Breaking News
Home / 2020 / February / 12

Daily Archives: February 12, 2020

ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਰਾਮ ਲੀਲਾ ਮੈਦਾਨ ‘ਚ ਹੋਵੇਗਾ ਸਹੁੰ ਚੁੱਕ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਆਉਂਦੀ 16 ਫਰਵਰੀ ਦਿਨ ਐਤਵਾਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਹੁੰ ਚੁੱਕ …

Read More »

ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਅਸਤੀਫੇ ਦੀ ਕੀਤੀ ਪੇਸ਼ਕਸ਼

ਕਾਂਗਰਸ ਇੰਚਾਰਜ ਪੀ. ਸੀ. ਚਾਕੋ ਨੇ ਦਿੱਤਾ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਕਰਾਰੀ ਹਾਰ ਹੋਈ ਹੈ ਅਤੇ ਹੁਣ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਆਪਣੇ ਅਸਤੀਫੇ ਦੀ ਪੇਸ਼ਕਸ਼ ਵੀ ਕਰ ਦਿੱਤੀ ਹੈ। ਪਰ ਪਾਰਟੀ ਹਾਈਕਮਾਨ ਨੇ ਮਨੋਜ ਤਿਵਾੜੀ ਨੂੰ ਅਹੁਦੇ ‘ਤੇ ਬਣੇ ਰਹਿਣ …

Read More »

ਬਠਿੰਡਾ ‘ਚ ਕਰਨਗੇ ਕੇਜਰੀਵਾਲ ਰੋਡ ਸ਼ੋਅ

ਭਗਵੰਤ ਮਾਨ ਨੇ ਕਿਹਾ ਹੁਣ ਪੰਜਾਬ ਫਤਹਿ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਜਿੱਤਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਦਾ ਰੁਖ ਕਰਨਗੇ ਅਤੇ ਉਹ ਜਲਦੀ ਹੀ ਬਠਿੰਡਾ ਵਿਚ ਰੋਡ ਸ਼ੋਅ ਕਰਨ ਵੀ ਆ ਰਹੇ ਹਨ। ਇਹ ਖੁਲਾਸਾ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ …

Read More »

ਲੁਧਿਆਣਾ ‘ਚ ਸ਼ੁਰੂ ਹੋਇਆ ਨਾਗਰਿਕਤਾ ਸੋਧ ਕਾਨੂੂੰਨ ਖਿਲਾਫ ਪੱਕਾ ਧਰਨਾ

ਧਰਨੇ ‘ਚ ਸਾਰੇ ਧਰਮਾਂ ਦੇ ਵਿਅਕਤੀਆਂ ਨੇ ਕੀਤੀ ਸ਼ਮੂਲੀਅਤ ਲੁਧਿਆਣਾ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਅੱਜ ਲੁਧਿਆਣਾ ਵਿੱਚ ਜਾਮਾ ਮਸਜਿਦ ਵੱਲੋਂ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਲੰਧਰ ਬਾਈਪਾਸ ਚੌਂਕ ‘ਤੇ ਇਸ ਧਰਨੇ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਸਾਰੇ ਧਰਮਾਂ ਦੇ ਨੁਮਾਇੰਦਿਆਂ ਨੇ ਇਸ ਧਰਨੇ ਵਿਚ ਸ਼ਮੂਲੀਅਤ …

Read More »

ਬਰੈਂਪਟਨ ਤੋਂ ਐੱਮ. ਪੀ. ਅਮਰਜੋਤ ਸੰਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸੰਧੂ ਨੇ ਦਰਬਾਰ ਸਾਹਿਬ ਵਿਖੇ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਸੰਧੂ ਨਾਲ ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ, ਮਾਤਾ ਮਲਕੀਤ ਕੌਰ, ਪਤਨੀ ਮਨਮੀਨ ਕੌਰ ਅਤੇ …

Read More »

ਦਰਬਾਰ ਸਾਹਿਬ ‘ਚ ਟਿਕ ਟੌਕ ਵੀਡੀਓ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਸਖਤ

ਅਜਿਹੀਆਂ ਘਟਨਾਵਾਂ ਨਾ ਰੁਕੀਆਂ ਤਾਂ ਦਰਬਾਰ ਸਾਹਿਬ ‘ਚ ਮੋਬਾਇਲ ਲਿਜਾਣ ‘ਤੇ ਲੱਗੇਗੀ ਪਾਬੰਦੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਚ ਟਿਕ ਟੌਕ ਵੀਡੀਓ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਅੱਜ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …

Read More »

ਕਾਂਗਰਸ ਦੇ ਜਲੰਧਰ ਤੋਂ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ ਦਾ ਦਿਹਾਂਤ

ਕੈਪਟਨ ਅਮਰਿੰਦਰ ਵਲੋਂ ਦੁੱਖ ਦਾ ਪ੍ਰਗਟਾਵਾ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸੈਂਟਰਲ ਹਲਕੇ ਤੋਂ ਕਾਂਗਰਸੀ ਵਿਧਾਇਕ ਰਹੇ ਰਾਜ ਕੁਮਾਰ ਗੁਪਤਾ ਦਾ ਲੰਘੀ ਰਾਤ ਦਿਹਾਂਤ ਹੋ ਗਿਆ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਵੀ ਅੱਜ ਕਰ ਦਿੱਤਾ ਗਿਆ। ਰਾਜ ਕੁਮਾਰ ਗੁਪਤਾ ਦੇ ਸਸਕਾਰ ਮੌਕੇ ਕਈ ਕਾਂਗਰਸੀ ਵਿਧਾਇਕ ਅਤੇ ਭਾਜਪਾ ਦੇ ਆਗੂ ਵੀ ਪਹੁੰਚੇ …

Read More »

ਹਾਫਿਜ਼ ਸਈਦ ਅੱਤਵਾਦ ਫੰਡਿੰਗ ਮਾਮਲਿਆਂ ‘ਚ ਦੋਸ਼ੀ ਕਰਾਰ

5 ਸਾਲ ਕੈਦ ਦੀ ਸੁਣਾਈ ਗਈ ਸਜ਼ਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਲਾਹੌਰ ਦੀ ਇਕ ਅਦਾਲਤ ਵਲੋਂ ਅੱਜ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਅਤੇ ਜਮਾਤ-ਉਦ-ਦਾਵਾ ਦੇ ਸਰਗਣਾ ਹਾਫਿਜ਼ ਸਈਦ ਨੂੰ ਅੱਤਵਾਦ ਫੰਡਿੰਗ ਦੇ ਦੋ ਮਾਮਲਿਆਂ ਵਿਚ ਦੋਸ਼ੀ ਕਰਾਰ ਦੇ ਦਿੱਤਾ ਗਿਆ। ਇਸਦੇ ਨਾਲ ਹੀ ਅਦਾਲਤ ਨੇ ਉਸ ਨੂੰ 5 ਸਾਲ ਕੈਦ …

Read More »