ਕੈਪਟਨ ਅਮਰਿੰਦਰ ਨੇ ਕਿਹਾ – ਅਦਾਲਤ ਨੇ ਵਿਧਾਨ ਸਭਾ ਦੇ ਫ਼ੈਸਲੇ ‘ਤੇ ਲਾਈ ਮੋਹਰ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੀ ਅਪੀਲ ਨੂੰ ਖ਼ਾਰਜ ਕਰ ਦਿੱਤਾ ਹੈ। ਸੀ.ਬੀ.ਆਈ. ਨੇ ਜਾਂਚ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। …
Read More »Monthly Archives: February 2020
ਭਾਜਪਾ ਦੇ ਕੌਮੀ ਪ੍ਰਧਾਨ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਨੱਢਾ ਦਾ ਕਹਿਣਾ – ਬਾਦਲ ਨਾਲ ਮੇਰੇ ਗੂੜ੍ਹੇ ਸਬੰਧ ਲੰਬੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅੱਜ ਪਿੰਡ ਬਾਦਲ ਵਿਖੇ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਨੱਢਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਲੜਕੇ ਦੇ ਵਿਆਹ ਸਬੰਧੀ ਬਾਦਲ ਹੋਰਾਂ …
Read More »ਕੈਪਟਨ ਅਮਰਿੰਦਰ ਦੇ ਪੰਜ ਸਲਾਹਕਾਰਾਂ ਵਲੋਂ ਅਸਤੀਫਾ
ਪੰਜ ਮਹੀਨੇ ਪਹਿਲਾਂ ਹੀ ਕੀਤੀ ਸੀ ਸਲਾਹਕਾਰਾਂ ਦੀ ਨਿਯੁਕਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਪੰਜ ਸਲਾਹਕਾਰਾਂ ਨੇ ਆਪਣੇ ਅਸਤੀਫੇ ਕੈਪਟਨ ਅਮਰਿੰਦਰ ਨੂੰ ਸੌਂਪ ਦਿੱਤੇ ਅਤੇ ਛੇਵੇਂ ਸਲਾਹਕਾਰ ਰਾਜਾ ਵੜਿੰਗ ਨੇ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ। ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਵੀ ਕਰ ਦਿੱਤੀ …
Read More »ਗੁਰਦਾਸਪੁਰ ‘ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਹਸਪਤਾਲ ‘ਚੋਂ ਭੱਜਿਆ
ਨਿਊਜ਼ੀਲੈਂਡ ਤੋਂ ਪੜ੍ਹਾਈ ਖਤਮ ਕਰਕੇ ਆਇਆ ਸੀ ਵਾਪਸ ਗੁਰਦਾਸਪੁਰ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਇਕ ਸ਼ੱਕੀ ਮਰੀਜ਼ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਦਾਖਲ ਕੀਤਾ ਗਿਆ ਸੀ। ਜਦ ਉਸ ਨੂੰ ਇਸ ਵਾਇਰਸ ਤੋਂ ਪੀੜਤ ਹੋਣ ਦੀ ਭਿਣਕ ਲੱਗੀ ਤਾਂ ਉਹ ਹਸਪਤਾਲ ਵਿਚੋਂ ਭੱਜ ਗਿਆ। ਗੁਰਦਾਸਪੁਰ ਦਾ ਇਹ ਨੌਜਵਾਨ ਇਕ ਮਹੀਨਾ ਪਹਿਲਾਂ …
Read More »ਭਾਰਤ ‘ਚ ਅਰਥ ਵਿਵਸਥਾ ਡਾਵਾਂਡੋਲ : ਡਾ. ਮਨਮੋਹਨ ਸਿੰਘ
ਪਰ ਮੋਦੀ ਸਰਕਾਰ ਮੰਨਣ ਨੂੰ ਤਿਆਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਕ ਵਾਰ ਫਿਰ ਅਰਥ ਵਿਵਸਥਾ ਦੇ ਮੁੱਦੇ ‘ਤੇ ਨਰਿੰਦਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਇਹ ਮੰਨ ਹੀ ਨਹੀਂ ਰਹੀ ਕਿ ਅਰਥ ਵਿਵਸਥਾ ਡਾਵਾਂਡੋਲ ਹੈ। ਉਨ੍ਹਾਂ …
Read More »ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਵੀਰਵਾਰ ਤੋਂ
25 ਫਰਵਰੀ ਨੂੰ ਬਜਟ ਹੋਵੇਗਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਵੀਰਵਾਰ ਨੂੰ 20 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 28 ਫਰਵਰੀ ਤੱਕ ਚੱਲੇਗਾ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਾਲ 2020-21 ਦਾ ਬਜਟ 25 ਫਰਵਰੀ ਨੂੰ …
Read More »‘ਆਪ’ ਅਤੇ ਅਕਾਲੀ ਵਿਧਾਇਕਾਂ ਨੇ ਸਪੀਕਰ ਨਾਲ ਕੀਤੀ ਮੁਲਾਕਾਤ
ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਦੇ ਭਲਕੇ ਸ਼ੁਰੂ ਹੋ ਰਹੇ ਇਜਲਾਸ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਅਕਾਲੀਭਾਜਪਾ ਦੇ ਵਿਧਾਇਕਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਵੱਖਵੱਖ ਸਮੇਂ ਮੁਲਾਕਾਤ ਕੀਤੀ। ਇਸ ਸਬੰਧੀ ‘ਆਪ’ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ …
Read More »ਸਮੂਹਿਕ ਖੁਦਕੁਸ਼ੀ ਮਾਮਲੇ ‘ਚ 16 ਸਾਲਾਂ ਬਾਅਦ ਮਿਲਿਆ ਨਿਆਂ
ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਅੱਜ ਤੋਂ 16 ਸਾਲ ਪਹਿਲਾਂ ਅਕਤੂਬਰ 2004 ਵਿਚ ਸਮੂਹਿਕ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਸਾਬਕਾ …
Read More »ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ‘ਆਪ’ ਵਿਚ ਆਉਣਗੇ
ਭਗਵੰਤ ਮਾਨ ਨੇ ਨਵਜੋਤ ਸਿੱਧੂ ਅਤੇ ਪਰਗਟ ਸਿੰਘ ਨੂੰ ਦੱਸਿਆ ਇਮਾਨਦਾਰ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਹੁਣ ‘ਆਪ’ ਵਿਚ ਆਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ …
Read More »ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ ਬਰਾਮਦ
ਹੈਰੋਇਨ ਦੇ ਦੂਜੇ ਮਾਮਲੇ ‘ਚ ਅਨਵਰ ਮਸੀਹ ਗ੍ਰਿਫਤਾਰ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ ‘ਤੇ ਸਥਿਤ ਜ਼ੀਰੋ ਲਾਈਨ ‘ਤੇ ਪਾਕਿ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 25 ਰੌਂਦ ਅਤੇ 52 ਗ੍ਰਾਮ ਅਫ਼ੀਮ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.ਐੱਸ.ਪੀ. ਧਰੁਵ …
Read More »