Breaking News
Home / 2020 / February / 14 (page 2)

Daily Archives: February 14, 2020

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਖੋਲ੍ਹਿਆ ਮੋਰਚਾ

ਕਿਹਾ – ਹੁਣ ਤਾਂ ਲੋਕ ਵੀ ਕਹਿੰਦੇ ਹਨ ਕਿ ਮੈਚ ਫਿਕਸ ਹੈ ਜਲੰਧਰ : ਪੰਜਾਬ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੇ ਬਿਜਲੀ ਸਮਝੌਤਿਆਂ ਨੂੰ ਜਾਰੀ ਰੱਖਣ ਕਰਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਕੈਪਟਨ ਸਰਕਾਰ ਖਿਲਾਫ ਹੁਣ ਅੰਦਰੋਂ ਵੀ ਆਵਾਜ਼ਾਂ ਉਠਣ ਲੱਗੀਆਂ ਹਨ। ਸੁਨੀਲ ਜਾਖੜ ਤੋਂ ਬਾਅਦ ਹੁਣ ਕਾਂਗਰਸੀ ਵਿਧਾਇਕ ਪਰਗਟ …

Read More »

ਟਕਸਾਲੀ ਅਕਾਲੀ ਦਲ ਨੂੰ ਝਟਕਾ

ਅਜਨਾਲਾ ਪਿਓ-ਪੁੱਤਰ ਮੁੜ ਬਾਦਲਾਂ ਦੀ ਪਾਰਟੀ ‘ਚ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦਾ ਪੁੱਤਰ ਅਮਰਪਾਲ ਸਿੰਘ ਬੋਨੀ ਮੁੜ ਬਾਦਲਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਅੱਜ ਸ਼੍ਰੋਮਣੀ ਅਕਾਲੀ ਦਲ ਦੀ ਰਾਜਾਸਾਂਸੀ …

Read More »

‘ਸਰਬੱਤ ਦਾ ਭਲਾ ਟਰੱਸਟ’ ਅਰਬ ਦੇਸ਼ਾਂ ਵਿਚ ਫਸੀਆਂ ਪੰਜਾਬੀ ਕੁੜੀਆਂ ਦੀ ਕਰੇਗਾ ਮਦਦ

ਅੰਮ੍ਰਿਤਸਰ : ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਮੋਢੀ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਹੈ ਕਿ ਉਨ੍ਹਾਂ ਅਰਬ ਦੇਸ਼ਾਂ ਵਿਚ ਫਸੀਆਂ ਪੰਜਾਬੀ ਕੁੜੀਆਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਘਰ ਵਾਪਸ ਲਿਆਉਣ ਲਈ ਚਾਰਾਜੋਈ ਕਰਨ ਦਾ ਫ਼ੈਸਲਾ ਲਿਆ ਹੈ। ਡਾ. ਓਬਰਾਏ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ …

Read More »

ਪੰਜਾਬੀ ਲੋਕ ਗਾਇਕਾ ਲਾਚੀ ਬਾਵਾ ਦਾ ਦਿਹਾਂਤ

ਅੰਮ੍ਰਿਤਸਰ : ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਅਤੇ ਕਿਰਪਾਲ ਬਾਵਾ ਦੀ ਵੱਡੀ ਧੀ ਤੇ ਲੋਕ ਗਾਇਕਾ ਲਾਚੀ ਬਾਵਾ ਦਾ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਦੇ ਇਕ ਹਸਪਤਾਲ ‘ਚ ਦਿਹਾਂਤ ਹੋ ਗਿਆ ਅਤੇ ਉਨ੍ਹਾਂ ਦਾ ਸਸਕਾਰ ਅੰਮ੍ਰਿਤਸਰ ‘ਚ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਲਾਚੀ ਬਾਵਾ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ ਅਤੇ …

Read More »

ਬਹਿਬਲ ਕਾਂਡ : ਜਸਟਿਸ ਰਣਜੀਤ ਸਿੰਘ ਵਲੋਂ ਕੈਪਟਨ ਅਮਰਿੰਦਰ ਨੂੰ ਲਿਖੀ ਚਿੱਠੀ ਨੇ ਮਚਾਈ ਹਲਚਲ

ਗਵਾਹ ਸੁਰਜੀਤ ਸਿੰਘ ਦੀ ਮੌਤ ਲਈ ਅਸੀਂ ਸਾਰੇ ਜ਼ਿੰਮੇਵਾਰ : ਜਸਟਿਸ ਰਣਜੀਤ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵਲੋਂ ਬਹਿਬਲ ਕਲਾਂ ਕਾਂਡ ਦੇ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਨਾਲ ਸਿਆਸੀ …

Read More »

ਫਿਲਮ ‘ਸ਼ੂਟਰ’ ਉੱਤੇ ਪੰਜਾਬ ਸਰਕਾਰ ਨੇ ਲਗਾਈ ਪਾਬੰਦੀ

ਅਪਰਾਧ, ਹਿੰਸਾ ਅਤੇ ਗੈਂਗਸਟਰ ਕਲਚਰ ਨੂੰ ਹੁਲਾਰਾ ਦੇਣ ਵਾਲੀ ਫਿਲਮ ਅਤੇ ਗਾਣਾ ਨਹੀਂ ਚੱਲਣ ਦਿਆਂਗੇ : ਕੈਪਟਨ ਅਮਰਿੰਦਰ ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਫਿਲਮ ‘ਸ਼ੂਟਰ’ ਉਤੇ ਪਾਬੰਦੀ ਲਾਉਣ ਦੇ ਆਦੇਸ਼ ਦਿੱਤੇ ਹਨ, ਜੋ ਕਿ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ‘ਤੇ ਬਣੀ ਹੈ ਅਤੇ …

Read More »

