀਆਂ ਸਭ ਤੋਂ ਪੁਰਾਣੀਆਂ ਭਾਈਵਾਲ ਪਾਰਟੀਆਂ ‘ਚੋਂ ਇਕ ਹੈ। ਅਕਾਲੀ …

Read More »

ਦਿੱਲੀ ਵਿਧਾਨ ਸਭਾ ਚੋਣਾਂ : ਮੋਦੀ ਬਨਾਮ ਕੇਜਰੀਵਾਲ

ਗੁਰਮੀਤ ਸਿੰਘ ਪਲਾਹੀ ਸਾਲ 2015 ਵਿੱਚ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਵਿੱਚੋਂ 67 ਉਤੇ ਜਿੱਤ ਪ੍ਰਾਪਤ ਕੀਤੀ ਸੀ, ਜਦ ਕਿ ਭਾਜਪਾ, ਜੋ 2014 ‘ਚ ਰਾਸ਼ਟਰੀ ਪੱਧਰ ਉਤੇ ਚੋਣ ਜਿੱਤਕੇ ਕੇਂਦਰ ਵਿੱਚ ਮੋਦੀ ਸਰਕਾਰ ਬਨਾਉਣ ‘ਚ ਕਾਮਯਾਬ ਹੋਈ ਸੀ, ਇਨ੍ਹਾਂ ਚੋਣਾਂ ਵਿੱਚ ਸਿਰਫ਼ ਤਿੰਨ ਸੀਟਾਂ …

Read More »

ਭਾਰਤ ‘ਚ ਪਹਿਲੇ ਵਾਅਦਿਆਂ ਦਾ ਕੀ ਬਣਿਆ?

ਗੁਰਬਚਨ ਜਗਤ ਸਾਲ 2014 ਵਿਚ ਭਾਰਤੀ ਸਿਆਸੀ ਦ੍ਰਿਸ਼ ਵਿਚ ਨਾਟਕੀ ਤਬਦੀਲੀ ਆਈ, ਜਦੋਂ ਜੇਤੂ ਘੋੜੇ ਤੇ ਸਵਾਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਚੋਣਾਂ ਜਿੱਤ ਕੇ ਕੇਂਦਰ ਵਿਚ ਪੂਰੇ ਬਹੁਮਤ ਨਾਲ ਸੱਤਾ ਸੰਭਾਲੀ। ਇਹ ਘਟਨਾਕ੍ਰਮ ਇਸ ਤੋਂ ਪਹਿਲਾਂ ਸ੍ਰੀ ਮੋਦੀ ਵੱਲੋਂ ਕੀਲ ਲੈਣ ਵਾਲੇ ਭਾਸ਼ਣਾਂ ਰਾਹੀਂ ਚਲਾਈ ਤੂਫ਼ਾਨੀ ਚੋਣ …

Read More »

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

ਨਵੀਂ ਦਿੱਲੀ : ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕੁੱਲ ਆਲਮ ਨੂੰ ਦਿੱਤੇ ਸਦੀਵੀਂ ਸੰਦੇਸ਼ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਨੂੰ 26 ਜਨਵਰੀ ਨੂੰ ਨਵੀਂ ਦਿੱਲੀ ਵਿਚ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਸਰਕਾਰ ਦੀ ਝਾਕੀ ਦੇ ਵਿਸ਼ੇ ਵਜੋਂ ਰੂਪਮਾਨ ਕੀਤਾ ਜਾਵੇਗਾ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ …

Read More »

ਪੰਜਾਬ ਦੇ ਸਮੂਹ ਸਿਆਸੀ ਦਲਾਂ ਨੇ ਇਕ ਸੁਰ ‘ਚ ਲਿਆ ਫੈਸਲਾ

ਹਰਿਆਣਾ ਨੂੰ ਨਹੀਂ ਦਿਆਂਗੇ ਪਾਣੀ ੲ ਪਾਸ ਕੀਤੇ ਮਤੇ ਵਿੱਚ ਪਾਣੀ ਦੀ ਉਪਲਬਧਤਾ ਜਾਣਨ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ ਐਕਟ ਵਿੱਚ ਸੋਧਾਂ ਕਰਨ ਦੀ ਮੰਗ ੲ ਸੂਬੇ ਦੇ ਮਹੱਤਵਪੂਰਨ ਮਸਲਿਆਂ ‘ਤੇ ਹਰੇਕ ਛਿਮਾਹੀ ਹੋਵੇਗੀ ਅਜਿਹੀ ਮੀਟਿੰਗ-ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਪਾਣੀਆਂ ਦੇ ਮੁੱਦੇ ‘ਤੇ ਵੀਰਵਾਰ ਨੂੰ ਚੰਡੀਗੜ੍ਹ ਵਿਚ …

Read More »

ਅੰਮ੍ਰਿਤ ਸਿੰਘ ਅਮਰੀਕਾ ‘ਚ ਪਹਿਲੇ ਸਿੱਖ ਡਿਪਟੀ ਕਾਂਸਟੇਬਲ ਬਣੇ

ਹਿਊਸਟਨ : ਭਾਰਤੀ ਮੂਲ ਦੇ ਇਕ ਅਮਰੀਕੀ ਸਿੱਖ ਨਾਗਰਿਕ ਅੰਮ੍ਰਿਤ ਸਿੰਘ ਨੇ ਅਮਰੀਕੀ ਸੂਬੇ ਟੈਕਸਾਸ ਦੇ ਹੈਰਿਸ ਕਾਊਂਟੀ ਵਿਖੇ ਡਿਪਟੀ ਕਾਂਸਟੇਬਲ ਬਣ ਕੇ ਇਤਿਹਾਸ ਰਚ ਦਿੱਤਾ ਹੈ। ਉਹ ਅਮਰੀਕਾ ਵਿਚ ਪਹਿਲੇ ਦਸਤਾਰਧਾਰੀ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਹਨ। ਸਿਰਫ 21 ਸਾਲ ਦੇ ਅੰਮ੍ਰਿਤ ਸਿੰਘ ਅਜਿਹੇ ਪਹਿਲੇ ਅਧਿਕਾਰੀ ਹੋਣਗੇ, ਜੋ ਡਿਊਟੀ …

Read More »