Breaking News
Home / 2020 / February / 05

Daily Archives: February 5, 2020

ਦਿੱਲੀ ਚੋਣਾਂ ਤੋਂ 3 ਦਿਨ ਪਹਿਲਾਂ ਕੇਂਦਰ ਨੇ ਮੰਦਰ ਨਿਰਮਾਣ ਲਈ ਬਣਾਇਆ ਟਰੱਸਟ

67 ਏਕੜ ਜ਼ਮੀਨ ਟਰੱਸਟ ਨੂੰ ਸੌਂਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ਦੇ 9 ਨਵੰਬਰ ਦੇ ਫੈਸਲੇ ਤੋਂ 88 ਦਿਨ ਬਾਅਦ ਮੋਦੀ ਸਰਕਾਰ ਨੇ ਰਾਮ ਮੰਦਿਰ ਬਣਾਉਣ ਲਈ ਟਰੱਸਟ ਬਣਾਉਣ ਦਾ ਐਲਾਨ ਕਰ ਦਿੱਤਾ। ਇਸ ਟਰੱਸਟ ਵਿਚ 15 ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਦਿੱਲੀ ਚੋਣਾਂ ਤੋਂ ਠੀਕ 3 …

Read More »

ਢੱਡਰੀਆਂ ਵਾਲਾ ਮਾਮਲੇ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਬੋਲੇ

ਅਕਾਲ ਤਖਤ ਸਾਹਿਬ ਹਮੇਸ਼ਾ ਹੀ ਰਹੇਗਾ ਮਹਾਨ ਤਲਵੰਡੀ ਸਾਬੋ/ਬਿਊਰੋ ਨਿਊਜ਼ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਲਗਾਏ ਜਾ ਰਹੇ ਆਰੋਪਾਂ ਦਾ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮੋੜਵਾਂ ਜਵਾਬ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਢੱਡਰੀਆਂ ਵਾਲਿਆਂ ਨੂੰ ਜੇਕਰ ਅਕਾਲ ਤਖਤ ਸਾਹਿਬ ਦੇ ਪ੍ਰਬੰਧ …

Read More »

ਪੰਜਾਬ ਵਿਧਾਨ ਸਭਾ ਦਾ ਇਜਲਾਸ 20 ਫਰਵਰੀ ਨੂੰ

‘ਆਪ’ ਨੇ ਕਿਹਾ ਬਿਜਲੀ ਸਮਝੌਤੇ ਰੱਦ ਕਰੇ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ 15ਵੀਂ ਪੰਜਾਬ ਵਿਧਾਨ ਸਭਾ ਦਾ ਇਜਲਾਸ 20 ਫਰਵਰੀ ਨੂੰ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦਿੱਤੀ। ਆਰਥਿਕ ਸੰਕਟ ਵਿਚ ਘਿਰੀ ਪੰਜਾਬ ਸਰਕਾਰ ਇਸ ਇਜਲਾਸ ਵਿਚ ਕੀ ਫੈਸਲੇ ਲੈਂਦੀ ਹੈ ਇਹ …

Read More »

ਪੰਜਾਬ ‘ਚ ਤੀਸਰੇ ਫਰੰਟ ਦੀ ਕਵਾਇਦ ਮੁੜ ਸ਼ੁਰੂ

ਢੀਂਡਸਾ ਪਿਓ-ਪੁੱਤਰ ਦੀ ਬਰਖ਼ਾਸਤਗੀ ਮਗਰੋਂ ਨਵੀਂ ਹਲਚਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਇਕ ਵਾਰ ਫਿਰ ਤੀਸਰੇ ਸਿਆਸੀ ਮੋਰਚੇ ਦੀ ਕਵਾਇਦ ਸ਼ੁਰੂ ਹੋ ਗਈ ਹੈ। ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਰਖ਼ਾਸਤਗੀ ਤੋਂ ਬਾਅਦ ਤੀਸਰੇ ਮੋਰਚੇ ਦੀ ਹਲਚਲ ਤੇਜ਼ ਹੋ ਗਈ ਹੈ। …

Read More »

