ਧਰਤੀ ਹੇਠਲਾ 40 ਫੀਸਦ ਪਾਣੀ ਪੀਣਯੋਗ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਲਗਭਗ 40 ਫੀਸਦ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਕਿਉਂਕਿ ਇਸ ਵਿੱਚ ਖ਼ਤਰਨਾਕ ਰਸਾਇਣਾਂ, ਭਾਰੀ ਧਾਤਾਂ ਅਤੇ ਰੇਡੀਓ ਐਕਟਿਵ ਸਮੱਗਰੀ ਦੀ ਮਾਤਰਾ ਮਿਥੇ ਮਿਆਰਾਂ ਨਾਲੋਂ ਵੱਧ ਹੈ। ਦਹਾਕਿਆਂ ਤੋਂ ਸਮੇਂ ਦੀਆਂ ਸਰਕਾਰਾਂ ਵਲੋਂ ਧਿਆਨ ਨਾ ਦਿੱਤੇ ਜਾਣ ਕਾਰਨ ਸੂਬੇ …
Read More »Daily Archives: February 18, 2020
550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ ‘ਚ ਹੋਈ ਕਰੋੜਾਂ ਦੀ ਠੱਗੀ
ਸਿਮਰਜੀਤ ਬੈਂਸ ਨੇ ਲੁਧਿਆਣਾ ‘ਚ ਕੀਤਾ ਪ੍ਰਗਟਾਵਾ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਮਿੱਟੀ ਦੇ ਤੇਲ ਦੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਕੇਂਦਰੀ ਪੈਟਰੋਲੀਅਮ ਵਿਭਾਗ ਵੱਲੋਂ ਇਹ ਜੋ ਮਿੱਟੀ ਦਾ ਤੇਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ …
Read More »ਢੀਂਡਸਾ ਨੇ ਬਾਦਲਾਂ ਖਿਲਾਫ ਜ਼ੋਰਾਂ ਸ਼ੋਰਾਂ ਨਾਲ ਵਿੱਢੀ ਮੁਹਿੰਮ
ਕਿਹਾ – ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਬਾਦਲਾਂ ਕੋਲੋਂ ਮੁਕਤ ਕਰਾ ਕੇ ਹਟਾਂਗੇ ਮੋਗਾ/ਬਿਊਰੋ ਨਿਊਜ਼ ਅਕਾਲੀ ਦਲ ਵਿਚੋਂ ਮੁਅੱਤਲ ਕੀਤੇ ਗਏ ਸੁਖਦੇਵ ਸਿੰਘ ਢੀਂਡਸਾ ਨੇ ਬਾਦਲ ਪਰਿਵਾਰ ਖਿਲਾਫ ਮੁਹਿੰਮ ਜ਼ੋਰਾਂ ਨਾਲ ਵਿੱਢੀ ਹੋਈ ਹੈ। ਮੋਗਾ ਵਿਚ ਢੀਂਡਸਾ ਨੇ ਅਗਲੀ ਰਣਨੀਤੀ ਬਾਰੇ ਦੱਸਦਿਆਂ ਕਿਹਾ ਕਿ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ …
Read More »ਡਾ. ਰਤਨ ਸਿੰਘ ਅਜਨਾਲਾ ਨੇ ਬਾਦਲਾਂ ਨਾਲ ਮਿਲਣ ਨੂੰ ਦੱਸਿਆ ਅਫਵਾਹ
ਕਿਹਾ – ਸੁਖਬੀਰ ਨਾਲ ਮੇਰੇ ਮਤਭੇਦ ਅਜੇ ਵੀ ਪਹਿਲਾਂ ਵਾਂਗ ਅਜਨਾਲਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਇਹ ਗੱਲ ਸਾਹਮਣੇ ਆਈ ਸੀ ਕਿ ਟਕਸਾਲੀ ਅਕਾਲੀ ਆਗੂ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦਾ ਪੁੱਤਰ ਅਮਰਪਾਲ ਸਿੰਘ ਬੋਨੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਬੋਨੀ ਤਾਂ ਅਕਾਲੀ ਦਲ ‘ਚ ਸ਼ਾਮਲ ਹੋ ਗਏ …