ਹੋਂਦ ਚਿੱਲੜ ਸਿੱਖ ਕਤਲੇਆਮ

ਹਾਈ ਕੋਰਟ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਪੁੱਛਿਆ, ਹੁਣ ਤੱਕ ਪੀੜਤਾਂ ਨੂੰ ਮੁਆਵਜ਼ਾ ਕਿਉਂ ਨਹੀਂ ਮਿਲਿਆ ਦੋਵੇਂ ਸਰਕਾਰਾਂ ਨੇ ਮੰਗਿਆ ਸਮਾਂ, ਮਾਮਲੇ ਦੀ ਅਗਲੀ ਸੁਣਵਾਈ 24 ਅਪ੍ਰੈਲ ਨੂੰ ਮੋਗਾ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ 2 ਨਵੰਬਰ 1984 ਨੂੰ ਹਰਿਆਣਾ ਦੇ ਪਿੰਡ ਹੋਂਦ ਚਿੱਲੜ …

Read More »

ਸਰਕਾਰੀ ਕਾਲਜ ਢੁੱਡੀਕੇ ਵਿਖੇ ਬਣ ਰਹੇ ਆਡੀਟੋਰੀਅਮ ਦਾ ਨਾਂ ਡਾ. ਜਸਵੰਤ ਸਿੰਘ ਕੰਵਲ ਦੇ ਨਾਂ ‘ਤੇ ਰੱਖਿਆ ਜਾਵੇਗਾ

ਤ੍ਰਿਪਤ ਰਾਜਿੰਦਰ ਬਾਜਵਾ ਦਾ ਕਹਿਣਾ – ਪੰਜਾਬੀ ਬੋਲੀ ਅਤੇ ਸੱਭਿਆਚਾਰ ਦੇ ਭਲੇ ਲਈ ਉਪਰਾਲੇ ਕਰਦੇ ਰਹਾਂਗੇ ਅਜੀਤਵਾਲ/ਬਿਊਰੋ ਨਿਊਜ਼ : ਪੰਜਾਬ, ਪੰਜਾਬੀ ਅਤੇ ਪੰਜਾਬੀਅਤ ‘ਤੇ ਪਹਿਰਾ ਦੇਣ ਵਾਲੇ ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਤੋਂ ਤੁਰ ਗਏ ਸਨ। ਡਾ. ਜਸਵੰਤ ਸਿੰਘ ਕੰਵਲ ਦੀ ਅੰਤਿਮ ਅਰਦਾਸ ਮੌਕੇ ਅੱਜ …

Read More »

ਰੂਬੀ ਸਹੋਤਾ ਦੇ ਪਾਰਲੀਮੈਂਟ ਕਮੇਟੀ ਦੀ ਚੇਅਰ ਬਣਨ ਨਾਲ ਔਟਵਾ ਵਿਚ ਵਧੇ ਰੁਝੇਵੇਂ

ਔਟਵਾ : ਬਰੈਂਪਟਨ ਨੌਰਥ ਤੋਂ ਮੁੜ ਚੁਣੀ ਗਈ ਮੈਂਬਰ ਪਾਰਲੀਮੈਂਟ ਨੂੰ ਹਾਊਸ ਆਫ਼ ਕਾਮਨਜ਼ ਦੀ ਪ੍ਰੋਸੀਜਰ ਐਂਡ ਹਾਊਸ ਅਫ਼ੇਅਰਜ਼ ਦੀ ਸਟੈਂਡਿੰਗ ਕਮੇਟੀ ਦੀ ਚੇਅਰਪਰਸਨ ਅਤੇ ਫ਼ਾਰੱਨ ਅਫ਼ੇਅਰਜ਼ ਐਂਡ ਇੰਟਰਨੈਸ਼ਨਲ ਡਿਵੈੱਲਪਮੈਟ ਸਟੈਂਡਿੰਗ ਕਮੇਟੀ ਦੀ ਮੈਂਬਰ ਨਿਯੁੱਕਤ ਕੀਤਾ ਗਿਆ ਹੈ ਜਿਸ ਨਾਲ ਉਨ੍ਹਾਂ ਦੇ ਔਟਵਾ ਵਿਚ ਰੁਝੇਵੇਂ ਹੋਰ ਵੀ ਵੱਧ ਗਏ ਹਨ। …

Read More »

ਮੱਲ ਸਿੰਘ ਬੱਸੀ ਵਲੋਂ ਉਹਨਾਂ ਦੇ ਜਨਮ ਦਿਨ ਅਤੇ ਵਿਆਹ ਦੀ ਵਰੇਗੰਢ ‘ਤੇ ਸਭ ਨੂੰ ਖੁੱਲ੍ਹਾ ਨਿਉਤਾ

ਸਰਦਾਰ ਮੱਲ ਸਿੰਘ ਬੱਸੀ ਅਕਾਲ ਪੁਰਖ ਦੀ ਕਿਰਪਾ ਸਦਕਾ ਆਪਣੀ ਜ਼ਿੰਦਗੀ ਦੇ 80 ਸਾਲ ਪੂਰੇ ਕਰਨ ਜਾ ਰਹੇ ਹਨ ਅਤੇ ਨਾਲ ਹੀ ਉਹ ਆਪਣੇ ਵਿਆਹ ਦੀ 55 ਵੀਂ ਵਰੇਗੰਢ ਮਨਾ ਰਹੇ ਹਨ। ਸਰਦਾਰ ਮੱਲ ਸਿੰਘ ਦਾ ਜਨਮ 10 ਫਰਵਰੀ 1940 ਨੂੰ ਹੋਇਆ ਸੀ , ਸੋ ਆਪਣੀ ਜਿੰਦਗੀ ਦੀਆਂ ਖੁਸ਼ੀਆਂ ਉਹ …

Read More »