Breaking News
Home / 2020 / February (page 11)

Monthly Archives: February 2020

ਕੈਪਟਨ ਖਿਲਾਫ਼ ਬਗਾਵਤ ਸ਼ੁਰੂ!

ਪਰਗਟ ਸਿੰਘ ਨੇ ਚਿੱਠੀ ਲਿਖ ਕੇ ਪੁੱਛਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਸਲਾਖਾਂ ਪਿੱਛੇ ਕਿਉਂ ਨਹੀਂ ਪਰਗਟ ਸਿੰਘ ਦੀ ਕੈਪਟਨ ਅਮਰਿੰਦਰ ਦੇ ਨਾਮ ਲਿਖੀ ਚਿੱਠੀ ਜਲੰਧਰ : ਕੈਪਟਨ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਵਿਚ ਬਾਗ਼ੀ ਸੁਰਾਂ ਮੁੜ ਫਿਰ ਉੱਭਰ …

Read More »

ਪਰਿਵਾਰ ਵਲੋਂ ਖੁਦਕੁਸ਼ੀ ਦਾ ਮਾਮਲਾ

ਸਾਬਕਾ ਡੀਆਈਜੀ ਕੁਲਤਾਰ ਸਿੰਘ ਸਮੇਤ ਪੰਜ ਨੂੰ 8-8 ਸਾਲ ਦੀ ਕੈਦ ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਸਾਲ 2004 ‘ਚ ਪਰਿਵਾਰ ਦੇ ਪੰਜ ਜੀਆਂ ਵਲੋਂ ਖੁਦਕੁਸ਼ੀ ਕਰਨ ਦੀ ਵਾਪਰੀ ਘਟਨਾ ਦੇ ਮਾਮਲੇ ਵਿਚ ਬੁੱਧਵਾਰ ਨੂੰ ਸਥਾਨਕ ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਕੁਲਤਾਰ ਸਿੰਘ ਸਮੇਤ ਪੰਜ ਜਣਿਆਂ ਨੂੰ ਅੱਠ ਸਾਲ ਦੀ …

Read More »

ਪੰਜ ਦਰਿਆਵਾਂ ਦੀ ਧਰਤੀ ਦਾ ਪਾਣੀ ਹੋਇਆ ਜ਼ਹਿਰੀ

ਪੰਜਾਬ ‘ਚ ਧਰਤੀ ਹੇਠਲਾ 40 ਫੀਸਦ ਪਾਣੀ ਪੀਣਯੋਗ ਨਹੀਂ ਚੰਡੀਗੜ੍ਹ : ਪੰਜਾਬ ਦਾ ਲਗਭਗ 40 ਫੀਸਦ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਕਿਉਂਕਿ ਇਸ ਵਿੱਚ ਖ਼ਤਰਨਾਕ ਰਸਾਇਣਾਂ, ਭਾਰੀ ਧਾਤਾਂ ਅਤੇ ਰੇਡੀਓਐਕਟਿਵ ਸਮੱਗਰੀ ਦੀ ਮਾਤਰਾ ਮਿਥੇ ਮਿਆਰਾਂ ਨਾਲੋਂ ਵੱਧ ਹੈ। ਦਹਾਕਿਆਂ ਤੋਂ ਸਮੇਂ ਦੀਆਂ ਸਰਕਾਰਾਂ ਵਲੋਂ ਧਿਆਨ ਨਾ ਦਿੱਤੇ ਜਾਣ ਕਾਰਨ …

Read More »

ਖਹਿਰਾ ਲਈ ‘ਆਪ’ ਦੇ ਬੂਹੇ ਬੰਦ!

ਭਗਵੰਤ ਮਾਨ ਨੇ ਕਿਹਾ ਵੱਖਰੀ ਪਾਰਟੀ ਬਣਾ ਕੇ ਚੋਣ ਲੜਨ ਵਾਲਿਆਂ ਦਾ ਹਸ਼ਰ ਵੇਖ ਹੀ ਲਿਆ ਹੈ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲੇ ਹਰੇਕ ਚੰਗੇ ਬੰਦੇ ਦਾ ਪਾਰਟੀ ਵਿੱਚ ਸਵਾਗਤ ਹੈ ਪਰ ਨਵਜੋਤ ਸਿੱਧੂ ਨੂੰ ‘ਆਪ’ ਵਿਚ …

Read More »

ਨਾਮਵਰ ਸਾਹਿਤਕਾਰ ਅਤੇ ਪ੍ਰਸਿੱਧ ਸਮਾਜ ਸੇਵਕ – ਡਾ. ਸੋਲਮਨ ਨਾਜ਼ ਨਾਲ ਡਾ.ਡੀ.ਪੀ ਸਿੰਘ ਦੀ ਇਕ ਮੁਲਾਕਾਤ

