25 ਫਰਵਰੀ ਨੂੰ ਬਜਟ ਹੋਵੇਗਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਵੀਰਵਾਰ ਨੂੰ 20 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 28 ਫਰਵਰੀ ਤੱਕ ਚੱਲੇਗਾ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਾਲ 2020-21 ਦਾ ਬਜਟ 25 ਫਰਵਰੀ ਨੂੰ …
Read More »Daily Archives: February 19, 2020
‘ਆਪ’ ਅਤੇ ਅਕਾਲੀ ਵਿਧਾਇਕਾਂ ਨੇ ਸਪੀਕਰ ਨਾਲ ਕੀਤੀ ਮੁਲਾਕਾਤ
ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਦੇ ਭਲਕੇ ਸ਼ੁਰੂ ਹੋ ਰਹੇ ਇਜਲਾਸ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਅਕਾਲੀਭਾਜਪਾ ਦੇ ਵਿਧਾਇਕਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਵੱਖਵੱਖ ਸਮੇਂ ਮੁਲਾਕਾਤ ਕੀਤੀ। ਇਸ ਸਬੰਧੀ ‘ਆਪ’ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ …
Read More »ਸਮੂਹਿਕ ਖੁਦਕੁਸ਼ੀ ਮਾਮਲੇ ‘ਚ 16 ਸਾਲਾਂ ਬਾਅਦ ਮਿਲਿਆ ਨਿਆਂ
ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਅੱਜ ਤੋਂ 16 ਸਾਲ ਪਹਿਲਾਂ ਅਕਤੂਬਰ 2004 ਵਿਚ ਸਮੂਹਿਕ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਸਾਬਕਾ …
Read More »ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ‘ਆਪ’ ਵਿਚ ਆਉਣਗੇ
ਭਗਵੰਤ ਮਾਨ ਨੇ ਨਵਜੋਤ ਸਿੱਧੂ ਅਤੇ ਪਰਗਟ ਸਿੰਘ ਨੂੰ ਦੱਸਿਆ ਇਮਾਨਦਾਰ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਹੁਣ ‘ਆਪ’ ਵਿਚ ਆਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ …
Read More »ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ ਬਰਾਮਦ
ਹੈਰੋਇਨ ਦੇ ਦੂਜੇ ਮਾਮਲੇ ‘ਚ ਅਨਵਰ ਮਸੀਹ ਗ੍ਰਿਫਤਾਰ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ ‘ਤੇ ਸਥਿਤ ਜ਼ੀਰੋ ਲਾਈਨ ‘ਤੇ ਪਾਕਿ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 25 ਰੌਂਦ ਅਤੇ 52 ਗ੍ਰਾਮ ਅਫ਼ੀਮ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.ਐੱਸ.ਪੀ. ਧਰੁਵ …
Read More »ਅੰਮ੍ਰਿਤਸਰ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
20 ਦਿਨ ਪਹਿਲਾਂ ਹੋਇਆ ਸੀ ਅਜੇਪਾਲ ਸਿੰਘ ਦਾ ਵਿਆਹ ਅੰਮ੍ਰਿਤਸਰ/ਬਿਊਰੋ ਨਿਊਜ਼ ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਹਿਚਾਣ ਅਜੇਪਾਲ ਸਿੰਘ ਦੇ ਰੂਪ ‘ਚ ਹੋਈ ਹੈ ਅਤੇ 20 ਦਿਨ ਪਹਿਲਾਂ ਹੀ ਉਸ …
Read More »ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਥਾ ਨਨਕਾਣਾ ਸਾਹਿਬ ਪਹੁੰਚਿਆ
ਅਟਾਰੀ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਅੱਜ 12 ਮੈਂਬਰੀ ਸਿੱਖ ਜਥਾ ਅਟਾਰੀਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦੇ ਨਨਕਾਣਾ ਸਾਹਿਬ ਪਹੁੰਚਿਆ। ਇਹ ਜਥਾ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ 21 ਫਰਵਰੀ ਨੂੰ ਹੋ ਰਹੇ ਸਮਾਗਮ ‘ਚ ਸ਼ਾਮਲ ਹੋਵੇਗਾ। ਪਾਕਿਸਤਾਨ ਰਵਾਨਾ …
Read More »ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਦਿੱਲੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਲਈ ਬਣੀ ਸਹਿਮਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਤੀਜੀ ਵਾਰ ਮੁੱਖ ਮੰਤਰੀ ਦਾ ਕਾਰਜਭਾਗ ਸੰਭਾਲਣ ਤੋਂ ਬਾਅਦ ਕੇਜਰੀਵਾਲ ਦੀ ਅਮਿਤ ਸ਼ਾਹ ਨਾਲ ਇਹ ਪਹਿਲੀ ਮੀਟਿੰਗ ਸੀ। ਸ਼ਾਹ ਦੇ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰ ਮੁਕਾਏ
ਇਕ ਮਹੀਨੇ ‘ਚ 12 ਅੱਤਵਾਦੀਆਂ ਦਾ ਹੋਇਆ ਸਫਾਇਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਲੰਘੀ ਰਾਤ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਅੰਸਾਰਗਜਵਤਉਲਹਿੰਦ ਜਥੇਬੰਦੀ ਨਾਲ …
Read More »ਡੋਨਾਲਡ ਟਰੰਪ ਨੇ ਮੋਦੀ ਨੂੰ ਦੱਸਿਆ ਚੰਗਾ ਦੋਸਤ
ਕਿਹਾ -ਭਾਰਤ ਦਾ ਵਿਵਹਾਰ ਸਾਡੇ ਨਾਲ ਚੰਗਾ ਨਹੀਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਹਿੰਦੇ ਹਨ ਕਿ ਉਹ ਭਾਰਤ ਨਾਲ ਵੱਡਾ ਵਪਾਰਕ ਸਮਝੌਤਾ ਚਾਹੁੰਦੇ ਹਨ, ਪਰ ਭਾਰਤ ਦਾ ਉਨ੍ਹਾਂ ਪ੍ਰਤੀ ਵਿਵਹਾਰ ਕੋਈ ਬਹੁਤਾ ਵਧੀਆ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨਰਿੰਦਰ ਮੋਦੀ ਨੂੰ ਚੰਗਾ ਦੋਸਤ ਵੀ ਦੱਸਿਆ। ਧਿਆਨ ਰਹੇ …
Read More »