ਰੋਪੜ ਦੀ ਸ਼ਵੇਤਾ ਸ਼ਰਮਾ ਪਹਿਲੇ ਅਤੇ ਲੁਧਿਆਣਾ ਦੀ ਸ਼ਿਵਾਨੀ ਦੂਜੇ ਸਥਾਨ ‘ਤੇ ਰਹੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹਰਿਆਣਾ ਸਿਵਲ ਸਰਵਿਸਿਜ਼ (ਜੁਡੀਸ਼ੀਅਲ ਬ੍ਰਾਂਚ) ਦੀ ਪ੍ਰੀਖਿਆ ਵਿਚ ਪੰਜਾਬ ਦੀਆਂ ਦੋ ਧੀਆਂ ਨੇ ਟੌਪ ਕੀਤਾ ਹੈ। ਇਸ ਪ੍ਰੀਖਿਆ ਵਿਚ ਰੋਪੜ ਦੀ ਸ਼ਵੇਤਾ ਸ਼ਰਮਾ ਨੇ 1050 ਵਿਚੋਂ …
Read More »Daily Archives: February 4, 2020
ਅੰਮ੍ਰਿਤਸਰ ‘ਚੋਂ ਪੰਜ ਕਰੋੜ ਰੁਪਏ ਦੀ ਹੋਰ ਹੈਰੋਇਨ ਬਰਾਮਦ
ਹੁਣ ਅੰਕੁਸ਼ ਦੇ ਘਰੋਂ ਬਰਾਮਦ ਹੋਈ ਹੈਰੋਇਨ ਅਤੇ ਕੈਮੀਕਲ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਹੈਰੋਇਨ ਦੀ ਫੈਕਟਰੀ ਦਾ ਪਰਦਾਫਾਸ਼ ਕਰਨ ਦੇ ਮਾਮਲੇ ‘ਚ ਨਸ਼ਿਆਂ ਵਿਰੁੱਧ ਗਠਿਤ ਕੀਤੀ ਗਈ ਵਿਸ਼ੇਸ਼ ਟਾਸਕ ਫੋਰਸ ਦੇ ਹੱਥ ਇੱਕ ਹੋਰ ਵੱਡੀ ਸਫਲਤਾ ਲੱਗੀ ਹੈ। ਐੱਸ. ਟੀ. ਐੱਫ. ਵਲੋਂ ਅੱਜ ਜਦੋਂ ਮਾਮਲੇ ਦੇ ਦੋਸ਼ੀ ਅੰਕੁਸ਼ ਦੇ ਘਰ …
Read More »ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਮਾਮਲਾ ਗਰਮਾਇਆ
ਢੱਡਰੀਆਂ ਵਾਲੇ ਨੇ ਕਿਹਾ – ਸ਼੍ਰੋਮਣੀ ਕਮੇਟੀ ਦੀ ਸ਼ਹਿ ‘ਤੇ ਮਿਲ ਰਹੀਆਂ ਹਨ ਧਮਕੀਆਂ ਪਟਿਆਲਾ/ਬਿਊਰੋ ਨਿਊਜ਼ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਅਤੇ ਅਕਾਲ ਤਖਤ ਸਾਹਿਬ ਵਲੋਂ ਬਣਾਈ ਕਮੇਟੀ ਨੇ ਹੁਣ ਢੱਡਰੀਆਂ ਵਾਲੇ ਨੂੰ ਇਕ ਮਹੀਨੇ ਦਾ ਸਮਾਂ ਹੋਰ ਦਿੱਤਾ ਹੈ ਕਿ ਉਹ ਕਮੇਟੀ …
Read More »ਪੰਜਾਬ ਦੀ ਮਾੜੀ ਵਿੱਤੀ ਹਾਲਤ ਨੇ ਸਰਕਾਰ ਫਸਾਈ ਕਸੂਤੀ
ਸਾਰੇ ਵਿਭਾਗਾਂ ਵਿਚੋਂ ਵਾਧੂ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਮਾੜੀ ਵਿੱਤੀ ਹਾਲਤ ਦੇ ਚੱਲਦਿਆਂ ਕਸੂਤੀ ਸਥਿਤੀ ਵਿਚ ਘਿਰ ਗਈ ਹੈ। ਹੁਣ ਸਰਕਾਰ ਨੇ ਸਾਰੇ ਵਿਭਾਗਾਂ ਵਿਚੋਂ ਵਾਧੂ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਤਿਆਰੀ ਕਰ ਲਈ ਹੈ ਅਤੇ ਇਸ ਸਬੰਧੀ ਜਾਣਕਾਰੀ ਇਕੱਠੀ ਕਰਨੀ …
Read More »ਸੁਖਬੀਰ ਨੂੰ ਪ੍ਰਧਾਨਗੀ ਤੋਂ ਹਟਾਉਣਾ ਢੀਂਡਸਿਆਂ ਦਾ ਇਕੋ ਇਕ ਮਕਸਦ
