ਕਰਤਾਰਪੁਰ ਲਾਂਘੇ ‘ਤੇ ਬਿਆਨ ਦੇ ਕੇ ਫਸੇ ਡੀਜੀਪੀ ਦਿਨਕਰ ਗੁਪਤਾ ਚੰਡੀਗੜ੍ਹ : ਕਰਤਾਰਪੁਰ ਲਾਂਘੇ ਤੋਂ ਅੱਤਵਾਦ ਨੂੰ ਸ਼ਹਿ ਮਿਲਣ ਦੀ ਸੰਭਾਵਨਾ ਦਾ ਬਿਆਨ ਦੇ ਕੇ ਡੀਜੀਪੀ ਦਿਨਕਰ ਗੁਪਤਾ ਸ਼ਨੀਵਾਰ ਨੂੰ ਵੱਡੇ ਵਿਵਾਦ ਵਿਚ ਫਸ ਗਏ ਹਨ। ਇਕ ਅੰਗਰੇਜ਼ੀ ਅਖਬਾਰ ਨੂੰ ਦਿੱਤੇ ਬਿਆਨ ਨੂੰ ਲੈ ਕੇ ਸੂਬੇ ਭਰ ਵਿਚ ਵਿਰੋਧੀ ਪਾਰਟੀਆਂ …
Read More »Monthly Archives: February 2020
ਵਿਧਾਨ ਸਭਾ ‘ਚ ਕਾਂਗਰਸੀਆਂ ਤੇ ਅਕਾਲੀਆਂ ‘ਚ ਤਿੱਖੀ ਸ਼ਬਦੀ ਜੰਗ
ਸਰਕਾਰੀ ਅਤੇ ਵਿਰੋਧੀ ਧਿਰਾਂ ਨੇ ਇਕ ਦੂਜੇ ‘ਤੇ ਸਰਕਾਰੀ ਖਜ਼ਾਨਾ ਲੁੱਟਣ ਦੇ ਲਗਾਏ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਨਾਜਾਇਜ਼ ਮਾਈਨਿੰਗ ਦੇ ਮੁੱਦੇ ‘ਤੇ ਸੱਤਾਧਾਰੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਿਚਾਲੇ ਤਿੱਖੀ ਸ਼ਬਦੀ ਜੰਗ ਹੋਈ। ਸਰਕਾਰੀ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਇੱਕ-ਦੂਜੇ ‘ਤੇ ਸਰਕਾਰੀ ਖ਼ਜ਼ਾਨੇ …
Read More »ਮੁਅੱਤਲ ਡੀਐੱਸਪੀ ਬਲਵਿੰਦਰ ਸੇਖੋਂ ਨੇ ਭਾਰਤ ਭੂਸ਼ਣ ਆਸ਼ੂ ‘ਤੇ ਲਗਾਏ ਗੰਭੀਰ ਦੋਸ਼
ਕਿਹਾ : ਲੁਧਿਆਣਾ ਦੀ ਗੁੜ ਮੰਡੀ ‘ਚ ਹੋਏ ਬੰਬ ਧਮਾਕੇ ਪਿੱਛੇ ਸੀ ਆਸ਼ੂ ਦਾ ਹੱਥ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸਾਲ 1992 ਵਿੱਚ ਲੁਧਿਆਣਾ ਦੀ ਗੁੜ ਮੰਡੀ ‘ਚ ਹੋਏ ਬੰਬ ਧਮਾਕੇ ਅਤੇ ਗੈਰ-ਸਮਾਜਿਕ ਗਤੀਵਿਧੀਆਂ ਵਿੱਚ …
Read More »ਸੋਖੋਂ ਵਿਰੋਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹੈ: ਬਿੱਟੂ
ਚੰਡੀਗੜ੍ਹ : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਸਪੱਸ਼ਟ ਤੌਰ ‘ਤੇ ਕਾਂਗਰਸ ਵਿਰੋਧੀ ਸਿਆਸੀ ਵਿਰੋਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀਐੱਸਪੀ ਸੇਖੋਂ ਅਕਾਲੀ-ਭਾਜਪਾ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਹੈ ਅਤੇ ਉਨ੍ਹਾਂ ਦੇ ਕਹੇ ਅਨੁਸਾਰ ਕੰਮ …