Read More »ਖਹਿਰਾ ਨੇ ਨਵਜੋਤ ਸਿੱਧੂ ਨੂੰ ਦੱਸਿਆ ਚੰਗਾ ਲੀਡਰ
ਕਿਹਾ – ਕਾਂਗਰਸ ਵਿਚੋਂ ਨਿਕਲ ਕੇ ਸਿੱਧੂ ਕੋਈ ਉਪਰਾਲਾ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਏਕਤਾ ਪਾਰਟੀ ਦੇ ਮੁਖੀ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਉਂਦੇ ਨਜ਼ਰ ਆ ਰਹੇ ਹਨ। ਸੁਖਪਾਲ ਖਹਿਰਾ ਨੇ ਨਵਜੋਤ ਸਿੱਧੂ ਨੂੰ ਇਕ ਚੰਗਾ ਲੀਡਰ ਦੱਸਿਆ ਅਤੇ ਕਿਹਾ ਕਿ ਉਨ੍ਹਾਂ …
Read More »ਨਿਤੀਸ਼ ਕੁਮਾਰ ‘ਤੇ ਪ੍ਰਸ਼ਾਂਤ ਕਿਸ਼ੋਰ ਨੇ ਸਾਧਿਆ ਨਿਸ਼ਾਨਾ
ਕਿਹਾ – ਬਿਹਾਰ ਨੂੰ ਕਿਸੇ ਪਿੱਛਲੱਗੂ ਆਗੂ ਦੀ ਲੋੜ ਨਹੀਂ ਪਟਨਾ/ਬਿਊਰੋ ਨਿਊਜ਼ ਜਨਤਾ ਦਲ (ਯੂ) ਵਿਚੋਂ ਕੱਢੇ ਜਾਣ ਤੋਂ ਬਾਅਦ ਚੋਣਾਵੀਂ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਅੱਜ ਪਟਨਾ ਪਹੁੰਚੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਨਿਸ਼ਾਨੇ ‘ਤੇ ਲਿਆ। ਪ੍ਰਸ਼ਾਂਤ ਨੇ ਕਿਹਾ ਕਿ ਨਿਤੀਸ਼ ਕੁਮਾਰ ਨਾਲ ਉਨ੍ਹਾਂ …
Read More »ਐਂਟੋਨੀਓ ਗੁਟਰੇਜ ਨੇ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
ਪੰਗਤ ‘ਚ ਬੈਠ ਕੇ ਲੰਗਰ ਵੀ ਛਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਜ ਅੱਜ ਇਸਲਾਮਾਬਾਦ ਤੋਂ ਹੈਲੀਕਾਪਟਰ ਰਾਹੀਂ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚੇ। ਉੱਥੇ ਉਨ੍ਹਾਂ ਗੁਰਦੁਆਰਾ ਸਾਹਿਬ ਅਤੇ ਮਜ਼ਾਰ ਦੇ ਦਰਸ਼ਨ ਕੀਤੇ ਬਾਅਦ ਵਿਚ ਪੰਗਤ ‘ਚ ਬੈਠ ਕੇ ਲੰਗਰ ਵੀ ਛਕਿਆ। ਪਾਕਿਸਤਾਨ ਸਿੱਖ ਗੁਰਦੁਆਰਾ …
Read More »ਅਜਮਲ ਕਸਾਬ ਨੂੰ ਹਿੰਦੂ ਸਾਬਤ ਕਰਨਾ ਚਾਹੁੰਦਾ ਸੀ ਪਾਕਿਸਤਾਨ
ਸਾਬਕਾ ਪੁਲਿਸ ਅਧਿਕਾਰੀ ਰਾਕੇਸ਼ ਮਾਰਿਆ ਨੇ ਆਪਣੀ ਕਿਤਾਬ ‘ਚ ਕੀਤਾ ਖੁਲਾਸਾ ਮੁੰਬਈ/ਬਿਊਰੋ ਨਿਊਜ਼ ਲਸ਼ਕਰ ਏ ਤੋਇਬਾ ਦੇ 10 ਅੱਤਵਾਦੀਆਂ ਨੇ 26 ਨਵੰਬਰ 2008 ਨੂੰ ਮੁੰਬਈ ‘ਤੇ ਅੱਤਵਾਦੀ ਹਮਲਾ ਕੀਤਾ ਸੀ। ਇਸ ਸਬੰਧੀ ਮੁੰਬਈ ਦੇ ਸਾਬਕਾ ਪੁਲਿਸ ਅਧਿਕਾਰੀ ਰਾਕੇਸ਼ ਮਾਰਿਆ ਨੇ ਖੁਲਾਸਾ ਕੀਤਾ ਹੈ ਕਿ ਜਿਊਂਦਾ ਫੜਿਆ ਗਿਆ ਅੱਤਵਾਦੀ ਅਜਮਲ ਕਸਾਬ …
Read More »