ਸੁਖਦੇਵ ਢੀਂਡਸਾ ਬੋਲੇ – ਸ਼੍ਰੋਮਣੀ ਕਮੇਟੀ ਨੂੰ ਵੀ ਬਾਦਲਾਂ ਤੋਂ ਅਜ਼ਾਦ ਕਰਵਾਇਆ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਢੀਂਡਸਾ ਪਿਓ-ਪੁੱਤਰ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਤੇ ਹੁਣ ਸਿਆਸਤ ਹੋਰ ਗਰਮਾ ਗਈ ਹੈ। ਇਸ ਦੇ ਚੱਲਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ …
Read More »ਦਿੱਲੀ ਚੋਣਾਂ ਤੋਂ 4 ਦਿਨ ਪਹਿਲਾਂ ਆਮ ਆਦਮੀ ਪਾਰਟੀ ਦਾ ਚੋਣ ਮੈਨੀਫੈਸਟੋ ਜਾਰੀ
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤੇ ਵੱਡੇ ਵਾਅਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ਤੋਂ 4 ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਅੱਜ ਚੋਣ ਮੈਨੀਫੈਸਟੋ ਜਾਰੀ ਕੀਤਾ ਅਤੇ ਤੀਜੀ ਵਾਰ ਸੱਤਾ ਦਾ ਸੁਪਨਾ ਦੇਖ ਰਹੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਜਨਤਾ ਨਾਲ ਵੱਡੇ-ਵੱਡੇ ਚੋਣ ਵਾਅਦੇ ਕੀਤੇ। ਕੇਜਰੀਵਾਲ ਨੇ ਕਿਹਾ …
Read More »ਗ੍ਰਹਿ ਰਾਜ ਮੰਤਰੀ ਨੇ ਲੋਕ ਸਭਾ ‘ਚ ਕਿਹਾ
ਐੱਨ. ਆਰ. ਸੀ. ਲਾਗੂ ਕਰਨ ਦੀ ਅਜੇ ਕੋਈ ਯੋਜਨਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਏ.ਏ. ਅਤੇ ਐਨ.ਆਰ.ਸੀ ਖਿਲਾਫ ਦੇਸ਼ ਭਰ ਵਿਚ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸਦੇ ਚੱਲਦਿਆਂ ਅੱਜ ਲੋਕ ਸਭਾ ਵਿਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਕੌਮੀ ਪੱਧਰ ‘ਤੇ ਐਨ.ਆਰ.ਸੀ. ਲਿਆਉਣ ਦੀ ਅਜੇ ਤੱਕ ਕੋਈ ਯੋਜਨਾ …
Read More »ਐੱਨ. ਆਰ. ਸੀ. ਦੀ ਵਜ੍ਹਾ ਕਾਰਨ ਅਸਾਮ ‘ਚ ਹੁਣ ਤੱਕ ਹੋਈਆਂ 100 ਮੌਤਾਂ
ਮਮਤਾ ਬੈਨਰਜੀ ਨੇ ਕਿਹਾ – ਪੱਛਮੀ ਬੰਗਾਲ ‘ਚ ਵੀ ਡਰ ਕਾਰਨ ਮਾਰੇ ਗਏ ਕਈ ਲੋਕ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਬਹਾਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਰੱਜ ਕੇ ਨਿਸ਼ਾਨਾ ਸਾਧਿਆ। ਸੂਬੇ ਦੇ ਨਾਦੀਆ ਜ਼ਿਲ੍ਹੇ ‘ਚ ਆਯੋਜਿਤ …
Read More »