Read More »‘ਆਪ’ ਵਿਧਾਇਕ ਜਰਨੈਲ ਸਿੰਘ ਨੇ ਪੰਜਾਬੀ ‘ਚ ਸਹੁੰ ਚੁੱਕੀ
ਨਵੀਂ ਦਿੱਲੀ : ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਚੁਣੇ ਗਏ ਜਰਨੈਲ ਸਿੰਘ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਉਹ ਤਿਲਕ ਨਗਰ ਖੇਤਰ ਤੋਂ ਲਗਾਤਾਰ ਤੀਜੀ ਵਾਰ ਦਿੱਲੀ ਵਿਧਾਨ ਸਭਾ ਲਈ ਚੁਣੇ ਗਏ ਹਨ। ਹਲਕੇ ਦੀ ਜਨਤਾ ਨੇ ਜਰਨੈਲ ਸਿੰਘ ਨੂੰ ਪਹਿਲਾਂ ਨਾਲੋਂ ਵੀ ਵੱਧ ਵੋਟਾਂ ਨਾਲ …
Read More »ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਨੇ ‘ਐੱਲਡਰਜ਼ ਐਬਿਊਜ਼’ ਉੱਪਰ ਸਫਲ ਵਰਕਸ਼ਾਪ ਕਰਵਾਈ
ਬਰੈਂਪਟਨ/ਡਾ. ਝੰਡ : ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਦੇ ਪ੍ਰਧਾਨ ਜੰਗੀਰ ਸਿੰਘ ਸੈਂਹਬੀ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ 32 ਕਲੱਬਾਂ ਦੀ ਇਸ ਐਸੋਸੀਏਸ਼ਨ ਵੱਲੋਂ ‘ਵੱਡਿਆਂ ਨੂੰ ਬੁਰਾ-ਭਲਾ ਕਹਿਣ ਤੇ ਇਸ ਨੂੰ ਰੋਕਣ’ (ਐੱਲਡਰਜ਼ ਐਬਿਊਜ਼) ਦੇ ਮਹੱਤਵ-ਪੂਰਨ ਵਿਸ਼ੇ ‘ਤੇ 18 ਫ਼ਰਵਰੀ ਨੂੰ ਐਬਨੇਜ਼ਰ ਕਮਿਊਨਿਟੀ ਸੈਂਟਰ ਵਿਖੇ ਵਰਕਸ਼ਾਪ ਦਾ ਸਫ਼ਲਤਾਪੂਰਨ ਆਯੋਜਨ ਕੀਤਾ ਗਿਆ। ਇਸ …
Read More »ਪੰਜਾਬ ਚੈਰਿਟੀ ਵਲੋਂ ਪੰਜਾਬੀ ਭਾਸ਼ਣ ਮੁਕਾਬਲੇ ਪਹਿਲੀ ਮਾਰਚ ਨੂੰ ਕਰਵਾਏ ਜਾਣਗੇ
ਬਰੈਂਪਟਨ/ਡਾ. ਝੰਡ : ਪੰਜਾਬੀ ਅਧਿਆਪਕ ਗੁਰਜੀਤ ਸਿੰਘ ਤੋਂ ਪ੍ਰਾਪਤ ਸੂਚਨਾ ਅਨੁਸਾਰ ઑਪੰਜਾਬੀ ਚੈਰਿਟੀ ਫਾਊਂਡੇਸ਼ਨ਼ ਵੱਲੋਂ ਪੰਜਾਬੀ ਭਾਸ਼ਣ ਮੁਕਾਬਲੇ ਮਾਲਟਨ ਦੇ ਲਿੰਕਨ ਐੱਮ. ਅਲੈਗਜ਼ੈਂਡਰ ਸਕੂਲ ਵਿਚ ਪਹਿਲੀ ਮਾਰਚ ਨੂੰ ਬਾਅਦ ਦੁਪਹਿਰ 1.30 ਵਜੇ ਤੋਂ ਸ਼ਾਮ 5.00 ਵਜੇ ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲਿਆਂ ਦੇ ਬੋਲਣ ਲਈ …
