Breaking News
Home / 2020 / February / 07

Daily Archives: February 7, 2020

ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਵਿਖੇ ਮੁਸਲਮਾਨ ਭਾਈਚਾਰੇ ਨੇ ਪੜ੍ਹੀ ਜੁਮੇ ਦੀ ਨਮਾਜ਼

ਕਿਹਾ – ਨਾਗਰਿਕਤਾ ਸੋਧ ਕਾਨੂੰਨ ਖਿਲਾਫ ਅਕਾਲ ਤਖਤ ਸਾਹਿਬ ਨੂੰ ਲੈਣਾ ਚਾਹੀਦਾ ਹੈ ਕੋਈ ਫੈਸਲਾ ਦਰਬਾਰ ਸਾਹਿਬ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਅੱਜ ਜੁਆਇੰਟ ਐਕਸ਼ਨ ਕਮੇਟੀ ਅਹਿਮਦਗੜ੍ਹ ਦੇ ਮੁਸਲਿਮ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੰਗ …

Read More »

ਅੰਮ੍ਰਿਤਸਰ ਜੇਲ੍ਹ ‘ਚੋਂ ਭੱਜੇ ਦੋ ਸਕੇ ਭਰਾ ਮੁੜ ਗ੍ਰਿਫਤਾਰ

ਤੀਜੇ ਦੀ ਪੁਲਿਸ ਕਰ ਰਹੀ ਹੈ ਭਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਦਿਨੀਂ ਅੰਮ੍ਰਿਤਸਰ ਜੇਲ੍ਹ ‘ਚੋਂ ਫ਼ਰਾਰ ਹੋਏ ਤਿੰਨ ਕੈਦੀਆਂ ‘ਚੋਂ ਦੋ ਨੂੰ ਸੀ. ਆਏ. ਏ. ਸਟਾਫ਼ ਅੰਮ੍ਰਿਤਸਰ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਦੋ ਸਕੇ ਭਰਾਵਾਂ ਜਰਨੈਲ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਤੀਜੇ …

Read More »

ਪੰਜਾਬ ਦੀ ਜਵਾਨੀ ਪੈਂਦੀ ਜਾ ਰਹੀ ਹੈ ਕੁਰਾਹੇ

ਮੋਗਾ ‘ਚ ਦੋ ਪ੍ਰੇਮੀ ਜੋੜਿਆਂ ਨੇ ਕੀਤੀ ਆਤਮ ਹੱਤਿਆ ਮੋਗਾ/ਬਿਊਰੋ ਨਿਊਜ਼ ਮੋਗਾ ਵਿਚ ਅੱਜ ਦੋ ਪ੍ਰੇਮੀ ਜੋੜਿਆਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਅੱਜ ਤੜਕੇ ਇਕ ਪ੍ਰੇਮੀ ਜੋੜੇ ਨੇ ਬੱਧਨੀ ਕਲਾਂ ਨੇੜੇ ਦਰੱਖਤ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਆਤਮ ਹੱਤਿਆ ਕਰਨ ਵਾਲਾ ਨੌਜਵਾਨ ਪੇਸ਼ੇ ਵਜੋਂ …

Read More »

ਕੈਪਟਨ ਅਮਰਿੰਦਰ ਸਰਕਾਰ ਦਾ ਇਕ ਹੋਰ ਲਾਰਾ

ਹੁਣ ਅਗਲੇ ਤਿੰਨ ਮਹੀਨਿਆਂ ‘ਚ ਮਿਲਣਗੇ ਸਮਾਰਟ ਫੋਨ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਕ ਹੋਰ ਲਾਰਾ ਲਗਾਉਂਦਿਆਂ ਹੁਣ ਸਮਾਰਟ ਫੋਨ ਤਿੰਨ ਮਹੀਨਿਆਂ ਤੱਕ ਮਿਲਣ ਦੀ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ 26 ਜਨਵਰੀ ਨੂੰ ਸਮਾਰਟ ਫੋਨ ਦੇਣ ਦੀ ਗੱਲ ਕਹੀ ਗਈ ਸੀ। ਇਸ ਸਬੰਧੀ ਪੰਜਾਬ …

Read More »

ਹੈਰੋਇਨ ਦੀ ਫੈਕਟਰੀ ਚਲਾਉਣ ਵਾਲੇ ਅਕਾਲੀ ਆਗੂ ਨੇ ਕੀਤਾ ਆਤਮ ਸਮਰਪਣ

ਅਨਵਰ ਮਸੀਹ ਦੀ ਕੋਠੀ ‘ਚ ਬਰਾਮਦ ਹੋਈ ਸੀ ਅਰਬਾਂ ਰੁਪਏ ਦੀ ਹੈਰੋਇਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਜਿਸ ਕੋਠੀ ‘ਚ ਹੈਰੋਇਨ ਦੀ ਫੈਕਟਰੀ ਚਲਾਈ ਜਾ ਰਹੀ ਸੀ, ਉਸਦੇ ਮਾਲਕ ਅਤੇ ਅਕਾਲੀ ਆਗੂ ਅਨਵਰ ਮਸੀਹ ਨੇ ਅੱਜ ਐੱਸ. ਟੀ. ਐੱਫ. ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਐੱਸ. ਟੀ. ਐੱਫ. ਦੀ ਟੀਮ ਵਲੋਂ …