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਬਣੀ ਇਕ ਹੋਰ ਟਿਕ-ਟਾਕ ਵੀਡੀਓ

ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ/ਬਿਊਰੋ ਨਿਊਜ਼ ਟਿਕ ਟਾਕ ਅਤੇ ਹੋਰ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਨੇ ਲੋਕਾਂ ਦੇ ਦਿਮਾਗਾਂ ਨੂੰ ਇਸ ਹੱਦ ਤੱਕ ਖਰਾਬ ਕਰ ਦਿੱਤਾ ਹੈ ਕਿ ਉਹ ਊਲ ਜਲੂਲ ਹਰਕਤਾਂ ਕਰਨ ਲੱਗਿਆਂ ਕਿਸੇ ਥਾਂ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਵੀ ਧਿਆਨ ਨਹੀਂ ਕਰਦੇ। ਇਕ ਵਾਰ ਫਿਰ ਰੂਹਾਨੀਅਨਤ ਦੇ …

Read More »

ਪੰਜਾਬ ਵਿਚੋਂ ਹਰ ਰੋਜ਼ ਹੈਰੋਇਨ ਦੀ ਹੋ ਰਹੀ ਹੈ ਬਰਾਮਦਗੀ

5 ਕਰੋੜ ਤੋਂ ਵੱਧ ਦੀ ਹੈਰੋਇਨ ਸਣੇ ਕਾਰ ਸਵਾਰ ਗ੍ਰਿਫ਼ਤਾਰ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚੋਂ ਹਰ ਰੋਜ਼ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋ ਰਹੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਅੱਜ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਵੱਲੋਂ ਦਿੱਲੀ ਤੋਂ ਹੈਰੋਇਨ ਲਿਆ ਰਹੇ ਇੱਕ ਕਾਰ ਸਵਾਰ ਵਿਅਕਤੀ ਨੂੰ 5 ਕਰੋੜ ਰੁਪਏ …

Read More »

ਹੁਣ ਮੱਧ ਪ੍ਰਦੇਸ਼ ਵਿਚ ਵੀ ਪਾਸ ਹੋਇਆ ਸੀ.ਏ.ਏ. ਵਿਰੋਧੀ ਮਤਾ

ਨਾਗਰਿਕਤਾ ਕਾਨੂੰਨ ਖਿਲਾਫ ਮਤਾ ਪਾਸ ਕਰਨ ਵਾਲਾ 7ਵਾਂ ਸੂਬਾ ਬਣਿਆ ਮੱਧ ਪ੍ਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਸਰਕਾਰ ਨੇ ਵੀ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਮਤਾ ਪਾਸ ਕਰ ਦਿੱਤਾ ਹੈ। ਇਸਦੇ ਨਾਲ ਹੀ ਐਨ.ਪੀ.ਆਰ. ਵਿਚ ਵੀ ਸੋਧ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ, ਕੇਰਲਾ, ਪੱਛਮੀ …

Read More »

ਜੱਲ੍ਹਿਆਂਵਾਲਾ ਬਾਗ਼ ਯਾਤਰੀਆਂ ਵਾਸਤੇ ਦੋ ਮਹੀਨਿਆਂ ਲਈ ਬੰਦ

ਜੱਲ੍ਹਿਆਂਵਾਲਾ ਬਾਗ ਨੂੰ ਦਿੱਤਾ ਜਾ ਰਿਹਾ ਹੈ ਨਵਾਂ ਰੂਪ ਅੰਮ੍ਰਿਤਸਰ/ਬਿਊਰੋ ਨਿਊਜ਼ ਜੱਲ੍ਹਿਆਂਵਾਲਾ ਬਾਗ਼ ਵਿਚ ਚੱਲ ਰਹੇ ਸਾਂਭ-ਸੰਭਾਲ ਅਤੇ ਉਸਾਰੀ ਦੇ ਕੰਮ ਦੌਰਾਨ ਇਸ ਸ਼ਹੀਦੀ ਸਮਾਰਕ ਨੂੰ ਯਾਤਰੂਆਂ ਵਾਸਤੇ ਦੋ ਮਹੀਨੇ ਲਈ ਬੰਦ ਕੀਤਾ ਜਾ ਰਿਹਾ ਹੈ। ਇਹ ਸਮਾਰਕ ਯਾਤਰੂਆਂ ਵਾਸਤੇ 15 ਫਰਵਰੀ ਤੋਂ 12 ਅਪਰੈਲ ਤਕ ਬੰਦ ਰਹੇਗਾ। ਇਸ ਸੂਚਨਾ …

Read More »