(ਕਿਸ਼ਤ 2) ਪੰਜਾਬੀ ਤੇ ਪੰਜਾਬੀਅਤ ਲਈ ਜਾਗ੍ਰਤੀ ਮੇਰਾ ਮੁੱਢਲਾ ਫਰਜ਼ : ਡਾ. ਨਾਜ਼ ਡਾ. ਡੀ ਪੀ ਸਿੰਘ 416-859-1856 ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਡਾ. ਸਿੰਘ: ਆਪ ਨੇ ਵਿਦਿੱਅਕ ਖੇਤਰ ਵਿਚ ਕੀ-ਕੀ ਮੱਲਾਂ ਮਾਰੀਆਂ ? ਡਾ. ਨਾਜ਼: ਜਿਵੇਂ ਮੈਂ ਪਹਿਲਾਂ ਬਿਆਨ ਕੀਤਾ ਹੈ ਸਾਹਿਤਕਾਰੀ, ਸ਼ਾਇਰੀ ਅਤੇ ਪੱਤਰਕਾਰੀ ਮੈਨੂੰ ਗੁੜ੍ਹਤੀ ਵਿਚ …

Read More »

ਓਨਟਾਰੀਓ ਦੇ ਅਧਿਆਪਕਾਂ ਦਾ ਹੱਕੀ ਸੰਘਰਸ਼

ਡਾ. ਡੀ. ਪੀ. ਸਿੰਘ, ਅਧਿਆਪਕ ਅਤੇ ਲੇਖਕ ਹੈ, ਜਿਸ ਦੀਆਂ 21 ਕਿਤਾਬਾਂ ਤੇ ਲਗਭਗ 1000 ਰਚਨਾਵਾਂ ਵਿਗਿਆਨ, ਧਰਮ ਅਤੇ ਵਾਤਾਵਰਣ ਦੇ ਖੇਤਰਾਂ ਵਿਚ ਛੱਪ ਚੁੱਕੀਆਂ ਹਨ। ਉਸ ਦੇ 70 ਟੈਲੀਵਿਯਨ ਪ੍ਰੋਗਰਾਮ ਟੈਲੀਕਾਸਟ ਹੋ ਚੁੱਕੇ ਹਨ। ਜੋ ਯੂਟਿਊਬ ਪੇਸ਼ਕਾਰੀਆਂ ਵਜੋਂ ਇੰਟਰਨੈੱਟ ਉੱਤੇ ਵੀ ਉਪਲਬਧ ਹਨ। ਅੱਜਕੱਲ੍ਹ ਉਹ ਕੈਨੇਡਾ ਦੇ ਸ਼ਹਿਰ ਮਿਸੀਸਾਗਾ …

Read More »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ

ਹੁਣ ਬਜਟ ਇਜਲਾਸ 4 ਮਾਰਚ ਤੱਕ ਚੱਲੇਗਾ ਅਤੇ 28 ਫਰਵਰੀ ਨੂੰ ਬਜਟ ਹੋਵੇਗਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਅਤੇ ਇਹ ਇਜਲਾਸ ਹੁਣ 4 ਮਾਰਚ ਤੱਕ ਚੱਲੇਗਾ। ਪਹਿਲਾਂ ਇਹ ਬਜਟ ਇਜਲਾਸ 28 ਫਰਵਰੀ ਤੱਕ ਚਲਾਉਣ ਦਾ ਫੈਸਲਾ ਕੀਤਾ ਗਿਆ ਸੀ ਅਤੇ ਵਿਰੋਧੀ ਧਿਰਾਂ …

Read More »

ਅਨਵਰ ਮਸੀਹ ਡਰੱਗ ਕੇਸ ‘ਚ ਮਜੀਠੀਆ ਦੀ ਭੂਮਿਕਾ ਦੀ ਜਾਂਚ ਕਰਵਾਏਗੀ ਸਰਕਾਰ

ਹਰਪਾਲ ਚੀਮਾ ਦੀ ਮੰਗ ‘ਤੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ‘ਚ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਸਰ ਦੇ ਚਰਚਿਤ ਬਹੁ ਕਰੋੜੀ ਡਰੱਗ ਕੇਸ ਵਿਚ ਬਿਕਰਮ ਸਿੰਘ ਮਜੀਠੀਆ ਦੀ ਭੂਮਿਕਾ ਦੀ …

Read More »

ਪਟਿਆਲਾ ‘ਚ ਨੈਸ਼ਨਲ ਪੱਧਰ ਦੇ ਹਾਕੀ ਖਿਡਾਰੀ ਅਤੇ ਉਸਦੇ ਦੋਸਤ ਦੀ ਗੋਲੀ ਮਾਰ ਕੇ ਹੱਤਿਆ

ਬਿਜਲੀ ਬੋਰਡ ਦੇ ਕਰਮਚਾਰੀ ਸਨ ਦੋਵੇਂ ਮ੍ਰਿਤਕ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਵਿਚ ਲੰਘੀ ਦੇਰ ਰਾਤ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਬਿਜਲੀ ਬੋਰਡ ਦੇ ਕਰਮਚਾਰੀ ਸਨ। ਇਨ੍ਹਾਂ ਵਿਚੋਂ ਇਕ ਹਾਕੀ ਦਾ ਨੈਸ਼ਨਲ ਪੱਧਰ ਦਾ ਖਿਡਾਰੀ ਵੀ ਸੀ। ਗੋਲੀਬਾਰੀ ਤੋਂ ਬਾਅਦ ਪੁਲਿਸ …

Read More »