Read More »

ਸੁਪਰੀਮ ਕੋਰਟ ਵਲੋਂ ਮੁਹੰਮਦ ਮੁਸਤਫਾ ਨੂੰ ਝਟਕਾ

ਡੀਜੀਪੀ ਦਿਨਕਰ ਗੁਪਤਾ ਖਿਲਾਫ ਪਾਈ ਪਟੀਸ਼ਨ ਸੁਪਰੀਮ ਕੋਰਟ ਨੇ ਵੀ ਕੀਤੀ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਰਾਜ਼ ਆਈ.ਪੀ.ਐਸ. ਅਧਿਕਾਰੀ ਮੁਹੰਮਦ ਮੁਸਤਫਾ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਮੁਸਤਫਾ ਵਲੋਂ ਹਾਈਕੋਰਟ ਦੇ ਫੈਸਲੇ ਖਿਲਾਫ ਪਾਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ …

Read More »

ਨਵੀਂ ਦਿੱਲੀ ‘ਚ ਵਿਧਾਨ ਸਭਾ ਲਈ ਵੋਟਾਂ ਭਲਕੇ

ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਹੋਣ ਦੇ ਅਸਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਲਕੇ 8 ਫਰਵਰੀ ਨੂੰ ਨਵੀਂ ਦਿੱਲੀ ਵਿਚ ਵਿਧਾਨ ਸਭਾ ਲਈ ਵੋਟਾਂ ਪੈਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਲੰਘੇ ਕੱਲ੍ਹ ਸ਼ਾਮ ਨੂੰ ਚੋਣ ਪ੍ਰਚਾਰ ਵੀ ਸਮਾਪਤ ਹੋ ਗਿਆ ਸੀ। ਇਨ੍ਹਾਂ ਵੋਟਾਂ ਦੇ ਨਤੀਜੇ 11 ਫਰਵਰੀ …

Read More »

ਮੁਨੀਸ਼ ਸਿਸੋਦੀਆ ਦਾ ਸਾਬਕਾ ਓ.ਐਸ.ਡੀ. 2 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਗਿਫਤਾਰ

ਸਿਸੋਦੀਆ ਨੇ ਕਿਹਾ – ਸਖ਼ਤ ਤੋਂ ਸਖ਼ਤ ਸਜ਼ਾ ਮਿਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਸੀਬੀਆਈ ਨੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਆਰੋਪ ਵਿਚ ਲੰਘੀ ਰਾਤ ਦਿੱਲੀ ਸਰਕਾਰ ਦੇ ਇਕ ਆਈ.ਏ.ਐਸ. ਅਧਿਕਾਰੀ ਗੋਪਾਲ ਕ੍ਰਿਸ਼ਨ ਮਾਧਵ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ …

Read More »

ਰਾਹੁਲ ਗਾਂਧੀ ਦੇ ਬਿਆਨ ‘ਤੇ ਸੰਸਦ ‘ਚ ਧੱਕਾ ਮੁੱਕੀ

ਡਾ. ਹਰਸ਼ਵਰਧਨ ਨੂੰ ਮਾਰਨ ਭੱਜੇ ਕਾਂਗਰਸੀ ਸੰਸਦ ਮੈਂਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ‘ਚ ਅੱਜ ਰਾਹੁਲ ਗਾਂਧੀ ਦੇ ਬਿਆਨ ‘ਤੇ ਜ਼ਬਰਦਸਤ ਹੰਗਾਮਾ ਹੋ ਗਿਆ। ਇਹ ਹੰਗਾਮਾ ਇਥੋਂ ਤੱਕ ਵਧ ਗਿਆ ਕਿ ਮਾਮਲਾ ਧੱਕਾ-ਮੁੱਕੀ ਤੱਕ ਪਹੁੰਚ ਗਿਆ। ਇੱਕ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਰਾਹੁਲ ਗਾਂਧੀ ਦੇ ‘ਡੰਡੇ …

Read More »

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਬਣੀ ਇਕ ਹੋਰ ਟਿਕ-ਟਾਕ ਵੀਡੀਓ

ਅੰਮ੍ਰਿਤਸਰ : ਟਿਕ ਟਾਕ ਅਤੇ ਹੋਰ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਨੇ ਲੋਕਾਂ ਦੇ ਦਿਮਾਗਾਂ ਨੂੰ ਇਸ ਹੱਦ ਤੱਕ ਖਰਾਬ ਕਰ ਦਿੱਤਾ ਹੈ ਕਿ ਉਹ ਊਲ ਜਲੂਲ ਹਰਕਤਾਂ ਕਰਨ ਲੱਗਿਆਂ ਕਿਸੇ ਥਾਂ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਵੀ ਧਿਆਨ ਨਹੀਂ ਕਰਦੇ। ਇਕ ਵਾਰ ਫਿਰ ਰੂਹਾਨੀਅਨਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ …

Read More »