ਢੀਂਡਸਿਆਂ ਖਿਲਾਫ ਬਾਦਲਾਂ ਨੇ ਵੀ ਕੀਤਾ ਸੀ ਸ਼ਕਤੀ ਪ੍ਰਦਰਸ਼ਨ ਮੁਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਜਵਾਬ ਦੇਣ ਲਈ ਟਕਸਾਲੀ ਅਕਾਲੀ ਦਲ ਪੰਜਾਬ ਵਿਚ ਰੈਲੀਆਂ ਕਰੇਗਾ। ਇਸ ਸਬੰਧੀ ਸੇਵਾ ਸਿੰਘ ਸੇਖਵਾਂ ਨੇ ਮੁਹਾਲੀ ਵਿਚ ਗੱਲਬਾਤ ਕਰਦਿਆਂ ਦੱਸਿਆ ਕਿ ਰੈਲੀਆਂ ਦਾ ਅਗਾਜ਼ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਤਰਨਤਾਰਨ ਤੋਂ ਕੀਤਾ …
Read More »Monthly Archives: February 2020
ਅਕਾਲੀ ਦਲ ਦੀ ਕਮੇਟੀ ‘ਚ ਢੀਂਡਸਾ ਪਿਉ-ਪੁੱਤਰ ਬਰਖਾਸਤ
ਕਾਂਗਰਸ ‘ਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਲਗਾਏ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਹੋਈ। ਮੀਟਿੰਗ ਦੌਰਾਨ ਪਾਰਟੀ ਵਿਚੋਂ ਬਾਗੀ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਨੂੰ ਅਕਾਲੀ ਦਲ ਵਿਚੋਂ ਬਰਖਾਸਤ ਕਰਨ ਦਾ …
Read More »ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਪੰਜਾਬ ਸਰਕਾਰ ਸਖਤ
ਸੁਖ ਸਰਕਾਰੀਆ ਨੇ ਡੀਜੀਪੀ ਪੰਜਾਬ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਰਕਾਰ ਸਖਤ ਹੋ ਗਈ ਹੈ। ਚੰਡੀਗੜ੍ਹ ਵਿਚ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਖਣਨ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਸਬੰਧਤ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਗੈਰਕਾਨੂੰਨੀ ਮਾਈਨਿੰਗ …
Read More »ਭਾਜਪਾ ਆਗੂ ਜਾਵੜੇਕਰ ਨੇ ਕੇਜਰੀਵਾਲ ਨੂੰ ਦੱਸਿਆ ਅੱਤਵਾਦੀ
ਸੰਜੇ ਸਿੰਘ ਨੇ ਦਿੱਤੀ ਚੁਣੌਤੀ – ਕਿਹਾ ਕੇਜਰੀਵਾਲ ਜੇ ਅੱਤਵਾਦੀ ਹੈ ਤਾਂ ਭਾਜਪਾ ਉਸ ਨੂੰ ਗ੍ਰਿਫਤਾਰ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਆਗੂ ਬੇਤੁਕੇ ਬਿਆਨ ਲਗਾਤਾਰ ਦਿੰਦੇ ਜਾ ਰਹੇ ਹਨ। ਜਿਵੇਂ-ਜਿਵੇਂ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਦਿੱਲੀ ਵਿਚ ਬਿਆਨਾਂ ਦਾ ਬਜ਼ਾਰ ਹੋਰ ਗਰਮ …
Read More »ਲੋਕ ਸਭਾ ‘ਚ ਅਨੁਰਾਗ ਠਾਕਰ ਅਤੇ ਪਰਵੇਸ਼ ਵਰਮਾ ਦੇ ਭਾਸ਼ਣ ਦੌਰਾਨ ਹੰਗਾਮਾ
ਵਿਰੋਧੀ ਧਿਰ ਨੇ ‘ਗੋਲੀ ਮਾਰਨਾ ਬੰਦ ਕਰੋ’ ਦੇ ਨਾਅਰੇ ਲਗਾਏ ਅਤੇ ਕੀਤਾ ਵਾਕ ਆਊਟ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਬਜਟ ਸੈਸ਼ਨ ਵਿਚ ਅੱਜ ਸੀ.ਏ.ਏ. ਅਤੇ ਐਨ.ਆਰ.ਸੀ. ਦੇ ਮਾਮਲੇ ‘ਤੇ ਖੂਬ ਹੰਗਾਮਾ ਹੋਇਆ। ਕਾਂਗਰਸ, ਤ੍ਰਿਣਮੂਲ, ਮਾਰਕਸਵਾਦੀ ਕਮਿਊਨਿਸਟ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਵਿਚ ਵਿੱਤ ਰਾਜ …
Read More »ਜਾਮੀਆ ਯੂਨੀਵਰਸਿਟੀ ਦੇ ਬਾਹਰ ਫਾੲਰਿੰਗ
ਦਿੱਲੀ ਵਿਚ 4 ਦਿਨਾਂ ਵਿਚ ਅਜਿਹੀ ਤੀਜੀ ਘਟਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦਿੱਲੀ ਦੇ ਬਾਹਰ ਲੰਘੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਥੋਂ ਕੁਝ ਹੀ ਦੂਰੀ ‘ਤੇ ਨਾਗਕਿਰਤਾ ਸੋਧ ਕਾਨੂੰਨ ਖਿਲਾਫ ਪ੍ਰਦਰਸ਼ਨ ਚੱਲ ਰਿਹਾ ਹੈ। ਸਕੂਟੀ ‘ਤੇ ਆਏ ਇਨ੍ਹਾਂ ਹਮਲਾਵਰਾਂ ਨੇ ਯੂਨੀਵਰਸਿਟੀ ਦੇ ਗੇਟ ਨੰਬਰ …
Read More »