Read More »ਸੰਜੂ ਗੁਪਤਾ ਨੇ ਵੀਕ-ਐਂਡ ‘ਤੇ ਹਾਫ਼ ਮੈਰਾਥਨ ਦੋ ਰੇਸਾਂ ਲਗਾਈਆਂ
ਬਰੈਂਪਟਨ/ਡਾ. ਝੰਡ : ਪਿਛਲੇ ਦੋ-ਤਿੰਨ ਸਾਲ ਤੋਂ ਟੀ.ਪੀ.ਏ.ਆਰ ਕਲੱਬ ਦਾ ਸਰਗ਼ਰਮ ਦੌੜਾਕ ਲੱਗਭੱਗ ਹਰੇਕ ਹਫ਼ਤੇ ਇਕ ਜਾਂ ਦੋ ਮਿਆਰੀ ਦੌੜਾਂ ਵਿਚ ਭਾਗ ਲੈਂਦਾ ਹੈ। ਇਸ ਤਰ੍ਹਾਂ ਪਿਛਲੇ ਸਾਲ ਉਸ ਨੇ 59 ਦੌੜਾਂ ਵਿਚ ਸਫ਼ਲਤਾ ਪੂਰਵਕ ਹਿੱਸਾ ਲਿਆ ਸੀ। ਇਸ ਸਾਲ ਜਨਵਰੀ ਮਹੀਨੇ ਦੇ ਸ਼ੁਰੂ ਤੋਂ ਹੀ ਉਸ ਨੇ ਇਨ੍ਹਾਂ ਦੌੜਾਂ …
Read More »ਗੁਰਰਤਨ ਸਿੰਘ ਵਲੋਂ ਉਨਟਾਰੀਓ ‘ਚ ਨਵੰਬਰ ਦੇ ਪਹਿਲੇ ਹਫਤੇ ਨੂੰ ਸਿੱਖ ਨਸਲਕੁਸ਼ੀ ਪ੍ਰਤੀ ਜਾਗਰੂਕਤਾ ਹਫਤਾ ਐਲਾਨੇ ਜਾਣ ਦੀ ਮੰਗ
ਕੁਈਨਜ਼ ਪਾਰਕ : ਬਰੈਂਪਟਨ ਈਸਟ ਤੋਂ ਪ੍ਰੋਵਿੰਸ਼ਲ ਪਾਰਲੀਮੈਂਟ ਦੇ ਮੈਂਬਰ ਗੁਰਰਤਨ ਸਿੰਘ ਨੇ ਉਨਟਾਰੀਓ ਦੀ ਅਸੈਂਬਲੀ ਵਿਚ ਆਪਣਾ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ, ਜਿਸ ਵਿਚ ਮੰਗ ਕੀਤੀ ਗਈ ਕਿ ਉਨਟਾਰੀਓ ਵਿਚ ਨਵੰਬਰ ਦੇ ਪਹਿਲੇ ਹਫਤੇ ਨੂੰ ਹਰ ਸਾਲ ‘ਸਿੱਖ ਨਸਲਕੁਸ਼ੀ ਪ੍ਰਤੀ ਜਾਗਰੂਕਤਾ ਹਫਤੇ ਵਜੋਂ ਮਨਾਇਆ ਜਾਵੇ। ਸਿੰਘ ਨੇ ਇੰਡੀਆ ਵਿਚ …
Read More »ਕਾਫ਼ਲੇ ਦੀ ਮਟਿੰਗ ਵਿੱਚ ‘ਠੰਢੀ ਰਾਖ’ ਕਹਾਣੀ ਸੰਗ੍ਰਿਹ ਰਿਲੀਜ਼ ਕੀਤਾ ਜਾਵੇਗਾ
ਬਰੈਂਪਟਨ/ਪਰਮਜੀਤ ਦਿਓਲ : ‘ਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ’ ਦੀ ਫ਼ਰਵਰੀ ਮਹੀਨੇ ਦੀ ਮੀਟਿੰਗ 29 ਫ਼ਰਵਰੀ ਨੂੰ ਦੁਪਹਿਰ 1.30 ਵਜੇ ਤੋਂ 4.30 ਵਜੇ ਤੱਕ ਸਪਰਿੰਗਡੇਲ ਲਾਇਬਰੇਰੀ (10705 ਬਰੈਮਲੀ ਰੋਡ, ਬਰੈਂਪਟਨ) ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਮੁੱਖ ਰੂਪ ਵਿੱਚ ਰਾਜਿੰਦਰ ਸਿੰਘ ਢੱਡਾ ਦਾ ਨਵਾਂ ਕਹਾਣੀ ਸੰਗ੍ਰਿਹ ‘ਠੰਢੀ ਰਾਖ਼’ ਰਲੀਜ਼ ਕੀਤਾ ਜਾਵੇਗਾ ਜਿਸ …
Read More »